12.4 C
Alba Iulia
Thursday, January 20, 2022

ਪਹਲ

ਕਾਂਗਰਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 86 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ: ਚੰਨੀ, ਸਿੱਧੂ ਤੇ ਬਾਜਵਾ ਨੂੰ ਮੈਦਾਨ ’ਚ ਉਤਾਰਿਆ

ਨਵੀਂ ਦਿੱਲੀ, 15 ਜਨਵਰੀ ਕਾਂਗਰਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 86 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇੱਕ ਵਾਰ ਫਿਰ ਚਮਕੌਰ ਸਾਹਿਬ ਵਿਧਾਨ ਸਭਾ ਸੀਟ ਤੋਂ ਚੋਣ ਲੜਨਗੇ, ਨਵਜੋਤ...

ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ, ਆਮ ਬਜਟ ਪਹਿਲੀ ਫਰਵਰੀ ਨੂੰ ਕੀਤਾ ਜਾਵੇਗਾ ਪੇਸ਼

ਨਵੀਂ ਦਿੱਲੀ, 14 ਜਨਵਰੀ ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਨੂੰ ਰਾਸ਼ਟਰਪਤੀ ਦੇ ਦੋਵਾਂ ਸਦਨਾਂ ਨੂੰ ਸੰਬੋਧਨ ਨਾਲ ਸ਼ੁਰੂ ਹੋਵੇਗਾ ਅਤੇ 8 ਅਪਰੈਲ ਨੂੰ ਸਮਾਪਤ ਹੋਵੇਗਾ। ਸੂਤਰਾਂ ਨੇ ਸ਼ੁੱਕਰਵਾਰ ਨੂੰ ਸੰਸਦੀ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਦੀਆਂ ਸਿਫ਼ਾਰਸ਼ਾਂ ਦਾ ਹਵਾਲਾ...

ਸੰਯੁਕਤ ਸਮਾਜ ਮੋਰਚੇ ਵੱਲੋਂ 10 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਗਗਨਦੀਪ ਅਰੋੜਾਲੁਧਿਆਣਾ, 12 ਜਨਵਰੀ ਖੇਤੀ ਕਾਨੂੰਨ ਰੱਦ ਕਰਵਾਉਣ ਤੋਂ ਬਾਅਦ ਪੰਜਾਬ ਦੇ ਚੋਣ ਮੈਦਾਨ 'ਚ ਨਿੱਤਰੇ ਕਿਸਾਨਾਂ ਦੇ ਸੰਯੁਕਤ ਸਮਾਜ ਮੋਰਚਾ ਨੇ ਬੁੱਧਵਾਰ ਨੂੰ ਲੁਧਿਆਣਾ ਦੇ ਦਫ਼ਤਰ ਤੋਂ 10 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਹਿਲੀ ਸੂਚੀ...

ਪੰਜਾਬ ਚੋਣਾਂ ਲਈ ਕਾਂਗਰਸ ਦੀ ਪਹਿਲੀ ਸੂਚੀ ਸ਼ੁੱਕਰਵਾਰ ਨੂੰ ਆਉਣ ਦੀ ਸੰਭਾਵਨਾ

ਰਾਜਮੀਤ ਸਿੰਘ ਚੰਡੀਗੜ੍ਹ, 13 ਜਨਵਰੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਸ਼ੁੱਕਰਵਾਰ ਨੂੰ ਆਉਣ ਦੀ ਸੰਭਾਵਨਾ ਹੈ, ਜਿਸ ਕਾਰਨ ਸਭ ਦੀਆਂ ਨਜ਼ਰਾਂ ਨੌਜਵਾਨ ਉਮੀਦਵਾਰਾਂ ਨੂੰ ਚੋਣ ਲੜਨ ਦਾ ਮੌਕਾ ਮਿਲਣ 'ਤੇ ਟਿਕੀਆਂ ਹੋਈਆਂ ਹਨ। ਪ੍ਰਦੇਸ਼...

