12.4 C
Alba Iulia
Friday, January 21, 2022

ਮਖ

ਪੰਜਾਬ ’ਚ ਮੁੱਖ ਮੰਤਰੀ ਤੇ ਮੰਤਰੀਆਂ ’ਤੇ ਦਬਾਅ ਪਾਉਣ ਲਈ ਛਾਪੇ: ਚੰਨੀ

ਚੰਡੀਗੜ੍ਹ, 18 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਮੰਗਲਵਾਰ ਨੂੰ ਕਈ ਥਾਵਾਂ 'ਤੇ ਛਾਪਿਆਂ ਰਾਹੀਂ ਉਨ੍ਹਾਂ ਅਤੇ ਉਨ੍ਹਾਂ ਦੇ ਮੰਤਰੀਆਂ 'ਤੇ ਦਬਾਅ ਪਾਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ,'ਜਦੋਂ ਪੱਛਮੀ ਬੰਗਾਲ...

ਭਗਵੰਤ ਮਾਨ ਨੂੰ ਮੁੱਖ ਮੰਤਰੀ ਉਮੀਦਵਾਰ ਐਲਾਨਣ ਬਾਰੇ ਆਪ ਜੱਕੋ-ਤੱਕੀ ’ਚ, ਕੇਜਰੀਵਾਲ ਨੇ ਫ਼ੈਸਲਾ ਲੋਕਾਂ ’ਤੇ ਸੁੱਟਿਆ

ਦਰਸ਼ਨ ਸਿੰਘ ਸੋਢੀ ਮੁਹਾਲੀ, 13 ਜਨਵਰੀ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਪਾਰਟੀ ਦੇ ਮੁੱਖ ਮੰਤਰੀ ਦੇ ਚਿਹਰੇ ਦਾ ਫ਼ੈਸਲਾ ਪੰਜਾਬ ਦੇ ਲੋਕਾਂ 'ਤੇ ਸੁੱਟ ਦਿੱਤਾ ਹੈ। ਇਸ ਤੋਂ ਸਾਫ਼ ਹੈ ਕਿ...

ਕੋਵਿਡ ਹਾਲਾਤ ਦਾ ਜਾਇਜ਼ਾ ਲੈਣ ਲਈ ਮੋਦੀ ਵੱਲੋਂ ਮੁੱਖ ਮੰਤਰੀਆਂ ਨਾਲ ਮੀਟਿੰਗ

ਨਵੀਂ ਦਿੱਲੀ, 13 ਜਨਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਿੱਚ ਕੋਵਿਡ ਦੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀਆਂ ਨਾਲ ਮੀਟਿੰਗ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕੋਵਿਡ ਦੇ ਨਵੇਂ ਸਰੂਪ ਓਮੀਕਰੋਨ ਕਾਰਨ ਦੇਸ਼ ਵਿੱਚ ਕਰੋਨਾ ਕੇਸਾਂ...

‘ਦਿ ਲੇਡੀ ਕਿੱਲਰ’ ਵਿੱਚ ਮੁੱਖ ਭੂਮਿਕਾ ਨਿਭਾਵੇਗੀ ਭੂਮੀ ਪੇਡਨੇਕਰ

ਮੁੰਬਈ: ਬੌਲੀਵੁੱਡ ਅਦਾਕਾਰਾ ਭੂਮੀ ਪੇਡਨੇਕਰ ਫ਼ਿਲਮ 'ਦਿ ਲੇਡੀ ਕਿੱਲਰ' ਦੀ ਕਾਸਟ ਵਿੱਚ ਸ਼ਾਮਲ ਹੋ ਗਈ ਹੈ। ਅਦਾਕਾਰਾ ਫ਼ਿਲਮ ਵਿੱਚ ਅਰਜੁਨ ਕਪੂਰ ਨਾਲ ਮੁੱਖ ਭੂਮਿਕਾ ਨਿਭਾਵੇਗੀ। ਫਿਲਮ ਦੇ ਨਿਰਦੇਸ਼ਕ ਅਜੈ ਬਹਿਲ ਹਨ ਅਤੇ ਇਸ ਨੂੰ ਟੀ-ਸੀਰੀਜ਼ ਦੇ ਭੂੁਸ਼ਨ ਕੁਮਾਰ...

