12.4 C
Alba Iulia
Thursday, November 28, 2024

Tiwana Radio Team

ਕਮਲਪ੍ਰੀਤ ਕੌਰ ਵਿਸ਼ਵ ਅਥਲੈਟਿਕ ’ਚੋਂ ਮੁਅੱਤਲ

ਲੰਬੀ (ਇਕਬਾਲ ਸਿੰਘ ਸ਼ਾਂਤ): ਅਥਲੈਟਿਕਸ ਇੰਟੈਗਰਿਟੀ ਯੂਨਿਟ (ਏਆਈਯੂ) ਨੇ 26 ਸਾਲਾ ਭਾਰਤੀ ਡਿਸਕਸ ਥਰੋਅਰ ਕਮਲਪ੍ਰੀਤ ਕੌਰ ਬੱਲ ਨੂੰ ਡੋਪ ਟੈਸਟ 'ਚ ਫੇਲ੍ਹ ਹੋਣ 'ਤੇ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤਾ ਹੈ। ਉਹ ਲੰਬੀ ਹਲਕੇ ਦੇ ਪਿੰਡ ਕਬਰਵਾਲਾ ਦੀ...

‘ਅਨੇਕ’ ਲਈ ਮੈਂ ਆਪਣਾ ਬਿਹਤਰੀਨ ਦਿੱਤਾ: ਆਯੂਸ਼ਮਾਨ

ਮੁੰਬਈ: ਬੌਲੀਵੁੱਡ ਅਦਾਕਾਰ ਆਯੂਸ਼ਮਾਨ ਖੁਰਾਨਾ ਨੇ ਆਖਿਆ ਕਿ ਉਸ ਦੀ ਆਉਣ ਵਾਲੀ ਫ਼ਿਲਮ 'ਅਨੇਕ' ਵਿੱਚ ਉਸ ਨੂੰ ਇੱਕ ਅਜਿਹਾ ਕਿਰਦਾਰ ਨੂੰ ਨਿਭਾਉਣ ਦਾ ਮੌਕਾ ਮਿਲਿਆ ਜੋ ਪਹਿਲਾਂ ਕਦੇ ਨਹੀਂ ਨਿਭਾਇਆ ਜਿਸ ਨੇ ਉਸ ਨੂੰ 'ਸਰੀਰਕ ਅਤੇ ਦਿਮਾਗੀ' ਤੌਰ...

ਦੋਸਤ ਨਾਲ ਸਵਿਮਿੰਗ ਪੂਲ ’ਚ ਤਸਵੀਰਾਂ ਸਾਂਝੀਆਂ ਕਰਨ ’ਤੇ ਮੰਦਿਰਾ ਬੇਦੀ ਦੀ ਆਲੋਚਨਾ

ਟ੍ਰਿਬਿਊਨ ਵੈੱਬ ਡੈਸਕਚੰਡੀਗੜ੍ਹ, 5 ਮਈ ਸੋਸ਼ਲ ਮੀਡੀਆ 'ਤੇ ਆਪਣੇ ਇੱਕ ਦੋਸਤ ਨਾਲ ਬਿਕਨੀ ਵਿੱਚ ਤਸਵੀਰਾਂ ਸਾਂਝੀਆਂ ਕਰਨ 'ਤੇ ਅਦਾਕਾਰਾ-ਮੇਜ਼ਬਾਨ ਮੰਦਿਰਾ ਬੇਦੀ ਨੂੰ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤਸਵੀਰ ਵਿੱਚ ਮੰਦਿਰਾ ਤੇ ਉਸ ਦਾ ਦੋਸਤ ਪੂਲ ਵਿੱਚ ਇਕੱਠੇ...

