12.4 C
Alba Iulia
Friday, November 29, 2024

Tiwana Radio Team

ਪਾਕਿਸਤਾਨ ਦੀ ਆਈਐੱਸਆਈ ਵੱਲੋਂ ਭਾਰਤ ਦੇ ਰੇਲਵੇ ਟਰੈਕਾਂ ਨੂੰ ਉਡਾਉਣ ਦੀ ਯੋਜਨਾ

ਨਵੀਂ ਦਿੱਲੀ, 23 ਮਈ ਖੁਫੀਆ ਏਜੰਸੀਆਂ ਨੇ ਚਿਤਾਵਨੀ ਜਾਰੀ ਕੀਤੀ ਹੈ ਕਿ ਪਾਕਿਸਤਾਨ ਨੇ ਭਾਰਤ ਨੂੰ ਨੁਕਸਾਨ ਪਹੁੰਚਾਉਣ ਲਈ ਸਾਜ਼ਿਸ਼ ਰਚੀ ਹੈ। ਪਾਕਿਸਤਾਨ ਦੀ ਆਈਐੱਸਆਈ ਨੇ ਸਲੀਪਰ ਸੈੱਲਾਂ ਨਾਲ ਰੇਲਵੇ ਟਰੈਕਾਂ ਨੂੰ ਉਡਾਉਣ ਦੀ ਯੋਜਨਾ ਬਣਾਈ ਹੈ ਤਾਂ ਕਿ...

ਬਿਹਾਰ ਦੇ ਮੁੱਖ ਮੰਤਰੀ ਨੇ ਚਰਚਾ ਲਈ 27 ਨੂੰ ਸਰਬ-ਪਾਰਟੀ ਮੀਟਿੰਗ ਸੱਦੀ

ਪਟਨਾ, 23 ਮਈ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਜਾਤੀ-ਆਧਾਰਿਤ ਜਨਗਣਨਾ ਮੁੱਦੇ 'ਤੇ ਚਰਚਾ ਲਈ 27 ਮਈ ਨੂੰ ਸਰਬ-ਪਾਰਟੀ ਮੀਟਿੰਗ ਬੁਲਾਈ ਹੈ। ਨਿਤੀਸ਼ ਕੁਮਾਰ ਨੇ ਕਿਹਾ, ''ਅਸੀਂ ਸਾਰੀਆਂ ਪਾਰਟੀਆਂ ਨੂੰ 27 ਮਈ ਨੂੰ ਮੀਟਿੰਗ ਦੀ ਤਜ਼ਵੀਜ ਭੇਜੀ ਹੈ।...

ਕੈਨੇਡਾ ਵਿੱਚ ਮੌਂਕੀਪੌਕਸ ਵਾਇਰਸ ਨੇ ਦਿੱਤੀ ਦਸਤਕ

ਗੁਰਮਲਕੀਅਤ ਸਿੰਘ ਕਾਹਲੋਂ ਵੈਨਕੂਵਰ, 22 ਮਈ ਕੁਝ ਦਿਨਾਂ ਤੋਂ ਕੈਨੇਡਾ ਵਿੱਚ ਮੌਂਕੀਪੌਕਸ ਨਾਂ ਦੇ ਵਾਇਰਸ ਨੇ ਦਸਤਕ ਦਿੱਤੀ ਹੈ, ਜੋ ਦੇਸ਼ ਦੇ ਸਾਰੇ ਸੂਬਿਆਂ ਵਿੱਚ ਪੈਰ ਪਸਾਰ ਰਿਹਾ ਹੈ। ਬੇਸ਼ੱਕ ਕੈਨੇਡਾ ਦੇ ਸਿਹਤ ਮੰਤਰਾਲੇ ਵੱਲੋਂ ਲੋਕਾਂ ਨੂੰ ਤਸੱਲੀ ਦਿੱਤੀ ਜਾ...

