12.4 C
Alba Iulia
Friday, November 29, 2024

Tiwana Radio Team

ਨਿਸ਼ਾਨੇਬਾਜ਼ੀ: ਸਿਫਤ ਕੌਰ ਤੇ ਸੂਰਿਆ ਦੀ ਚਾਂਦੀ

ਨਵੀਂ ਦਿੱਲੀ: ਸਿਫਤ ਕੌਰ ਸਮਰਾ ਅਤੇ ਸੂਰਿਆ ਪ੍ਰਤਾਪ ਸਿੰਘ ਨੂੰ ਅੱਜ 50 ਮੀਟਰ ਰਾਈਫਲ ਪ੍ਰੋਨ ਮਿਕਸਡ ਟੀਮ ਮੁਕਾਬਲੇ ਵਿੱਚ ਚਾਂਦੀ ਦੇ ਤਗਮੇ ਨਾਲ ਸਬਰ ਕਰਨਾ ਪਿਆ ਜਦਕਿ ਜਰਮਨੀ ਦੇ ਸੁਹਲ ਵਿੱਚ ਆਈਐੱਸਐੱਸਐੱਫ ਜੂਨੀਅਰ ਵਿਸ਼ਵ ਕੱਪ ਵਿੱਚ ਭਾਰਤ ਪਹਿਲੇ...

ਫੈਸਟੀਵਲ ’ਚ ਪੂਜਾ ਹੇਗੜੇ ਦੀ ਦਸਤਕ

ਹੈਦਰਾਬਾਦ: ਪੂਜਾ ਹੇਗੜੇ ਨੇ ਅੱਜ 'ਟੌਪ ਗਨ: ਮੈਵਰਿਕ' ਦੇ ਪ੍ਰੀਮੀਅਰ ਨਾਲ ਕਾਨ ਫਿਲਮ ਫੈਸਟੀਵਲ 'ਚ ਪਹਿਲੀ ਵਾਰ ਦਸਤਕ ਦਿੱਤੀ ਹੈ। ਉਸ ਨੇ ਸ਼ਾਨਦਾਰ ਲਿਬਾਸ ਪਹਿਨਿਆ ਹੋਇਆ ਸੀ ਅਤੇ ਕੱਪੜਿਆਂ ਨਾਲ ਮਿਲਦੇ-ਜੁਲਦੇ ਗਹਿਣੇ ਪਹਿਨੇ ਹੋਏ ਹਨ। ਸੋਸ਼ਲ ਮੀਡੀਆ 'ਤੇ...

ਪੂਨਮ ਢਿੱਲੋਂ ਧੀ ਤੇ ਸੰਨੀ ਦਿਓਲ ਦਾ ਛੋਟਾ ਪੁੱਤ ਇੱਕਠਿਆਂ ਸ਼ੁਰੂ ਕਰਨਗੇ ਫਿਲਮੀ ਕਰੀਅਰ

ਮੁੰਬਈ, 20 ਮਈ ਮਸ਼ਹੂਰ ਅਦਾਕਾਰਾ ਪੂਨਮ ਢਿੱਲੋਂ ਦੀ ਬੇਟੀ ਪਾਲੋਮਾ ਫਿਲਮ ਨਿਰਮਾਤਾ ਸੂਰਜ ਆਰ. ਬੜਜਾਤੀਆ ਦੀ ਆਉਣ ਵਾਲੀ ਫਿਲਮ ਨਾਲ ਬਾਲੀਵੁੱਡ 'ਚ ਪੈਰ ਧਰੇਗੀ। ਨਿਰਮਾਤਾਵਾਂ ਨੇ ਸ਼ੁੱਕਰਵਾਰ ਨੂੰ ਇਸ ਦਾ ਐਲਾਨ ਕੀਤਾ। ਰਾਜਸ਼੍ਰੀ ਪ੍ਰੋਡਕਸ਼ਨ ਦੀ ਫਿਲਮ ਇੱਕ ਵਧਦੀ ਉਮਰ...

