12.4 C
Alba Iulia
Thursday, October 31, 2024

Tiwana Radio Team

ਇਮਰਾਨ ਨੇ ਤੋਸ਼ਾਖਾਨਾ ਵਿੱਚੋਂ ਤੋਹਫ਼ੇ ਵੇਚਣ ਦੇ ਦੋਸ਼ ਨਕਾਰੇ

ਇਸਲਾਮਾਬਾਦ, 18 ਅਪਰੈਲ ਤੋਸ਼ਾਖਾਨਾ ਵਿਚੋਂ ਤੋਹਫ਼ੇ ਵੇਚਣ ਦੇ ਮਾਮਲੇ ਉਤੇ ਵਿਵਾਦਾਂ ਵਿਚ ਘਿਰੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਜ ਕਿਹਾ ਕਿ ਇਹ ਤੋਹਫ਼ੇ ਉਨ੍ਹਾਂ ਨੂੰ ਮਿਲੇ ਸਨ, ਤੇ ਇਹ ਉਨ੍ਹਾਂ ਦੀ ਮਰਜ਼ੀ ਹੈ ਕਿ ਇਨ੍ਹਾਂ ਨੂੰ ਉਹ...

ਸ੍ਰੀਲੰਕਾ: ਮੇਰੀਆਂ ਗ਼ਲਤੀਆਂ ਕਾਰਨ ਦੇਸ਼ ਆਰਥਿਕ ਮੰਦੀ ਦਾ ਸ਼ਿਕਾਰ ਹੋਇਆ: ਰਾਸ਼ਟਰਪਤੀ

ਕੋਲੰਬੋ, 19 ਅਪਰੈਲ ਸ੍ਰੀਲੰਕਾ ਦੇ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਨੇ ਮੰਨਿਆ ਹੈ ਕਿ ਉਨ੍ਹਾਂ ਨੇ ਅਜਿਹੀਆਂ ਗਲਤੀਆਂ ਕੀਤੀਆਂ ਹਨ, ਜਿਨ੍ਹਾਂ ਨੇ ਦੇਸ਼ ਨੂੰ ਦਹਾਕਿਆਂ ਦੇ ਸਭ ਤੋਂ ਭੈੜੇ ਆਰਥਿਕ ਸੰਕਟ ਵਿੱਚ ਸੁੱਟ ਦਿੱਤਾ ਹੈ। ਰਾਸ਼ਟਰਪਤੀ ਨੇ ਆਪਣੀਆਂ ਗਲਤੀਆਂ ਨੂੰ ਸੁਧਾਰਨ...

ਵੇਦਾਂਤ ਮਾਧਵਨ ਨੇ ਡੈਨਿਸ ਓਪਨ ਤੈਰਾਕੀ ਵਿੱਚ ਸੋਨ ਤਗ਼ਮਾ ਜਿੱਤਿਆ

ਨਵੀਂ ਦਿੱਲੀ: ਆਪਣੀ ਸ਼ਾਨਦਾਰ ਲੈਅ ਬਰਕਰਾਰ ਰੱਖਦਿਆਂ ਭਾਰਤ ਦੇ ਉਭਰਦੇ ਤੈਰਾਕ ਵੇਦਾਂਤ ਮਾਧਵਨ ਨੇ ਕੋਪਨਹੈਗਨ ਵਿੱਚ ਡੈਨਿਸ਼ ਓਪਨ ਵਿੱਚ ਪੁਰਸ਼ਾਂ ਦੇ 800 ਮੀਟਰ ਫਰੀਸਟਾਈਲ ਮੁਕਾਬਲੇ ਵਿੱਚ ਸੋਨ ਤਗ਼ਮਾ ਜਿੱਤਿਆ। 16 ਸਾਲ ਦੇ ਮਾਧਵਨ ਨੇ ਆਪਣਾ ਨਿੱਜੀ ਸਰਬੋਤਮ ਪ੍ਰਦਰਸ਼ਨ...

