12.4 C
Alba Iulia
Friday, November 29, 2024

Tiwana Radio Team

ਸੁੰਦਰਗੜ੍ਹ ’ਚ ਬਣ ਰਿਹੈ ਭਾਰਤ ਦਾ ਸਭ ਤੋਂ ਵੱਡਾ ਹਾਕੀ ਸਟੇਡੀਅਮ

ਰੁੜਕੇਲਾ: ਭਾਰਤੀ ਹਾਕੀ ਟੀਮ ਨੂੰ ਦਿਲੀਪ ਟਿਕਰੀ ਵਰਗੇ ਖਿਡਾਰੀ ਦੇਣ ਵਾਲੇ ਸੁੰਦਰਗੜ੍ਹ ਜ਼ਿਲ੍ਹੇ 'ਚ ਦੇਸ਼ ਦਾ ਸਭ ਤੋਂ ਵੱਡਾ ਹਾਕੀ ਸਟੇਡੀਅਮ ਤਿਆਰ ਕੀਤਾ ਜਾ ਰਿਹਾ ਹੈ ਜਿਸ ਦੀ ਸਮਰੱਥਾ 20 ਹਜ਼ਾਰ ਦਰਸ਼ਕਾਂ ਦੀ ਹੋਵੇਗੀ। ਉੜੀਸਾ ਦੇ ਆਦਿਵਾਸੀ ਇਲਾਕੇ...

ਏਲਨਾਬਾਦ: ਤੀਰਅੰਦਾਜ਼ੀ ’ਚ ਭਜਨ ਕੌਰ ਕੌਮਾਂਤਰੀ ਪੱਧਰ ’ਤੇ ਤਿੰਨ ਤਗਮੇ ਜਿੱਤੇ

ਜਗਤਾਰ ਸਮਾਲਸਰ ਏਲਨਾਬਾਦ, 13 ਮਈ ਇਥੋਂ ਦੇ ਨਚੀਕੇਤਨ ਪਬਲਿਕ ਸਕੂਲ ਦੀ ਵਿਦਿਆਰਥਣ ਭਜਨ ਕੌਰ ਨੇ 6 ਤੋਂ 11 ਮਈ ਤੱਕ ਸੁਲੇਮਾਨੀਆ (ਇਰਾਕ) ਵਿਖੇ ਹੋਏ ਏਸ਼ੀਆ ਕੱਪ ਸਟੇਜ-2 ਦੇ ਤੀਰ-ਅੰਦਾਜ਼ੀ ਮੁਕਾਬਲੇ ਵਿੱਚ ਤਿੰਨ ਤਗਮੇ ਜਿੱਤਕੇ ਏਲਨਾਬਾਦ ਅਤੇ ਭਾਰਤ ਦਾ ਨਾਮ ਰੋਸ਼ਨ...

‘ਲਾਲ ਸਿੰਘ ਚੱਢਾ’ ਦਾ ਦੂਜਾ ਗੀਤ ‘ਮੈਂ ਕੀ ਕਰਾਂ’ ਰਿਲੀਜ਼

ਮੁੰਬਈ: ਫ਼ਿਲਮ 'ਲਾਲ ਸਿੰਘ ਚੱਢਾ' ਦੇ ਪਹਿਲੇ ਗੀਤ 'ਕਹਾਨੀ' ਮਗਰੋਂ ਅੱਜ ਅਦਾਕਾਰ ਆਮਿਰ ਖ਼ਾਨ ਨੇ ਫ਼ਿਲਮ ਦਾ ਦੂਜਾ ਗੀਤ 'ਮੈਂ ਕੀ ਕਰਾਂ' ਆਪਣੇ ਚਾਹੁਣ ਵਾਲਿਆਂ ਨਾਲ ਸਾਂਝਾ ਕੀਤਾ। ਸੋਨੂ ਨਿਗਮ ਦੀ ਆਵਾਜ਼ ਅਤੇ ਅਮਿਤਾਭ ਭੱਟਾਚਾਰਿਆ ਦੇ ਲਿਖੇ ਇਸ...

