12.4 C
Alba Iulia
Saturday, January 22, 2022

ਮਮਲ

ਝਾਰਖੰਡ ਜੱਜ ਹੱਤਿਆ ਮਾਮਲਾ: ਸੀਬੀਆਈ ਦੇ ਢਿੱਲੜ ਰਵੱਈਏ ਤੋਂ ਲੱਗਦਾ ਹੈ ਕਿ ਉਹ ਮੁਲਜ਼ਮਾਂ ਨੂੰ ਬਚਾਅ ਰਹੀ ਹੈ: ਹਾਈ ਕੋਰਟ

ਰਾਂਚੀ, 22 ਜਨਵਰੀ ਝਾਰਖੰਡ ਹਾਈ ਕੋਰਟ ਨੇ ਧਨਬਾਦ ਦੇ ਜੱਜ ਉੱਤਮ ਆਨੰਦ ਦੀ ਹੱਤਿਆ ਦੀ ਜਾਂਚ ਵਿੱਚ 'ਢਿੱਲ' ਲਈ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਖਿਚਾਈ ਕਰਦਿਆਂ ਕਿਹਾ ਹੈ ਕਿ ਅਜਿਹਾ ਲੱਗਦਾ ਹੈ ਕਿ ਏਜੰਸੀ ਜਾਂਚ ਛੱਡਣ ਤੇ ਮੁਲਜ਼ਮਾਂ ਨੂੰ...

ਠੰਢ ਕਾਰਨ ਭਾਰਤੀਆਂ ਦੀ ਮੌਤ ਦਾ ਮਾਮਲਾ: ਮਨੁੱਖ ਤਸਕਰੀ ਰੋਕਣ ਲਈ ਕੈਨੇਡਾ ਤੇ ਅਮਰੀਕਾ ਗੰਭੀਰ: ਟਰੂਡੋ

ਟੋਰਾਂਟੋ, 22 ਜਨਵਰੀ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਮਨੁੱਖੀ ਤਸਕਰੀ ਨੂੰ ਰੋਕਣ ਲਈ ਅਮਰੀਕਾ ਦੇ ਨਾਲ ਬਹੁਤ ਨੇੜਿਓਂ ਕੰਮ ਕਰ ਰਹੀ ਹੈ। ਵਰਨਣਯੋਗ ਹੈ ਕਿ ਬੀਤੇ ਦਿਨ ਮਨੁੱਖੀ ਤਸਕਰੀ ਦੌਰਾਨ ਕੈਨੇਡਾ...

ਨਸ਼ਾ ਤਸਕਰੀ ਮਾਮਲਾ: ਮਜੀਠੀਆ ਦੀ ਕੱਚੀ ਜ਼ਮਾਨਤ ਬਰਕਰਾਰ, ਪੱਕੀ ਬਾਰੇ ਸੁਣਵਾਈ 24 ਤੱਕ ਟਲੀ

ਦਰਸ਼ਨ ਸਿੰਘ ਸੋਢੀ ਮੁਹਾਲੀ, 18 ਜਨਵਰੀ ਪੰਜਾਬ ਸਰਕਾਰ ਵੱਲੋਂ ਬਹੁ-ਚਰਚਿਤ ਨਸ਼ਾ ਤਸਕਰੀ ਵਿੱਚ ਮਾਮਲੇ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਪੱਕੀ ਜ਼ਮਾਨਤ 'ਤੇ ਸੁਣਵਾਈ 24 ਜਨਵਰੀ ਤੱਕ ਅੱਗੇ ਪੈ ਗਈ ਹੈ। ਮਜੀਠੀਆ...