ਬੈਡਮਿੰਟਨ ਚੋਣ ਟਰਾਇਲ: ਸੱਟ ਕਾਰਨ ਸਮੀਰ ਹਟਿਆ

ਸ਼ਿਲੌਂਗ: ਦੁਨੀਆ ਦਾ ਸਾਬਕਾ ਅੱਵਲ ਨੰਬਰ ਖਿਡਾਰੀ ਸਮੀਰ ਵਰਮਾ ਸੱਟ ਕਾਰਨ ਅੱਜ ਭਾਰਤੀ ਬੈਡਮਿੰਟਨ ਐਸੋਸੀਏਸ਼ਨ (ਬੀਏਆਈ) ਦੇ ਚੋਣ ਟਰਾਇਲ ਦੇ ਚੌਥੇ ਦਿਨ ਮੁਕਾਬਲੇ ਤੋਂ ਹਟ ਗਿਆ, ਜਦਕਿ ਕਿਰਨ ਜੌਰਜ ਅਤੇ ਪ੍ਰਿਯਾਂਸ਼ੂ ਰਾਜਾਵਤ ਪੁਰਸ਼ ਸਿੰਗਲਜ਼ ਵਿੱਚ ਚੋਟੀ ਦਾ ਸਥਾਨ...

ਪ੍ਰਭਾਸ ਦੇ ‘ਪ੍ਰਾਜੈਕਟ ਕੇ’ ਲਈ ਵਰਤੀ ਗਈ ਆਪਣੀ ਕਿਸਮ ਦੀ ਪਹਿਲੀ ਤਕਨੀਕ

ਹੈਦਰਾਬਾਦ: ਪ੍ਰਭਾਸ ਬੌਲੀਵੁੱਡ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਆਉਣ ਵਾਲੀ ਫਿਲਮ 'ਪ੍ਰਾਜੈਕਟ ਕੇ' ਵਿੱਚ ਦਿਖਾਈ ਦੇਵੇਗਾ। ਸੂਤਰ ਦੱਸਦੇ ਹਨ ਕਿ ਨਿਰਮਾਤਾ ਇਸ ਫਿਲਮ ਦੇ ਨਿਰਮਾਣ ਵਿੱਚ ਇੱਕ ਨਵੀਂ ਤਕਨੀਕ ਨੂੰ ਸ਼ਾਮਲ ਕਰਨਗੇ। ਫਿਲਮ ਦੀ ਸ਼ੂਟਿੰਗ ਐਰੀ ਅਲੈਕਸਾ ਤਕਨਾਲੋਜੀ ਨਾਲ...

ਅਕਾਸ਼ ਸਿੰਘ ਨੂੰ ‘ਹੁਨਰਬਾਜ਼- ਦੇਸ਼ ਕੀ ਸ਼ਾਨ’ ਸ਼ੋਅ ਦਾ ਜੇਤੂ ਐਲਾਨਿਆ

ਮੁੰਬਈ: ਆਕਾਸ਼ ਸਿੰਘ ਨੇ ਆਪਣੀ ਮਿਹਨਤ ਤੇ ਲਗਨ ਨਾਲ 'ਹੁਨਰਬਾਜ਼-ਦੇਸ਼ ਕੀ ਸ਼ਾਨ' ਦੀ ਟਰਾਫੀ ਜਿੱਤੀ ਹੈ। ਕਰਨ ਜੌਹਰ, ਮਿਥੁਨ ਚੱਕਰਵਰਤੀ ਅਤੇ ਪਰਿਨੀਤੀ ਚੋਪੜਾ ਇਸ ਪ੍ਰੋਗਰਾਮ ਦੇ ਜੱਜ ਸਨ, ਭਾਰਤੀ ਤੇ ਉਸ ਦਾ ਪਤੀ ਹਰਸ਼ ਇਸ ਪ੍ਰੋਗਰਾਮ ਨੂੰ...

