12.4 C
Alba Iulia
Saturday, November 30, 2024

Tiwana Radio Team

ਕੋਲਕਾਤਾ ਦੀ ਮਾਡਲ ਵੱਲੋਂ ਘਰ ਵਿੱਚ ਖੁਦਕੁਸ਼ੀ

ਕੋਲਕਾਤਾ, 30 ਮਈ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਵਿੱਚ ਇੱਕ ਹੋਰ ਮਾਡਲ ਆਪਣੇ ਘਰ ਵਿੱਚ ਮ੍ਰਿਤਕ ਪਾਈ ਗਈ। ਪਿਛਲੇ ਪੰਦਰਾਂ ਦਿਨਾਂ ਵਿਚ ਇਹ ਚੌਥੀ ਘਟਨਾ ਹੈ। ਪੁਲੀਸ ਨੇ ਦੱਸਿਆ ਕਿ 18 ਸਾਲਾ ਸਰਸਵਤੀ ਦਾਸ ਨੇ ਬੇਦਿਆਡਾਂਗਾ ਵਿਚਲੇ ਆਪਣੇ ਘਰ...

ਯੂਪੀ: ਲੜਕੀ ਦਾ ਕਤਲ ਕਰਨ ਬਾਅਦ ਬੋਰੀ ’ਚ ਪਾ ਕੇ ਖੂਹ ’ਚ ਸੁੱਟੀ ਲਾਸ਼ 11 ਦਿਨਾਂ ਬਾਅਦ ਮਿਲੀ

ਭਦੋਹੀ (ਯੂਪੀ), 28 ਮਈ ਭਦੋਹੀ ਜ਼ਿਲ੍ਹੇ ਦੇ ਉਂਜ ਥਾਣਾ ਖੇਤਰ 'ਚ ਖੂਹ 'ਚੋਂ 16 ਸਾਲਾ ਲੜਕੀ ਦੀ ਲਾਸ਼ ਬਰਾਮਦ ਹੋਈ ਹੈ। ਇਸ ਸਬੰਧੀ ਪੁਲੀਸ ਨੇ ਅਣਪਛਾਤਿਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਹੈ। ਭਦੋਹੀ ਦੇ ਐੱਸਪੀ ਅਨਿਲ ਕੁਮਾਰ ਨੇ...

ਐੱਨਸੀਬੀ ਨੇ 35 ਕਿਲੋ ਹੈਰੋਇਨ ਜ਼ਬਤ ਕਰਕੇ 8 ਮੁਲਜ਼ਮਾਂ ਨੂੰ ਕਾਬੂ ਕੀਤਾ

ਨਵੀਂ ਦਿੱਲੀ, 28 ਮਈ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਨੇ 35 ਕਿਲੋਗ੍ਰਾਮ ਹੈਰੋਇਨ ਜ਼ਬਤ ਕਰਕੇ ਅਤੇ ਅੱਠ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਇਹ ਕਾਰਵਾਈ 24 ਮਈ ਨੂੰ ਸ਼ੁਰੂ ਹੋਈ,...

ਐਲਨ ਮਸਕ ਨੇ ਟੈਸਲਾ ਕਾਰ ਪਲਾਂਟ ਭਾਰਤ ’ਚ ਨਾ ਲਾਉਣ ਦਾ ਕਾਰਨ ਕੀਤਾ ਸਪਸ਼ਟ

ਨਵੀਂ ਦਿੱਲੀ, 28 ਮਈ ਭਾਰਤ ਵਿੱਚ ਆਪਣੀਆਂ ਯੋਜਨਾਵਾਂ ਬਾਰੇ ਐਲਨ ਮਸਕ ਨੇ ਕਿਹਾ ਹੈ ਕਿ ਟੈਸਲਾ ਭਾਰਤ ਵਿੱਚ ਉਦੋਂ ਤੱਕ ਕਾਰਾਂ ਨਹੀਂ ਬਣਾਏਗੀ, ਜਦੋਂ ਤੱਕ ਇਸ ਨੂੰ ਆਪਣੇ ਇਲੈਕਟ੍ਰਿਕ ਵਾਹਨਾਂ ਨੂੰ ਵੇਚਣ ਅਤੇ ਸਰਵਿਸ ਦੇਣ ਦੀ ਇਜਾਜ਼ਤ ਨਹੀਂ ਦਿੱਤੀ...

16 ਅਰਬ ਰੁਪਏ ਦਾ ਘਪਲਾ: ਮੈਂ ਤਾਂ ਮਜਨੂੰ ਹਾਂ ਤੇ ਪੰਜਾਬ ਦਾ ਮੁੱਖ ਮੰਤਰੀ ਹੁੰਦਿਆਂ ਕਦੇ ਤਨਖਾਹ ਨਹੀਂ ਲਈ: ਸ਼ਹਿਬਾਜ਼ ਸ਼ਰੀਫ਼

ਲਾਹੌਰ, 28 ਮਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਆਪਣੇ ਖ਼ਿਲਾਫ਼ 16 ਅਰਬ ਪਾਕਿਸਤਾਨੀ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ 'ਚ ਵਿਸ਼ੇਸ਼ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਤਨਖ਼ਾਹ ਵੀ ਨਹੀਂ...

