12.4 C
Alba Iulia
Thursday, June 13, 2024

Tiwana Radio Team

ਦੇਸ਼ ’ਚ ਬਣੇਗੀ ਡਿਜੀਟਲ ਯੂਨੀਵਰਸਿਟੀ, ਬੱਚਿਆਂ ਲਈ ਇਕ ਜਮਾਤ ਇਕ ਟੀਵੀ ਚੈਨਲ ਪ੍ਰਣਾਲੀ ਸ਼ੁਰੂ ਕਰਨ ਦਾ ਐਲਾਨ

ਨਵੀਂ ਦਿੱਲੀ, 1 ਫਰਵਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦੇਸ਼ ਵਿੱਚ ਸਿੱਖਿਆ ਪ੍ਰਦਾਨ ਕਰਨ ਲਈ ਡਿਜੀਟਲ ਯੂਨੀਵਰਸਿਟੀ ਦੀ ਸਥਾਪਨਾ ਦਾ ਪ੍ਰਸਤਾਵ ਦਿੱਤਾ ਅਤੇ ਕਿਹਾ ਕਿ ਇਹ ਹੱਬ ਅਤੇ ਸਪੋਕ ਮਾਡਲ ਦੇ ਆਧਾਰ 'ਤੇ ਬਣਾਈ ਜਾਵੇਗੀ। ਸੰਸਦ ਵਿੱਚ ਵਿੱਤੀ ਸਾਲ...

ਮੁਲਾਜ਼ਮ ਤੇ ਮੱਧ ਵਰਗ ਨਾਲ ਵਿਸ਼ਵਾਸਘਾਤ ਕੀਤਾ: ਕਾਂਗਰਸ

ਨਵੀਂ ਦਿੱਲੀ, 1 ਫਰਵਰੀ ਕੇਂਦਰ ਵੱਲੋਂ ਬਜਟ ਪੇਸ਼ ਕਰਨ ਤੋਂ ਬਾਅਦ ਕਾਂਗਰਸ ਨੇ ਦੋਸ਼ ਲਾਇਆ ਹੈ ਕਿ ਸਰਕਾਰ ਦੇਸ਼ ਦੇ ਤਨਖਾਹਦਾਰ ਵਰਗ ਅਤੇ ਮੱਧ ਵਰਗ ਨੂੰ ਰਾਹਤ ਨਾ ਦੇ ਕੇ ਉਨ੍ਹਾਂ ਨਾਲ 'ਧੋਖਾ' ਕੀਤਾ ਹੈ। ਪਾਰਟੀ ਦੇ ਮੁੱਖ ਬੁਲਾਰੇ...

ਸੀਤਾਰਮਨ ਵੱਲੋਂ ਬਜਟ ਵਿੱਚ ਕੀਤੇ ਅਹਿਮ ਐਲਾਨ

ਜੇਕਰ ਇਨਕਮ ਟੈਕਸ ਰਿਟਰਨ ਵਿੱਚ ਕੋਈ ਗੜਬੜ ਹੈ ਤਾਂ ਇਸ ਨੂੰ 2 ਸਾਲਾਂ ਤੱਕ ਠੀਕ ਕਰ ਦੀ ਤਜਵੀਜ਼। * ਦੇਸ਼ ਦੇ 75 ਜ਼ਿਲ੍ਹਿਆਂ ਵਿੱਚ 75 ਡਿਜੀਟਲ ਬੈਂਕਿੰਗ ਯੂਨਿਟ ਸ਼ੁਰੂ ਕੀਤੇ ਜਾਣਗੇ। * ਗੰਗਾ ਦੇ ਨਾਲ-ਨਾਲ 5 ਕਿਲੋਮੀਟਰ ਦੇ ਘੇਰੇ ਵਿਚ...

ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਕਰੋਨਾ ਨੈਗੇਟਿਵ

ਵੈਲਿੰਗਟਨ, 31 ਜਨਵਰੀ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਸੋਮਵਾਰ ਨੂੰ ਕਿਹਾ ਕਿ ਉਸ ਦਾ ਕਰੋਨਾ ਟੈਸਟ ਨੈਗੇਟਿਵ ਆਇਆ ਹੈ। ਉਹ ਇਕ ਉਡਾਣ ਦੌਰਾਨ ਕਰੋਨਾ ਪੀੜਤ ਦੇ ਸੰਪਰਕ 'ਚ ਆ ਗਈ ਸੀ ਅਤੇ ਇਕਾਂਤਵਾਸ 'ਚ ਸੀ। ਉਸ 'ਚ...

ਅਦਾਕਾਰਾ ਸ਼ਬਾਨਾ ਆਜ਼ਮੀ ਨੂੰ ਕਰੋਨਾ, ਘਰ ਵਿੱਚ ਇਕਾਂਤਵਾਸ

ਮੁੰਬਈ, 1 ਫਰਵਰੀ ਮੰਨੀ-ਪ੍ਰਮੰਨੀ ਅਭਿਨੇਤਰੀ ਸ਼ਬਾਨਾ ਆਜ਼ਮੀ ਨੇ ਅੱਜ ਕਿਹਾ ਹੈ ਕਿ ਉਹ ਕਰੋਨਾ ਪਾਜ਼ੇਟਿਵ ਹੋ ਗਈ ਹੈ ਅਤੇ ਫਿਲਹਾਲ ਇਕਾਂਤਵਾਸ ਹੈ। 71 ਸਾਲਾ ਅਭਿਨੇਤਰੀ ਨੇ ਇੰਸਟਾਗ੍ਰਾਮ 'ਤੇ ਲਿਖਿਆ, 'ਮੈਂ ਅੱਜ ਕਰੋਨਾ ਪਾਜ਼ੇਟਿਵ ਹੋ ਗਈ ਹਾਂ। ਮੈਂ ਆਪਣੇ ਆਪ...