ਸੰਯੁਕਤ ਸਮਾਜ ਮੋਰਚੇ ਨੇ 10 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ, ਰਾਜੇਵਾਲ ਸਮਾਰਾਲਾ ਤੋਂ ਚੋਣ ਲੜਨਗੇ

ਗਗਨ ਅਰੋੜਾ/ਜੋਗਿੰਦਰ ਸਿੰਘ ਮਾਨ ਲੁਧਿਆਣਾ/ਮਾਨਸਾ, 12 ਜਨਵਰੀ ਅੱਜ ਸੰਯੁਕਤ ਸਮਾਜ ਮੋਰਚੇ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ। ਲੁਧਿਆਣਾ ਵਿੱਚ ਜਾਰੀ ਕੀਤੀ ਇਸ ਸੂਚੀ ਵਿੱਚ 10 ਉਮੀਦਵਾਰ ਐਲਾਨੇ ਗਏ ਹਨ। ਸਮਾਰਾਲਾ...

ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਵੀ ਕੇ ਭਾਵਰਾ ਪੰਜਾਬ ਦੇ ਡੀਜੀਪੀ ਨਿਯੁਕਤ

ਦਵਿੰਦਰ ਪਾਲ ਚੰਡੀਗੜ੍ਹ, 8 ਜਨਵਰੀ ਪੰਜਾਬ ਸਰਕਾਰ ਨੇ 1987 ਬੈਚ ਦੇ ਆਈਪੀਐਸ ਅਧਿਕਾਰੀ ਵਿਰੇਸ਼ ਕੁਮਾਰ ਭਾਵਰਾ ਨੂੰ ਪੰਜਾਬ ਦਾ ਨਵਾਂ ਡੀਜੀਪੀ ਨਿਯੁਕਤ ਕਰ ਦਿੱਤਾ ਹੈ। ਸ੍ਰੀ ਭਾਵਰਾ ਐਸ ਚਟੋਪਾਧਿਆ ਦੀ ਥਾਂ ਲੈਣਗੇ ਜੋ ਇਸ ਅਹੁਦੇ ਦਾ ਵਾਧੂ ਕਾਰਜਭਾਰ ਦੇਖ ਰਹੇ...

ਸ਼ਿਮਲਾ ਵਿੱਚ ਸਾਲ ਦੀ ਪਹਿਲੀ ਬਰਫਬਾਰੀ

ਟ੍ਰਿਬਿਊਨ ਨਿਊਜ਼ ਸਰਵਿਸ ਸ਼ਿਮਲਾ, 8 ਜਨਵਰੀ ਇਥੇ ਅੱਜ ਸਾਲ ਦੀ ਪਹਿਲੀ ਬਰਫ ਪਈ ਅਤੇ ਕਸਬੇ ਦੇ ਉਪਰਲੇ ਇਲਾਕੇ ਬਰਫ ਦੀ ਪਤਲੀ ਪਰਤ ਹੇਠ ਆ ਗਏ। ਇਸ ਬਰਫਬਾਰੀ ਦਾ ਸੈਲਾਨੀਆਂ ਅਤੇ ਸਥਾਨਕ ਲੋਕਾਂ ਨੇ ਆਨੰਦ ਮਾਣਿਆ। ਸ਼ਿਮਲਾ ਵਿੱਚ 14.6 ਸੈਂਟੀਮੀਟਰ, ਕਾਲਪਾ...

ਮੋਦੀ ਨੇ ਪਹਿਲਾਂ ਹਵਾਈ ਯਾਤਰਾ ਰਾਹੀਂ ਫ਼ਿਰੋਜ਼ਪੁਰ ਜਾਣਾ ਸੀ ਪਰ ਐਨ ਮੌਕੇ ਯੋਜਨਾ ਬਦਲੀ: ਚੰਨੀ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 5 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਗੱਲ ਤੋਂ ਇਨਕਾਰ ਕੀਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੋਈ ਖਾਮੀ ਰੱਖੀ ਗਈ ਸੀ। ਉਨ੍ਹਾਂ ਦਾ ਇਹ ਬਿਆਨ ਉਦੋਂ ਆਇਆ...
- Advertisement -spot_img

Latest News

ਜੇ ਚੰਨੀ ਦੀ ਰਿਹਾਇਸ਼ ’ਤੇ ਛਾਪਾ ਵੱਜੇ ਤਾਂ ਬਹੁਤ ਵੱਡੀ ਰਾਸ਼ੀ ਮਿਲੇਗੀ: ਸੁਖਬੀਰ ਬਾਦਲ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 19 ਜਨਵਰੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਦੇ ਘਰ ਵਿੱਚ ਈਡੀ ਦੇ ਛਾਪੇ ਦੌਰਾਨ...
- Advertisement -spot_img