ਪੂੰਜੀ ਪੈਦਾ ਕਰਨਾ ਪ੍ਰਾਈਵੇਟ ਸੈਕਟਰ ਦਾ ਕੰਮ, ਸਰਕਾਰ ਜਨਤਕ ਨੀਤੀ ਢਾਂਚਾ ਬਣਾਉਣ ’ਤੇ ਧਿਆਨ ਦੇਵੇ: ਅਮਿਤਾਭ ਕਾਂਤ

ਨਵੀਂ ਦਿੱਲੀ, 19 ਮਈ ਨੀਤੀ ਆਯੋਗ ਦੇ ਸੀਈਓ ਅਮਿਤਾਭ ਕਾਂਤ ਨੇ ਅੱਜ ਕਿਹਾ ਕਿ ਪੂੰਜੀ ਪੈਦਾ ਕਰਨਾ ਪ੍ਰਾਈਵੇਟ ਸੈਕਟਰ ਦਾ ਕੰਮ ਹੈ ਅਤੇ ਸਰਕਾਰ ਨੂੰ ਜਨਤਕ ਨੀਤੀ ਢਾਂਚਾ ਤਿਆਰ ਕਰਨ 'ਤੇ ਧਿਆਨ ਕੇਂਦਰਤ ਕਰਨਾ ਚਾਹੀਦਾ ਹੈ। 'ਗੌਵਟੈੱਕ ਸਮਿਟ 2022'...

ਦਿੱਲੀ ਹਾਈ ਕੋਰਟ ਨੇ ਉਮਰ ਖਾਲਿਦ ਦੀ ਜ਼ਮਾਨਤ ਅਰਜ਼ੀ ਹੋਰ ਬੈਂਚ ਕੋਲ ਭੇਜੀ; ਸੁਣਵਾਈ 20 ਨੂੰ

ਨਵੀਂ ਦਿੱਲੀ, 19 ਮਈ ਦਿੱਲੀ ਹਾਈ ਕੋਰਟ ਨੇ ਇੱਥੇ ਫਰਵਰੀ 2020 ਵਿੱਚ ਹੋਏ ਦੰਗਿਆਂ ਦੀ ਕਥਿਤ ਸਾਜ਼ਿਸ਼ ਸਬੰਧੀ ਇੱਕ ਯੂੁਏਪੀਏ ਕੇਸ ਵਿੱਚ ਜੇਐੱਨਯੂ ਦੇ ਸਾਬਕਾ ਵਿਦਿਆਰਥੀ ਉਮਰ ਖਾਲਿਦ ਦੀ ਜ਼ਮਾਨਤ ਅਰਜ਼ੀ 20 ਮਈ ਨੂੰ ਸੁਣਵਾਈ ਲਈ ਇੱਕ ਹੋਰ ਬੈਂਚ...

ਬ੍ਰਿਕਸ ਵਿਦੇਸ਼ ਮੰਤਰੀਆਂ ਦੀ ਮੀਟਿੰਗ ਵਿੱਚ ਜੈਸ਼ੰਕਰ ਅੱਜ ਹੋਣਗੇ ਸ਼ਾਮਲ

ਪੇਈਚਿੰਗ: ਚੀਨ ਭਲਕੇ 19 ਮਈ ਨੂੰ ਵੀਡੀਓ ਲਿੰਕ ਰਾਹੀਂ ਬ੍ਰਿਕਸ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਦੀ ਮੇਜ਼ਬਾਨੀ ਕਰੇਗਾ, ਜਿਸ ਵਿੱਚ ਭਾਰਤੀ ਵਿਦੇਸ਼ ਮੰਤਰੀ ਪੰਜ ਮੈਂਬਰੀ ਗਰੁੱਪ ਦੇ ਆਪਣੇ ਹਮਰੁਤਬਾਵਾਂ ਨਾਲ ਹਿੱਸਾ ਲੈਣਗੇ। ਇਹ ਜਾਣਕਾਰੀ ਅੱਜ ਚੀਨੀ ਅਧਿਕਾਰੀਆਂ...

