12.4 C
Alba Iulia
Tuesday, November 26, 2024

Tiwana Radio Team

ਪਟਕਥਾ ਲੇਖਕ ਤੇ ਅਦਾਕਾਰ ਸ਼ਿਵ ਸੁਬਰਾਮਨੀਅਮ ਦਾ ਦੇਹਾਂਤ

ਮੁੰਬਈ, 11 ਅਪਰੈਲ ਉੱਘੇ ਪਟਕਥਾ ਲੇਖਕ ਤੇ ਅਦਾਕਾਰ ਸ਼ਿਵ ਸੁਬਰਾਮਨੀਅਮ ਦਾ ਅੱਜ ਦੇਹਾਂਤ ਹੋ ਗਿਆ। ਸੁਬਰਾਮਨੀਅਮ ਨੇ ਫ਼ਿਲਮ 'ਪਰਿੰਦਾ', '1942: ਏ ਲਵ ਸਟੋਰੀ' ਤੇ 'ਚਮੇਲੀ' ਲਈ ਪਟਕਥਾ ਲਿਖਣ ਤੋਂ ਇਲਾਵਾ '2 ਸਟੇਟਸ' ਤੇ 'ਕਮੀਨੇ' ਜਿਹੀਆਂ ਫ਼ਿਲਮਾਂ ਵਿਚ ਅਦਾਕਾਰੀ ਵੀ...

ਆਮ ਆਦਮੀ ਪਾਰਟੀ ਨੂੰ ਹਿਮਾਚਲ ’ਚ ਝਟਕਾ: ਸੂਬਾ ਪ੍ਰਧਾਨ ਸਣੇ ਤਿੰਨ ਵੱਡੇ ਨੇਤਾ ਭਾਜਪਾ ’ਚ ਸ਼ਾਮਲ

ਸੁਭਾਸ਼ ਰਾਜਤਾ ਸ਼ਿਮਲਾ, 9 ਅਪਰੈਲ ਆਮ ਆਦਮੀ ਪਾਰਟੀ ਨੂੰ ਅੱਜ ਹਿਮਾਚਲ ਪ੍ਰਦੇਸ਼ 'ਚ ਵੱਡਾ ਝਟਕਾ ਲੱਗਾ ਹੈ। ਸੂਬਾ ਪ੍ਰਧਾਨ ਅਨੂਪ ਕੇਸਰੀ, ਸੰਗਠਨ ਸਕੱਤਰ ਸਤੀਸ਼ ਠਾਕੁਰ ਅਤੇ ਊਨਾ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਸਮੇਤ ਤਿੰਨ ਵੱਡੇ ਨੇਤਾ ਭਾਜਪਾ 'ਚ ਸ਼ਾਮਲ ਹੋ ਗਏ...

ਮਾਇਆਵਤੀ ਨੂੰ ਯੂਪੀ ’ਚ ਗਠਜੋੜ ਕਰਨ ਤੇ ਮੁੱਖ ਮੰਤਰੀ ਦਾ ਚਿਹਰਾ ਬਣਨ ਦੀ ਪੇਸ਼ਕਸ਼ ਕੀਤੀ ਪਰ ਉਨ੍ਹਾਂ ਗੱਲ ਨਹੀਂ ਕੀਤੀ: ਰਾਹੁਲ ਗਾਂਧੀ

ਨਵੀਂ ਦਿੱਲੀ, 9 ਅਪਰੈਲ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਨੇ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀ ਮਾਇਆਵਤੀ ਨੂੰ ਉੱਤਰ ਪ੍ਰਦੇਸ਼ ਵਿਚ ਗਠਜੋੜ ਕਰਨ ਅਤੇ ਮੁੱਖ ਮੰਤਰੀ ਦਾ ਚਿਹਰਾ ਬਣਨ ਦੀ...

