12.4 C
Alba Iulia
Wednesday, January 26, 2022

ਪਰਟ

ਗੋਆ: ਭਾਜਪਾ ਦੀ ਚੋਣ ਮਨੋਰਥ ਪੱਤਰ ਕਮੇਟੀ ਦੇ ਮੁਖੀ ਤੇ ਸਾਬਕਾ ਸੀਐੱਮ ਵੱਲੋਂ ਪਾਰਟੀ ਛੱਡਣ ਦਾ ਐਲਾਨ

ਪਣਜੀ, 22 ਜਨਵਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਗੋਆ ਦੇ ਸਾਬਕਾ ਮੁੱਖ ਮੰਤਰੀ ਅਤੇ ਪਾਰਟੀ ਦੇ ਸੀਨੀਅਰ ਆਗੂ ਲਕਸ਼ਮੀਕਾਂਤ ਪਾਰਸੇਕਰ ਨੇ ਅੱਜ ਕਿਹਾ ਹੈ ਕਿ...

ਬਠਿੰਡਾ: ਸਾਂਝਾ ਪੰਜਾਬ ਪਾਰਟੀ ਨੇ 15 ਉਮੀਦਵਾਰਾਂ ਦੀ ਪਹਿਲੀ ਸੂਚੀ ਐਲਾਨੀ

ਸ਼ਗਨ ਕਟਾਰੀਆ ਬਠਿੰਡਾ, 20 ਜਨਵਰੀ ਸਾਂਝਾ ਪੰਜਾਬ ਪਾਰਟੀ ਨੇ ਵਿਧਾਨ ਸਭਾ ਚੋਣਾਂ ਲਈ ਅੱਜ ਪਹਿਲੀ ਸੂਚੀ ਜਾਰੀ ਕਰਦਿਆਂ 15 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਪਾਰਟੀ ਦੇ ਸੂਬਾ ਪ੍ਰਧਾਨ ਪ੍ਰਗਟ ਸਿੰਘ ਰਾਜੇਆਣਾ, ਜਨਰਲ ਸਕੱਤਰ ਡਾ. ਦਲਜੀਤ ਸਿੰਘ ਚੌਹਾਨ ਅਤੇ ਸਕੱਤਰ...

ਚੜੂਨੀ ਵੱਲੋਂ ਸੰਯੁਕਤ ਸੰਘਰਸ਼ ਪਾਰਟੀ ਦੇ 9 ਉਮੀਦਵਾਰਾਂ ਦਾ ਐਲਾਨ

ਆਤਿਸ਼ ਗੁਪਤਾ ਚੰਡੀਗੜ੍ਹ, 19 ਜਨਵਰੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸੰਯੁਕਤ ਸਮਾਜ ਮੋਰਚੇ ਨਾਲ ਗੱਠਜੋੜ ਕਰਕੇ ਚੋਣ ਮੈਦਾਨ ਵਿੱਚ ਨਿੱਤਰੀ ਸੰਯੁਕਤ ਸੰਘਰਸ਼ ਪਾਰਟੀ ਨੇ 9 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਬਾਰੇ ਪਾਰਟੀ ਦੇ ਨੇਤਾ ਗੁਰਨਾਮ ਸਿੰਘ ਚੜੂਨੀ ਨੇ...

ਸੰਯੁਕਤ ਸਮਾਜ ਮੋਰਚੇ ਅਤੇ ਚੜੂਨੀ ਦੀ ਪਾਰਟੀ ਵਿਚਾਲੇ ਸਮਝੌਤਾ

ਸਰਬਜੀਤ ਸਿੰਘ ਭੰਗੂ/ ਬਹਾਦਰ ਸਿੰਘ ਮਰਦਾਂਪੁਰ ਪਟਿਆਲਾ/ਘਨੌਰ,17 ਜਨਵਰੀ ਸੰਯੁਕਤ ਕਿਸਾਨ ਮੋਰਚੇ ਵਿੱਚੋਂ ਟੁੱਟ ਕੇ ਬਣਿਆ 'ਸੰਯੁਕਤ ਸੰਘਰਸ਼ ਪਾਰਟੀ ਜੋ ਕਿ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦੀ ਪਾਰਟੀ ਹੈ, ਦਾ ਸੰਯੁਕਤ ਸਮਾਜ ਮੋਰਚੇ ਨਾਲ ਸਮਝੌਤਾ ਹੋ ਗਿਆ ਹੈ। ਇਸ...

ਕਾਂਗਰਸ ਨੇਤਾ ਜੋਗਿੰਦਰ ਸਿੰਘ ਮਾਨ ਨੇ ਪਾਰਟੀ ਛੱਡੀ

ਜਸਬੀਰ ਸਿੰਘ ਚਾਨਾ ਫਗਵਾੜਾ, 14 ਜਨਵਰੀ ਡਾ. ਬੀਆਰ ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ਦੇ ਦੋਸ਼ੀਆਂ ਦੀ ਪੁਸ਼ਤਪਨਾਹੀ ਅਤੇ ਫਗਵਾੜਾ ਨੂੰ ਜ਼ਿਲ੍ਹਾ ਨਾ ਬਣਾਉਣ ਤੋਂ ਨਾਰਾਜ਼ ਕਾਂਗਰਸ ਦੇ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਮਰਹੂਮ ਬੂਟਾ ਸਿੰਘ ਦੇ ਭਾਣਜੇ ਜੋਗਿੰਦਰ ਸਿੰਘ...

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਨੇ ਪਾਰਟੀ ਤੋਂ ਅਸਤੀਫ਼ਾ ਦਿੱਤਾ ਤੇ ਪੁੱਤ ਆਪ ਵਿੱਚ ਸ਼ਾਮਲ

ਪੱਤਰ ਪ੍ਰੇਰਕ ਪਟਿਆਲਾ, 13 ਜਨਵਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਨੇ ਅੱਜ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਪ੍ਰਧਾਨ ਦੇ ਨਾ ਭੇਜੇ ਅਸਤੀਫ਼ੇ ਵਿੱਚ ਕਿਹਾ ਕਿ ਪਾਰਟੀ ਨੇ ਆਪਣੇ...
- Advertisement -spot_img

Latest News

ਪੰਜਾਬ ਵਿੱਚ ਭਾਜਪਾ 65 ਸੀਟਾਂ ’ਤੇ ਲੜੇਗੀ ਚੋਣ

ਮਨਧੀਰ ਸਿੰਘ ਦਿਓਲਨਵੀਂ ਦਿੱਲੀ, 24 ਜਨਵਰੀ ਮੁੱਖ ਅੰਸ਼ ਕੈਪਟਨ ਦੀ ਪਾਰਟੀ ਨੂੰ 37 ਸੀਟਾਂ ਮਿਲੀਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 15 ਸੀਟਾਂ...
- Advertisement -spot_img