12.4 C
Alba Iulia
Thursday, November 28, 2024

Tiwana Radio Team

ਜੋਤੀ ਨੇ 100 ਮੀਟਰ ਅੜਿੱਕਾ ਦੌੜ ’ਚ ਕੌਮੀ ਰਿਕਾਰਡ ਤੋੜਿਆ

ਨਵੀਂ ਦਿੱਲੀ: ਜੋਤੀ ਯਾਰਾਜੀ ਨੇ ਸਾਈਪ੍ਰਸ ਵਿੱਚ ਜਾਰੀ ਇੰਟਰਨੈਸ਼ਨਲ ਅਥਲੈਟਿਕ ਮੀਟ ਦੀ 100 ਮੀਟਰ ਅੜਿੱਕਾ ਦੌੜ ਵਿੱਚ 13.23 ਸੈਕਿੰਡ ਨਾਲ ਨਵਾਂ ਕੌਮੀ ਰਿਕਾਰਡ ਬਣਾਉਂਦਿਆਂ ਜਿੱਤ ਦਰਜ ਕੀਤੀ। ਆਂਧਰਾ ਪ੍ਰਦੇਸ਼ ਦੀ 22 ਸਾਲਾ ਜੋਤੀ ਨੇ ਲੀਮਾਸੋਲ ਵਿੱਚ ਹੋਏ ਇਸ...

ਦੇਸ਼ਧ੍ਰੋਹ: ਸੁਪਰੀਮ ਕੋਰਟ ਨੇ ਨਾਗਰਿਕ ਹਿੱਤਾਂ ਬਾਰੇ ਕੇਂਦਰ ਤੋਂ ਮੰਗਿਆ ਜਵਾਬ

ਨਵੀਂ ਦਿੱਲੀ, 10 ਮਈ ਸੁਪਰੀਮ ਕੋਰਟ ਨੇ ਬਸਤਵਾਦੀ ਯੁੱਗ ਦੇ ਦੇਸ਼ਧ੍ਰੋਹ ਕਾਨੂੰਨ 'ਤੇ (ਢੁਕਵੇਂ ਮੰਚ ਵੱਲੋਂ) ਨਜ਼ਰਸਾਨੀ ਕੀਤੇ ਜਾਣ ਤੱਕ ਨਾਗਰਿਕਾਂ ਦੇ ਹਿੱਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਨਾਲ ਜੁੜੇ ਮੁੱਦੇ ਬਾਰੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਹੈ। ਸਰਕਾਰ ਨੇ...

ਕੇਂਦਰ ਤੇ ਰਾਜ ਦੇਸ਼ਧ੍ਰੋਹ ਦੇ ਦੋਸ਼ ’ਚ ਕੇਸ ਦਰਜ ਕਰਨ ਤੋਂ ਗੁਰੇਜ਼ ਕਰਨ: ਸੁਪਰੀਮ ਕੋਰਟ

ਨਵੀਂ ਦਿੱਲੀ, 11 ਮਈ ਸੁਪਰੀਮ ਕੋਰਟ ਨੇ ਕੇਂਦਰ ਤੇ ਰਾਜਾਂ ਨੂੰ ਕਿਹਾ ਹੈ ਕਿ ਉਹ ਦੇਸ਼ਧ੍ਰੋਹ ਦੇ ਦੋਸ਼ 'ਚ ਕੇਸ ਦਰਜ ਕਰਨ ਤੋਂ ਗੁਰੇਜ਼ ਕਰਨ। ਦੇਸ਼ਧ੍ਰੋਹ ਦੇ ਦੋਸ਼ਾਂ ਨਾਲ ਸਬੰਧਤ ਸਾਰੇ ਬਕਾਇਆ ਕੇਸ, ਅਪੀਲਾਂ ਅਤੇ ਕਾਰਵਾਈਆਂ ਨੂੰ ਮੁਲਤਵੀ ਰੱਖਿਆ...

