12.4 C
Alba Iulia
Saturday, July 13, 2024

Tiwana Radio Team

ਟੀ-20 ਲੜੀ: ਭਾਰਤ ਤੇ ਵੈਸਟ ਇੰਡੀਜ਼ ਵਿਚਾਲੇ ਪਹਿਲਾ ਮੈਚ ਜਾਰੀ

ਕੋਲਕਾਤਾ, 16 ਫਰਵਰੀ ਭਾਰਤ ਤੇ ਵੈਸਟ ਇੰਡੀਜ਼ ਦੀਆਂ ਟੀਮਾਂ ਵਿਚਾਲੇ ਤਿੰਨ ਟੀ-20 ਮੈਚਾਂ ਦੀ ਕ੍ਰਿਕਟ ਲੜੀ ਦਾ ਪਹਿਲਾ ਮੈਚ ਕੋਲਕਾਤਾ ਦੇ ਈਡਨ ਗਾਰਡਨ 'ਚ ਖੇਡਿਆ ਜਾ ਰਿਹਾ ਹੈ। ਭਾਰਤ ਕ੍ਰਿਕਟ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਵੱਲੋਂ ਟਾਸ ਜਿੱਤ ਕੇ...

ਓਲੰਪਿਕ 2024 ਅਤੇ 2028 ਦੀ ਤਿਆਰੀ ਲਈ ਸਾਈ ਵੱਲੋਂ 398 ਕੋਚਾਂ ਦੀ ਨਿਯੁਕਤੀ

ਨਵੀਂ ਦਿੱਲੀ, 16 ਫਰਵਰੀ ਭਾਰਤੀ ਖੇਡ ਅਥਾਰਟੀ (ਸਾਈ) ਨੇ ਬੁੱਧਵਾਰ ਨੂੰ ਐਲਾਨ ਕੀਤਾ ਉਸ ਨੇ ਪੈਰਿਸ ਓਲੰਪਿਕ-2024 ਅਤੇ ਲਾਸ ੲੇਂਜਲਸ ਓਲੰਪਿਕ-2028 ਸਣੇ ਹੋਰ ਅਹਿਮ ਟੂਰਨਾਮੈਂਟਾਂ ਦੀ ਤਿਆਰੀ ਲਈ 21 ਖੇਡਾਂ ਵਾਸਤੇ ਵੱਖ-ਵੱਖ ਪੱਧਰਾਂ ਉੱਤੇ 398 ਕੋਚਾਂ ਦੀ ਨਿਯੁਕਤੀ ਹੈ।...

ਇਕ ਕਮਰੇ ਵਾਲੇ ਮਕਾਨ ’ਚ ਰਹਿੰਦੈ ਮਹੀਨੇ ਦੇ 16 ਕਰੋੜ ਕਮਾਉਣ ਵਾਲਾ ਸਲਮਾਨ ਖਾਨ

ਟ੍ਰਿਬਿਊਨ ਨਿਊਜ਼ ਸਰਵਿਸਚੰਡੀਗੜ੍ਹ, 15 ਫਰਵਰੀ ਸੁਪਰਸਟਾਰ ਸਲਮਾਨ ਖਾਨ ਦੀ ਕੁੱਲ ਜਾਇਦਾਦ ਲਗਪਗ 2,255 ਕਰੋੜ ਰੁਪਏ ਹੈ ਅਤੇ ਦੱਸਿਆ ਜਾਂਦਾ ਹੈ ਕਿ ਅਦਾਕਾਰ ਹਰ ਮਹੀਨੇ 16 ਕਰੋੜ ਰੁਪਏ ਤਨਖ਼ਾਹ ਲੈਂਦਾ ਹੈ ਪਰ ਫਿਰ ਵੀ ਉਹ 1 ਬੀਐੱਚਕੇ ਫਲੈਟ ਵਿੱਚ ਰਹਿੰਦਾ...

