12.4 C
Alba Iulia
Saturday, January 22, 2022

ਰਲ

ਬਰਨਾਲਾ: ਬੀਕੇਯੂ ਏਕਤਾ ਡਕੌਂਦਾ ਦੀ ਵਿਸ਼ਾਲ ਸੂਬਾ ਪੱਧਰੀ ਜੂਝਾਰ ਰੈਲੀ

ਪਰਸ਼ੋਤਮ ਬੱਲੀ ਬਰਨਾਲਾ, 21 ਜਨਵਰੀ ਇਥੇ ਦਾਣਾ ਮੰਡੀ ਵਿਖੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਵੱਲੋਂ ਕੇਂਦਰ ਅਤੇ ਸੂਬੇ ਨਾਲ ਸਬੰਧਤ ਕਿਸਾਨੀ ਮੰਗਾਂ ਬਾਰੇ ਅੱਜ ਸੂਬਾ ਪੱਧਰੀ ਭਰਵੀਂ 'ਜੁਝਾਰ ਰੈਲੀ' ਕੀਤੀ ਗਈ। ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ...

ਸਿਆਸੀ ਆਗੂ ਦੀ ਰੈਲੀ ਵਾਲੀ ਥਾਂ ’ਤੇ ਝੜਪ ਦੌਰਾਨ ਗੋਲੀਬਾਰੀ; ਇਕ ਜ਼ਖ਼ਮੀ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਜਲੰਧਰ, 20 ਜਨਵਰੀ ਨਕੋਦਰ ਇਲਾਕੇ ਦੇ ਪਿੰਡ ਚੁਹਾਰ ਵਿੱਚ ਵੀਰਵਾਰ ਨੂੰ ਸਿਆਸੀ ਰੈਲੀ ਵਾਲੀ ਥਾਂ 'ਤੇ ਗੋਲੀਬਾਰੀ ਕਾਰਨ ਇਕ ਵਿਅਕਤੀ ਜ਼ਖ਼ਮੀ ਹੋ ਗਿਆ। ਇਹ ਰੈਲੀ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਗੁਰਪ੍ਰਤਾਪ ਵਡਾਲਾ ਵੱਲੋਂ ਕਰਵਾਈ ਗਈ ਸੀ।...

ਮੋਦੀ ਦੀ ਫਿਰੋਜ਼ਪੁਰ ਰੈਲੀ ਲਈ ਪੰਜਾਬ ਤੋਂ ਬਾਹਰੋਂ ਮੰਗਵਾਉਣੀਆਂ ਪਈਆਂ ਸਨ ਹਜ਼ਾਰ ਬੱਸਾਂ: ਭਾਜਪਾ

ਨਵੀਂ ਦਿੱਲੀ, 11 ਜਨਵਰੀ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਪੰਜਾਬ ਮਾਮਲਿਆਂ ਦੇ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੇ ਅੱਜ ਦਾਅਵਾ ਕੀਤਾ ਹੈ ਕਿ ਖਰਾਬ ਮੌਸਮ ਦੇ ਬਾਵਜੂਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਵਿਚ ਸ਼ਾਮਲ ਹੋਣ ਲਈ ਲੋਕਾਂ...

ਰੈਲੀ ਸੁਪਰ ਫਲਾਪ ਹੋਣ ਕਾਰਨ ਮੁੜੇ ਮੋਦੀ ਹੁਣ ਪੰਜਾਬ ਤੇ ਪੰਜਾਬੀਅਤ ਨੂੰ ਬਦਨਾਮ ਨਾ ਕਰਨ: ਚੰਨੀ

ਗੁਰਦੀਪ ਸਿੰਘ ਟੱਕਰ ਮਾਛੀਵਾੜਾ ਸਾਹਿਬ, 6 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਫਿਰੋਜ਼ਪੁਰ ਵਿਖੇ ਭਾਜਪਾ ਦੀ ਰੈਲੀ ਵਿਚ ਲੋਕ ਨਹੀਂ ਪਹੁੰਚੇ, ਜਿਸ ਕਾਰਨ ਉਹ ਸੁਪਰ ਫਲਾਪ ਹੋਈ ਅਤੇ ਸੰਬੋਧਨ ਕਰਨ ਆ ਰਹੇ ਦੇਸ਼ ਦੇ ਪ੍ਰਧਾਨ...

ਜਗਰਾਉਂ: ਮੋਦੀ ਰੈਲੀ ’ਚ ਜਾ ਰਹੀਆਂ ਬੱਸਾਂ ਕਿਸਾਨਾਂ ਨੇ ਘੇਰੀਆਂ

ਜਸਬੀਰ ਸਿੰਘ ਸ਼ੇਤਰਾ ਜਗਰਾਉਂ, 5 ਜਨਵਰੀ ਜਗਰਾਉਂ ਸ਼ਹਿਰ ਦੀ ਹੱਦ ਦੇ ਨਾਲ ਸਥਿਤ ਪਿੰਡ ਕੋਠੇ ਰਾਹਲਾਂ 'ਚ ਕਿਸਾਨਾਂ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੈਲੀ 'ਚ ਜਾ ਰਹੀਆਂ ਦੋ ਬੱਸਾਂ ਨੂੰ ਘੇਰ ਲਿਆ। ਇਨ੍ਹਾਂ 'ਚੋਂ ਮਿੰਨੀ ਬੱਸ 'ਚ ਕਈ ਵਿਅਕਤੀ...

ਮੋਦੀ ਦੀ ਫ਼ਿਰੋਜ਼ਪੁਰ ਰੈਲੀ ਲਈ ਤਾਇਨਾਤ ਕਾਂਸਟੇਬਲ ਤੋਂ ਲੈ ਕੇ ਐੱਸਐੱਸਪੀ ਤੱਕ ਸਾਰੇ ਮੁਲਾਜ਼ਮਾਂ ਦਾ ਕਰੋਨਾ ਟੈਸਟ

ਜਸਬੀਰ ਸਿੰਘ ਸ਼ੇਤਰਾ ਜਗਰਾਉਂ, 4 ਜਨਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਲਕੇ ਫ਼ਿਰੋਜ਼ਪੁਰ ਵਿਖੇ ਹੋ ਰਹੀ ਰੈਲੀ 'ਚ ਤਾਇਨਾਤ ਸਾਰੇ ਪੁਲੀਸ ਮੁਲਾਜ਼ਮਾਂ ਦਾ ਕਰੋਨਾ ਟੈਸਟ ਕਰਵਾਇਆ ਗਿਆ ਹੈ। ਇਨ੍ਹਾਂ 'ਚ ਸਿਪਾਹੀ ਤੋਂ ਲੈ ਕੇ ਐੱਸਐੱਸਪੀ ਪੱਧਰ ਤੱਕ ਦੇ ਅਧਿਕਾਰੀ ਸ਼ਾਮਲ...
- Advertisement -spot_img

Latest News

ਵਾਤਾਵਰਨ ਬਚਾਉਣ ਲਈ ਵੋਟਰ ਵੀ ਚੁੱਪ ਤੋੜਨ: ਸੀਚੇਵਾਲ

ਗੁਰਸੇਵਕ ਸਿੰਘ ਪ੍ਰੀਤਸ੍ਰੀ ਮੁਕਤਸਰ ਸਾਹਿਬ, 21 ਜਨਵਰੀ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਇੱਥੇ ਵਾਤਾਵਰਨ ਸਬੰਧੀ ਲੋਕ...
- Advertisement -spot_img