ਮਰਹੂਮ ਫੋਟੋ ਪੱਤਰਕਾਰ ਦਾਨਿਸ਼ ਸਣੇ ਚਾਰ ਭਾਰਤੀਆਂ ਨੂੰ ਪੁਲਿਤਜ਼ਰ ਐਵਾਰਡ

ਨਿਊਯਾਰਕ: ਮਰਹੂਮ ਫੋਟੋ ਪੱਤਰਕਾਰ ਦਾਨਿਸ਼ ਸਿੱਦੀਕੀ ਸਣੇ ਚਾਰ ਭਾਰਤੀਆਂ ਨੂੰ ਫੀਚਰ ਫੋਟੋਗ੍ਰਾਫੀ ਵਰਗ ਵਿਚ ਸਾਲ 2022 ਦਾ ਵੱਕਾਰੀ ਪੁਲਿਤਜ਼ਰ ਪੁਰਸਕਾਰ ਦਿੱਤਾ ਗਿਆ ਹੈ। ਸਿੱਦੀਕੀ ਨੂੰ ਇਹ ਪੁਰਸਕਾਰ ਦੂਜੀ ਵਾਰ ਮਿਲਿਆ ਹੈ। 2018 ਵਿਚ ਉਨ੍ਹਾਂ ਨੂੰ ਰਾਇਟਰਜ਼ ਦੇ ਟੀਮ...

ਥੌਮਸ ਕੱਪ: ਭਾਰਤੀ ਟੀਮ ਨਾਕਆਊਟ ਲਈ ਕੁਆਲੀਫਾਈ

ਬੈਂਕਾਕ: ਭਾਰਤੀ ਪੁਰਸ਼ ਬੈਡਮਿੰਟਨ ਟੀਮ ਨੇ ਅੱਜ ਇੱਥੇ ਕੈਨੇਡਾ ਨੂੰ ਗਰੁੱਪ ਮੁਕਾਬਲੇ ਵਿੱਚ 5-0 ਨਾਲ ਹਰਾ ਕੇ ਲਗਾਤਾਰ ਦੂਜੀ ਜਿੱਤ ਦਰਜ ਕੀਤੀ ਅਤੇ ਥੌਮਸ ਕੱਪ ਦੇ ਨਾਕਆਊਟ ਗੇੜ ਲਈ ਕੁਆਲੀਫਾਈ ਕੀਤਾ। ਭਾਰਤ ਨੇ ਪਹਿਲੇ ਮੈਚ ਵਿੱਚ ਜਰਮਨੀ ਨੂੰ...

ਗੁਜਰਾਤ ਨੇ ਲਖਨਊ ਨੂੰ 62 ਦੌੜਾਂ ਨਾਲ ਹਰਾਇਆ; ਪਲੇਅ ਆਫ ਵਿੱਚ ਪੁੱਜਣ ਵਾਲੀ ਪਹਿਲੀ ਟੀਮ ਬਣੀ

ਮੁੰਬਈ, 10 ਮਈ ਆਈਪੀਐਲ ਦੇ ਮੈਚ ਵਿਚ ਅੱਜ ਗੁਜਰਾਤ ਟਾਈਟਨਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 62 ਦੌੜਾਂ ਨਾਲ ਹਰਾ ਦਿੱਤਾ ਹੈ ਜਿਸ ਕਾਰਨ ਗੁਜਰਾਤ ਪਲੇਅ ਆਫ ਵਿਚ ਪੁੱਜਣ ਵਾਲੀ ਪਹਿਲੀ ਟੀਮ ਬਣ ਗਈ ਹੈ। ਗੁਜਰਾਤ ਨੇ ਟਾਸ ਜਿੱਤ ਕੇ...

ਊਬਰ ਕੱਪ ਫਾਈਨਲ: ਭਾਰਤ ਨੇ ਕੁਆਰਟਰਜ਼ ’ਚ ਥਾਂ ਬਣਾਈ

ਬੈਂਕਾਕ: ਭਾਰਤੀ ਮਹਿਲਾ ਬੈਡਮਿੰਟਨ ਟੀਮ ਨੇ ਗਰੁੱਪ 'ਡੀ' ਦੇ ਮੈਚ ਵਿੱਚ ਅੱਜ ਇੱਥੇ ਅਮਰੀਕਾ ਨੂੰ ਇਕਤਰਫ਼ਾ ਮੁਕਾਬਲੇ ਵਿੱਚ 4-1 ਨਾਲ ਹਰ ਕੇ ਊਬਰ ਕੱਪ ਫਾਈਨਲ ਦੇ ਕੁਆਰਟਰਜ਼ ਵਿੱਚ ਥਾਂ ਬਣਾ ਲਈ ਹੈ। ਭਾਰਤ ਦੀ ਇਹ ਦੂਜੀ ਜਿੱਤ ਹੈ।...

