12.4 C
Alba Iulia
Thursday, November 28, 2024

Tiwana Radio Team

ਮੁੰਬਈ ਦੇ ਸਾਬਕਾ ਤੇਜ਼ ਗੇਂਦਬਾਜ਼ ਰਾਜੇਸ਼ ਵਰਮਾ ਦਾ ਦੇਹਾਂਤ

ਮੁੰਬਈ, 24 ਅਪਰੈਲ ਮੁੰਬਈ ਦੇ ਸਾਬਕਾ ਤੇਜ਼ ਗੇਂਦਬਾਜ਼ ਅਤੇ 2006-07 ਵਿੱਚ ਰਣਜੀ ਟਰਾਫੀ ਜੇਤੂ ਟੀਮ ਦੇ ਮੈਂਬਰ ਰਾਜੇਸ਼ ਵਰਮਾ ਦਾ ਐਤਵਾਰ ਨੂੰ ਇੱਥੇ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ 40 ਸਾਲਾਂ ਦੇ ਸਨ। ਮੁੰਬਈ ਦੇ ਉਨ੍ਹਾਂ...

ਏਸ਼ਿਆਈ ਕੁਸ਼ਤੀ ਚੈਂਪੀਅਨਸ਼ਿਪ: ਦੀਪਕ ਪੂਨੀਆ ਨੂੰ ਚਾਂਦੀ ਤੇ ਵਿੱਕੀ ਚਾਹਰ ਨੂੰ ਕਾਂਸੀ

ਮੰਗੋਲੀਆ, 24 ਅਪਰੈਲ ਏਸ਼ਿਆਈ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਭਾਰਤ ਨੇ ਮਾਅਰਕਾ ਮਾਰਿਆ ਹੈ। ਦੀਪਕ ਪੂਨੀਆ ਨੇ ਚਾਂਦੀ ਦਾ ਤਗਮਾ ਜਿੱਤਿਆ ਹੈ ਜਦਕਿ ਵਿੱਕੀ ਚਾਹਰ ਨੂੰ ਕਾਂਸੀ ਦਾ ਤਗਮਾ ਮਿਲਿਆ ਹੈ। ਦੀਪਕ ਪੂਨੀਆ ਕਜ਼ਾਖ਼ਸਤਾਨ ਦੇ ਅਜ਼ਮਤ ਦੌਲਤਬੈਕੋਵ ਤੋਂ ਹਾਰ ਗਿਆ ਅਤੇ...

ਏਸ਼ਿਆਈ ਬੈਡਮਿੰਟਨ ਚੈਂਪੀਅਨਸ਼ਿਪ ’ਚ ਸਿੰਧੂ ਨੂੰ ਕਾਂਸੀ ਦਾ ਤਗਮਾ

ਮਨੀਲਾ (ਫਿਲੀਪੀਨਜ਼), 30 ਅਪਰੈਲ ਦੋ ਵਾਰ ਓਲੰਪਿਕ ਤਮਗਾ ਜੇਤੂ ਪੀਵੀ ਸਿੰਧੂ ਨੇ ਅੱਜ ਇਥੇ ਏਸ਼ਿਆਈ ਬੈਡਮਿੰਟਨ ਚੈਂਪੀਅਨਸ਼ਿਪ ਦੇ ਸੈਮੀਫਾਈਨਲ ਵਿੱਚ ਜਾਪਾਨ ਦੀ ਅਕਾਨੇ ਯਾਮਾਗੁਚੀ ਤੋਂ ਹਾਰ ਗਈ ਤੇ ਉਸ ਨੂੰ ਕਾਂਸੀ ਦੇ ਤਗਮੇ ਨਾਲ ਸਬਰ ਕਰਨਾ ਪਿਆ। 26 ਸਾਲਾ...