ਭਾਰਤੀ ਮੂਲ ਦਾ ਕਾਰੋਬਾਰੀ ਬਰਤਾਨੀਆ ’ਚ ਦੂਜੀ ਵਾਰ ਮੇਅਰ ਬਣਿਆ

ਲੰਡਨ, 22 ਮਈ ਭਾਰਤੀ ਮੂਲ ਦਾ ਕਾਰੋਬਾਰੀ ਸੁਨੀਲ ਚੋਪੜਾ ਦੂਜੀ ਵਾਰ 'ਲੰਡਨ ਬੋਰੋ ਆਫ ਸਾਊਥਵਰਕ' ਦਾ ਮੇਅਰ ਚੁਣਿਆ ਗਿਆ ਹੈ। ਦਿੱਲੀ 'ਚ ਜਨਮੇ ਚੋਪੜਾ ਨੇ ਸੈਂਟਰਲ ਲੰਡਨ ਸਥਿਤ ਸਾਊਥਵਰਕ ਕੈਥੇਡਰਲ 'ਚ ਬੀਤੇ ਦਿਨ ਸਹੁੰ ਚੁੱਕੀ। ਉਹ 2014-15 'ਚ ਵੀ...

ਵੈਕਸੀਨ ਨਾ ਲਵਾਉਣ ਵਾਲੇ ਤਿੰਨ ਹਵਾਈ ਸੈਨਾ ਕੈਡੇਟਾਂ ਨੂੰ ਕਮਿਸ਼ਨ ਦੇਣ ਤੋਂ ਨਾਂਹ

ਵਾਸ਼ਿੰਗਟਨ: ਕਰੋਨਾ ਵੈਕਸੀਨ ਲਵਾਉਣ ਤੋਂ ਇਨਕਾਰ ਕਰਨ ਵਾਲੇ ਅਮਰੀਕੀ ਹਵਾਈ ਸੈਨਾ ਦੇ ਤਿੰਨ ਕੈਡੇਟਾਂ ਨੂੰ ਫ਼ੌਜੀ ਅਧਿਕਾਰੀਆਂ ਵਜੋਂ ਕਮਿਸ਼ਨ ਦੇਣ ਤੋਂ ਨਾਂਹ ਕਰ ਦਿੱਤੀ ਗਈ ਹੈ ਪਰ ਉਹ ਬੈਚਲਰ ਡਿਗਰੀਆਂ ਨਾਲ ਗ੍ਰੈਜੂਏਟ ਹੋਣਗੇ। ਇਕ ਬਿਆਨ ਵਿਚ ਫ਼ੌਜੀ ਅਕਾਦਮੀ...

ਅਮਰੀਕਾ ਅਤੇ 12 ਹੋਰ ਦੇਸ਼ ਇੰਡੋ-ਪੈਸੀਫਿਕ ਵਪਾਰ ਸਮਝੌਤੇ ਵਿੱਚ ਸ਼ਾਮਲ

ਟੋਕੀਓ, 23 ਮਈ ਅਮਰੀਕੀ ਰਾਸ਼ਟਰਪਤੀ ਜੋਇ ਬਾਇਡਨ ਨੇ ਐਲਾਨ ਕੀਤਾ ਕਿ 12 ਦੇਸ਼ ਨਵੇਂ ਵਪਾਰ ਸਮਝੌਤੇ ਵਿੱਚ ਸ਼ਾਮਲ ਹੋਏ ਹਨ। ਵਾਈਟ ਹਾਊਸ ਦਾ ਕਹਿਣਾ ਹੈ ਕਿ ਸੰਯੁਕਤ ਰਾਜ ਅਮਰੀਕਾ ਸਪਲਾਈ ਚੇਨ, ਡਿਜੀਟਲ ਵਪਾਰ, ਸਾਫ਼ ਊਰਜਾ ਅਤੇ ਭ੍ਰਿਸ਼ਟਾਚਾਰ ਵਿਰੋਧੀ ਯਤਨਾਂ...

