12.4 C
Alba Iulia
Tuesday, September 24, 2024

Tiwana Radio Team

ਰਾਜਨਾਥ ਵੱਲੋਂ ਅਮਰੀਕਾ ਦਾ ਚਾਰ ਰੋਜ਼ਾ ਦੌਰਾ 11 ਤੋਂ

ਨਵੀਂ ਦਿੱਲੀ, 8 ਅਪਰੈਲ ਰੱਖਿਆ ਮੰਤਰੀ ਰਾਜਨਾਥ ਸਿੰਘ ਭਾਰਤ-ਅਮਰੀਕਾ 'ਟੂ ਪਲੱਸ ਟੂ' ਮੰਤਰੀ ਪੱਧਰੀ ਦੀ ਗੱਲਬਾਤ ਦੇ ਚੌਥੇ ਸੈਸ਼ਨ ਵਿੱਚ ਹਿੱਸਾ ਲੈਣ ਲਈ 11 ਅਪਰੈਲ ਤੋਂ ਅਮਰੀਕਾ ਦੇ ਚਾਰ ਰੋਜ਼ਾ ਦੌਰੇ 'ਤੇ ਜਾਣਗੇ। ਰੱਖਿਆ ਮੰਤਰਾਲੇ ਨੇ ਅੱਜ ਇਸ ਦਾ...

ਹੇਮਕੁੰਟ ਆਉਣ ਵਾਲੇ ਯਾਤਰੀਆਂ ਦੀ ਸੁਰੱਖਿਆ ਲਈ ‘ਐਪ’ ਬਣਾਈ

ਰਿਸ਼ੀਕੇਸ਼ (ਉਤਰਾਖੰਡ), 8 ਅਪਰੈਲ ਉੱਤਰਾਖੰਡ ਸੈਰ-ਸਪਾਟਾ ਵਿਕਾਸ ਪਰਿਸ਼ਦ ਨੇ ਇਸ ਸਾਲ ਚਾਰਧਾਮ ਯਾਤਰਾ ਜਾਂ ਹੇਮਕੁੰਟ ਸਾਹਿਬ ਗੁਰਦੁਆਰੇ ਦੀ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਲਈ 'ਟੂਰਿਸਟ ਕੇਅਰ ਸਿਸਟਮ' ਨਾਮ ਦੀ ਮੋਬਾਈਲ ਐਪ ਤਿਆਰ ਕੀਤੀ ਹੈ। ਇੱਕ ਸੀਨੀਅਰ ਅਧਿਕਾਰੀ...

ਪਾਕਿ ਅਦਾਲਤ ਨੇ ਹਾਫਿਜ਼ ਸਈਦ ਨੂੰ 32 ਸਾਲ ਦੀ ਸਜ਼ਾ ਸੁਣਾਈ

ਲਾਹੌਰ, 8 ਅਪਰੈਲ ਪਾਕਿਸਤਾਨ ਦੀ ਇੱਕ ਅਤਿਵਾਦ ਰੋਕੂ ਅਦਾਲਤ ਨੇ ਮੁੰਬਈ ਅਤਿਵਾਦੀ ਹਮਲੇ ਦੇ ਮੁੱਖ ਸਾਜ਼ਿਸ਼ ਘਾੜੇ ਅਤੇ ਜਮਾਤ-ਉਦ-ਦਾਵਾ ਦੇ ਮੁਖੀ ਹਾਫਿਜ਼ ਸਈਦ ਨੂੰ ਅਤਿਵਾਦ ਲਈ ਫੰਡਿੰਗ ਕਰਨ ਦੇ ਦੋ ਹੋਰ ਮਾਮਲਿਆਂ ਵਿਚ 32 ਸਾਲ ਜੇਲ੍ਹ ਦੀ ਸਜ਼ਾ ਸੁਣਾਈ...