… ਹੂਏ ਤੁਮ ਕਹਾਂ ਗੁੰਮ: ਗਾਇਕ ਤੇ ਸੰਗੀਤਕਾਰ ਬੱਪੀ ਲਹਿਰੀ ਦੀ ਦੇਹਾਂਤ

ਮੁੰਬਈ, 16 ਫਰਵਰੀ 80 ਅਤੇ 90 ਦੇ ਦਹਾਕੇ ਵਿੱਚ ਭਾਰਤ ਵਿੱਚ ਡਿਸਕੋ ਸੰਗੀਤ ਨੂੰ ਪ੍ਰਸਿੱਧ ਬਣਾਉਣ ਵਾਲੇ ਗਾਇਕ-ਸੰਗੀਤਕਾਰ ਬੱਪੀ ਲਹਿਰੀ ਦੀ ਕਈ ਸਿਹਤ ਸਮੱਸਿਆਵਾਂ ਕਾਰਨ ਮੌਤ ਹੋ ਗਈ ਹੈ। ਉਹ 69 ਸਾਲਾਂ ਦੇ ਸਨ। ਹਸਪਤਾਲ ਦੇ ਡਾਇਰੈਕਟਰ ਡਾਕਟਰ ਦੀਪਕ...

ਦੇਸ਼ ’ਚ ਕਰੋਨਾ ਦੇ 27409 ਨਵੇਂ ਮਾਮਲੇ ਤੇ 347 ਮੌਤਾਂ

ਨਵੀਂ ਦਿੱਲੀ, 15 ਫਰਵਰੀ ਭਾਰਤ ਵਿੱਚ ਅੱਜ ਕਰੋਨਾ ਦੇ 27,409 ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਕੋਵਿਡ ਦੇ ਕੁੱਲ ਮਾਮਲਿਆਂ ਦੀ ਗਿਣਤੀ 4,26,92,943 ਹੋ ਗਈ ਹੈ। 44 ਦਿਨਾਂ ਬਾਅਦ ਦੇਸ਼ ਵਿੱਚ ਕਰੋਨਾ ਦੇ ਰੋਜ਼ਾਨਾ 30 ਹਜ਼ਾਰ ਤੋਂ ਘੱਟ ਮਾਮਲੇ...

ਜ਼ਮੀਨੀ ਹਕੀਕਤਾਂ ਤੋਂ ਦੂਰ ਕਾਂਗਰਸ ਆਪਣੇ ਪਤਨ ਵੱਲ ਜਾ ਰਹੀ ਹੈ: ਅਸ਼ਵਨੀ ਕੁਮਾਰ

ਨਵੀਂ ਦਿੱਲੀ, 15 ਫਰਵਰੀ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਤੋਂ ਅਸਤੀਫਾ ਦੇਣ ਵਾਲੇ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ ਨੇ ਅੱਜ ਕਿਹਾ ਕਿ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਜ਼ਮੀਨੀ ਹਕੀਕਤ ਤੋਂ ਦੂਰ ਹੋ ਗਈ ਹੈ ਅਤੇ ਹੁਣ ਉਸ 'ਚ...

ਬਿਹਾਰ: ਚੰਪਾਰਨ ਸੱਤਿਆਗ੍ਰਹਿ ਸਥਾਨ ’ਤੇ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨ-ਤੋੜ

ਮੋਤੀਹਾਰੀ (ਬਿਹਾਰ), 15 ਫਰਵਰੀ ਬਿਹਾਰ ਦੇ ਚੰਪਾਰਨ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨਤੋੜ ਕੀਤੀ ਗਈ ਹੈ। ਇਸੇ ਥਾਂ ਤੋਂ ਮਹਾਤਮਾ ਗਾਂਧੀ ਨੇ ਚੰਪਾਰਨ ਸੱਤਿਆਗ੍ਰਹਿ ਸ਼ੁਰੂ ਕੀਤਾ ਸੀ। ਪੂਰਬੀ ਚੰਪਾਰਨ ਦੇ ਜ਼ਿਲ੍ਹਾ ਮੈਜਿਸਟ੍ਰੇਟ ਸ਼ਿਰਸਤ ਕਪਿਲ ਅਸ਼ੋਕ ਨੇ ਕਿਹਾ ਕਿ...

