12.4 C
Alba Iulia
Thursday, November 28, 2024

Tiwana Radio Team

ਸ੍ਰੀਲੰਕਾ ਦੀਆਂ ਟਰੇਡ ਯੂਨੀਅਨਾਂ ਵੱਲੋਂ ਦੇਸ਼ ਭਰ ਵਿੱਚ ਹੜਤਾਲ

ਕੋਲੰਬੋ, 6 ਮਈ ਸ੍ਰੀਲੰਕਾ ਵਿੱਚ ਆਰਥਿਕ ਸੰਕਟ ਨਾਲ ਨਜਿੱਠਣ ਵਿੱਚ ਨਾਕਾਮ ਰਹੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸੇ ਅਤੇ ਸਰਕਾਰ ਦੇ ਅਸਤੀਫੇ ਦੀ ਮੰਗ ਲਈ ਟਰੇਡ ਯੂਨੀਅਨਾਂ ਨੇ ਅੱਜ ਦੇਸ਼ ਭਰ ਵਿੱਚ ਹੜਤਾਲ ਕੀਤੀ। ਸੱਤਾਧਾਰੀ ਪਾਰਟੀ ਦਾ ਸਮਰਥਨ ਕਰਨ ਵਾਲੀਆਂ ਕੁੱਝ...

ਨਵਪ੍ਰੀਤ ਕੌਰ ਕਰੇਗੀ ਪੰਜਾਬ ਹਾਕੀ ਟੀਮ ਦੀ ਕਪਤਾਨੀ

ਜਲੰਧਰ (ਨਿੱਜੀ ਪੱਤਰ ਪ੍ਰੇਰਕ): ਭੋਪਾਲ ਵਿੱਚ ਅੱਜ ਤੋਂ ਸ਼ੁਰੂ ਹੋਈ 12ਵੀਂ ਹਾਕੀ ਇੰਡੀਆ ਕੌਮੀ ਸੀਨੀਅਰ ਮਹਿਲਾ ਹਾਕੀ ਚੈਂਪੀਅਨਸ਼ਿਪ ਵਿੱਚ ਭਾਗ ਲੈਣ ਵਾਲੀ ਪੰਜਾਬ ਹਾਕੀ ਟੀਮ ਦੀ ਕਪਤਾਨੀ ਨਵਪ੍ਰੀਤ ਕੌਰ ਕਰੇਗੀ। ਹਾਕੀ ਇੰਡੀਆ ਵੱਲੋਂ ਹਾਕੀ ਪੰਜਾਬ ਨੂੰ ਮੁਅੱਤਲ ਕਰਨ...

ਆਈਪੀਐੱਲ: ਰਾਜਸਥਾਨ ਰੌਇਲਜ਼ ਨੇ ਪੰਜਾਬ ਕਿੰਗਜ਼ ਨੂੰ ਛੇ ਵਿਕਟਾਂ ਨਾਲ ਹਰਾਇਆ

ਮੁੰਬਈ, 7 ਮਈ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਦੇ ਇੱੱਥੇ ਖੇਡੇ ਗਏ ਮੈਚ ਵਿੱਚ ਰਾਜਸਥਾਨ ਰੌਇਲਜ਼ ਨੇ ਪੰਜਾਬ ਕਿੰਗਜ਼ ਨੂੰ ਛੇ ਵਿਕਟਾ ਨਾਲ ਹਰਾ ਦਿੱਤਾ ਹੈ। ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿੱਚ ਪਹਿਲਾਂ ਬੱਲੇਬਾਜ਼ੀ ਕਰਦਿਆਂ ਪੰਜਾਬ ਕਿੰਗਜ਼ ਨੇ ਜੌਨੀ ਬੇਅਰਸਟੋਅ ਦੇ...

ਇੱਕ ਸੰਤਾਲੀ ਹੋਰ!

