12.4 C
Alba Iulia
Thursday, June 20, 2024

Tiwana Radio Team

ਪਰਵਾਸੀਆਂ ਵੱਲੋਂ ‘ਆਪ’ ਕਾਰਪੋਰੇਟ ਘਰਾਣਿਆਂ ਤੇ ਆਰਐੱਸਐੱਸ ਦਾ ਵਿੰਗ ਕਰਾਰ

ਗੁਰਚਰਨ ਸਿੰਘ ਕਾਹਲੋਂਸਿਡਨੀ, 3 ਫਰਵਰੀ ਇੱਥੇ ਪਰਵਾਸੀ ਭਾਰਤੀਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ 'ਮਾਈ ਨੇਤਾ ਵੈੱਬਸਾਈਟ' ਉੱਤੇ ਦਾਨੀਆਂ ਵਾਲੀ ਸੂਚੀ ਵਿੱਚ ਦੇਸ਼ ਦੇ ਵੱਡੇ ਕਾਰਪੋਰੇਟ ਘਰਾਣਿਆਂ ਦੇ ਨਾਂ ਨਜ਼ਰ ਆਉਂਦੇ ਹਨ ਪਰ ਪਰਵਾਸੀ ਪੰਜਾਬੀਆਂ ਕੋਲੋਂ ਇਕੱਤਰ ਕੀਤੇ...

ਕੈਨੇਡਾ ’ਚ ਪ੍ਰਦਰਸ਼ਨਾਂ ਨੂੰ ਖ਼ਤਮ ਕਰਨ ਲਈ ਫ਼ੌਜੀ ਕਾਰਵਾਈ ’ਤੇ ਵਿਚਾਰ ਨਹੀਂ: ਟਰੂਡੋ

ਓਟਵਾ, 4 ਫਰਵਰੀ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਕੋਵਿਡ-19 ਮਹਾਮਾਰੀ ਨੂੰ ਰੋਕਣ ਲਈ ਚੁਕੇ ਕਦਮਾਂ ਖ਼ਿਲਾਫ਼ ਪ੍ਰਦਰਸ਼ਨਾਂ 'ਤੇ ਫੌਜੀ ਕਾਰਵਾਈ ਕਰਨ ਬਾਰੇ ਇਸ ਸਮੇਂ ਕੋਈ ਵਿਚਾਰ ਨਹੀਂ ਹੈ। ਓਟਵਾ ਦੇ ਪੁਲੀਸ ਮੁਖੀ ਪੀਟਰ ਸਲੋਲੀ ਨੇ...

ਸਰਦ ਰੁੱਤ ਓਲੰਪਿਕ: ਭਾਰਤੀ ਦਲ ਦਾ ਮੈਨੇਜਰ ਕਰੋਨਾ ਪਾਜ਼ੇਟਿਵ

ਪੇਈਚਿੰਗ: ਸਰਦ ਰੁੱਤ ਓਲੰਪਿਕ ਲਈ ਪੇਈਚਿੰਗ ਹਵਾਈ ਅੱਡੇ ਪਹੁੰਚੇ ਭਾਰਤੀ ਦਲ ਦੇ ਮੈਨੇਜਰ ਮੁਹੰਮਦ ਅੱਬਾਸ ਵਾਨੀ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਅੱਬਾਸ ਵਾਨੀ ਛੇ ਮੈਂਬਰੀ ਭਾਰਤੀ ਦਲ ਦਾ ਹਿੱਸਾ ਹਨ, ਜਿਨ੍ਹਾਂ ਵਿੱਚ ਇੱਕਮਾਤਰ ਖਿਡਾਰੀ ਜੰਮੂ ਕਸ਼ਮੀਰ...

ਅੰਡਰ-19 ਵਿਸ਼ਵ ਕੱਪ: ਭਾਰਤ ਲਗਾਤਾਰ ਚੌਥੀ ਵਾਰ ਫਾਈਨਲ ’ਚ ਪੁੱਜਾ

ਓਸਬਰਨ, 3 ਫਰਵਰੀ ਕਪਤਾਨ ਯਸ਼ ਢੱਲ ਦੇ ਸੈਂਕੜੇ ਸਦਕਾ ਭਾਰਤੀ ਟੀਮ ਆਸਟਰੇਲੀਆ ਨੂੰ 96 ਦੌੜਾਂ ਨਾਲ ਮਾਤ ਦੇ ਕੇ ਲਗਾਤਾਰ ਵਾਰ ਅੰਡਰ-19 ਵਿਸ਼ਵ ਕੱਪ ਦੇ ਫਾਈਨਲ ਵਿੱਚ ਪਹੁੰਚ ਗਈ ਹੈ। ਬੁੱਧਵਾਰ ਨੂੰ ਖੇਡੇ ਗੲੇ ਸੈਮੀ ਫਾਈਨਲ ਮੁਕਾਬਲੇ ਵਿੱਚ ਕਪਤਾਨ...