ਜੰਮੂ ਕਸ਼ਮੀਰ ਹੱਦਬੰਦੀ ਕਮਿਸ਼ਨ ਨੇ ਵਿਧਾਨ ਸਭਾ ਸੀਟਾਂ ਮੁੜ ਤੈਅ ਕਰਨ ਬਾਰੇ ਅੰਤਮ ਆਦੇਸ਼ ’ਤੇ ਦਸਤਖ਼ਤ ਕੀਤੇ

ਨਵੀਂ ਦਿੱਲੀ, 5 ਮਈ ਜੰਮੂ ਅਤੇ ਕਸ਼ਮੀਰ ਹੱਦਬੰਦੀ ਕਮਿਸ਼ਨ ਨੇ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਵਿਧਾਨ ਸਭਾ ਸੀਟਾਂ ਮੁੜ ਤੈਅ ਕਰਨ ਬਾਰੇ ਆਪਣੇ ਅੰਤਮ ਆਦੇਸ਼ 'ਤੇ ਹਸਤਾਖਰ ਕਰ ਦਿੱਤੇ ਹਨ। ਜਸਟਿਸ (ਸੇਵਾਮੁਕਤ) ਰੰਜਨਾ ਦੇਸਾਈ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਹੱਦਬੰਦੀ...

ਪਹਿਲੀ ਅਕਤੂਬਰ ਤੋਂ ਦਿੱਲੀ ਵਾਸੀਆਂ ਨੂੰ ਸਕੀਮ ਚੁਣਨ ’ਤੇ ਹੀ ਮਿਲੇਗੀ ਬਿਜਲੀ ਸਬਸਿਡੀ: ਕੇਜਰੀਵਾਲ

ਨਵੀਂ ਦਿੱਲੀ, 5 ਮਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਕਿਹਾ ਕਿ ਦਿੱਲੀ ਸਰਕਾਰ ਪਹਿਲੀ ਅਕਤੂਬਰ ਤੋਂ ਉਨ੍ਹਾਂ ਖਪਤਕਾਰਾਂ ਨੂੰ ਹੀ ਬਿਜਲੀ ਸਬਸਿਡੀ ਦੇਵੇਗੀ, ਜਿਨ੍ਹਾਂ ਨੇ ਇਸ ਸਕੀਮ ਦੀ ਆਪਸ਼ਨ ਚੁਣੀ ਹੋਵੇਗੀ। ਮੌਜੂਦਾ ਸਮੇਂ ਦਿੱਲੀ ਦੇ...

ਤਿੰਨ ਦੇਸ਼ਾਂ ਦੇ ਦੌਰੇ ਦੀ ਸਮਾਪਤੀ ਮਗਰੋਂ ਮੋਦੀ ਭਾਰਤ ਪੁੱਜੇ

ਪੈਰਿਸ, 5 ਮਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਤਿੰਨ ਦੇਸ਼ਾਂ ਦੇ ਯੂਰਪੀ ਦੌਰੇ ਦੀ ਸਮਾਪਤੀ ਤੋਂ ਬਾਅਦ ਅੱਜ ਦੇਸ਼ ਪਰਤ ਆਏ। ਉਨ੍ਹਾਂ ਜਰਮਨੀ, ਡੈਨਮਾਰਕ ਤੇ ਫਰਾਂਸ ਦੇ ਦੌਰੇ ਦੌਰਾਨ ਵਪਾਰ, ਊਰਜਾ ਅਤੇ ਹਰੀ ਤਕਨਾਲੋਜੀ ਸਮੇਤ ਕਈ ਖੇਤਰਾਂ ਵਿੱਚ ਸਬੰਧਾਂ...

ਕਨੈਕਟੀਕਟ ਅਸੈਂਬਲੀ ਨੂੰ ਸਿੱਖ ਆਜ਼ਾਦੀ ਐਲਾਨਾਮੇ ਸਬੰਧੀ ਵਧਾਈ ਪੱਤਰ ਰੱਦ ਕਰਨ ਦੀ ਅਪੀਲ

ਵਾਸ਼ਿੰਗਟਨ, 5 ਮਈ ਪ੍ਰਭਾਵਸ਼ਾਲੀ ਭਾਰਤੀ-ਅਮਰੀਕੀ ਸਮੂਹਾਂ ਨੇ ਕਨੈਕਟੀਕਟ ਸਟੇਟ ਅਸੈਂਬਲੀ ਨੂੰ ਸਿੱਖ ਆਜ਼ਾਦੀ ਐਲਾਨਾਮੇ ਦੀ 36ਵੀਂ ਵਰ੍ਹੇਗੰਢ 'ਤੇ ਵੱਖਵਾਦੀ ਸਿੱਖ ਸੰਸਥਾ ਨੂੰ ਵਧਾਈ ਦੇਣ ਵਾਲੇ ਆਪਣੇ ਅਧਿਕਾਰਤ ਪੱਤਰ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ। ਮਹੱਤਵਪੂਰਨ ਗੱਲ ਇਹ ਹੈ...

