12.4 C
Alba Iulia
Friday, July 5, 2024

Tiwana Radio Team

ਆਸਟਰੇਲੀਆ ਵਿਚ ਭਾਰਤ ਦੀ ਚੰਗੀ ਸਾਖ ਬਣਾਉਣ ’ਚ ਭਾਰਤੀ ਭਾਈਚਾਰੇ ਦੀ ਅਹਿਮ ਭੂਮਿਕਾ: ਜੈਸ਼ੰਕਰ

ਮੈਲਬਰਨ, 13 ਫਰਵਰੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਅੱਜ ਇੱਥੇ ਭਾਰਤੀ ਭਾਈਚਾਰੇ ਨਾਲ ਮੁਲਾਕਾਤ ਕੀਤੀ ਅਤੇ ਆਸਟਰੇਲੀਆ 'ਚ ਦੇਸ਼ ਦੀ ਚੰਗੀ ਸਾਖ ਬਣਾਉਣ ਅਤੇ ਦੁਵੱਲੇ ਸਬੰਧਾਂ ਦੇ ਨਵੇਂ ਗੇੜ ਵਿਚ ਉਨ੍ਹਾਂ ਦੀ ਅਹਿਮ ਭੂਮਿਕਾ ਦੀ ਸ਼ਲਾਘਾ ਕੀਤੀ। ਜੈਸ਼ੰਕਰ ਨੇ...

ਅਮਰੀਕਾ-ਕੈਨੇਡਾ ਸਰਹੱਦ ’ਤੇ ਬਣਿਆ ਪੁਲ ਮੁੜ ਖੁੱਲ੍ਹਿਆ

ਵਿੰਡਸਰ (ਕੈਨੇਡਾ), 14 ਫਰਵਰੀ ਅਮਰੀਕਾ-ਕੈਨੇਡਾ ਸਰਹੱਦ 'ਤੇ ਬਣਿਆ ਸਭ ਤੋਂ ਵਿਅਸਤ ਪੁਲ ਤਕਰੀਬਨ ਇਕ ਹਫ਼ਤੇ ਤੱਕ ਬੰਦ ਰਹਿਣ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਤੋਂ ਬਾਅਦ ਐਤਵਾਰ ਦੇਰ ਰਾਤ ਮੁੜ ਖੁੱਲ੍ਹ ਗਿਆ। ਕੋਵਿਡ-19 ਸਬੰਧੀ ਪਾਬੰਦੀਆਂ ਖ਼ਿਲਾਫ਼ ਪ੍ਰਦਰਸ਼ਨ ਕਾਰਨ ਇਹ ਪੁਲ...

ਸਿਆਸੀ ਪਾਰਟੀਆਂ ਕੋਲ ਨਹੀਂ ਹੈ ਖੇਡਾਂ ਸਬੰਧੀ ਢੁਕਵੀਂ ਨੀਤੀ

ਗੁਰਨਾਮ ਸਿੰਘ ਅਕੀਦਾ ਪਟਿਆਲਾ, 13 ਫਰਵਰੀ ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਪ੍ਰੇਰਿਤ ਕਰ ਕੇ ਹੀ ਉਨ੍ਹਾਂ ਨੂੰ ਨਸ਼ਿਆਂ ਦੀ ਗ੍ਰਿਫ਼ਤ ਵਿੱਚੋਂ ਬਾਹਰ ਕੱਢਿਆ ਜਾ ਸਕਦਾ ਹੈ ਪਰ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕਿਸੇ ਵੀ ਸਿਆਸੀ ਪਾਰਟੀ ਨੇ ਖੇਡਾਂ ਪ੍ਰਤੀ ਆਪਣੀ...

