12.4 C
Alba Iulia
Tuesday, November 26, 2024

Tiwana Radio Team

ਕੋਲਕਾਤਾ ਨਾਈਟ ਰਾਈਡਰਜ਼ ਨੇ ਪੰਜਾਬ ਕਿੰਗਜ਼ ਨੂੰ 6 ਵਿਕਟਾਂ ਨਾਲ ਹਰਾਇਆ

ਮੁੰਬਈ, 1 ਅਪਰੈਲ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਦੇ ਇੱਕ ਮੈਚ ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਨੇ ਪੰਜਾਬ ਕਿੰਗਜ਼ ਨੂੰ 6 ਵਿਕਟਾਂ ਨਾਲ ਹਰਾ ਕੇ ਲਗਾਤਾਰ ਦੂਜੀ ਜਿੱਤ ਹਾਸਲ ਕੀਤੀ ਹੈ। ਕੋਲਕਾਤਾ ਵੱਲੋਂ ਪਹਿਲਾਂ ਉਮੇਸ਼ ਯਾਦਵ ਨੇ ਵਧੀਆ ਗੇਂਦਬਾਜ਼ੀ ਕਰਦਿਆਂ ਪੰਜਾਬ...

ਅਦਾਕਾਰ ਰਾਜਕੁਮਾਰ ਰਾਓ ਦੇ ਪੈਨ ਕਾਰਡ ’ਤੇ ਲੈ ਗਿਆ ਕੋਈ 2500 ਰੁਪਏ ਦਾ ਕਰਜ਼ਾ

ਮੁੰਬਈ, 2 ਅਪਰੈਲ ਅਭਿਨੇਤਾ ਰਾਜਕੁਮਾਰ ਰਾਓ ਨੇ ਅੱਜ ਕਿਹਾ ਕਿ ਉਹ ਧੋਖਾਧੜੀ ਦਾ ਸ਼ਿਕਾਰ ਹੋਇਆ ਹੈ ਤੇ ਉਸ ਦੇ ਨਾਂ 'ਤੇ ਕਰਜ਼ਾ ਲੈਣ ਲਈ ਉਸ ਦੇ ਪੈਨ ਕਾਰਡ ਦੀ ਦੁਰਵਰਤੋਂ ਕੀਤੀ ਗਈ ਹੈ। 37 ਸਾਲਾ ਅਭਿਨੇਤਾ ਨੇ ਦਾਅਵਾ ਕੀਤਾ...

ਹਰਿਆਣਾ: ਅੱਗ ਲੱਗਣ ਕਾਰਨ ਸਕਰੈਪ ਵਾਲਾ ਗੋਦਾਮ ਤੇ ਦਰਜਨ ਤੋਂ ਵੱਧ ਝੁੱਗੀਆਂ ਸੜੀਆਂ

ਗੁਰੂਗ੍ਰਾਮ, 1 ਅਪਰੈਲ ਗੁਰੂਗ੍ਰਾਮ ਦੇ ਸੈਕਟਰ 37-ਡੀ ਵਿੱਚ ਅੱਗ ਲੱਗਣ ਕਾਰਨ ਸਕਰੈਪ ਵਾਲਾ ਇੱਕ ਗੋਦਾਮ, ਦਰਜਨ ਤੋਂ ਵੱਧ ਝੁੱਗੀਆਂ ਅਤੇ ਇੱਕ ਮਿਨੀ ਟਰੱਕ ਸੜ ਕੇ ਸੁਆਹ ਹੋ ਗਏ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਅੱਗ ਬੁਝਾਉਣ ਲਈ 10 ਤੋਂ...