ਛੋਟਾ ਪਰਦਾ

ਧਰਮਪਾਲ ਲਤਾ ਮੰਗੇਸ਼ਕਰ ਨੂੰ ਸੰਗੀਤਕ ਸ਼ਰਧਾਂਜਲੀ ਮਰਹੂਮ ਗਾਇਕਾ ਲਤਾ ਮੰਗੇਸ਼ਕਰ, ਜੋ ਆਪਣੇ ਪ੍ਰਸ਼ੰਸਕਾਂ ਵਿੱਚ 'ਭਾਰਤ ਦੀ ਕੋਇਲ' ਵਜੋਂ ਜਾਣੀ ਜਾਂਦੀ ਹੈ, ਨੇ ਆਪਣੀ ਸੁਰੀਲੀ ਆਵਾਜ਼ ਦੇ ਚੱਲਦੇ 'ਭਾਰਤ ਦੀ ਆਵਾਜ਼' ਵਜੋਂ ਆਪਣੀ ਜਗ੍ਹਾ ਬਣਾਈ ਹੈ। ਇਹ ਕਹਿਣਾ ਗਲਤ ਨਹੀਂ ਹੋਵੇਗਾ...

ਈਡੀ ਨੇ ਅਦਾਕਾਰਾ ਜੈਕਲਿਨ ਫਰਨਾਂਡੇਜ਼ ਦੀ 7 ਕਰੋੜ ਦੀ ਜਾਇਦਾਦ ਜ਼ਬਤ ਕੀਤੀ

ਨਵੀਂ ਦਿੱਲੀ, 30 ਅਪਰੈਲ ਐੱਨਫੋਰਸਮੈਂਟ ਡਾਇਰੈਕਟੋਰੇਟ(ਈਡੀ) ਨੇ ਕਾਲੇ ਧਨ ਨੂੰ ਸਫ਼ੈਦ ਕਰਨ ਦੇ ਮਾਮਲੇ ਵਿੱਚ ਬਾਲੀਵੁੱਡ ਅਦਾਕਾਰਾ ਜੈਕਲਿਨ ਫਰਨਾਂਡੇਜ਼ ਦੀ 7 ​​ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। News Source link

ਆਪਣੇ ਪੋਤੇ ਰਾਹੁਲ ਦੀ ਸਿਆਣਪ ਦੀ ਕਾਇਲ ਸੀ ਇੰਦਰਾ ਗਾਂਧੀ

ਨਵੀਂ ਦਿੱਲੀ, 29 ਅਪਰੈਲ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਬਾਰੇ ਵਿਰੋਧੀ ਅੱਜ ਭਾਵੇਂ ਉਨ੍ਹਾਂ ਦੀ ਸਿਆਸੀ ਸੂਝ-ਬੂਝ 'ਤੇ ਸਵਾਲ ਖੜ੍ਹੇ ਕਰਦੇ ਹਨ ਪਰ ਉਨ੍ਹਾਂ ਦੀ ਦਾਦੀ ਅਤੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਆਪਣੇ 14 ਸਾਲ ਦੇ ਪੋਤੇ ਦੀ...

ਲੈਫਟੀਨੈਂਟ ਜਨਰਲ ਬੀ.ਐਸ ਰਾਜੂ ਥਲ ਸੈਨਾ ਦੇ ਨਵੇਂ ਉਪ ਮੁਖੀ ਹੋਣਗੇ

ਨਵੀਂ ਦਿੱਲੀ, 29 ਅਪਰੈਲ ਲੈਫਟੀਨੈਂਟ ਜਨਰਲ ਬੀ.ਐੱਸ. ਰਾਜੂ 1 ਮਈ ਨੂੰ ਥਲ ਸੈਨਾ ਦੇ ਅਗਲੇ ਉਪ ਮੁਖੀ ਵਜੋਂ ਅਹੁਦਾ ਸੰਭਾਲਣਗੇ। ਉਹ ਮੌਜੂਦਾ ਲੈਫਟੀਨੈਂਟ ਜਨਰਲ ਮਨੋਜ ਪਾਂਡੇ ਦੀ ਥਾਂ ਲੈਣਗੇ, ਜੋ ਭਲਕੇ ਸ਼ਨਿੱਚਰਵਾਰ ਨੂੰ ਥਲ ਸੈਨਾ ਮੁਖੀ ਜਨਰਲ ਐੱਮ.ਐੱਮ. ਨਰਵਾਣੇ...