ਆਈਪੀਐੱਲ ਨਿਲਾਮੀ: ਪੰਜਾਬ ਨੇ ਲਿਵਿੰਗਸਟੋਨ ਨੂੰ 11.50 ਕਰੋੜ ’ਚ ਖਰੀਦਿਆ

ਬੰਗਲੌਰ, 13 ਫਰਵਰੀ ਇੰਗਲੈਂਡ ਦੇ ਬੱਲੇਬਾਜ਼ ਲਿਆਮ ਲਿਵਿੰਗਸਟੋਨ ਨੂੰ ਇੰਡੀਅਨ ਪ੍ਰੀਮੀਅਰ ਲੀਗ ਦੀ ਨਿਲਾਮੀ ਦੇ ਦੂਜੇ ਦਿਨ ਅੱਜ ਪੰਜਾਬ ਕਿੰਗਜ਼ ਨੇ 11.50 ਕਰੋੜ ਰੁਪਏ ਵਿਚ ਆਪਣੇ ਨਾਲ ਜੋੜ ਲਿਆ ਜਦਕਿ ਮੁੰਬਈ ਇੰਡੀਅਨਜ਼ ਨੇ ਜੋਫਰਾ ਆਰਚਰ 'ਤੇ ਅੱਠ ਕਰੋੜ ਰੁਪਏ...

ਸਿਨਹਾ ਨਾਲ ਕੰਮ ਕਰਨਾ ਮੇਰੇ ਲਈ ਖਾਸ: ਰਾਓ

ਮੁੰਬਈ: ਆਪਣੇ ਬਾਰ੍ਹਾਂ ਸਾਲਾਂ ਦੇ ਫਿਲਮੀ ਸਫ਼ਰ ਦੌਰਾਨ ਅਦਾਕਾਰ ਰਾਜਕੁਮਾਰ ਰਾਓ ਨੇ ਕਈ ਫਿਲਮ ਨਿਰਮਾਤਾਵਾਂ ਨਾਲ ਕੰਮ ਕੀਤਾ ਹੈ ਪਰ ਉਸ ਦਾ ਕਹਿਣਾ ਹੈ ਕਿ ਨਿਰਦੇਸ਼ਕ ਅਨੁਭਵ ਸਿਨਹਾ ਨਾਲ ਆਉਣ ਵਾਲੀ ਫਿਲਮ 'ਭੀੜ' ਵਿੱਚ ਕੰਮ ਕਰਨਾ ਉਸ ਲਈ...

ਸਲਮਾਨ ਖਾਨ ਨੇ ‘ਲਗ ਜਾ ਗਲੇ’ ਗਾ ਕੇ ਲਤਾ ਮੰਗੇਸ਼ਕਰ ਨੂੰ ਸ਼ਰਧਾਂਜਲੀ ਦਿੱਤੀ

ਚੰਡੀਗੜ੍ਹ: ਅਦਾਕਾਰ ਸਲਮਾਨ ਖਾਨ ਨੇ ਲਤਾ ਮੰਗੇਸ਼ਕਰ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਸਲਮਾਨ, ਜੋ ਅਕਸਰ ਹੀ ਆਪਣੀ ਜ਼ਿੰਦਗੀ ਨਾਲ ਸਬੰਧਤ ਘਟਨਾਵਾਂ ਸੋਸ਼ਲ ਮੀਡੀਆ 'ਤੇ ਸਾਂਝੀਆਂ ਕਰਦਾ ਰਹਿੰਦਾ ਹੈ, ਨੇ ਸ਼ਨਿਚਰਵਾਰ ਨੂੰ ਇੰਸਟਾਗ੍ਰਾਮ 'ਤੇ ਲਤਾ ਨੂੰ ਸਮਰਪਿਤ ਇੱਕ ਵੀਡੀਓ...

ਕਹਾਣੀ ਦੀ ਮੌਲਿਕਤਾ ਬਰਕਰਾਰ ਰੱਖਣਾ ਅਹਿਮ ਕੰਮ: ਰੋਹਨ

ਮੁੰਬਈ: ਬਰਤਾਨਵੀ ਸ਼ੋਅ 'ਚੀਟ' 'ਤੇ ਆਧਾਰਿਤ ਭਾਰਤੀ ਸੀਰੀਜ਼ 'ਮਿਥਿਆ' ਦੇ ਨਿਰਦੇਸ਼ਕ ਰੋਹਨ ਸਿੱਪੀ ਦਾ ਕਹਿਣਾ ਹੈ ਕਿ ਕਹਾਣੀ ਦੇ ਮੂਲ ਨਾਲ ਛੇੜਛਾੜ ਕੀਤੇ ਬਗੈਰ ਕਹਾਣੀ ਦੀ ਮੌਲਿਕਤਾ ਬਰਕਰਾਰ ਰੱਖਣਾ ਅਤੇ ਉਸ ਦਾ ਹੂਬਹੂ ਉਤਾਰਾ ਨਾ ਬਣਾਉਣਾ ਕਿਸੇ ਵੀ...