ਸਾਂਵਲ ਧਾਮੀ ਪੰਜਾਹ ਸਾਲ ਦੇ ਕਰੀਬ ਉਮਰ। ਮਧਰਾ ਕੱਦ। ਚਮਕਦੀਆਂ ਅੱਖਾਂ। ਕਤਰੀਆਂ ਮੁੱਛਾਂ। ਲਾਹੌਰ ਫੇਰੀ ਦੌਰਾਨ ਮੈਨੂੰ ਰਾਣਾ ਅਬਦੁੱਲ ਜ਼ੁਬਾਰ ਖਾਂ ਮਿਲਣ ਆਇਆ। ਉਹਦੇ ਬਜ਼ੁਰਗਾਂ ਦਾ ਪਿੰਡ ਹੁਸ਼ਿਆਰਪੁਰ ਜ਼ਿਲ੍ਹੇ ਦੀ ਤਹਿਸੀਲ ਗੜ੍ਹਸ਼ੰਕਰ ਵਿੱਚ ਸੜੋਆ ਹੁੰਦਾ ਸੀ। "ਮੇਰੇ ਵਾਲਿਦ ਦਾ ਨਾਂ...

‘ਚੰਨ ਪ੍ਰਦੇਸੀ’ ਦੇ ਮੁੜ ਆਉਣ ਦੇ ਮਾਅਨੇ

ਡਾ. ਖ਼ੁਸ਼ਮਿੰਦਰ ਕੌਰ ਪੰਜਾਬੀ ਸਿਨਮਾ ਜਗਤ ਵਿੱਚ ਮਾਅਰਕਾਖ਼ੇਜ਼ ਸਥਾਨ ਬਣਾ ਕੇ ਰਾਸ਼ਟਰੀ ਫਿਲਮ ਪੁਰਸਕਾਰ ਜਿੱਤ ਚੁੱਕੀ ਫਿਲਮ 'ਚੰਨ ਪਰਦੇਸੀ' ਚਾਲੀ ਸਾਲਾਂ ਬਾਅਦ ਮੁੜ ਰਿਲੀਜ਼ ਹੋਣ ਲੱਗੀ ਹੈ। 10 ਜੁਲਾਈ 1981 ਵਿੱਚ ਪਹਿਲਾਂ ਰਿਲੀਜ਼ ਹੋਈ ਇਸ ਫਿਲਮ ਦੇ ਪ੍ਰਿੰਟ ਨੂੰ...

ਝਾਰਖੰਡ ਦੇ ਮਨਰੇਗਾ ਫੰਡਾਂ ’ਚ ਗਬਨ: ਈਡੀ ਵੱਲੋਂ ਤਿੰਨ ਸੂਬਿਆਂ ਦੀਆਂ 18 ਥਾਵਾਂ ’ਤੇ ਛਾਪੇ

ਨਵੀਂ ਦਿੱਲੀ/ਰਾਂਚੀ, 6 ਮਈ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਝਾਰਖੰਡ ਦੇ ਖੂੰਟੀ ਜ਼ਿਲ੍ਹੇ ਵਿੱਚ ਮਨਰੇਗਾ ਫੰਡਾਂ ਵਿੱਚ 18 ਕਰੋੜ ਰੁਪਏ ਦੇ ਕਥਿਤ ਗਬਨ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਝਾਰਖੰਡ ਦੀ ਮਾਈਨਿੰਗ ਸਕੱਤਰ ਦੇ ਕੈਂਪਸ ਸਣੇ ਕਈ ਹੋਰ ਟਿਕਾਣਿਆਂ ਉੱਤੇ...

ਪਾਕਿਸਤਾਨ ਵੱਲੋਂ ਭਾਰਤੀ ਦੂਤਘਰ ਅਧਿਕਾਰੀ ਤਲਬ: ਜੰਮੂ ਕਸ਼ਮੀਰ ਬਾਰੇ ਹੱਦਬੰਦੀ ਕਮਿਸ਼ਨ ਰਿਪੋਰਟ ਰੱਦ