ਨੇਪਾਲ ਦੇ ਪ੍ਰਧਾਨ ਮੰਤਰੀ ਦੇਉਬਾ ਤਿੰਨ ਰੋਜ਼ਾ ਫੇਰੀ ’ਤੇ ਭਾਰਤ ਪੁੱਜੇ

ਨਵੀਂ ਦਿੱਲੀ, 1 ਅਪਰੈਲ ਨੇਪਾਲ ਦੇ ਪ੍ਰਧਾਨ ਮੰਤਰੀ ਸ਼ੇਰ ਬਹਾਦਰ ਦੇਉਬਾ ਤਿੰਨ ਰੋਜ਼ਾ ਫੇਰੀ 'ਤੇ ਭਾਰਤ ਪੁੱਜੇ ਹਨ ਅਤੇ ਇਸ ਦੌਰੇ ਦੌਰਾਨ ਉਨ੍ਹਾਂ ਵੱਲੋਂ ਦੋਵੇਂ ਮੁਲਕਾਂ ਦੇ ਸਬੰਧਾਂ ਨੂੰ ਨਵੀਂ ਦਿਸ਼ਾ ਦੇਣ ਦੀ ਉਮੀਦ ਹੈ। ਇਸ ਦੌਰਾਨ ਉੱਚ ਪੱਧਰੀ...

ਕੈਨੇਡਾ ਵਿੱਚ ਦਾਖਲ ਹੋਣ ਵਾਲੇ ਪਰਵਾਸੀਆਂ ਵਿੱਚ ਸਭ ਤੋਂ ਵੱਧ ਭਾਰਤੀ

ਟੋਰਾਂਟੋ, 1 ਅਪਰੈਲ ਕੈਨੇਡਾ ਵੱਲੋਂ ਸਾਲ 2022 ਵਿੱਚ ਰਿਕਾਰਡ 4,32,000 ਨਵੇਂ ਲੋਕਾਂ ਦੇਸ਼ ਵਿੱਚ ਦਾਖਲਾ ਦੇਣ ਦੀ ਯੋਜਨਾ ਹੈ ਅਤੇ ਇਸ ਸਾਲ ਦੇ ਪਹਿਲੇ ਤਿੰਨ ਮਹੀਨਿਆਂ ਵਿੱਚ ਉਸ ਨੇ 1,08,000 ਨਵੇਂ ਪਰਵਾਸੀਆਂ ਦਾ ਦੇਸ਼ ਵਿੱਚ ਸਵਾਗਤ ਕੀਤਾ ਹੈ।...

ਪੋਪ ਨੇ ਕੈਨੇਡਾ ਦੇ ਸਕੂਲਾਂ ਵਿੱਚ ਬਦਸਲੂਕੀ ਲਈ ਲੋਕਾਂ ਤੋਂ ਮੁਆਫ਼ੀ ਮੰਗੀ

ਵੈਟੀਕਨ ਸਿਟੀ, 1 ਅਪਰੈਲ ਪੋਪ ਫਰਾਂਸਿਸ ਨੇ ਕੈਨੇਡਾ ਵਿਚ ਚਰਚ ਵੱਲੋਂ ਚਲਾਏ ਜਾਂਦੇ ਰਹੇ ਰਿਹਾਇਸ਼ੀ ਸਕੂਲਾਂ ਵਿੱਚ ਸਥਾਨਕ ਲੋਕਾਂ ਵੱਲੋਂ ਸਹਿਣ ਕੀਤੇ ਕੀਤੀ ਗਈ 'ਨਿੰਦਣਯੋਗ' ਬਦਸਲੂਕੀ ਲਈ ਮੁਆਫ਼ੀ ਮੰਗੀ ਹੈ। ਉਨ੍ਹਾਂ ਕਿਹਾ ਕਿ ਜੁਲਾਈ ਦੇ ਅੰਤ ਤੱਕ ਉਨ੍ਹਾਂ ਵੱਲੋਂ...

ਆਈਪੀਐੱਲ: ਕੇਕੇਆਰ ਦਾ ਜੇਤੂ ਆਗਾਜ਼, ਚੇਨੱਈ ਨੂੰ ਛੇ ਵਿਕਟਾਂ ਨਾਲ ਹਰਾਇਆ

ਮੁੰਬਈ, 26 ਮਾਰਚ ਕੋਲਕਾਤਾ ਨਾਈਟ ਰਾਈਡਜ਼ ਨੇ ਅੱਜ ਇੱਥੇ 15ਵੇਂ ਆਈਪੀਐੱਲ ਦੇ ਪਲੇਠੇ ਮੈਚ ਵਿੱਚ ਚੇਨੱਈ ਸੁਪਰਕਿੰਗਜ਼ ਨੂੰ ਛੇ ਵਿਕਟਾਂ ਨਾਲ ਹਰਾ ਕੇ ਟੂਰਨਾਮੈਂਟ ਵਿੱਚ ਜੇਤੂ ਆਗਾਜ਼ ਕੀਤਾ ਹੈ। ਚੇਨੱਈ ਸੁਪਰਕਿੰਗਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਪੰਜ ਵਿਕਟਾਂ ਗੁਆ ਕੇ...