ਰਾਜਪਾਲ ਯਾਦਵ ਨੇ ਆਪਣੇ ਸਿਨੇ ਜਗਤ ਦੇ ਸਫ਼ਰ ਬਾਰੇ ਚਾਨਣਾ ਪਾਇਆ

ਮੁੰਬਈ: ਬੌਲੀਵੁੱਡ ਦੇ ਮਸ਼ਹੂਰ ਅਦਾਕਾਰ, ਕਾਮੇਡੀਅਨ ਅਤੇ ਨਿਰਦੇਸ਼ਕ ਰਾਜਪਾਲ ਯਾਦਵ ਨੇ 'ਦਿ ਕਪਿਲ ਸ਼ਰਮਾ ਸ਼ੋਅ' ਦੌਰਾਨ ਸਿਨੇ ਜਗਤ ਵਿੱਚ ਆਪਣੇ 25 ਸਾਲ ਪੂਰੇ ਹੋਣ ਬਾਰੇ ਜਾਣਕਾਰੀ ਸਾਂਝੀ ਕੀਤੀ। ਉਹ ਇਸ ਸ਼ੋਅ ਵਿੱਚ ਕਾਰਤਿਕ ਆਰੀਅਨ, ਕਿਆਰਾ ਅਡਵਾਨੀ ਅਤੇ ਨਿਰਦੇਸ਼ਕ...

ਝਾਰਖੰਡ ਦੀ ਆਈਏਐੱਸ ਅਧਿਕਾਰੀ ਪੂਜਾ ਸਿੰਘਲ ਗ੍ਰਿਫ਼ਤਾਰ

ਰਾਂਚੀ, 11 ਮਈ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਖੁੰਟੀ ਵਿੱਚ ਮਨਰੇਗਾ ਫੰਡਾਂ ਦੇ ਕਥਿਤ ਘਪਲੇ ਤੇ ਹੋਰ ਦੋਸ਼ਾਂ ਨਾਲ ਸਬੰਧਤ ਕਾਲੇ ਧਨ ਨੂੰ ਸਫ਼ੈਦ ਕਰਨ ਦੇ ਇਕ ਮਾਮਲੇ ਵਿੱਚ ਲਗਾਤਾਰ ਦੋ ਦਿਨਾਂ ਤੱਕ ਪੁੱਛ-ਪੜਤਾਲ ਕਰਨ ਤੋਂ ਬਾਅਦ ਅੱਜ ਝਾਰਖੰਡ ਦੀ ਖਣਨ...

ਯੂਕਰੇਨ ਨੇ ਰੂਸੀ ਗੈਸ ਸਪਲਾਈ ਰੋਕੀ

ਜ਼ਾਪੋਰੀਜ਼ਜ਼ੀਆ, 11 ਮਈ ਯੂਕਰੇਨ ਨੇ ਯੂਰੋਪੀਅਨ ਮੁਲਕਾਂ 'ਚ ਜਾਣ ਵਾਲੀ ਰੂਸੀ ਕੁਦਰਤੀ ਗੈਸ ਸਪਲਾਈ ਨੂੰ ਰੋਕ ਦਿੱਤਾ ਹੈ। ਉਧਰ ਕੀਵ ਦੀ ਫ਼ੌਜ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਅਹਿਮ ਉੱਤਰ-ਪੂਰਬੀ ਸ਼ਹਿਰ ਨੇੜੇ ਜੰਗ 'ਚ ਸਫ਼ਲਤਾ ਹਾਸਲ ਕੀਤੀ ਹੈ। ਪਿਛਲੇ...

ਊਬਰ ਕੱਪ: ਦੱਖਣੀ ਕੋਰੀਆ ਤੋਂ ਹਾਰੀ ਭਾਰਤੀ ਟੀਮ

ਬੈਂਕਾਕ: ਦੋ ਓਲੰਪਿਕ ਤਗ਼ਮੇ ਜੇਤੂ ਪੀਵੀ ਸਿੰਧੂ ਦੀ ਅਗਵਾਈ ਵਾਲੀ ਭਾਰਤੀ ਮਹਿਲਾ ਬੈਡਮਿੰਟਨ ਟੀਮ ਨੂੰ ਅੱਜ ਇੱਥੇ ਊਬਰ ਕੱਪ ਟੂਰਨਾਮੈਂਟ ਦੇ ਗਰੁੱਡ 'ਡੀ' ਦੇ ਆਪਣੇ ਆਖ਼ਰੀ ਮੁਕਾਬਲੇ ਵਿੱਚ ਦੱਖਣੀ ਅਫਰੀਕਾ ਤੋਂ 0-5 ਨਾਲ ਕਰਾਰੀ ਹਾਰ ਮਿਲੀ। ਕੈਨੇਡਾ ਅਤੇ...

