12.4 C
Alba Iulia
Saturday, January 22, 2022

ਮਲਜ਼ਮ

ਝਾਰਖੰਡ ਜੱਜ ਹੱਤਿਆ ਮਾਮਲਾ: ਸੀਬੀਆਈ ਦੇ ਢਿੱਲੜ ਰਵੱਈਏ ਤੋਂ ਲੱਗਦਾ ਹੈ ਕਿ ਉਹ ਮੁਲਜ਼ਮਾਂ ਨੂੰ ਬਚਾਅ ਰਹੀ ਹੈ: ਹਾਈ ਕੋਰਟ

ਰਾਂਚੀ, 22 ਜਨਵਰੀ ਝਾਰਖੰਡ ਹਾਈ ਕੋਰਟ ਨੇ ਧਨਬਾਦ ਦੇ ਜੱਜ ਉੱਤਮ ਆਨੰਦ ਦੀ ਹੱਤਿਆ ਦੀ ਜਾਂਚ ਵਿੱਚ 'ਢਿੱਲ' ਲਈ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਖਿਚਾਈ ਕਰਦਿਆਂ ਕਿਹਾ ਹੈ ਕਿ ਅਜਿਹਾ ਲੱਗਦਾ ਹੈ ਕਿ ਏਜੰਸੀ ਜਾਂਚ ਛੱਡਣ ਤੇ ਮੁਲਜ਼ਮਾਂ ਨੂੰ...

ਮੁੰਬਈ ਪੁਲੀਸ ਦੇ ਸਾਬਕਾ ਕਮਿਸ਼ਨਰ ਪਰਮਬੀਰ ਸਿੰਘ ਤੇ ਵਾਜੇ ਦੀ ਗੁਪਤ ਮੀਟਿੰਗ: ਚਾਰ ਪੁਲੀਸ ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ

ਮੁੰਬਈ, 18 ਜਨਵਰੀ ਨਵੀਂ ਮੁੰਬਈ ਪੁਲੀਸ ਨੇ ਮੁੰਬਈ ਦੇ ਸਾਬਕਾ ਪੁਲੀਸ ਕਮਿਸ਼ਨਰ ਪਰਮਬੀਰ ਸਿੰਘ ਅਤੇ ਪਿਛਲੇ ਸਾਲ ਨਵੰਬਰ ਵਿੱਚ ਪੁਲੀਸ ਤੋਂ ਬਰਖ਼ਾਸਤ ਅਧਿਕਾਰੀ ਸਚਿਨ ਵਾਜੇ ਦਰਮਿਆਨ ਹੋਈ ਕਥਿਤ 'ਗੁਪਤ' ਮੁਲਾਕਾਤ ਦੇ ਮਾਮਲੇ 'ਚ ਚਾਰ ਪੁਲੀਸ ਮੁਲਾਜ਼ਮਾਂ ਨੂੰ ਕਾਰਨ ਦੱਸੋ...

ਘੋਰ ਕਲਯੁੱਗ: ਕਰਨਾਟਕ ’ਚ ਪੁੱਤ ਨੇ ਮਾਂ ਨਾਲ ਕੀਤਾ ਜਬਰ ਜਨਾਹ, ਮੁਲਜ਼ਮ ਗ੍ਰਿਫ਼ਤਾਰ, ਮਾਂ ਹਸਪਤਾਲ ’ਚ

ਕੰਨੜ (ਕਰਨਾਟਕ), 15 ਜਨਵਰੀ ਕਰਨਾਟਕ ਦੇ ਦੱਖਣ ਕੰਨੜ ਜ਼ਿਲ੍ਹੇ ਦੇ ਪੁਤੂਰ ਤਾਲੁਕ ਦੇ ਕੇਦਾਂਬੜੀ ਪਿੰਡ ਵਿੱਚ ਪੁੱਤ ਨੇ ਮਾਂ ਨਾਲ ਬਲਾਤਕਾਰ ਕੀਤਾ। ਪੁਲੀਸ ਨੇ ਦੱਸਿਆ ਕਿ ਮਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ ਅਤੇ ਬੇਟੇ ਨੂੰ ਹਿਰਾਸਤ 'ਚ...

ਮੋਦੀ ਦੀ ਫ਼ਿਰੋਜ਼ਪੁਰ ਰੈਲੀ ਲਈ ਤਾਇਨਾਤ ਕਾਂਸਟੇਬਲ ਤੋਂ ਲੈ ਕੇ ਐੱਸਐੱਸਪੀ ਤੱਕ ਸਾਰੇ ਮੁਲਾਜ਼ਮਾਂ ਦਾ ਕਰੋਨਾ ਟੈਸਟ

ਜਸਬੀਰ ਸਿੰਘ ਸ਼ੇਤਰਾ ਜਗਰਾਉਂ, 4 ਜਨਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਲਕੇ ਫ਼ਿਰੋਜ਼ਪੁਰ ਵਿਖੇ ਹੋ ਰਹੀ ਰੈਲੀ 'ਚ ਤਾਇਨਾਤ ਸਾਰੇ ਪੁਲੀਸ ਮੁਲਾਜ਼ਮਾਂ ਦਾ ਕਰੋਨਾ ਟੈਸਟ ਕਰਵਾਇਆ ਗਿਆ ਹੈ। ਇਨ੍ਹਾਂ 'ਚ ਸਿਪਾਹੀ ਤੋਂ ਲੈ ਕੇ ਐੱਸਐੱਸਪੀ ਪੱਧਰ ਤੱਕ ਦੇ ਅਧਿਕਾਰੀ ਸ਼ਾਮਲ...
- Advertisement -spot_img

Latest News

ਵਾਤਾਵਰਨ ਬਚਾਉਣ ਲਈ ਵੋਟਰ ਵੀ ਚੁੱਪ ਤੋੜਨ: ਸੀਚੇਵਾਲ

ਗੁਰਸੇਵਕ ਸਿੰਘ ਪ੍ਰੀਤਸ੍ਰੀ ਮੁਕਤਸਰ ਸਾਹਿਬ, 21 ਜਨਵਰੀ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਇੱਥੇ ਵਾਤਾਵਰਨ ਸਬੰਧੀ ਲੋਕ...
- Advertisement -spot_img