12.4 C
Alba Iulia
Wednesday, January 26, 2022

ਸਘ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਟ੍ਰਿਬਿਊਨ ਨਿਉੂਜ਼ ਸਰਵਿਸ ਅੰਮਿ੍ਤਸਰ, 25 ਜਨਵਰੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਰਿਮ ਜ਼ਮਾਨਤ ਖਾਰਜ ਕੀਤੇ ਜਾਣ ਬਾਅਦ ਪੰਜਾਬ ਪੁਲੀਸ ਦੀ ਅਪਰਾਧ ਸ਼ਾਖਾ ਦੀ ਇਕ ਟੀਮ ਨੇ ਅੱਜ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ...

ਐਨਸੀਪੀ ਮੁਖੀ ਸ਼ਰਦ ਪਵਾਰ ਤੇ ਹਰਿਆਣਾ ਦੇ ਬਿਜਲੀ ਮੰਤਰੀ ਰਣਜੀਤ ਸਿੰਘ ਕਰੋਨਾ ਪਾਜ਼ੇਟਿਵ

ਚੰਡੀਗੜ੍ਹ, 24 ਜਨਵਰੀ ਐਨਸੀਪੀ ਮੁਖੀ ਸ਼ਰਦ ਪਵਾਰ ਤੇ ਹਰਿਆਣਾ ਦੇ ਬਿਜਲੀ ਅਤੇ ਜੇਲ੍ਹ ਮੰਤਰੀ ਚੌਧਰੀ ਰਣਜੀਤ ਸਿੰਘ ਕਰੋਨਾ ਪਾਜ਼ੇਟਿਵ ਹੋ ਗਏ ਹਨ। ਸ਼ੁਰੂਆਤੀ ਲੱਛਣਾਂ ਤੋਂ ਬਾਅਦ ਦੋਵਾਂ ਨੇ ਆਪਣਾ ਕੋਵਿਡ-19 ਟੈਸਟ ਕਰਵਾਇਆ। ਐਨਸੀਪੀ ਮੁਖੀ ਨੇ ਕਿਹਾ ਕਿ ਉਹ ਠੀਕ...

ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਵਿੱਚ ਸੁਧਾਰ

ਲੁਧਿਆਣਾ, 20 ਜਨਵਰੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਜੋ ਕਿ ਬੀਤੇ ਦਿਨ ਕਰੋਨਾ ਪੀੜਤ ਪਾਏ ਗਏ ਸਨ, ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਉਹ ਇਥੋਂ ਦੇ ਡੀਐੱਮਸੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਉਨ੍ਹਾਂ ਦਾ ਇਲਾਜ...

ਬੇਅਦਬੀ ਸਾਜ਼ਿਸ਼ ਲਈ ਡੇਰਾ ਪੈਰੋਕਾਰ, ਗੋਲੀਬਾਰੀ ਲਈ ਸੁਮੇਧ ਸੈਣੀ ਤੇ ਪ੍ਰਕਾਸ਼ ਸਿੰਘ ਬਾਦਲ ਜ਼ਿੰਮੇਦਾਰ: ਜਸਟਿਸ ਗਿੱਲ

ਆਤਿਸ਼ ਗੁਪਤਾ ਚੰਡੀਗੜ੍ਹ, 19 ਜਨਵਰੀ ਜਸਟਿਸ ਰਣਜੀਤ ਸਿੰਘ ਗਿੱਲ (ਸੇਵਾਮੁਕਤ), ਜਿਨ੍ਹਾਂ ਨੇ ਬੇਅਦਬੀ ਦੇ ਵੱਖ-ਵੱਖ ਮਾਮਲਿਆਂ ਵਿੱਚ ਨਿਆਂਇਕ ਕਮਿਸ਼ਨ ਦੀ ਅਗਵਾਈ ਕੀਤੀ ਸੀ, ਨੇ ਬੇਅਦਬੀ ਦੀ ਸਾਜ਼ਿਸ਼ ਰਚਣ ਅਤੇ ਘਟਨਾਵਾਂ ਨੂੰ ਅੰਜਾਮ ਦੇਣ ਲਈ ਅੱਜ ਡੇਰਾ ਪੈਰੋਕਾਰਾਂ ਨੂੰ ਜ਼ਿੰਮੇਦਾਰ ਠਹਿਰਾਇਆ।...

ਮੁੰਬਈ ਪੁਲੀਸ ਦੇ ਸਾਬਕਾ ਕਮਿਸ਼ਨਰ ਪਰਮਬੀਰ ਸਿੰਘ ਤੇ ਵਾਜੇ ਦੀ ਗੁਪਤ ਮੀਟਿੰਗ: ਚਾਰ ਪੁਲੀਸ ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ

ਮੁੰਬਈ, 18 ਜਨਵਰੀ ਨਵੀਂ ਮੁੰਬਈ ਪੁਲੀਸ ਨੇ ਮੁੰਬਈ ਦੇ ਸਾਬਕਾ ਪੁਲੀਸ ਕਮਿਸ਼ਨਰ ਪਰਮਬੀਰ ਸਿੰਘ ਅਤੇ ਪਿਛਲੇ ਸਾਲ ਨਵੰਬਰ ਵਿੱਚ ਪੁਲੀਸ ਤੋਂ ਬਰਖ਼ਾਸਤ ਅਧਿਕਾਰੀ ਸਚਿਨ ਵਾਜੇ ਦਰਮਿਆਨ ਹੋਈ ਕਥਿਤ 'ਗੁਪਤ' ਮੁਲਾਕਾਤ ਦੇ ਮਾਮਲੇ 'ਚ ਚਾਰ ਪੁਲੀਸ ਮੁਲਾਜ਼ਮਾਂ ਨੂੰ ਕਾਰਨ ਦੱਸੋ...

ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਲ

ਦਰਸ਼ਨ ਸਿੰਘ ਸੋਢੀ ਮੁਹਾਲੀ, 17 ਜਨਵਰੀ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ ਅੱਜ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਲ ਹੋ ਗਏ। ਉਹ ਪਿਛਲੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗੱਠਜੋੜ...

ਰਾਣਾ ਇੰਦਰਪ੍ਰਤਾਪ ਸਿੰਘ ਵੱਲੋਂ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਚੋਣ ਲੜਨ ਦਾ ਐਲਾਨ

ਪਾਲ ਸਿੰਘ ਨੌਲੀ ਜਲੰਧਰ, 17 ਜਨਵਰੀ ਕਾਂਗਰਸ ਹਾਈਕਮਾਂਡ ਵੱਲੋਂ ਸੁਲਤਾਨਪੁਰ ਲੋਧੀ ਵਿਧਾਨ ਸਭਾ ਹਲਕੇ ਤੋਂ ਨਵਤੇਜ ਸਿੰਘ ਚੀਮਾ ਨੂੰ ਮੁੜ ਤੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਨੌਜਵਾਨ ਆਗੂ ਰਾਣਾ ਇੰਦਰਪ੍ਰਤਾਪ ਸਿੰਘ ਨੇ ਆਜ਼ਾਦ ਉਮੀਦਵਾਰ ਦੇ ਤੌਰ 'ਤੇ ਚੋਣ ਲੜਨ ਦਾ...

ਕਾਂਗਰਸ ਨੇਤਾ ਜੋਗਿੰਦਰ ਸਿੰਘ ਮਾਨ ਨੇ ਪਾਰਟੀ ਛੱਡੀ

ਜਸਬੀਰ ਸਿੰਘ ਚਾਨਾ ਫਗਵਾੜਾ, 14 ਜਨਵਰੀ ਡਾ. ਬੀਆਰ ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ਦੇ ਦੋਸ਼ੀਆਂ ਦੀ ਪੁਸ਼ਤਪਨਾਹੀ ਅਤੇ ਫਗਵਾੜਾ ਨੂੰ ਜ਼ਿਲ੍ਹਾ ਨਾ ਬਣਾਉਣ ਤੋਂ ਨਾਰਾਜ਼ ਕਾਂਗਰਸ ਦੇ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਮਰਹੂਮ ਬੂਟਾ ਸਿੰਘ ਦੇ ਭਾਣਜੇ ਜੋਗਿੰਦਰ ਸਿੰਘ...

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਨੇ ਪਾਰਟੀ ਤੋਂ ਅਸਤੀਫ਼ਾ ਦਿੱਤਾ ਤੇ ਪੁੱਤ ਆਪ ਵਿੱਚ ਸ਼ਾਮਲ

ਪੱਤਰ ਪ੍ਰੇਰਕ ਪਟਿਆਲਾ, 13 ਜਨਵਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਨੇ ਅੱਜ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਪ੍ਰਧਾਨ ਦੇ ਨਾ ਭੇਜੇ ਅਸਤੀਫ਼ੇ ਵਿੱਚ ਕਿਹਾ ਕਿ ਪਾਰਟੀ ਨੇ ਆਪਣੇ...

ਕਰੋਨਾ ਪੀੜਤ ਰਾਜਨਾਥ ਸਿੰਘ ਦੀ ਸਿਹਤ ਵਿੱਚ ਸੁਧਾਰ

ਨਵੀਂ ਦਿੱਲੀ, 11 ਜਨਵਰੀ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ, ਜਿਨ੍ਹਾਂ ਦੀ ਕੋਵਿਡ ਰਿਪੋਰਟ ਪਾਜ਼ੇਟਿਵ ਆਈ ਸੀ, ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਰੱਖਿਆ ਮੰਤਰਾਲੇ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਬਿਆਨ ਅਨੁਸਾਰ ਦਿੱਲੀ ਛਾਉਣੀ ਦੇ ਆਰਮੀ ਹਸਪਤਾਲ ਦੇ ਡਾਕਟਰਾਂ...
- Advertisement -spot_img

Latest News

ਪੰਜਾਬ ਵਿੱਚ ਭਾਜਪਾ 65 ਸੀਟਾਂ ’ਤੇ ਲੜੇਗੀ ਚੋਣ

ਮਨਧੀਰ ਸਿੰਘ ਦਿਓਲਨਵੀਂ ਦਿੱਲੀ, 24 ਜਨਵਰੀ ਮੁੱਖ ਅੰਸ਼ ਕੈਪਟਨ ਦੀ ਪਾਰਟੀ ਨੂੰ 37 ਸੀਟਾਂ ਮਿਲੀਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 15 ਸੀਟਾਂ...
- Advertisement -spot_img