12.4 C
Alba Iulia
Saturday, January 22, 2022

ਬਦਲ

ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਵਿੱਚ ਸੁਧਾਰ

ਲੁਧਿਆਣਾ, 20 ਜਨਵਰੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਜੋ ਕਿ ਬੀਤੇ ਦਿਨ ਕਰੋਨਾ ਪੀੜਤ ਪਾਏ ਗਏ ਸਨ, ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਉਹ ਇਥੋਂ ਦੇ ਡੀਐੱਮਸੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਉਨ੍ਹਾਂ ਦਾ ਇਲਾਜ...

ਜੇ ਚੰਨੀ ਦੀ ਰਿਹਾਇਸ਼ ’ਤੇ ਛਾਪਾ ਵੱਜੇ ਤਾਂ ਬਹੁਤ ਵੱਡੀ ਰਾਸ਼ੀ ਮਿਲੇਗੀ: ਸੁਖਬੀਰ ਬਾਦਲ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 19 ਜਨਵਰੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਦੇ ਘਰ ਵਿੱਚ ਈਡੀ ਦੇ ਛਾਪੇ ਦੌਰਾਨ ਬਰਾਮਦ ਹੋਈ ਕਰੋੜਾਂ ਦੀ ਰਕਮ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਤੋਂ...

ਬੇਅਦਬੀ ਸਾਜ਼ਿਸ਼ ਲਈ ਡੇਰਾ ਪੈਰੋਕਾਰ, ਗੋਲੀਬਾਰੀ ਲਈ ਸੁਮੇਧ ਸੈਣੀ ਤੇ ਪ੍ਰਕਾਸ਼ ਸਿੰਘ ਬਾਦਲ ਜ਼ਿੰਮੇਦਾਰ: ਜਸਟਿਸ ਗਿੱਲ

ਆਤਿਸ਼ ਗੁਪਤਾ ਚੰਡੀਗੜ੍ਹ, 19 ਜਨਵਰੀ ਜਸਟਿਸ ਰਣਜੀਤ ਸਿੰਘ ਗਿੱਲ (ਸੇਵਾਮੁਕਤ), ਜਿਨ੍ਹਾਂ ਨੇ ਬੇਅਦਬੀ ਦੇ ਵੱਖ-ਵੱਖ ਮਾਮਲਿਆਂ ਵਿੱਚ ਨਿਆਂਇਕ ਕਮਿਸ਼ਨ ਦੀ ਅਗਵਾਈ ਕੀਤੀ ਸੀ, ਨੇ ਬੇਅਦਬੀ ਦੀ ਸਾਜ਼ਿਸ਼ ਰਚਣ ਅਤੇ ਘਟਨਾਵਾਂ ਨੂੰ ਅੰਜਾਮ ਦੇਣ ਲਈ ਅੱਜ ਡੇਰਾ ਪੈਰੋਕਾਰਾਂ ਨੂੰ ਜ਼ਿੰਮੇਦਾਰ ਠਹਿਰਾਇਆ।...

ਮੋਦੀ ਦੀ ਸੁਰੱਖਿਆ ’ਚ ਖਾਮੀ ਲਈ ਚੰਨੀ ਸਰਕਾਰ ਜ਼ਿੰਮੇਵਾਰ: ਪ੍ਰਕਾਸ਼ ਸਿੰਘ ਬਾਦਲ

ਇਕਬਾਲ ਸਿੰਘ ਸ਼ਾਂਤ ਲੰਬੀ, 6 ਜਨਵਰੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਮੌਕੇ ਰਾਹ ਵਿਚ ਪਈ ਰੁਕਾਵਟ ਨੂੰ ਬੇਹੱਦ ਮੰਦਭਾਗਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਚੰਨੀ ਸਰਕਾਰ ਨੂੰ...

ਮੋਦੀ ਨੇ ਪਹਿਲਾਂ ਹਵਾਈ ਯਾਤਰਾ ਰਾਹੀਂ ਫ਼ਿਰੋਜ਼ਪੁਰ ਜਾਣਾ ਸੀ ਪਰ ਐਨ ਮੌਕੇ ਯੋਜਨਾ ਬਦਲੀ: ਚੰਨੀ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 5 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਗੱਲ ਤੋਂ ਇਨਕਾਰ ਕੀਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੋਈ ਖਾਮੀ ਰੱਖੀ ਗਈ ਸੀ। ਉਨ੍ਹਾਂ ਦਾ ਇਹ ਬਿਆਨ ਉਦੋਂ ਆਇਆ...
- Advertisement -spot_img

Latest News

ਵਾਤਾਵਰਨ ਬਚਾਉਣ ਲਈ ਵੋਟਰ ਵੀ ਚੁੱਪ ਤੋੜਨ: ਸੀਚੇਵਾਲ

ਗੁਰਸੇਵਕ ਸਿੰਘ ਪ੍ਰੀਤਸ੍ਰੀ ਮੁਕਤਸਰ ਸਾਹਿਬ, 21 ਜਨਵਰੀ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਇੱਥੇ ਵਾਤਾਵਰਨ ਸਬੰਧੀ ਲੋਕ...
- Advertisement -spot_img