12.4 C
Alba Iulia
Saturday, January 22, 2022

ਭਜਪ

ਗੋਆ: ਭਾਜਪਾ ਦੀ ਚੋਣ ਮਨੋਰਥ ਪੱਤਰ ਕਮੇਟੀ ਦੇ ਮੁਖੀ ਤੇ ਸਾਬਕਾ ਸੀਐੱਮ ਵੱਲੋਂ ਪਾਰਟੀ ਛੱਡਣ ਦਾ ਐਲਾਨ

ਪਣਜੀ, 22 ਜਨਵਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਗੋਆ ਦੇ ਸਾਬਕਾ ਮੁੱਖ ਮੰਤਰੀ ਅਤੇ ਪਾਰਟੀ ਦੇ ਸੀਨੀਅਰ ਆਗੂ ਲਕਸ਼ਮੀਕਾਂਤ ਪਾਰਸੇਕਰ ਨੇ ਅੱਜ ਕਿਹਾ ਹੈ ਕਿ...

ਭਾਜਪਾ ਵੱਲੋਂ ਪੰਜਾਬ ਚੋਣਾਂ ਲਈ 34 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਜੋਗਿੰਦਰ ਸਿੰਘ ਮਾਨ ਮਾਨਸਾ, 21 ਜਨਵਰੀ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲਈ 34 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਪਾਰਟੀ ਵੱਲੋਂ ਜਾਰੀ ਕੀਤੀ ਗਈ ਸੂਚੀ ਮੁਤਾਬਕ ਸੁਜਾਨਪੁਰ ਤੋਂ ਦਿਨੇਸ਼ ਬੱਬੂ, ਦੀਨਾਨਗਰ ਤੋਂ ਰੇਨੂੰ...

ਪੰਜਾਬ ’ਚ ਭਾਜਪਾ 60, ਪੰਜਾਬ ਲੋਕ ਕਾਂਗਰਸ 40 ਤੇ ਅਕਾਲੀ ਦਲ (ਸੰਯੁਕਤ) 12 ਸੀਟਾਂ ’ਤੇ ਲੜ ਸਕਦੇ ਨੇ ਚੋਣ

ਸਰਬਜੀਤ ਸਿੰਘ ਭੰਗੂ ਪਟਿਆਲਾ, 20 ਜਨਵਰੀ zwnj;ਪੰਜਾਬ ਵਿੱਚ ਚੋਣ ਗੱਠਜੋੜ ਦੌਰਾਨ ਭਾਜਪਾ 60 ਸੀਟਾਂ 'ਤੇ ਚੋਣ ਲੜੇਗੀ, ਜਦਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਲੋਕ ਕਾਂਗਰਸ ਦੇ ਹਿੱਸੇ 40 ਸੀਟਾਂ ਆਈਆਂ ਹਨ। ਸ੍ਰੀ ਸੁਖਦੇਵ ਸਿੰਘ ਢੀਂਡਸਾ ਦੇ ਸ਼੍ਰੋਮਣੀ ਅਕਾਲੀ...

ਭਗਵੰਤ ਮਾਨ ਨੂੰ ਚੁਣ ਕੇ ਆਪ ਨੇ ਆਪਣੀ ਸ਼ਰਾਬ ਨੀਤੀ ਐਲਾਨੀ: ਭਾਜਪਾ

ਨਵੀਂ ਦਿੱਲੀ, 18 ਜਨਵਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਬਣਾਏ ਜਾਣ 'ਤੇ ਆਮ ਆਦਮੀ ਪਾਰਟੀ (ਆਪ) ਦੀ ਆਲੋਚਨਾ ਕਰਦਿਆਂ ਕਿਹਾ...

ਮੋਦੀ ਦੀ ਫਿਰੋਜ਼ਪੁਰ ਰੈਲੀ ਲਈ ਪੰਜਾਬ ਤੋਂ ਬਾਹਰੋਂ ਮੰਗਵਾਉਣੀਆਂ ਪਈਆਂ ਸਨ ਹਜ਼ਾਰ ਬੱਸਾਂ: ਭਾਜਪਾ

ਨਵੀਂ ਦਿੱਲੀ, 11 ਜਨਵਰੀ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਪੰਜਾਬ ਮਾਮਲਿਆਂ ਦੇ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੇ ਅੱਜ ਦਾਅਵਾ ਕੀਤਾ ਹੈ ਕਿ ਖਰਾਬ ਮੌਸਮ ਦੇ ਬਾਵਜੂਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਵਿਚ ਸ਼ਾਮਲ ਹੋਣ ਲਈ ਲੋਕਾਂ...

ਭਾਜਪਾ ਆਗੂਆਂ ਨੇ ਮੋਦੀ ਦੀ ਲੰਬੀ ਉਮਰ ਲਈ ਪੂਜਾ ਕੀਤੀ

ਨਵੀਂ ਦਿੱਲੀ, 6 ਜਨਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਬੀਤੇ ਦਿਨ ਸੁਰੱਖਿਆ ਵਿੱਚ ਕਥਿਤ ਢਿੱਲ ਦੀ ਘਟਨਾ ਮਗਰੋਂ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਅੱਜ ਭਾਜਪਾ ਆਗੂਆਂ ਨੇ ਮੋਦੀ ਦੀ ਲੰਬੀ ਉਮਰ ਲਈ ਮੰਦਰਾਂ ਵਿੱਚ ਪੂਜਾ...
- Advertisement -spot_img

Latest News

ਵਾਤਾਵਰਨ ਬਚਾਉਣ ਲਈ ਵੋਟਰ ਵੀ ਚੁੱਪ ਤੋੜਨ: ਸੀਚੇਵਾਲ

ਗੁਰਸੇਵਕ ਸਿੰਘ ਪ੍ਰੀਤਸ੍ਰੀ ਮੁਕਤਸਰ ਸਾਹਿਬ, 21 ਜਨਵਰੀ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਇੱਥੇ ਵਾਤਾਵਰਨ ਸਬੰਧੀ ਲੋਕ...
- Advertisement -spot_img