ਪੰਜਾਬ ਵਿਚ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰੇ ਕਾਂਗਰਸ: ਚੰਨੀ

ਚੰਡੀਗੜ੍ਹ, 12 ਜਨਵਰੀ ਪੰਜਾਬ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਮੰਨਣਾ ਹੈ ਕਿ ਕਾਂਗਰਸ ਨੂੰ ਆਪਣੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਅਜਿਹਾ ਕਰਨ...

ਮਿਸ਼ਨ-2022: ਰਾਜੇਵਾਲ ਨੇ ਮੁਹਾਲੀ ਵਿੱਚ ਖੋਲ੍ਹਿਆ ਮੁੱਖ ਚੋਣ ਦਫ਼ਤਰ, ਚੋਣ ਲੜਨ ਦੇ ਇਛੁੱਕਾਂ ਤੋਂ 14 ਤੱਕ ਅਰਜ਼ੀਆਂ ਮੰਗੀਆਂ

ਦਰਸ਼ਨ ਸਿੰਘ ਸੋਢੀ ਮੁਹਾਲੀ, 11 ਜਨਵਰੀ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਅਤੇ ਸੰਯੁਕਤ ਸਮਾਜ ਮੋਰਚਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਅੱਜ ਇੱਥੋਂ ਦੇ ਫੇਜ਼-7 ਦੀ ਮਾਰਕੀਟ ਵਿੱਚ ਮੁੱਖ ਚੋਣ ਦਫ਼ਤਰ ਖੋਲ੍ਹ ਕੇ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।...

ਵਾਨਖੇੜੇ ਮਾਮਲਾ: ਐੱਸਸੀ ਕਮਿਸ਼ਨ ਨੇ ਮੁੰਬਈ ਪੁਲੀਸ ਮੁਖੀ ਨੂੰ ਪੇਸ਼ ਹੋਣ ਲਈ ਕਿਹਾ

ਨਵੀਂ ਦਿੱਲੀ, 7 ਜਨਵਰੀ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਮੁੰਬਈ ਪੁਲੀਸ ਦੇ ਕਮਿਸ਼ਨਰ ਹੇਮੰਤ ਨਗਰਾਲੇ ਨੂੰ ਨਾਰਕੋਟਿਕ ਕੰਟਰੋਲ ਬਿਊਰੋ ਦੇ ਸਾਬਕਾ ਖੇਤਰੀ ਡਾਇਰੈਕਟਰ ਸਮੀਰ ਵਾਨਖੇੜੇ ਨੂੰ ਪ੍ਰੇਸ਼ਾਨ ਕਰਨ ਦੀ ਸ਼ਿਕਾਇਤ ਦੇ ਸਬੰਧ ਵਿਚ ਸੁਣਵਾਈ ਲਈ 31 ਜਨਵਰੀ ਨੂੰ ਕਮਿਸ਼ਨ...
- Advertisement -spot_img

Latest News

ਪੰਜਾਬ ਤੇ ਹਰਿਆਣਾ ’ਚ ਘੱਟੋ ਘੱਟ ਤਾਪਮਾਨ ਆਮ ਨਾਲੋਂ ਵੱਧ ਪਰ ਕੰਬਣੀ ਬਰਕਰਾਰ

ਚੰਡੀਗੜ੍ਹ, 20 ਜਨਵਰੀ ਪੰਜਾਬ ਅਤੇ ਹਰਿਆਣਾ ਵਿੱਚ ਵੀਰਵਾਰ ਨੂੰ ਬਹੁਤੀਆਂ ਥਾਵਾਂ 'ਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਉਪਰ ਰਿਹਾ। ਮੌਸਮ...
- Advertisement -spot_img