ਸੁਨੀਲ ਗਾਵਸਕਰ ਨੇ ਤਿੰਨ ਦਹਾਕੇ ਪਹਿਲਾਂ ਅਲਾਟ ਹੋਇਆ ਪਲਾਟ ਸਰਕਾਰ ਨੂੰ ਮੋੜਿਆ

ਮੁੰਬਈ: ਭਾਰਤੀ ਕ੍ਰਿਕਟ ਦੇ ਸਾਬਕਾ ਕਪਤਾਨ ਸੁਨੀਲ ਗਾਵਸਕਰ ਨੇ 33 ਸਾਲ ਪਹਿਲਾਂ ਮੁੰਬਈ ਵਿੱਚ ਕ੍ਰਿਕਟ ਅਕੈਡਮੀ ਸਥਾਪਤ ਕਰਨ ਲਈ ਉਨ੍ਹਾਂ ਨੂੰ ਅਲਾਟ ਕੀਤਾ ਗਿਆ ਸਰਕਾਰੀ ਪਲਾਟ ਵਾਪਸ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਮਹਾਰਾਸ਼ਟਰ ਹਾਊਸਿੰਗ ਏਜੰਸੀ ਐੱਮਐੱਚਏਡੀੲੇ...

ਓਲੰਪੀਅਨ ਡਿਸਕਸ ਥ੍ਰੋਅਰ ਕਮਲਪ੍ਰੀਤ ਕੌਰ ਦਾ ਡੋਪ ਟੈਸਟ ਪਾਜ਼ੇਟਿਵ, ਅਸਥਾਈ ਤੌਰ ’ਤੇ ਪਾਬੰਦੀ ਲੱਗੀ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 5 ਮਈ ਭਾਰਤੀ ਓਲੰਪਿਕ ਅਥਲੀਟ ਕਮਲਪ੍ਰੀਤ ਕੌਰ, ਜੋ ਪਿਛਲੇ ਸਾਲ ਟੋਕੀਓ ਓਲੰਪਿਕਸ 2020 ਵਿੱਚ ਡਿਸਕਸ ਥਰੋਅ ਈਵੈਂਟ ਵਿੱਚ ਛੇਵੇਂ ਸਥਾਨ 'ਤੇ ਰਹੀ ਸੀ, 'ਤੇ ਪਾਬੰਦੀਸ਼ੁਦਾ ਦਵਾਈਆਂ ਦੀ ਵਰਤੋਂ ਕਰਨ ਕਰਕੇ ਅਸਥਾਈ ਤੌਰ 'ਤੇ ਪਾਬੰਦੀ...

ਆਲੀਆ ਨੂੰ ਭੱਜਦਿਆਂ ਦੇਖ ਹੈਰਾਨ ਹੋਏ ਯਾਤਰੀ

ਚੰਡੀਗੜ੍ਹ: ਨਵ-ਵਿਆਹੀ ਅਦਾਕਾਰਾ ਆਲੀਆ ਭੱਟ ਹਾਲੇ ਵੀ ਸੋਸ਼ਲ ਮੀਡੀਆ 'ਤੇ ਛਾਈ ਹੋਈ ਹੈ। ਉਸ ਦੀ ਇੱਕ ਵੀਡੀਓ ਵਾਇਰਲ ਹੋਈ ਹੈ, ਜਿਸ ਵਿੱਚ ਉਹ ਇੰਦਰਾ ਗਾਂਧੀ ਇੰਟਰਨੈਸ਼ਨਲ ਹਵਾਈ ਅੱਡੇ (ਆਈਜੀਆਈ) 'ਤੇ ਆਪਣੀ ਸਾਮਾਨ ਵਾਲੀ ਟਰਾਲੀ ਲੈ ਕੇ ਤੇਜ਼-ਤੇਜ਼...

About Me

3932 POSTS
0 COMMENTS
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img