ਗੁਲਮੋਹਰ ਵਿੱਚ ਨਜ਼ਰ ਆਉਣਗੇ ਮਨੋਜ ਬਾਜਪਾਈ ਅਤੇ ਸ਼ਰਮੀਲਾ ਟੈਗੋਰ

ਮੁੰਬਈ: ਅਦਾਕਾਰ ਮਨੋਜ ਬਾਜਪਾਈ, ਅਦਾਕਾਰਾ ਸ਼ਰਮੀਲਾ ਟੈਗੋਰ ਅਤੇ ਅਮੋਲ ਪਾਲੇਕਰ ਫ਼ਿਲਮ 'ਗੁਲਮੋਹਰ' ਵਿੱੱਚ ਇਕੱਠੇ ਨਜ਼ਰ ਆਉਣਗੇ। ਇਹ ਫ਼ਿਲਮ ਅਗਸਤ ਮਹੀਨੇ ਆਨਲਾਈਨ ਸਟ੍ਰੀਮਿੰਗ ਰਾਹੀਂ ਡਿਜ਼ਨੀ ਪਲੱਸ ਹੌਟਸਟਾਰ 'ਤੇ ਦੇਖੀ ਜਾ ਸਕੇਗੀ। ਇਸ ਫਿਲਮ ਵਿੱਚ ਸਿਮਰਨ ਰਿਸ਼ੀ ਬੱਗਾ ਵੀ ਨਜ਼ਰ...

ਅਸਾਮ ’ਚੋਂ ਭਾਜਪਾ ਨੂੰ ਲਾਂਭੇ ਕਰਾਂਗੇ: ਅਭਿਸ਼ੇਕ

ਗੁਹਾਟੀ: ਟੀਐਮਸੀ ਦੇ ਕੌਮੀ ਜਨਰਲ ਸਕੱਤਰ ਅਭਿਸ਼ੇਕ ਬੈਨਰਜੀ ਨੇ ਅੱਜ ਕਿਹਾ ਕਿ ਉਹ 'ਭ੍ਰਿਸ਼ਟ' ਭਾਜਪਾ ਨੂੰ ਅਸਾਮ ਦੀ ਸੱਤਾ ਤੋਂ ਬਾਹਰ ਕਰਨ ਲਈ 'ਹਰ ਸੰਭਵ' ਯਤਨ ਕਰਨਗੇ। ਤ੍ਰਿਣਮੂਲ ਕਾਂਗਰਸ ਵਰਕਰਾਂ ਨੂੰ ਅਸਾਮ ਵਿਚ ਪਹਿਲੀ ਵਾਰ ਸੰਬੋਧਨ ਕਰਦਿਆਂ ਸੰਸਦ...

ਯੂਐੱਨ ’ਚ ਹਿੰਦੀ ਦੇ ਪਾਸਾਰ ਲਈ ਭਾਰਤ ਵੱਲੋਂ 8 ਲੱਖ ਡਾਲਰ ਦਾ ਯੋਗਦਾਨ

ਸੰਯੁਕਤ ਰਾਸ਼ਟਰ: ਭਾਰਤ ਨੇ ਸੰਯੁਕਤ ਰਾਸ਼ਟਰ 'ਚ ਹਿੰਦੀ ਦੀ ਵਰਤੋਂ ਦੇ ਪਾਸਾਰ ਲਈ 8 ਲੱਖ ਡਾਲਰ ਦਾ ਯੋਗਦਾਨ ਦਿੱਤਾ ਹੈ। ਭਾਰਤ ਦੇ ਉਪ ਸਥਾਈ ਨੁਮਾਇੰਦੇ ਆਰ ਰਵਿੰਦਰ ਨੇ ਸੰਯੁਕਤ ਰਾਸ਼ਟਰ ਦੇ ਗਲੋਬਲ ਕਮਿਊਨਿਕੇਸ਼ਨਜ਼ ਦੀ ਉਪ ਡਾਇਰੈਕਟਰ ਮੀਤਾ ਹੋਸਾਲੀ...

About Me

3932 POSTS
0 COMMENTS
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img