ਕੌਮੀ ਜੂਨੀਅਰ ਹਾਕੀ: ਜਸਵਿੰਦਰ ਨੂੰ ਸੌਂਪੀ ਪੰਜਾਬ ਦੀ ਕਮਾਨ

ਜਲੰਧਰ: ਤਾਮਿਲ ਨਾਡੂ ਦੇ ਕੋਵਿਲਪੱਟੀ ਵਿੱਚ 17 ਮਈ ਤੋਂ ਸ਼ੁਰੂ ਹੋ ਰਹੀ 12ਵੀਂ ਕੌਮੀ ਜੂਨੀਅਰ ਪੁਰਸ਼ ਹਾਕੀ ਚੈਂਪੀਅਨਸ਼ਿਪ ਵਿੱਚ ਪੰਜਾਬ ਦੀ ਟੀਮ ਦੀ ਕਮਾਨ ਸੁਰਜੀਤ ਹਾਕੀ ਅਕੈਡਮੀ ਜਲੰਧਰ ਦੇ ਖਿਡਾਰੀ ਜਸਵਿੰਦਰ ਸਿੰਘ ਨੂੰ ਸੌਂਪੀ ਗਈ ਹੈ। ਹਾਕੀ ਇੰਡੀਆ...

ਪ੍ਰਿਯੰਕਾ ਚੋਪੜਾ ਵੱਲੋਂ ‘ਸਿਟਾਡੇਲ’ ਦੇ ਸੈੱਟ ’ਤੇ ਵਾਪਸੀ

ਮੁੰਬਈ: ਅਦਾਕਾਰਾ ਪ੍ਰਿਯੰਕਾ ਚੋਪੜਾ ਜੋਨਸ ਨੇ ਆਖਿਆ ਕਿ ਉਸ ਨੇ ਆਪਣੀ ਆਉਣ ਵਾਲੀ ਸੀਰੀਜ਼ 'ਸਿਟਾਡੇਲ' ਦਾ ਕੰਮ ਮੁੜ ਸ਼ੁਰੂ ਕਰ ਦਿੱਤਾ ਹੈ। 39 ਸਾਲਾ ਅਦਾਕਾਰਾ ਨੇ ਆਪਣੀ ਧੀ ਦੀ ਘਰ ਵਾਪਸੀ ਤੌਂ ਇਕ ਦਿਨ ਬਾਅਦ ਸੈੱਟ 'ਤੇ ਵਾਪਸੀ...

ਉੱਘੇ ਸੰਤੂਰਵਾਦਕ ਸ਼ਿਵ ਕੁਮਾਰ ਸ਼ਰਮਾ ਦਾ ਦੇਹਾਂਤ

ਮੁੰਬਈ/ਨਵੀਂ ਦਿੱਲੀ: ਉੱਘੇ ਸੰਤੂਰਵਾਦਕ ਸ਼ਿਵ ਕੁਮਾਰ ਸ਼ਰਮਾ ਦਾ ਅੱਜ ਦੇਹਾਂਤ ਹੋ ਗਿਆ। ਉਹ 84 ਵਰ੍ਹਿਆਂ ਦੇ ਸਨ। ਸੰਤੂਰ ਨੂੰ ਕੌਮਾਂਤਰੀ ਮੰਚ ਤੱਕ ਲਿਜਾਣ ਦਾ ਸਿਹਰਾ ਸ਼ਿਵ ਕੁਮਾਰ ਨੂੰ ਜਾਂਦਾ ਹੈ। ਉਨ੍ਹਾਂ ਇਸ ਤੰਤੀ ਸਾਜ਼ ਨੂੰ ਸ਼ਾਸਤਰੀ ਤੇ ਫ਼ਿਲਮ...

About Me

3932 POSTS
0 COMMENTS
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img