ਇਸਲਾਮਾਬਾਦ, 6 ਮਈ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਇਸਲਾਮਾਬਾਦ ਸਥਿਤ ਭਾਰਤੀ ਦੂਤਘਰ ਦੇ ਅਧਿਕਾਰੀ ਨੂੰ ਤਲਬ ਕੀਤਾ ਹੈ ਅਤੇ ਉਨ੍ਹਾਂ ਨੂੰ ਜੰਮੂ-ਕਸ਼ਮੀਰ ਬਾਰੇ ਭਾਰਤ ਦੁਆਰਾ ਬਣਾਏ ਹੱਦਬੰਦੀ ਕਮਿਸ਼ਨ ਦੀ ਰਿਪੋਰਟ ਨੂੰ ਸਪੱਸ਼ਟ ਤੌਰ 'ਤੇ ਰੱਦ ਕਰਨ ਬਾਰੇ ਜਾਣਕਾਰੀ ਦਿੱਤੀ...

ਭਾਰਤ ਅਤੇ ਫਰਾਂਸ ਅਤਿਵਾਦ ਦਾ ਰਲ ਕੇ ਕਰਨਗੇ ਟਾਕਰਾ

ਪੈਰਿਸ, 5 ਮਈ ਭਾਰਤ ਅਤੇ ਰੂਸ ਨੇ ਅਤਿਵਾਦ ਦੇ ਖ਼ਤਰੇ ਨਾਲ ਸਿੱਝਣ ਅਤੇ ਰਣਨੀਤਕ ਤੌਰ 'ਤੇ ਮਹੱਤਵਪੂਰਨ ਹਿੰਦ-ਪ੍ਰਸ਼ਾਂਤ ਖਿੱਤੇ 'ਚ ਚੀਨ ਦੇ ਬਦਲਦੇ ਰੁਖ਼ ਕਾਰਨ ਪੈਦਾ ਹੋਈਆਂ ਚੁਣੌਤੀਆਂ ਦਾ ਰਲ ਕੇ ਸਾਹਮਣਾ ਕਰਨ 'ਤੇ ਸਹਿਮਤੀ ਜਤਾਈ ਹੈ। ਪ੍ਰਧਾਨ ਮੰਤਰੀ...

ਯੂਕਰੇਨ ਵੱਲੋਂ ਦੱਖਣ ਦੇ ਕੁਝ ਇਲਾਕਿਆਂ ’ਤੇ ਮੁੜ ਕਬਜ਼ਾ

ਲਵੀਵ, 5 ਮਈ ਯੂਕਰੇਨੀ ਫ਼ੌਜ ਨੇ ਅੱਜ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੱਖਣ ਦੇ ਕੁਝ ਇਲਾਕਿਆਂ 'ਤੇ ਮੁੜ ਕਬਜ਼ਾ ਕਰ ਲਿਆ ਹੈ , ਜਦਕਿ ਪੂਰਬ 'ਚ ਰੂਸੀ ਹਮਲੇ ਨੂੰ ਠੱਲ੍ਹ ਦਿੱਤਾ ਗਿਆ ਹੈ। ਮਾਰੀਓਪੋਲ ਦੇ ਸਟੀਲ ਪਲਾਂਟ 'ਚ ਜੰਗ...

ਕੈਨੇਡਾ ਤੋਂ ਅਮਰੀਕਾ ਦਾਖਲ ਹੋਣ ਦੀ ਕੋਸ਼ਿਸ਼ ’ਚ 6 ਭਾਰਤੀ ਗ੍ਰਿਫ਼ਤਾਰ

ਨਿਊ ਯਾਰਕ, 6 ਮਈ ਕੈਨੇਡਾ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਛੇ ਭਾਰਤੀ ਨਾਗਰਿਕਾਂ ਨੂੰ ਅਮਰੀਕੀ ਅਧਿਕਾਰੀਆਂ ਨੇ ਗ੍ਰਿਫਤਾਰ ਕੀਤਾ ਹੈ। ਫੜੇ ਗਏ ਵਿਅਕਤੀਆਂ ਦੀ ਉਮਰ 19 ਤੋਂ 21 ਸਾਲ ਦਰਮਿਆਨ ਦੱਸੀ ਜਾ...

About Me

3932 POSTS
0 COMMENTS
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img