12.4 C
Alba Iulia
Wednesday, November 27, 2024

Tiwana Radio Team

ਯੂਕਰੇਨ: ਰੂਸੀ ਫ਼ੌਜਾਂ ਵੱਲੋਂ ਮਾਰੀਓਪੋਲ ਦੇ ਸਟੀਲ ਪਲਾਂਟ ’ਤੇ ਬੰਬਾਰੀ

ਕੀਵ, 24 ਅਪਰੈਲ ਯੂਕਰੇਨ ਵਿੱਚ ਰੂਸੀ ਫ਼ੌਜੀ ਬਲਾਂ ਨੇ ਦੱਖਣੀ ਸ਼ਹਿਰ ਮਾਰੀਓਪੋਲ ਵਿੱਚ ਯੂਕਰੇਨੀ ਫ਼ੌਜੀਆਂ ਨੂੰ ਆਸਰਾ ਦੇਣ ਵਾਲੇ ਇਕ ਸਟੀਲ ਪਲਾਂਟ 'ਤੇ ਹਵਾਈ ਹਮਲੇ ਕਰ ਕੇ ਇਸ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ। ਇਸ ਕਾਰਵਾਈ ਨੂੰ ਰਣਨੀਤਕ ਤੌਰ...

ਏਸ਼ਿਆਈ ਕੁਸ਼ਤੀਆਂ: ਦੀਪਕ ਨੇ ਚਾਂਦੀ ਦਾ ਤਗ਼ਮਾ ਜਿੱਤਿਆ

ਉਲਾਨਬਾਟਰ (ਮੰਗੋਲੀਆ): ਦੀਪਕ ਪੂਨੀਆ ਕਜ਼ਾਖ਼ਸਤਾਨ ਦੇ ਅਜ਼ਮਤ ਦੌਲਤਬੈਕੋਵ ਦੇ ਮਜ਼ਬੂਤ ਡਿਫੈਂਸ ਤੋਂ ਪਾਰ ਪਾਉਣ ਵਿੱਚ ਨਾਕਾਮ ਰਿਹਾ ਅਤੇ ਉਸ ਨੂੰ ਅੱਜ ਇੱਥੇ ਏਸ਼ਿਆਈ ਕੁਸ਼ਤੀ ਚੈਂਪੀਅਨਸ਼ਿਪ ਦੇ ਆਖ਼ਰੀ ਦਿਨ ਚਾਂਦੀ ਦੇ ਤਗ਼ਮੇ ਨਾਲ ਹੀ ਸਬਰ ਕਰਨਾ ਪਿਆ ਜਦਕਿ ਵਿੱਕੀ...

ਦੱਖਣੀ ਅਫਰੀਕਾ ਦਾ ਸਾਬਕਾ ਕਪਤਾਨ ਗ੍ਰੀਮ ਸਮਿੱਥ ਨਸਲੀ ਵਿਤਕਰੇ ਦੇ ਦੋਸ਼ਾਂ ਤੋਂ ਬਰੀ

ਜੋਹਾਨੈੱਸਬਰਗ, 25 ਅਪਰੈਲ ਕ੍ਰਿਕਟ ਦੱਖਣੀ ਅਫਰੀਕਾ (ਸੀਐੱਸਏ) ਦੇ ਸਾਬਕਾ ਕ੍ਰਿਕਟ ਨਿਰਦੇਸ਼ਕ ਅਤੇ ਕਪਤਾਨ ਗ੍ਰੀਮ ਸਮਿੱਥ ਨੂੰ ਬੋਰਡ ਦੇ ਸਮਾਜਿਕ ਨਿਆਂ ਅਤੇ ਰਾਸ਼ਟਰ ਨਿਰਮਾਣ (ਐੱਸਜੇਐੱਨ) ਕਮਿਸ਼ਨ ਦੀ ਰਿਪੋਰਟ ਦੇ ਨਤੀਜੇ ਮਗਰੋਂ ਨਸਲੀ ਵਿਤਕਰੇ ਦੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਗਿਆ...

