12.4 C
Alba Iulia
Wednesday, January 26, 2022

ਪਰਕਸ਼

ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਵਿੱਚ ਸੁਧਾਰ

ਲੁਧਿਆਣਾ, 20 ਜਨਵਰੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਜੋ ਕਿ ਬੀਤੇ ਦਿਨ ਕਰੋਨਾ ਪੀੜਤ ਪਾਏ ਗਏ ਸਨ, ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਉਹ ਇਥੋਂ ਦੇ ਡੀਐੱਮਸੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਉਨ੍ਹਾਂ ਦਾ ਇਲਾਜ...

ਬੇਅਦਬੀ ਸਾਜ਼ਿਸ਼ ਲਈ ਡੇਰਾ ਪੈਰੋਕਾਰ, ਗੋਲੀਬਾਰੀ ਲਈ ਸੁਮੇਧ ਸੈਣੀ ਤੇ ਪ੍ਰਕਾਸ਼ ਸਿੰਘ ਬਾਦਲ ਜ਼ਿੰਮੇਦਾਰ: ਜਸਟਿਸ ਗਿੱਲ

ਆਤਿਸ਼ ਗੁਪਤਾ ਚੰਡੀਗੜ੍ਹ, 19 ਜਨਵਰੀ ਜਸਟਿਸ ਰਣਜੀਤ ਸਿੰਘ ਗਿੱਲ (ਸੇਵਾਮੁਕਤ), ਜਿਨ੍ਹਾਂ ਨੇ ਬੇਅਦਬੀ ਦੇ ਵੱਖ-ਵੱਖ ਮਾਮਲਿਆਂ ਵਿੱਚ ਨਿਆਂਇਕ ਕਮਿਸ਼ਨ ਦੀ ਅਗਵਾਈ ਕੀਤੀ ਸੀ, ਨੇ ਬੇਅਦਬੀ ਦੀ ਸਾਜ਼ਿਸ਼ ਰਚਣ ਅਤੇ ਘਟਨਾਵਾਂ ਨੂੰ ਅੰਜਾਮ ਦੇਣ ਲਈ ਅੱਜ ਡੇਰਾ ਪੈਰੋਕਾਰਾਂ ਨੂੰ ਜ਼ਿੰਮੇਦਾਰ ਠਹਿਰਾਇਆ।...

ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਨਗਰ ਕੀਰਤਨ ਸਜਾਏ

ਖੇਤਰੀ ਪ੍ਰਤੀਨਿਧਚੰਡੀਗੜ੍ਹ, 7 ਜਨਵਰੀ ਇੱਥੇ ਅੱਜ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਨਗਰ ਕੀਰਤਨ ਸਜਾਏ ਗਏ। ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੈਕਟਰ 34 ਤੋਂ ਆਰੰਭ ਹੋ ਕੇ ਸ਼ਾਹੀਰ ਦੇ ਵੱਖ-ਵੱਖ ਸੈਕਟਰਾਂ ਤੋਂ ਹੁੰਦੇ...

ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 8 ਜਨਵਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੀ ਅਗਵਾਈ...

ਮੋਦੀ ਦੀ ਸੁਰੱਖਿਆ ’ਚ ਖਾਮੀ ਲਈ ਚੰਨੀ ਸਰਕਾਰ ਜ਼ਿੰਮੇਵਾਰ: ਪ੍ਰਕਾਸ਼ ਸਿੰਘ ਬਾਦਲ

ਇਕਬਾਲ ਸਿੰਘ ਸ਼ਾਂਤ ਲੰਬੀ, 6 ਜਨਵਰੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਮੌਕੇ ਰਾਹ ਵਿਚ ਪਈ ਰੁਕਾਵਟ ਨੂੰ ਬੇਹੱਦ ਮੰਦਭਾਗਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਚੰਨੀ ਸਰਕਾਰ ਨੂੰ...
- Advertisement -spot_img

Latest News

ਪੰਜਾਬ ਵਿੱਚ ਭਾਜਪਾ 65 ਸੀਟਾਂ ’ਤੇ ਲੜੇਗੀ ਚੋਣ

ਮਨਧੀਰ ਸਿੰਘ ਦਿਓਲਨਵੀਂ ਦਿੱਲੀ, 24 ਜਨਵਰੀ ਮੁੱਖ ਅੰਸ਼ ਕੈਪਟਨ ਦੀ ਪਾਰਟੀ ਨੂੰ 37 ਸੀਟਾਂ ਮਿਲੀਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 15 ਸੀਟਾਂ...
- Advertisement -spot_img