ਇਮਰਾਨ ਸਰਕਾਰ ਡੇਗਣ ਦੀ ਵਿਦੇਸ਼ੀ ਸਾਜ਼ਿਸ਼ ਦੀ ਜਾਂਚ ਲਈ ਕਮਿਸ਼ਨ ਬਣਾਇਆ

ਇਸਲਾਮਾਬਾਦ, 8 ਅਪਰੈਲ ਪਾਕਿਸਤਾਨ ਸਰਕਾਰ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤਾ ਲਿਆਉਣ ਪਿੱਛੇ ਮੌਜੂਦ ਕਥਿਤ 'ਵਿਦੇਸ਼ੀ ਸਾਜ਼ਿਸ਼' ਦੀ ਜਾਂਚ ਲਈ ਫ਼ੌਜ ਦੇ ਇੱਕ ਸੇਵਾਮੁਕਤ ਅਧਿਕਾਰੀ ਦੀ ਅਗਵਾਈ ਹੇਠ ਜਾਂਚ ਕਮਿਸ਼ਨ ਦਾ ਗਠਨ ਕੀਤਾ ਹੈ। ਇੱਕ ਸੀਨੀਅਰ ਮੰਤਰੀ...

ਅਥਲੈਟਿਕ ਮੀਟ: ਅਰਸ਼ਦੀਪ ਤੇ ਹਰਲੀਨ ਸਰਵੋਤਮ ਖਿਡਾਰੀ ਐਲਾਨੇ

ਸਤਵਿੰਦਰ ਬਸਰਾ ਲੁਧਿਆਣਾ, 7 ਅਪਰੈਲ ਪੀ.ਏ.ਯੂ. ਦੀਆਂ 55ਵੀਂਆਂ ਸਾਲਾਨਾ ਖੇਡਾਂ ਅੱਜ ਸਮਾਪਤ ਹੋ ਗਈਆਂ। ਇਸ ਮੌਕੇ ਖੇਤੀਬਾੜੀ ਕਾਲਜ ਦੇ ਅਰਸ਼ਦੀਪ ਸਿੰਘ ਅਤੇ ਕਮਿਊਨਟੀ ਸਾਇੰਸ ਕਾਲਜ ਦੀ ਹਰਲੀਨ ਕੌਰ ਸਰਵੋਤਮ ਅਥਲੀਟ ਚੁਣੇ ਗਏ। ਸਮਾਪਤੀ ਸਮਾਗਮ ਦੀ ਪ੍ਰਧਾਨਗੀ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ...

ਕੋਰੀਆ ਓਪਨ: ਸਿੰਧੂ ਅਤੇ ਸ੍ਰੀਕਾਂਤ ਕੁਆਰਟਰਫਾਈਨਲ ਵਿੱਚ

ਸੁਨਚਿਓਨ, 7 ਅਪਰੈਲ ਦੋ ਵਾਰ ਦੀ ਓਲੰਪਿਕ ਤਗ਼ਮਾ ਜੇਤੂ ਪੀਵੀ ਸਿੰਧੂ ਅਤੇ ਕਿਦਾਂਬੀ ਸ੍ਰੀਕਾਂਤ ਨੇ ਵੀਰਵਾਰ ਨੂੰ ਇੱਥੇ ਕੋਰੀਆ ਓਪਨ ਸੁਪਰ 500 ਬੈਡਮਿੰਟਨ ਟੂਰਨਾਮੈਂਟ ਦੇ ਕੁਆਰਟਰਫਾਈਨਲ ਵਿੱਚ ਥਾਂ ਬਣਾ ਲਈ ਹੈ। ਉਧਰ ਲਕਸ਼ਿਆ ਸੇਨ ਅਤੇ ਮਾਲਵਿਕਾ ਬੰਸੌਡ ਦੂਜੇ ਗੇੜ...