ਭਾਰਤੀ ਵਿਦਿਆਰਥੀਆਂ ਨੂੰ ਵਾਪਸ ਆਉਣ ਦੀ ਇਜਾਜ਼ਤ ਦੇਵੇਗਾ ਚੀਨ

ਪੇਈਚਿੰਗ, 29 ਅਪਰੈਲ ਚੀਨ ਨੇ ਕੋਵਿਡ-19 ਮਹਾਮਾਰੀ ਕਰਕੇ ਪੇਈਚਿੰਗ ਵੱਲੋਂ ਲਗਾਈਆਂ ਗਈਆਂ ਵੀਜ਼ਾ ਅਤੇ ਉਡਾਣ ਪਾਬੰਦੀਆਂ ਕਰਕੇ ਪਿਛਲੇ ਦੋ ਸਾਲਾਂ ਤੋਂ ਵੱਧ ਸਮੇਂ ਤੋਂ ਭਾਰਤ ਵਿੱਚ ਫਸੇ 'ਕੁਝ' ਭਾਰਤੀ ਵਿਦਿਆਰਥੀਆਂ ਨੂੰ ਵਾਪਸ ਮੁਲਕ ਵਿਚ ਦਾਖ਼ਲੇ ਦੀ ਆਗਿਆ ਦੇਣ ਦੀ...

ਯੂਕੇ ਦੀਆਂ ਵਿਰੋਧੀ ਪਾਰਟੀਆਂ ਵੱਲੋਂ ਜੌਹਨਸਨ ਦੀ ਭਾਰਤ ’ਚ ਬੁਲਡੋਜ਼ਰ ਫੈਕਟਰੀ ਦੇ ਦੌਰੇ ਦੀ ਨੁਕਤਾਚੀਨੀ

ਲੰਡਨ, 29 ਅਪਰੈਲ ਯੂਕੇ ਦੀਆਂ ਵਿਰੋਧੀ ਪਾਰਟੀਆਂ ਨੇ ਸੰਸਦ ਵਿੱਚ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦੇ ਪਿਛਲੇ ਹਫ਼ਤੇ ਭਾਰਤ ਦੌਰੇ ਦੌਰਾਨ ਗੁਜਰਾਤ ਵਿੱਚ ਬ੍ਰਿਟਿਸ਼ ਮਾਲਕੀ ਵਾਲੀ ਬੁਲਡੋਜ਼ਰ ਫੈਕਟਰੀ ਦਾ ਦੌਰਾ ਕਰਨ ਦੇ ਫੈਸਲੇ ਦੀ ਨੁਕਤਾਚੀਨੀ ਕੀਤੀ ਹੈ। ਭਾਰਤੀ ਮੂਲ ਦੀ...

‘ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼’ ਦਾ ਉਦਘਾਟਨ

ਬੰਗਲੂੁਰੂ: ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਨੇ ਅੱਜ ਇੱਥੇ 'ਖੇਲੋ ਇੰਡੀਆ ਯੂਨੀਵਰਸਿਟੀ ਗੇਮਜ਼' ਦਾ ਉਦਘਾਟਨ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਰਿਕਾਰਡ ਕੀਤੇ ਸੰਦੇਸ਼ ਵਿਚ ਕਿਹਾ ਕਿ ਖੇਡ ਸ਼ਕਤੀ ਦੇਸ਼ ਦੀ ਤਾਕਤ ਵਿਚ ਯੋਗਦਾਨ ਦੇ...

About Me

3932 POSTS
0 COMMENTS
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img