ਲੰਡਨ ਦੀ ਜੇਲ੍ਹ ਵਿੱਚ ਭਾਰਤੀ ਮਾਓਵਾਦੀ ਆਗੂ ਦੀ ਮੌਤ

ਲੰਡਨ, 9 ਅਪਰੈਲ ਇਥੇ ਗੁਪਤ ਢੰਗ ਨਾਲ ਕੱਟੜਪੰਥੀ ਮਾਓਵਾਦੀ ਗਤੀਵਿਧੀਆਂ ਚਲਾਉਂਦੇ ਭਾਰਤੀ ਮੂਲ ਦੇ ਵਿਅਕਤੀ ਦੀ ਲੰਡਨ ਜੇਲ੍ਹ ਵਿਚ ਮੌਤ ਹੋ ਗਈ। ਉਸ ਨੂੰ ਛੇ ਸਾਲ ਪਹਿਲਾਂ ਯੂਕੇ ਦੀ ਇੱਕ ਅਦਾਲਤ ਵਲੋਂ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਹੇਠ 23 ਸਾਲ...

ਕੈਨੇਡਾ ’ਚ ਭਾਰਤੀ ਵਿਦਿਆਰਥੀ ਦੀ ਗੋਲੀ ਲੱਗਣ ਕਾਰਨ ਮੌਤ, ਜੈਸ਼ੰਕਰ ਨੇ ਦੁੱਖ ਪ੍ਰਗਟਾਇਆ

ਨਿਊਯਾਰਕ, 9 ਅਪਰੈਲ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਟੋਰਾਂਟੋ ਵਿੱਚ 21 ਸਾਲਾ ਭਾਰਤੀ ਵਿਦਿਆਰਥੀ ਦੀ ਹੱਤਿਆ 'ਤੇ ਦੁੱਖ ਪ੍ਰਗਟਾਇਆ ਹੈ। ਗੋਲੀਬਾਰੀ 'ਚ ਜ਼ਖਮੀ ਹੋਣ ਤੋਂ ਬਾਅਦ ਵਿਦਿਆਰਥੀ ਦੀ ਮੌਤ ਹੋ ਗਈ ਸੀ। ਟੋਰਾਂਟੋ ਪੁਲੀਸ ਸਰਵਿਸ ਨੂੰ 7 ਅਪਰੈਲ...

ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤੇ ’ਤੇ ਵੋਟਿੰਗ ਰਾਤ 8.30 ਵਜੇ ਸੰਭਵ: ਵਿਰੋਧੀ ਧਿਰ ਦਾ ਦਾਅਵਾ

ਇਸਲਾਮਾਬਾਦ, 9 ਅਪਰੈਲ ਪਾਕਿਸਤਾਨ 'ਚ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਅਹਿਮ ਬੇਭਰੋਸਗੀ ਮਤੇ 'ਤੇ ਅੱਜ ਸਵੇਰੇ ਪਾਕਿਸਤਾਨ ਦੀ ਸੰਸਦ ਦੀ ਬੈਠਕ ਸ਼ੁਰੂ ਹੋਈ। ਹਾਲਾਂਕਿ ਇਸ ਨੂੰ ਕੁਝ ਸਮੇਂ ਬਾਅਦ ਦੁਪਹਿਰ ਇੱਕ ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ। ਇਸ ਤੋਂ...

ਭਾਰਤ ਜੂਨੀਅਰ ਮਹਿਲਾ ਹਾਕੀ ਵਿਸ਼ਵ ਕੱਪ ਦੇ ਸੈਮੀਫਾਈਨਲ ’ਚ

ਪੋਟਚੇਫਸਟ੍ਰਮ: ਭਾਰਤੀ ਮਹਿਲਾ ਹਾਕੀ ਟੀਮ ਨੇ ਐਫਆਈਐਚ ਜੂਨੀਅਰ ਵਿਸ਼ਵ ਕੱਪ ਵਿਚ ਆਪਣੀ ਜੇਤੂ ਲੈਅ ਬਰਕਰਾਰ ਰੱਖਦਿਆਂ ਅੱਜ ਇੱਥੇ ਕੁਆਰਟਰ ਫਾਈਨਲ ਮੁਕਾਬਲੇ ਵਿਚ ਦੱਖਣੀ ਕੋਰੀਆ ਨੂੰ 3-0 ਨਾਲ ਮਾਤ ਦੇ ਦਿੱਤੀ। ਇਹ ਦੂਜੀ ਵਾਰ ਹੈ ਜਦ ਭਾਰਤ ਇਸ ਟੂਰਨਾਮੈਂਟ...