ਤਾਲਿਬਾਨ ਵੱਲੋਂ ਸੰਯੁਕਤ ਰਾਸ਼ਟਰ ਦੇ ਮਹਿਲਾ ਸਟਾਫ਼ ਨੂੰ ਹਿਜਾਬ ਪਾਉਣ ਦੇ ਹੁਕਮ

ਕਾਬੁਲ: ਤਾਲਿਬਾਨ ਦੇ ਸ਼ਾਸਨ ਵਾਲੀ ਅਫ਼ਗਾਨਿਸਤਾਨ ਸਰਕਾਰ ਨੇ ਮੁਲਕ ਵਿਚ ਸੰਯੁਕਤ ਰਾਸ਼ਟਰ ਸਹਾਇਤਾ ਮਿਸ਼ਨ 'ਚ ਕੰਮ ਕਰ ਰਹੀਆਂ ਮਹਿਲਾ ਮੈਂਬਰਾਂ ਨੂੰ ਹਿਜਾਬ ਪਹਿਨਣ ਦੇ ਹੁਕਮ ਦਿੱਤੇ ਹਨ। ਬਿਆਨ 'ਚ ਕਿਹਾ ਗਿਆ ਹੈ ਕਿ ਸਰਕਾਰ ਦੇ ਕਰਮਚਾਰੀ ਸੰਯੁਕਤ ਰਾਸ਼ਟਰ...

ਮੁੱਕੇਬਾਜ਼ੀ: ਨਿਖ਼ਤ ਜ਼ਰੀਨ ਫਾਈਨਲ ’ਚ

ਨਵੀਂ ਦਿੱਲੀ: ਭਾਰਤੀ ਮੁੱਕੇਬਾਜ਼ ਨਿਖ਼ਤ ਜ਼ਰੀਨ (52 ਕਿਲੋ) ਨੇ ਅੱਜ ਇਸਤੰਬੁਲ ਵਿੱਚ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ ਜਦਕਿ ਦੋ ਹੋਰ ਮੁੱਕੇਬਾਜ਼ਾਂ ਨੇ ਕਾਂਸੇ ਦੇ ਤਗਮੇ ਜਿੱਤੇ ਹਨ। ਨਿਖਤ ਨੇ ਬ੍ਰਾਜ਼ੀਲ ਦੀ ਡੀ...

ਐੱਫਆਈਐੱਚ ਹਾਕੀ 5 ਲਈ ਗੁਰਿੰਦਰ ਨੂੰ ਕਪਤਾਨੀ

ਨਵੀਂ ਦਿੱਲੀ: ਡਿਫੈਂਡਰ ਗੁਰਿੰਦਰ ਸਿੰਘ ਸਵਿਟਜ਼ਰਲੈਂਡ ਦੇ ਲੁਸਾਨੇ ਵਿੱਚ 5 ਅਤੇ 6 ਜੂਨ ਨੂੰ ਹੋਣ ਵਾਲੀ ਪਹਿਲੀ ਐੱਫਆਈਐੱਚ ਹਾਕੀ 5 ਚੈਂਪੀਅਨਸ਼ਿਪ ਵਿੱਚ ਭਾਰਤ ਦੀ ਨੌ ਮੈਂਬਰੀ ਟੀਮ ਦੀ ਕਮਾਨ ਸੰਭਾਲੇਗਾ। ਭਾਰਤੀ ਪੁਰਸ਼ ਟੀਮ ਮਲੇਸ਼ੀਆ, ਪਾਕਿਸਤਾਨ, ਪੋਲੈਂਡ ਅਤੇ ਮੇਜ਼ਬਾਨ...

ਥਾਈਲੈਂਡ ਓਪਨ: ਸ੍ਰੀਕਾਂਤ ਦੂਜੇ ਗੇੜ ’ਚ, ਸਾਇਨਾ ਬਾਹਰ

ਬੈਂਕਾਕ: ਭਾਰਤ ਨੂੰ ਥੌਮਸ ਕੱਪ ਜਿਤਵਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਭਾਰਤੀ ਬੈਡਮਿੰਟਨ ਖਿਡਾਰੀ ਕਿਦਾਂਬੀ ਸ੍ਰੀਕਾਂਤ ਨੇ ਅੱਜ ਇੱਥੇ ਥਾਈਲੈਂਡ ਓਪਨ ਦੇ ਸਿੰਗਲਜ਼ ਵਰਗ ਦੇ ਦੂਜੇ ਗੇੜ ਵਿੱਚ ਥਾਂ ਬਣਾ ਲਈ ਹੈ ਜਦਕਿ ਓਲੰਪਿਕ ਤਗਮਾ ਜੇਤੂ ਸਾਇਨਾ ਨੇਹਵਾਲ...

About Me

3932 POSTS
0 COMMENTS
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img