22,842 ਕਰੋੜ ਦਾ ਬੈਂਕ ਧੋਖਾਧੜੀ ਮਾਮਲਾ: ਏਬੀਜੀ ਸ਼ਿਪਯਾਰਡ ਤੇ ਕੰਪਨੀ ਅਧਿਕਾਰੀਆਂ ਖ਼ਿਲਾਫ਼ ਸੀਬੀਆਈ ਵੱਲੋਂ ਕੇਸ ਦਰਜ

ਨਵੀਂ ਦਿੱਲੀ, 12 ਫਰਵਰੀ ਬੈਂਕ ਧੋਖਾਧੜੀ ਦੇ ਮਾਮਲੇ ਵਿੱਚ ਸੀਬੀਆਈ ਨੇ ਏਬੀਜੀ ਸ਼ਿਪਯਾਰਡ ਲਿਮਟਿਡ ਅਤੇ ਇਸ ਦੇ ਤਤਕਾਲੀ ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ ਰਿਸ਼ੀ ਕਮਲੇਸ਼ ਅਗਰਵਾਲ ਸਣੇ ਹੋਰਨਾਂ ਅਧਿਕਾਰੀਆਂ ਵਿਰੁੱਧ ਸਟੇਟ ਬੈਂਕ ਆਫ ਇੰਡੀਆ ਦੀ ਅਗਵਾਈ ਵਾਲੇ ਬੈਂਕਾਂ ਦੇ ਸਮੂਹ...

ਮੁੰਬਈ-ਨਾਗਪੁਰ ਬੁਲੇਟ ਟਰੇਨ ਦੀ ਵਿਸਥਾਰਤ ਪ੍ਰਾਜੈਕਟ ਰਿਪੋਰਟ ਜਲਦ ਹੋਵੇਗੀ ਰਿਲੀਜ਼: ਦਾਨਵੇ

ਨਾਗਪੁਰ, 12 ਫਰਵਰੀ ਕੇਂਦਰੀ ਮੰਤਰੀ ਰਾਵਸਾਹਿਬ ਦਾਨਵੇ ਨੇ ਸ਼ਨੀਵਾਰ ਨੂੰ ਕਿਹਾ ਕਿ ਮੁੰਬਈ-ਨਾਗਪੁਰ ਹਾਈ ਸਪੀਡ ਰੇਲ ਕਾਰੀਡੋਰ, ਜਿਸ ਨੂੰ ਬੁਲੇਟ ਟਰੇਨ ਪ੍ਰਾਜੈਕਟ ਵੀ ਕਿਹਾ ਜਾਂਦਾ ਹੈ, ਉਸ ਦੀ ਵਿਸਥਾਰਤ ਪ੍ਰਾਜੈਕਟ ਰਿਪੋਰਟ (ਡੀਪੀਆਰ) ਇਸ ਮਹੀਨੇ ਦੇ ਅੰਤ ਤੱਕ ਜਾਂ ਮਾਰਚ...

ਚੋਣ ਕਮਿਸ਼ਨ ਨੇ ਪ੍ਰਚਾਰ ਲਈ ਸਮਾਂ ਵਧਾਇਆ; ਪਦਯਾਤਰਾ ਲਈ ਪ੍ਰਵਾਨਗੀ

ਚੰਡੀਗੜ੍ਹ, 12 ਫਰਵਰੀ ਦੇਸ਼ ਦੇ ਪੰਜ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਲਈ ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਪ੍ਰਚਾਰ ਪ੍ਰਕਿਰਿਆ ਲਈ ਕੁਝ ਰਾਹਤਾਂ ਦਾ ਐਲਾਨ ਕੀਤਾ ਹੈ। ਚੋਣ ਕਮਿਸ਼ਨ ਨੇ ਇਨ੍ਹਾਂ ਸੂਬਿਆਂ ਵਿੱਚ ਕੋਵਿਡ ਕੇਸਾਂ ਦੀ ਸਟੱਡੀ ਕੀਤੀ ਹੈ ਜਿਸ...

About Me

3932 POSTS
0 COMMENTS
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img