ਮਹਿਲਾ ਵਿਸ਼ਵ ਕੱਪ: ਦੱਖਣੀ ਅਫਰੀਕਾ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਕ੍ਰਾਈਸਟਚਰਚ, 27 ਮਾਰਚ ਅੱਜ ਇਥੇ ਦੱਖਣੀ ਅਫਰੀਕਾ ਨੇ ਭਾਰਤ ਨੂੰ ਤਿੰਨ ਵਿਕਟਾਂ ਨਾਲ ਹਾਰਾ ਕੇ ਮਹਿਲ ਵਿਸ਼ਵ ਕੱਪ ਕ੍ਰਿਕਟ 'ਚੋਂ ਬਾਹਰ ਕਰ ਦਿੱਤਾ। ਇਸ ਤੋਂ ਪਹਿਲਾਂ ਸ਼ੈਫ਼ਾਲੀ ਵਰਮਾ, ਸਮ੍ਰਿਤੀ ਮੰਧਾਨਾ ਅਤੇ ਕਪਤਾਨ ਮਿਤਾਲੀ ਰਾਜ ਦੇ ਅਰਧ ਸੈਂਕੜੇ ਦੀ ਮਦਦ...

ਥੱਪੜ ਕਾਂਡ: ਸਮਿੱਥ ਖ਼ਿਲਾਫ ਕਾਰਵਾਈ ਸ਼ੁਰੂ

ਲਾਸ ਏਂਜਲਜ਼: ਹਾਲ ਹੀ ਵਿੱਚ 94ਵੇਂ ਆਸਕਰ ਪੁਰਸਕਾਰ ਵੰਡ ਸਮਾਗਮ ਦੌਰਾਨ ਅਦਾਕਾਰ ਵਿੱਲ ਸਮਿੱਥ ਵੱਲੋਂ ਕਾਮੇਡੀਅਨ ਕ੍ਰਿਸ ਰੌਕ ਨੂੰ ਥੱਪੜ ਮਾਰਨ ਦੇ ਮਾਮਲੇ ਵਿੱਚ ਅੱਜ ਅਕੈਡਮੀ ਦੇ ਬੋਰਡ ਆਫ ਗਵਰਨਰਜ਼ ਨੇ ਐਮਰਜੈਂਸੀ ਮੀਟਿੰਗ ਕਰਕੇ ਮਾਮਲੇ ਬਾਰੇ ਚਰਚਾ ਕੀਤੀ...

ਮੈਨੂੰ ਤਾਪਸੀ ਨਾਲ ਕੰਮ ਨਾ ਕਰ ਸਕਣ ਦਾ ਅਫ਼ਸੋਸ: ਚਿਰੰਜੀਵੀ

ਹੈਦਰਾਬਾਦ: ਅਦਾਕਾਰ ਚਿੰਰਜੀਵੀ ਨੇ ਤਾਪਸੀ ਪੰਨੂ ਦੀਆਂ ਤਾਰੀਫ਼ਾਂ ਦੇ ਪੁਲ ਬੰਨ੍ਹੇ ਹਨ। ਉਸ ਨੇ ਤਾਪਸੀ ਦੀ ਆਉਣ ਵਾਲੀ ਫ਼ਿਲਮ 'ਮਿਸ਼ਨ ਇੰਪੌਸੀਬਲ' ਦੇ ਪ੍ਰੀ-ਰਿਲੀਜ਼ ਸਮਾਗਮ ਵਿੱਚ ਸ਼ਿਰਕਤੀ ਕੀਤੀ। ਚਿੰਰਜੀਵੀ ਨੇ ਤਾਪਸੀ ਦੀ 'ਪਿੰਕ' ਫ਼ਿਲਮ ਦੀ ਤਾਰੀਫ਼ ਕਰਦੇ ਹੋਏ ਕਿਹਾ...

About Me

3932 POSTS
0 COMMENTS
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img