ਲਖਨਊ ਤੇ ਐਨਸੀਆਰ ਦੇ ਛੇ ਜ਼ਿਲ੍ਹਿਆਂ ਵਿੱਚ ਮਾਸਕ ਪਾਉਣਾ ਜ਼ਰੂਰੀ

ਨਵੀਂ ਦਿੱਲੀ, 18 ਅਪਰੈਲ ਉਤਰ ਪ੍ਰਦੇਸ਼ ਸਰਕਾਰ ਨੇ ਸੂਬੇ ਦੀ ਰਾਜਧਾਨੀ ਦੀਆਂ ਜਨਤਕ ਥਾਵਾਂ 'ਤੇ ਹਰ ਇਕ ਲਈ ਮਾਸਕ ਪਾਉਣਾ ਜ਼ਰੂਰੀ ਕਰ ਦਿੱਤਾ ਹੈ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਹਨ ਕਿ ਸੂਬੇ ਵਿਚ ਉਨ੍ਹਾਂ ਲੋਕਾਂ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ 21 ਅਪਰੈਲ ਨੂੰ ਲਾਲ ਕਿਲੇ ਤੋਂ ਕਰਨਗੇ ਸੰਬੋਧਨ

ਨਵੀਂ ਦਿੱਲੀ, 18 ਅਪਰੈਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ 21 ਅਪਰੈਲ ਨੂੰ ਲਾਲ ਕਿਲੇ ਤੋਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਉਹ ਗੁਰੂ ਤੇਗ ਬਹਾਦਰ ਦੇ 400 ਸਾਲਾ ਪ੍ਰਕਾ਼ਸ਼ ਪੁਰਬ ਮੌਕੇ ਸੰਦੇਸ਼ ਦੇਣਗੇ। ਕੇਂਦਰੀ ਸਭਿਆਚਾਰਕ ਮੰਤਰਾਲੇ ਨੇ ਅੱਜ ਇਹ...

ਅਮਰੀਕਾ ਦੇ ਪਿਟਸਬਰਗ ’ਚ ਗੋਲੀਬਾਰੀ, ਦੋ ਨਾਬਾਲਗ ਹਲਾਕ

ਪਿਟਸਬਰਗ, 17 ਅਪਰੈਲ ਅਮਰੀਕੀ ਰਾਜ ਪੈਨਸਿਲਵੇਨੀਆ ਦੇ ਪਿਟਸਬਰਗ 'ਚ ਅੱਜ ਤੜਕੇ ਇੱਕ ਪਾਰਟੀ ਦੌਰਾਨ ਹੋਈ ਗੋਲੀਬਾਰੀ 'ਚ ਦੋ ਨਾਬਾਲਗਾਂ ਦੀ ਮੌਤ ਹੋ ਗਈ ਤੇ 9 ਹੋਰ ਜ਼ਖ਼ਮੀ ਹੋ ਗੲੇ। ਪਿਟਸਬਰਗ ਪੁਲੀਸ ਨੇ ਦੱਸਿਆ ਕਿ ਸ਼ਹਿਰ 'ਚ ਕਿਰਾਏ 'ਤੇ ਲਈ...

ਸ਼ਾਹਬਾਜ਼ ਸ਼ਰੀਫ਼ ਵੱਲੋਂ ਭਾਰਤ ਨਾਲ ‘ਅਰਥਪੂਰਨ’ ਸੰਵਾਦ ਦੀ ਵਕਾਲਤ

ਨਵੀਂ ਦਿੱਲੀ, 17 ਅਪਰੈਲ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਆਪਣੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਦੋਵਾਂ ਮੁਲਕਾਂ ਦਰਮਿਆਨ 'ਅਰਥਪੂਰਨ' ਸੰਵਾਦ ਰਚਾਉਣ ਲਈ ਜ਼ੋਰ ਪਾਇਆ ਹੈ। ਸ੍ਰੀ ਮੋਦੀ ਨੇ ਪਾਕਿਸਤਾਨੀ ਆਗੂ ਨੂੰ ਮੁਲਕ ਦਾ ਵਜ਼ੀਰੇ...

About Me

3932 POSTS
0 COMMENTS
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img