ਤੈਮੂਰ ਅਲੀ ਖਾਨ ਨੇ ਫੋਟੋਗ੍ਰਾਫ਼ਰਾਂ ਨੂੰ ਤਸਵੀਰਾਂ ਖਿੱਚਣ ਤੋਂ ਰੋਕਿਆ

ਚੰਡੀਗੜ੍ਹ: ਬੌਲੀਵੁੱਡ ਅਦਾਕਾਰਾ ਕਰੀਨਾ ਕਪੂਰ ਖਾਨ ਅਤੇ ਅਦਾਕਾਰ ਸੈਫ ਅਲੀ ਖਾਨ ਦੇ ਵੱਡੇ ਪੁੱਤਰ ਤੈਮੂਰ ਅਲੀ ਖਾਨ ਲਈ ਤਸਵੀਰਾਂ ਖਿਚਵਾਉਣੀਆਂ ਕੋਈ ਨਵੀਂ ਗੱਲ ਨਹੀਂ ਹੈ ਪਰ ਅੱਜ ਤੈਮੂਰ ਆਪਣੇ ਛੋਟੇ ਭਰਾ ਜੇਹ ਅਲੀ ਖਾਨ ਨਾਲ ਖੇਡਣ 'ਚ ਰੁੱਝਿਆ...

ਵਰੁਣ ਧਵਨ ਨੇ ਸੈੱਟ ’ਤੇ ਮਨਾਇਆ ਆਪਣਾ ਜਨਮ ਦਿਨ

ਮੁੰਬਈ: ਅਦਾਕਾਰ ਵਰੁਣ ਧਵਨ ਅੱਜ 35 ਵਰ੍ਹਿਆਂ ਦਾ ਹੋ ਗਿਆ। ਕਰੋਨਾ ਕਾਰਨ ਦੋ ਸਾਲ ਘਰ ਰਹਿਣ ਮਗਰੋਂ ਉਸ ਨੇ ਅੱਜ ਸੈੱਟ 'ਤੇ ਆਪਣਾ ਜਨਮ ਦਿਨ ਮਨਾਉਣ ਲਈ ਸ਼ੁਕਰੀਆ ਅਦਾ ਕੀਤਾ। ਵਰੁਣ ਧਵਨ, ਨਿਤੀਸ਼ ਤਿਵਾੜੀ ਦੀ ਫਿਲਮ ''ਬਵਾਲ''...

ਅਤਿਵਾਦ ਖਿਲਾਫ਼ ਸਖ਼ਤ ਕਾਰਵਾਈ ਤੋਂ ਨਹੀਂ ਝਿਜਕੇਗਾ ਭਾਰਤ: ਰਾਜਨਾਥ

ਗੁਹਾਟੀ, 23 ਅਪਰੈਲ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ਨਿਚਰਵਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਭਾਰਤ ਸਰਹੱਦ ਪਾਰ ਤੋਂ ਦੇਸ਼ ਨੂੰ ਨਿਸ਼ਾਨਾ ਬਣਾਉਣ ਵਾਲੇ ਦਹਿਸ਼ਤਗਰਦਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਤੋਂ ਨਹੀਂ ਝਿਜਕੇਗਾ। ਉਹ ਇਥੇ 1971 ਦੀ ਭਾਰਤ-ਪਾਕਿਸਤਾਨ ਜੰਗ ਦੇ...

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਬੇਅੰਤ ਸਿੰਘ ਸੰਧੂ ਪੱਟੀ, 23 ਅਪਰੈਲ ਇਥੋਂ ਦੀ ਸਾਂਸੀਆਂ ਬਸਤੀ ਨਜ਼ਦੀਕ ਖਾਲੀ ਪਲਾਟ ਦੀਆਂ ਝਾੜੀਆਂ ਵਿਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਜਾਣਕਾਰੀ ਅਨੁਸਾਰ ਦੁਪਹਿਰ ਸਮੇਂ ਗੁਰਪ੍ਰਤਾਪ ਸਿੰਘ ਭੋਲਾ (30)(ਮਿ੍ਤਕ) ਪੁੱਤਰ ਕੁਲਦੀਪ ਸਿੰਘ ਵਾਸੀ ਬਾਹਮਣੀ ਵਾਲਾ ਨੇ ਨਸ਼ੇ ਦਾ ਟੀਕਾ...