ਮਾਮਲਾ ਪ੍ਰਧਾਨ ਮੰਤਰੀ ਦੀ ਸੁਰੱਖਿਆ ਦਾ: ਗ੍ਰਹਿ ਮੰਤਰਾਲੇ ਵੱਲੋਂ ਬਠਿੰਡਾ ਦੇ ਡੀਸੀ ਤੇ ਐੱਸਐੱਸਪੀ ਤਲਬ

ਮਨੋਜ ਸ਼ਰਮਾ ਬਠਿੰਡਾ, 7 ਜਨਵਰੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਕਥਿਤ ਤੌਰ 'ਤੇ ਉਨ੍ਹਾਂ ਦੀ ਸੁਰੱਖਿਆ 'ਚ ਲਾਪ੍ਰਵਾਹੀ ਵਰਤੇ ਜਾਣ ਦੇ ਮੱਦੇਨਜ਼ਰ ਗ੍ਰਹਿ ਮੰਤਰਾਲੇ ਵੱਲੋਂ ਬਠਿੰਡਾ ਦੇ ਐੱਸਐੱਸਪੀ ਅਜੈ ਮਲੂਜਾ ਨੂੰ 'ਕਾਰਨ ਦੱਸੋ' ਨੋਟਿਸ ਜਾਰੀ...

ਵਾਨਖੇੜੇ ਮਾਮਲਾ: ਐੱਸਸੀ ਕਮਿਸ਼ਨ ਨੇ ਮੁੰਬਈ ਪੁਲੀਸ ਮੁਖੀ ਨੂੰ ਪੇਸ਼ ਹੋਣ ਲਈ ਕਿਹਾ

ਨਵੀਂ ਦਿੱਲੀ, 7 ਜਨਵਰੀ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਮੁੰਬਈ ਪੁਲੀਸ ਦੇ ਕਮਿਸ਼ਨਰ ਹੇਮੰਤ ਨਗਰਾਲੇ ਨੂੰ ਨਾਰਕੋਟਿਕ ਕੰਟਰੋਲ ਬਿਊਰੋ ਦੇ ਸਾਬਕਾ ਖੇਤਰੀ ਡਾਇਰੈਕਟਰ ਸਮੀਰ ਵਾਨਖੇੜੇ ਨੂੰ ਪ੍ਰੇਸ਼ਾਨ ਕਰਨ ਦੀ ਸ਼ਿਕਾਇਤ ਦੇ ਸਬੰਧ ਵਿਚ ਸੁਣਵਾਈ ਲਈ 31 ਜਨਵਰੀ ਨੂੰ ਕਮਿਸ਼ਨ...

ਬੁਲੀ ਬਾਈ ਐਪ ਮਾਮਲੇ ਵਿੱਚ ਉੱਤਰਾਖੰਡ ਦੀ ਔਰਤ ਸਣੇ ਦੋ ਗ੍ਰਿਫ਼ਤਾਰ

ਮੁੰਬਈ, 4 ਜਨਵਰੀ ਮੁੰਬਈ ਸਾਈਬਰ ਪੁਲੀਸ ਨੇ 'ਬੁਲੀ ਬਾਈ' ਐਪ ਮਾਮਲੇ 'ਚ ਉਤਰਾਖੰਡ ਦੀ ਔਰਤ ਅਤੇ ਬੰਗਲੌਰ ਤੋਂ ਇੰਜਨੀਅਰਿੰਗ ਦੇ ਵਿਦਿਆਰਥੀ ਵਿਸ਼ਾਲ ਕੁਮਾਰ ਨੂੰ ਹਿਰਾਸਤ 'ਚ ਲਿਆ ਹੈ। ਹਿਰਾਸਤ 'ਚ ਲਈ ਔਰਤ ਮਾਮਲੇ ਦੀ ਮੁੱਖ ਮੁਲਜ਼ਮ ਮੰਨੀ ਜਾ ਰਹੀ...
- Advertisement -spot_img

Latest News

ਵਾਤਾਵਰਨ ਬਚਾਉਣ ਲਈ ਵੋਟਰ ਵੀ ਚੁੱਪ ਤੋੜਨ: ਸੀਚੇਵਾਲ

ਗੁਰਸੇਵਕ ਸਿੰਘ ਪ੍ਰੀਤਸ੍ਰੀ ਮੁਕਤਸਰ ਸਾਹਿਬ, 21 ਜਨਵਰੀ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਇੱਥੇ ਵਾਤਾਵਰਨ ਸਬੰਧੀ ਲੋਕ...
- Advertisement -spot_img