ਪ੍ਰਸ਼ੰਸਕ ਨੇ ਸੋਨੂ ਸੂਦ ਨੂੰ ਠੰਢੀ ਬੀਅਰ ਦਾਨ ਕਰਨ ਦੀ ਕੀਤੀ ਫਰਮਾਇਸ਼

ਚੰਡੀਗੜ੍ਹ: ਬੌਲੀਵੁੱਡ ਅਦਾਕਾਰ ਸੋਨੂ ਸੂਦ ਨੂੰ ਇਕ ਪ੍ਰਸ਼ੰਸਕ ਨੇ ਟਵਿੱਟਰ 'ਤੇ ਮੀਮ ਭੇਜ ਕੇ ਵੱਖਰੀ ਤਰ੍ਹਾਂ ਦੀ ਫਰਮਾਇਸ਼ ਕੀਤੀ ਹੈ। ਪ੍ਰਸ਼ੰਸਕ ਨੇ ਪੋਸਟ ਕਰਦਿਆਂ ਆਖਿਆ, 'ਸਰਦੀਆਂ ਵਿੱਚ ਕੰਬਲ ਦਾਨ ਕਰਨ ਵਾਲਿਓ, ਗਰਮੀਆਂ ਵਿੱਚ ਠੰਢੀ ਬੀਅਰ ਨਹੀਂ ਪਿਲਾਓਗੇ।' ਅਦਾਕਾਰ...

ਫ਼ਿਲਮ ‘ਦਸਵੀਂ’ ਲਈ ਨਿਮਰਤ ਨੇ ਵਧਾਇਆ ਸੀ 15 ਕਿਲੋ ਭਾਰ

ਮੁੰਬਈ: ਅਦਾਕਾਰਾ ਨਿਮਰਤ ਕੌਰ ਨੇ 'ਦਿ ਕਪਿਲ ਸ਼ਰਮਾ ਸ਼ੋਅ' ਦੌਰਾਨ ਖੁਲਾਸਾ ਕੀਤਾ ਕਿ ਕਿਵੇਂ ਫ਼ਿਲਮ 'ਦਸਵੀਂ' ਲਈ ਉਸ ਨੇ 15 ਕਿੱਲੋ ਭਾਰ ਵਧਾਇਆ ਸੀ। ਪ੍ਰੋਗਰਾਮ ਦੌਰਾਨ ਜਦੋਂ ਕਪਿਲ ਨੇ ਉਸ ਨੂੰ ਭਾਰ ਵਧਾਉਣ ਦੀ ਪ੍ਰਕਿਰਿਆ ਬਾਰੇ ਪੁੱਛਿਆ ਤਾਂ...

ਪ੍ਰਸ਼ਾਂਤ ਕਿਸ਼ੋਰ ਦੀ ਟੀਮ ਕਾਂਗਰਸ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਗੁਜਰਾਤ ਪਹੁੰਚੀ

ਨਵੀਂ ਦਿੱਲੀ, 7 ਅਪਰੈਲ ਗੁਜਰਾਤ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦੀ ਟੀਮ ਕਾਂਗਰਸ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਉੱਥੇ ਪਹੁੰਚ ਗਈ ਹੈ। ਉਂਜ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਪ੍ਰਸਾਂਤ ਕਿਸ਼ੋਰ ਕਾਂਗਰਸ 'ਚ ਸ਼ਾਮਲ...

ਰੂਸ ਨੂੰ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪਰਿਸ਼ਦ ’ਚੋਂ ਬਾਹਰ ਕਰਨ ਲਈ ਵੋਟਿੰਗ ਅੱਜ

ਸੰਯੁਕਤ ਰਾਸ਼ਟਰ, 7 ਅਪਰੈਲ ਸੰਯੁਕਤ ਰਾਸ਼ਟਰ ਮਹਾਸਭਾ ਅੱਜ ਇਸ ਗੱਲ 'ਤੇ ਵੋਟਿੰਗ ਕਰੇਗੀ ਕਿ ਕੀ ਰੂਸ ਨੂੰ ਸੰਯੁਕਤ ਰਾਸ਼ਟਰ ਦੀ ਮੁੱਖ ਮਨੁੱਖੀ ਅਧਿਕਾਰ ਸੰਸਥਾ ਤੋਂ ਬਾਹਰ ਕਰਨਾ ਹੈ ਜਾਂ ਨਹੀਂ। ਸੰਯੁਕਤ ਰਾਸ਼ਟਰ ਵਿੱਚ ਅਮਰੀਕੀ ਰਾਜਦੂਤ ਲਿੰਡਾ ਥਾਮਸ-ਗ੍ਰੀਨਫੀਲਡ ਨੇ ਯੂਕਰੇਨ...

About Me

3932 POSTS
0 COMMENTS
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img