‘ਬਧਾਈ ਦੋ’ ਵਿੱਚ ਲੀਕ ਤੋਂ ਹੱਟ ਕੇ ਕਿਰਦਾਰ ਨਿਭਾਇਆ: ਭੂਮੀ

ਮੁੰਬਈ: ਅਦਾਕਾਰਾ ਭੂਮੀ ਪੇਡਨੇਕਰ ਦੀ ਨਵੀਂ ਫ਼ਿਲਮ 'ਬਧਾਈ ਦੋ' ਰਿਲੀਜ਼ ਹੋਣ ਵਾਲੀ ਹੈ। ਭੂਮੀ ਨੇ ਫ਼ਿਲਮ ਵਿੱਚ ਨਿਭਾਏ ਆਪਣੇ ਕਿਰਦਾਰ ਸਬੰਧੀ ਗੱਲਬਾਤ ਕਰਦਿਆਂ ਦੱਸਿਆ ਕਿ ਫ਼ਿਲਮ ਵਿੱਚ ਉਸ ਦਾ ਕਿਰਦਾਰ ਲੀਕ ਤੋਂ ਹਟ ਕੇ ਹੈ, ਕਿਉਂਕਿ ਉਹ ਬਹੁਤ...

ਗੀਤ ‘ਸ਼ਰਮ ਲਿਹਾਜ਼’ ਘਟਾਏਗਾ ਸਨੀ ਲਿਓਨੀ ਦਾ ਤਣਾਅ

ਮੁੰਬਈ: ਅਦਾਕਾਰਾ ਸਨੀ ਲਿਓਨੀ ਇਥੋਂ ਦੇ ਇੱਕ ਸਟੂਡੀਓ ਵਿੱਚ ਵਿਸ਼ਨੂੰ ਦੇਵਾ ਵੱਲੋਂ ਤਿਆਰ ਵਿਆਹ ਦੇ ਗੀਤ 'ਸ਼ਰਮ ਲਿਹਾਜ਼' ਦੀ ਸ਼ੂਟਿੰਗ ਕਰ ਰਹੀ ਹੈ। ਸਨੀ ਇਸ ਵੇਲੇ ਆਪਣੇ ਪ੍ਰਾਜੈਕਟਾਂ ਵਿੱਚ ਕਾਫੀ ਰੁੱਝੀ ਹੋਈ ਹੈ। ਉਸ ਨੇ ਵਿਆਹ ਵਾਲੇ ਗੀਤ...

ਸੁਪਰੀਮ ਕੋਰਟ ਨੇ ਗੇਟ ਪ੍ਰੀਖਿਆ ਮੁਲਤਵੀ ਕਰਨ ਤੋਂ ਇਨਕਾਰ ਕੀਤਾ, 5 ਫਰਵਰੀ ਨੂੰ ਹੀ ਹੋਵੇਗਾ ਟੈਸਟ

ਨਵੀਂ ਦਿੱਲੀ, 3 ਫਰਵਰੀ ਸੁਪਰੀਮ ਕੋਰਟ ਨੇ ਕੋਵਿਡ-19 ਨਾਲ ਸਬੰਧਤ ਪਾਬੰਦੀਆਂ ਕਾਰਨ 5 ਫਰਵਰੀ ਨੂੰ ਹੋਣ ਵਾਲੀ ਇੰਜਨੀਅਰਿੰਗ ਪ੍ਰੀਖਿਆ ਵਿੱਚ ਗ੍ਰੈਜੂਏਟ ਯੋਗਤਾ ਪ੍ਰੀਖਿਆ (ਗੇਟ) ਨੂੰ ਮੁਲਤਵੀ ਕਰਨ ਤੋਂ ਇਨਕਾਰ ਕਰ ਦਿੱਤਾ। ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਸੂਰਿਆ ਕਾਂਤ ਅਤੇ ਜਸਟਿਸ...