ਆਈਪੀਐੱਲ: ਬੰਗਲੌਰ ਨੂੰ ਹਰਾ ਕੇ ਰਾਜਸਥਾਨ ਫਾਈਨਲ ’ਚ

ਅਹਿਮਦਾਬਾਦ, 27 ਮਈ ਰਾਜਸਥਾਨ ਰੌਇਲਜ਼ ਨੇ ਜੋਸ ਬਟਲਰ (106) ਦੇ ਨਾਬਾਦ ਸੈਂਕੜੇ ਦੀ ਬਦੌਲਤ ਇੰਡੀਅਨ ਪ੍ਰੀਮੀਅਰ ਲੀਗ ਦੇ ਦੂਜੇ ਕੁਆਲੀਫਾਇਰ ਵਿੱਚ ਰੌਇਲ ਚੈਲੰਜਰਜ਼ ਬੰਗਲੌਰ ਨੂੰ 7 ਵਿਕਟਾਂ ਨਾਲ ਹਰਾ ਕੇ ਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ। ਆਈਪੀਐੱਲ ਦਾ ਫਾਈਨਲ...

ਸ਼ਤਰੰਜ: ਖਿਤਾਬ ਤੋਂ ਖੁੰਝਿਆ ਪ੍ਰਗਨਾਨੰਦਾ

ਚੇਨੱਈ: ਮੈਲਟਵਾਟਰ ਚੈਂਪੀਅਨਜ਼ ਚੈੱਸ ਟੂਰ ਚੈਸੇਬਲ ਮਾਸਟਰਜ਼ 2022 ਆਨਲਾਈਨ ਟੂਰਨਾਮੈਂਟ ਦੇ ਫਾਈਨਲ ਵਿੱਚ ਅੱਜ ਵਿਸ਼ਵ ਦੇ ਦੂਜੇ ਦਰਜੇ ਦੇ ਖਿਡਾਰੀ ਡਿੰਗ ਲਿਰੇਨ ਨੇ ਟਾਈਬ੍ਰੇਕਰ ਵਿੱਚ ਭਾਰਤੀ ਗਰੈਂਡਮਾਸਟਰ ਆਰ. ਪ੍ਰਗਨਾਨੰਦਾ ਨੂੰ ਹਰਾ ਦਿੱਤਾ। ਚੇਨੱਈ ਦੇ 16 ਸਾਲਾ ਪ੍ਰਗਨਾਨੰਦਾ ਨੇ...

ਗੱਡਾ ਆ ਗਿਆ ਸੰਦੂਕੋਂ ਖਾਲੀ…

ਜੱਗਾ ਸਿੰਘ ਆਦਮਕੇ ਪੁਰਾਤਨ ਸਮੇਂ ਤੋਂ ਮਨੁੱਖ ਆਵਾਜਾਈ ਅਤੇ ਢੋਆ-ਢੁਆਈ ਲਈ ਵੱਖ ਵੱਖ ਸਾਧਨਾਂ ਦੀ ਵਰਤੋਂ ਕਰਦਾ ਰਿਹਾ ਹੈ। ਸ਼ੁਰੂ ਵਿੱਚ ਜੰਗਲੀ ਜਾਨਵਰਾਂ ਨੂੰ ਪਾਲਤੂ ਬਣਾ ਕੇ ਉਨ੍ਹਾਂ ਨੂੰ ਢੋਆ-ਢੁਆਈ ਲਈ ਵਰਤਿਆ ਜਾਂਦਾ ਰਿਹਾ ਹੈ। ਸਮੇਂ ਨਾਲ ਜ਼ਿੰਦਗੀ ਨੂੰ...

ਛੋਟਾ ਪਰਦਾ

ਧਰਮਪਾਲ ਸ਼ਰਧਾ ਤ੍ਰਿਪਾਠੀ ਦੀ ਟੈਲੀਵਿਜ਼ਨ 'ਤੇ ਸ਼ੁਰੂਆਤ ਸੋਨੀ ਐਂਟਰਟੇਨਮੈਂਟ ਟੈਲੀਵਿਜ਼ਨ ਨੇ ਹਮੇਸ਼ਾਂ ਦਰਸ਼ਕਾਂ ਨੂੰ ਆਪਣੇ ਵੱਖੋ-ਵੱਖਰੇ ਪ੍ਰੋਗਰਾਮਾਂ ਨਾਲ ਜੋੜੀ ਰੱਖਿਆ ਹੈ ਭਾਵੇਂ ਇਹ ਕਲਪਨਿਕ ਜਾਂ ਗੈਰ-ਕਾਲਪਨਿਕ ਪੇਸ਼ਕਸ਼ਾਂ ਹੋਣ। ਆਪਣੇ ਆਉਣ ਵਾਲੇ ਸ਼ੋਅ 'ਅਪਨਾਪਨ... ਬਦਲਤੇ ਰਿਸ਼ਤੋਂ ਕਾ ਬੰਧਨ' ਨਾਲ ਦਰਸ਼ਕ ਇਸ...

ਤਾਜ ਮਹਿਲ ’ਚ ਨਮਾਜ਼ ਅਦਾ ਕਰਨ ਦੇ ਦੋਸ਼ ਹੇਠ ਚਾਰ ਸੈਲਾਨੀ ਗ੍ਰਿਫ਼ਤਾਰ

ਆਗਰਾ, 26 ਮਾਰਚ ਤਾਜ ਮਹਿਲ ਦੇ ਅਹਾਤੇ ਵਿਚਲੀ ਸ਼ਾਹੀ ਮਸਜਿਦ ਵਿੱਚ 'ਨਮਾਜ਼' ਅਦਾ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਨੇ ਕਿਹਾ ਕਿ ਇਨ੍ਹਾਂ ਚਾਰਾਂ ਖਿਲਾਫ਼ 'ਦੰਗੇ ਕਰਵਾਉਣ ਦੇ ਇਰਾਦੇ ਨਾਲ ਭੜਕਾਹਟ ਪੈਦਾ' ਕਰਨ...

About Me

3932 POSTS
0 COMMENTS
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img