ਸ਼ੀ ਜਿਨਪਿੰਗ ਦੀ ਸੀਪੀਸੀ ਕਾਂਗਰਸ ਲਈ ਨੁਮਾਇੰਦੇ ਵਜੋਂ ਚੋਣ

ਪੇਈਚਿੰਗ: ਚੀਨ ਦੀ ਹਾਕਮ ਕਮਿਊਨਿਸਟ ਪਾਰਟੀ ਨੇ ਰਾਸ਼ਟਰਪਤੀ ਸ਼ੀ ਜਿਨਪਿੰਗ ਲਈ ਤੀਜੇ ਕਾਰਜਕਾਲ ਲਈ ਰਾਹ ਪੱਧਰਾ ਕਰਨਾ ਸ਼ੁਰੂ ਕਰ ਦਿੱਤਾ ਹੈ ਕਿਉਂਕਿ ਉਹ ਅਗਲੇ ਕੁਝ ਮਹੀਨਿਆਂ ਅੰਦਰ ਹੋਣ ਵਾਲੀ ਪਾਰਟੀ ਕਾਂਗਰਸ ਲਈ ਇੱਕ ਨੁਮਾਇੰਦੇ ਵਜੋਂ ਸਰਬ ਸੰਮਤੀ ਨਾਲ...

ਯੂਕਰੇਨ ’ਚ ਸ਼ਾਂਤੀ ਲਈ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਪੂਤਿਨ ਤੇ ਜ਼ੇਲੈਂਸਕੀ ਨਾਲ ਕਰਨਗੇ ਮੁਲਾਕਾਤ

ਸੰਯੁਕਤ ਰਾਸ਼ਟਰ, 23 ਅਪਰੈਲ ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਤੋਨੀਓ ਗੁਟੇਰੇਜ਼ ਅਗਲੇ ਹਫਤੇ ਰੂਸ ਅਤੇ ਯੂਕਰੇਨ ਦੇ ਰਾਸ਼ਟਰਪਤੀਆਂ ਨਾਲ ਤੁਰੰਤ ਸ਼ਾਂਤੀ ਦੀ ਅਪੀਲ ਕਰਨ ਲਈ ਵੱਖਰੇ ਤੌਰ 'ਤੇ ਮੁਲਾਕਾਤ ਕਰਨ ਵਾਲੇ ਹਨ। ਰੂਸੀ ਬੁਲਾਰੇ ਦਮਿੱਤਰੀ ਪੇਸਕੋਵ ਨੇ ਪੁਸ਼ਟੀ ਕੀਤੀ ਕਿ...

ਕੁਸ਼ਤੀ: ਅੰਸ਼ੂ ਮਲਿਕ ਅਤੇ ਰਾਧਿਕਾ ਨੂੰ ਚਾਂਦੀ

ਉਲਾਨਬਾਟਰ (ਮੰਗੋਲੀਆ): ਇਥੇ ਖੇਡੀ ਜਾ ਰਹੀ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ 'ਚ ਭਾਰਤ ਦੀਆਂ ਅੰਸ਼ੂ ਮਲਿਕ ਅਤੇ ਰਾਧਿਕਾ ਨੂੰ ਚਾਂਦੀ ਦੇ ਤਗਮਿਆਂ ਨਾਲ ਸਬਰ ਕਰਨਾ ਪਿਆ ਹੈ। ਉਧਰ ਮਨੀਸ਼ਾ ਨੇ ਕਾਂਸੇ ਦਾ ਤਗਮਾ ਜਿੱਤਿਆ ਹੈ। ਅੰਸ਼ੂ ਨੇ 57 ਕਿਲੋਗ੍ਰਾਮ ਅਤੇ...

About Me

3932 POSTS
0 COMMENTS
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img