ਅਸੀਂ ਹਾਲੇ ਭਵਿੱਖ ਦੇ ਸੰਘਰਸ਼ਾਂ ਦੇ ਟ੍ਰੇਲਰ ਦੇ ਰਹੇ ਹਾਂ: ਥਲ ਸੈਨਾ ਮੁਖੀ

ਨਵੀਂ ਦਿੱਲੀ, 3 ਫਰਵਰੀ ਭਾਰਤੀ ਥਲ ਸੈਨਾ ਦੇ ਮੁਖੀ ਐੱਮਐੱਮ ਨਰਵਣੇ ਨੇ ਕਿਹਾ ਹੈ ਕਿ ਅਸੀਂ ਹਾਲੇ ਭਵਿੱਖ ਦੇ ਸੰਘਰਸ਼ਾਂ ਦੇ ਕੁੱਝ ਅੰਸ਼ (ਟ੍ਰੇਲਰ) ਦੇਖ ਰਹੇ ਹਾਂ। ਉਹ ਭਾਰਤ ਨੂੰ ਦਰਪੇਸ਼ ਸੁਰੱਖਿਆ ਚੁਣੌਤੀਆਂ ਬਾਰੇ ਬੋਲ ਰਹੇ ਸਨ। ਉਨ੍ਹਾਂ ਕਿਹਾ...

ਗਲਵਾਨ ਘਾਟੀ ’ਚ ਭਾਰਤੀ ਫ਼ੌਜੀਆਂ ਨਾਲ ਝੜਪ ’ਚ ਜ਼ਖ਼ਮੀ ਹੋਇਆ ਚੀਨੀ ਅਧਿਕਾਰੀ ਸਰਦ ਰੁੱਤ ਉਲੰਪਿਕਸ ’ਚ ਮਸ਼ਾਲ ਲੈ ਕੇ ਦੌੜਿਆ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 3 ਫਰਵਰੀ ਚੀਨੀ ਮੀਡੀਆ ਅਨੁਸਾਰ ਭਾਰਤ ਨਾਲ ਗਲਵਾਨ ਘਾਟੀ 'ਚ ਹੋਈਆਂ ਝੜਪਾਂ ਵਿੱਚ ਜ਼ਖ਼ਮੀ ਹੋਇਆ ਚੀਨੀ ਫੌਜ ਦਾ ਅਧਿਕਾਰੀ ਬੁੱਧਵਾਰ ਨੂੰ ਸਰਦ ਰੁੱਤ ਉਲੰਪਿਕਸ ਵਿੱਚ ਮਸ਼ਾਲ ਲੈ ਕੇ ਦੌੜਿਆ ਸੀ। ਗਲੋਬਲ ਟਾਈਮਜ਼ ਅਨੁਸਾਰ ਕੀ ਫੈਬੀਓ...

ਕੈਨੇਡਾ ’ਚ ਖ਼ਾਲਿਸਤਾਨ ਪੱਖੀ ਤੱਤ ਭਾਰਤ ਵਿਰੋਧੀ ਭਾਵਨਾ ਭੜਕਾ ਰਹੇ ਹਨ: ਸਰਕਾਰ

ਨਵੀਂ ਦਿੱਲੀ, 3 ਫਰਵਰੀ ਵਿਦੇਸ਼ ਰਾਜ ਮੰਤਰੀ ਵੀ. ਮੁਰਲੀਧਰਨ ਨੇ ਅੱਜ ਕਿਹਾ ਕਿ ਕੈਨੇਡਾ ਵਿਚ ਖਾਲਿਸਤਾਨ ਪੱਖੀ ਤੱਤਾਂ ਦਾ ਛੋਟਾ ਜਿਹਾ ਸਮੂਹ ਭਾਰਤ ਵਿਰੋਧੀ ਭਾਵਨਾਵਾਂ ਭੜਕਾ ਰਿਹਾ ਹੈ ਅਤੇ ਸਰਕਾਰ ਇਸ ਮੁੱਦੇ 'ਤੇ ਕੈਨੇਡਾ ਨਾਲ ਸੰਪਰਕ ਵਿੱਚ ਹੈ। ਉਨ੍ਹਾਂ...

About Me

3932 POSTS
0 COMMENTS
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img