12.4 C
Alba Iulia
Wednesday, January 26, 2022

ਵਡ

ਜੇ ਚੰਨੀ ਦੀ ਰਿਹਾਇਸ਼ ’ਤੇ ਛਾਪਾ ਵੱਜੇ ਤਾਂ ਬਹੁਤ ਵੱਡੀ ਰਾਸ਼ੀ ਮਿਲੇਗੀ: ਸੁਖਬੀਰ ਬਾਦਲ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 19 ਜਨਵਰੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਦੇ ਘਰ ਵਿੱਚ ਈਡੀ ਦੇ ਛਾਪੇ ਦੌਰਾਨ ਬਰਾਮਦ ਹੋਈ ਕਰੋੜਾਂ ਦੀ ਰਕਮ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਤੋਂ...

ਦੁਨੀਆ ਦੇ ਸਭ ਤੋਂ ਵੱਡੀ ਉਮਰ ਦੇ ਬਜ਼ੁਰਗ ਦਾ 112 ਸਾਲ ਦੀ ਉਮਰੇ ਦੇਹਾਂਤ

ਮੈਡ੍ਰਿਡ, 19 ਜਨਵਰੀ ਗਿਨੀਜ਼ ਵਰਲਡ ਰਿਕਾਰਡ ਵੱਲੋਂ ਦੁਨੀਆ ਦੇ ਸਭ ਤੋਂ ਬਜ਼ੁਰਗ ਵਿਅਕਤੀ ਵਜੋਂ ਦਰਜ ਕੀਤੇ ਸੈਟਰਨੀਨੋ ਡੇ ਲਾ ਫੁਏਂਤੇ ਦਾ ਮੰਗਲਵਾਰ ਨੂੰ 112 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਆਖਰੀ ਸਾਹ ਆਪਣੇ ਸਪੇਨ ਸਥਿਤ ਘਰ ਵਿੱਚ...

ਮਾਘੀ ਮੌਕੇ ਮੁਕਤਸਰ ਦੇ ਗੁਰਦੁਆਰਿਆਂ ’ਚ ਵੱਡੀ ਗਿਣਤੀ ’ਚ ਜੁੜੀ ਸੰਗਤ

ਟ੍ਰਿਬਿਊਨ ਨਿਊਜ਼ ਸਰਵਿਸ ਮੁਕਤਸਰ, 14 ਜਨਵਰੀ ਮਾਘੀ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਇੱਥੋਂ ਦੇ ਇਤਿਹਾਸਕ ਗੁਰਦੁਆਰਿਆਂ ਵਿੱਚ ਮੱਥਾ ਟੇਕਣ ਲਈ ਪਹੁੰਚ ਰਹੀਆਂ ਹਨ। ਸ਼ਰਧਾਲੂ ਵੀਰਵਾਰ ਨੂੰ ਆਉਣੇ ਸ਼ੁਰੂ ਹੋ ਗਏ ਸਨ। ਚੋਣ ਕਮਿਸ਼ਨ ਵੱਲੋਂ ਸਿਆਸੀ ਇਕੱਠਾਂ 'ਤੇ ਪਾਬੰਦੀ ਕਾਰਨ ਇਸ...

ਨਸ਼ਾ ਤਸਕਰੀ ਕੇਸ: ਮਜੀਠੀਆ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ

ਦਰਸ਼ਨ ਸਿੰਘ ਸੋਢੀ ਮੁਹਾਲੀ,10 ਜਨਵਰੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ...

ਭਾਰਤ ਦੀ ਟੀਕਾਕਰਨ ਮੁਹਿੰਮ ਦੁਨੀਆਂ ਦੇ ਵੱਡੇ ਦੇਸ਼ਾਂ ਲਈ ਕਿਸੇ ਚਮਤਕਾਰ ਤੋਂ ਘੱਟ ਨਹੀਂ: ਮੋਦੀ

ਕੋਲਕਾਤਾ, 7 ਜਨਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਕੋਵਿਡ-19 ਖ਼ਿਲਾਫ਼ ਲੜਾਈ ਵਿਚ ਭਾਰਤ ਨੇ ਆਪਣੇ ਨਾਗਰਿਕਾਂ ਨੂੰ ਮਹਾਮਾਰੀ ਵਿਰੋਧੀ ਟੀਕਿਆਂ ਦੀਆਂ 150 ਕਰੋੜ ਖੁਰਾਕਾਂ ਦੇ ਕੇ ਇਕ ਇਤਿਹਾਸਕ ਮੁਕਾਮ ਹਾਸਲ ਕੀਤਾ ਹੈ ਅਤੇ ਦੁਨੀਆਂ ਦੇ ਜ਼ਿਆਦਾਤਰ...
- Advertisement -spot_img

Latest News

ਪੰਜਾਬ ਵਿੱਚ ਭਾਜਪਾ 65 ਸੀਟਾਂ ’ਤੇ ਲੜੇਗੀ ਚੋਣ

ਮਨਧੀਰ ਸਿੰਘ ਦਿਓਲਨਵੀਂ ਦਿੱਲੀ, 24 ਜਨਵਰੀ ਮੁੱਖ ਅੰਸ਼ ਕੈਪਟਨ ਦੀ ਪਾਰਟੀ ਨੂੰ 37 ਸੀਟਾਂ ਮਿਲੀਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 15 ਸੀਟਾਂ...
- Advertisement -spot_img