ਪੰਜਾਬ ਕਿੰਗਜ਼ ਨੇ ਸਨਰਾਈਜਰਸ ਹੈਦਰਾਬਾਦ ਨੂੰ 5 ਨਾਲ ਹਰਾਇਆ

ਮੁੰਬਈ, 22 ਮਈ ਇੰਡੀਅਨ ਪ੍ਰੀਮੀਅਰ ਲੀਗ ਦੇ ਇੱਕ ਮੈਚ ਵਿੱਚ ਪੰਜਾਬ ਕਿੰਗਜ਼ ਨੇ ਸਨਰਾਈਜਰਸ ਹੈਦਰਾਬਾਦ ਨੂੰ 5 ਵਿਕਟਾਂ ਨਾਲ ਹਰਾ ਦਿੱਤਾ ਹੈ। ਇੱਥੇ ਵਾਨਖੇੜੇ ਸਟੇਡੀਅਮ ਵਿੱਚ ਪਹਿਲਾਂ ਖੇਡਦਿਆਂ ਸਨਰਾਈਜਰਸ ਹੈਦਰਾਬਾਦ ਟੀਮ ਨੇ ਨਿਰਧਾਰਿਤ 20 ਓਵਰਾਂ ਵਿੱਚ 157/8 ਦੌੜਾਂ ਬਣਾਈਆਂ...

ਗੂਗਲ ਨੇ ਗਾਮਾ ਪਹਿਲਵਾਨ ਨੂੰ ਯਾਦ ਕੀਤਾ

ਨਵੀਂ ਦਿੱਲੀ (ਪੱਤਰ ਪ੍ਰੇਰਕ): ਕੌਮਾਂਤਰੀ ਪੱਧਰ 'ਤੇ ਨਾਮ ਕਮਾਉਣ ਵਾਲੇ ਅਣਵੰਡੇ ਪੰਜਾਬ ਦੇ ਅਜਿੱਤ ਪਹਿਲਵਾਨ ਗਾਮੇ ਨੂੰ ਗੂਗਲ ਨੇ ਆਪਣੇ ਡੂਡਲ ਵਿੱਚ ਥਾਂ ਦਿੱਤੀ ਹੈ। ਗਾਮੇ ਦਾ ਪੂਰਾ ਨਾਂ ਗੁਲਾਮ ਮੁਹੰਮਦ ਬਖਸ਼ ਬੱਟ ਸੀ। ਉਸ ਨੂੰ ਆਮ ਤੌਰ...

ਉਮਰਾਨ ਮਲਿਕ ਭਾਰਤੀ ਕ੍ਰਿਕਟ ਟੀਮ ’ਚ ਸ਼ਾਮਲ

ਨਵੀਂ ਦਿੱਲੀ: ਜੰਮੂ ਕਸ਼ਮੀਰ ਦੇ ਤੇਜ਼ ਗੇਂਦਬਾਜ਼ ਉਮਰਾਨ ਮਲਿਕ ਨੂੰ ਦੱਖਣੀ ਅਫਰੀਕਾ ਖ਼ਿਲਾਫ਼ ਨੌਂ ਜੂਨ ਤੋਂ ਸ਼ੁਰੂ ਹੋ ਰਹੀ ਪੰਜ ਮੈਚਾਂ ਦੀ ਟੀ20 ਕੌਮਾਂਤਰੀ ਘਰੇਲੂ ਲੜੀ ਲਈ ਭਾਰਤੀ ਟੀਮ 'ਚ ਚੁਣਿਆ ਗਿਆ ਹੈ। ਉਮਰਾਨ ਨੇ ਹੁਣ ਤੱਕ ਆਈਪੀਐੱਲ...

ਪ੍ਰਧਾਨ ਮੰਤਰੀ ਵੱਲੋਂ ਥੌਮਸ ਕੱਪ ਜੇਤੂ ਖਿਡਾਰੀਆਂ ਨਾਲ ਮੁਲਾਕਾਤ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਥੌਮਸ ਕੱਪ ਬੈਡਮਿੰਟਨ ਟੂਰਨਾਮੈਂਟ ਜਿੱਤ ਕੇ ਇਤਿਹਾਸ ਰਚਣ ਵਾਲੀ ਭਾਰਤੀ ਟੀਮ ਦੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਇਹ ਕੋਈ ਛੋਟੀ ਪ੍ਰਾਪਤੀ ਨਹੀਂ ਹੈ। ਪ੍ਰਧਾਨ ਮੰਤਰੀ ਨੇ ਬੈਂਕਾਕ ਵਿੱਚ ਵੱਕਾਰੀ...

About Me

3932 POSTS
0 COMMENTS
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img