ਲਖੀਮਪੁਰ ਖੀਰੀ ਘਟਨਾ ਦਾ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਜੇਲ੍ਹ ਤੋਂ ਰਿਹਾਅ

ਲਖੀਮਪੁਰ, 15 ਫਰਵਰੀ ਲਖੀਮਪੁਰ ਖੀਰੀ ਘਟਨਾ ਦਾ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਅੱਜ ਜੇਲ੍ਹ ਤੋਂ ਰਿਹਾਅ ਹੋ ਗਿਆ ਹੈ। ਉਸ ਦੀ 129 ਦਿਨ ਬਾਅਦ ਰਿਹਾਈ ਹੋਈ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਲੜਕੇ ਨੂੰ ਪਿਛਲੇ ਵੀਰਵਾਰ ਹਾਈ ਕੋਰਟ...

ਰੂਸ ਤੇ ਯੂਕਰੇਨ ਵਿਚਾਲੇ ਜੰਗ ਦਾ ਖ਼ਤਰਾ ਵਧਿਆ

ਕੀਵ, 14 ਫਰਵਰੀ ਯੂਕਰੇਨ ਦੁਆਲੇ ਬਣੇ ਤਣਾਅ ਦੇ ਮੱਦੇਨਜ਼ਰ ਅੱਜ ਜਰਮਨੀ ਦੇ ਚਾਂਸਲਰ ਓਲਫ਼ ਸ਼ੁਲਜ਼ ਨੇ ਮੁਲਕ ਦਾ ਦੌਰਾ ਕੀਤਾ ਹੈ। ਰੂਸ ਦੇ ਹੱਲੇ ਨੂੰ ਰੋਕਣ ਲਈ ਪੱਛਮ ਵੱਲੋਂ ਕੂਟਨੀਤਕ ਯਤਨਾਂ ਰਾਹੀਂ ਮਸਲੇ ਦਾ ਹੱਲ ਲੱਭਿਆ ਜਾ ਰਿਹਾ ਹੈ...

ਹਫ਼ਤੇ ਮਗਰੋਂ ਮੁੜ ਖੁੱਲ੍ਹਿਆ ਅਮਰੀਕਾ-ਕੈਨੇਡਾ ਪੁਲ

ਵਿੰਡਸਰ (ਓਂਟਾਰੀਓ), 14 ਫਰਵਰੀ ਕੋਵਿਡ- 19 ਸਬੰਧੀ ਪਾਬੰਦੀਆਂ ਖ਼ਿਲਾਫ਼ ਮੁਜ਼ਾਹਰਿਆਂ ਕਾਰਨ ਲਗਪਗ ਇੱਕ ਹਫ਼ਤਾ ਬੰਦ ਰਹਿਣ ਮਗਰੋਂ ਸਭ ਤੋਂ ਵੱਧ ਰੁਝੇਵੇਂ ਭਰਿਆ ਰਹਿਣ ਵਾਲਾ ਅਮਰੀਕਾ-ਕੈਨੇਡਾ ਪੁਲ ਐਤਵਾਰ ਦੇਰ ਰਾਤ ਮੁੜ ਖੁੱਲ੍ਹ ਗਿਆ। ਡੈਟ੍ਰਾਇਟ ਇੰਟਰਨੈਸ਼ਨਲ ਬ੍ਰਿਜ (ਕੰਪਨੀ) ਨੇ ਦੱਸਿਆ ਕਿ...

About Me

3932 POSTS
0 COMMENTS
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img