ਸ੍ਰੀਕਾਂਤ ਤੇ ਸਿੰਧੂ ਕੋਰੀਆ ਓਪਨ ਦੇ ਸੈਮੀਫਾਈਨਲ ’ਚ

ਸੰਚਿਓਨ: ਭਾਰਤ ਦੇ ਚੋਟੀ ਦੇ ਬੈਡਮਿੰਟਨ ਖਿਡਾਰੀ ਪੀਵੀ ਸਿੰਧੂ ਤੇ ਕਿਦਾਂਬੀ ਸ੍ਰੀਕਾਂਤ ਅੱਜ ਇੱਥੇ ਵੱਖ-ਵੱਖ ਢੰਗ ਨਾਲ ਆਪਣੇ ਮੁਕਾਬਲੇ ਜਿੱਤ ਕੇ ਕੋਰੀਆ ਓਪਨ ਸੁਪਰ 500 ਬੈਡਮਿੰਟਨ ਟੂਰਨਾਮੈਂਟ ਦੇ ਸੈਮੀਫਾਈਨਲ ਵਿਚ ਪਹੁੰਚ ਗਏ ਹਨ। ਤੀਜਾ ਦਰਜਾ ਪ੍ਰਾਪਤ ਸਿੰਧੂ ਨੇ...

ਚੱਲ ਨੀਂ ਪਰੇਮੀਏ ਵਿਸਾਖੀ ਚੱਲੀਏ…

ਬਹਾਦਰ ਸਿੰਘ ਗੋਸਲ ਭਾਵੇਂ ਹਰ ਤਿਉਹਾਰ ਪੰਜਾਬੀਆਂ ਨੂੰ ਖ਼ੂਬ ਆਨੰਦ ਅਤੇ ਖ਼ੁਸ਼ੀਆਂ ਦਿੰਦਾ ਹੈ, ਪਰ ਵਿਸਾਖੀ ਨਾਲ ਪੰਜਾਬੀਆਂ ਨੂੰ ਬਚਿੱਤਰ ਕਿਸਮ ਦੀ ਖ਼ੁਸ਼ੀ ਦਾ ਅਨੁਭਵ ਹੁੰਦਾ ਹੈ। ਪੰਜਾਬ ਵਿੱਚ ਇਹ ਤਿਉਹਾਰ ਵਿਸਾਖ ਦੇ ਮਹੀਨੇ ਦੇ ਪਹਿਲੇ ਦਿਨ, ਹਾੜ੍ਹੀ ਦੀਆਂ...

ਬੱਲੀਏ ਕਣਕ ਦੀਏ…

ਪ੍ਰਵੀਨ ਖੋਖਰ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ। ਇੱਥੋਂ ਦੇ ਕਿਸਾਨਾਂ ਨੇ ਦਿਨ ਰਾਤ ਹੱਢ-ਭੰਨਵੀਂ ਮਿਹਨਤ ਕਰਕੇ ਪੰਜਾਬ ਵਿੱਚੋਂ ਹੀ ਨਹੀਂ ਸਗੋਂ ਸਮੁੱਚੇ ਦੇਸ਼ ਵਿੱਚੋਂ ਭੋਜਨ ਸੰਕਟ ਦੂਰ ਕੀਤਾ ਹੈ। ਕੋਈ ਵਕਤ ਹੁੰਦਾ ਸੀ ਜਦੋਂ ਭਾਰਤ ਨੂੰ ਆਪਣੇ ਹੀ ਵਸਨੀਕਾਂ...

About Me

3932 POSTS
0 COMMENTS
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img