ਮਰਹੂਮ ਸਾਬਕਾ ਸੰਸਦ ਮੈਂਬਰਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ

ਨਵੀਂ ਦਿੱਲੀ, 31 ਜਨਵਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਵੱਲੋਂ ਆਰਥਿਕ ਸਮੀਖਿਆ ਲੋਕ ਸਭਾ 'ਚ ਪੇਸ਼ ਕੀਤੇ ਜਾਣ ਤੇ ਕੁਝ ਮਰਹੂਮ ਸਾਬਕਾ ਸੰਸਦ ਮੈਂਬਰਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਹੇਠਲੇ ਸਦਨ ਦੀ ਕਾਰਵਾਈ ਸੋਮਵਾਰ ਨੂੰ ਦਿਨ ਭਰ ਲਈ ਮੁਲਤਵੀ ਕਰ ਦਿੱਤੀ...

ਮਮਤਾ ਬੈਨਰਜੀ ਨੇ ਰਾਜਪਾਲ ਧਨਖੜ ਨੂੰ ਟਵਿੱਟਰ ’ਤੇ ਬਲਾਕ ਕੀਤਾ

ਕੋਲਕਾਤਾ, 31 ਜਨਵਰੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੋਮਵਾਰ ਨੂੰ ਕਿਹਾ ਕਿ ਮਾਈਕਰੋਬਲਾਗਿੰਗ ਸਾਈਟ 'ਤੇ ਉਨ੍ਹਾਂ ਦੀ ਸਰਕਾਰ ਖ਼ਿਲਾਫ਼ ਰਾਜਪਾਲ ਜਗਦੀਪ ਧਨਖੜ ਦੀਆਂ ਲਗਾਤਾਰ ਪੋਸਟਾਂ ਤੋਂ ਪ੍ਰੇਸ਼ਾਨ ਹੋ ਕੇ ਉਨ੍ਹਾਂ ਨੇ ਧਨਖੜ ਨੂੰ ਟਵਿੱਟਰ 'ਤੇ 'ਬਲਾਕ'...

ਚੋਣ ਕਮਿਸ਼ਨ ਵੱਲੋਂ ਰੋਡ ਸ਼ੋਅ, ਪੈਦਲ ਯਾਤਰਾ ਤੇ ਵਾਹਨ ਰੈਲੀਆਂ ’ਤੇ ਪਾਬੰਦੀ ’ਚ 11 ਫਰਵਰੀ ਤੱਕ ਵਾਧਾ

ਨਵੀਂ ਦਿੱਲੀ, 31 ਜਨਵਰੀ ਚੋਣ ਕਮਿਸ਼ਨ ਨੇ ਰੋਡ ਸ਼ੋਅ, ਪੈਦਲ ਯਾਤਰਾ, ਵਾਹਨ ਰੈਲੀਆਂ ਅਤੇ ਜਲੂਸਾਂ 'ਤੇ ਲੱਗੀ ਪਾਬੰਦੀ 'ਚ 11 ਫਰਵਰੀ ਤੱਕ ਵਾਧਾ ਕਰ ਦਿੱਤਾ ਹੈ ਅਤੇ ਘਰ-ਘਰ ਪ੍ਰਚਾਰ ਕਰਨ ਵਾਲਿਆਂ ਦੀ ਗਿਣਤੀ ਮੌਜੂਦਾ 10 ਤੋਂ ਵਧਾ ਕੇ...

ਕੌੜਾ ਸੱਚ ਹੈ ਕਿ ਬਹੁਤੇ ਭਾਰਤੀ ਲੋਕ ਔਰਤਾਂ ਨੂੰ ਇਨਸਾਨ ਨਹੀਂ ਸਮਝਦੇ: ਰਾਹੁਲ ਗਾਧੀ

ਨਵੀਂ ਦਿੱਲੀ, 31 ਜਨਵਰੀ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦਿੱਲੀ ਵਿੱਚ 20 ਸਾਲਾਂ ਦੀ ਇੱਕ ਨਾਲ ਕਥਿਤ ਦਿੱਲੀ ਸਮੂਹਿਕ ਜਬਰ ਜਨਾਹ ਅਤੇ ਉਸ ਦੀ ਕੁੱਟਮਾਰ ਦੀ ਘਟਨਾ ਨੂੰ ਲੈ ਕੇ ਸੋਮਵਾਰ ਨੂੰ ਕਿਹਾ ਕਿ ਇਹ ਕੌੜਾ ਸੱਚ...

ਉੱਤਰੀ ਕੋਰੀਆ ਵੱਲੋਂ ਸਭ ਤੋਂ ਲੰਮੀ ਦੂਰੀ ਵਾਲੀ ਮਿਜ਼ਾਈਲ ਦੀ ਪਰਖ

ਸਿਓਲ, 30 ਜਨਵਰੀ ਉੱਤਰੀ ਕੋਰੀਆ ਨੇ ਅੱਜ ਇੱਕ ਮਿਜ਼ਾਈਲ ਦੀ ਅਜ਼ਮਾਇਸ਼ ਕੀਤੀ ਹੈ, ਜਿਸ ਨੂੰ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਵੱਲੋਂ ਕਾਰਜਭਾਰ ਸੰਭਾਲੇ ਜਾਣ ਮਗਰੋਂ ਸਭ ਤੋਂ ਸ਼ਕਤੀਸ਼ਾਲੀ ਮਿਜ਼ਾਈਲ ਪਰਖ ਦੱਸਿਆ ਜਾ ਰਿਹਾ ਹੈ। ਉਸ ਨੇ ਇਹ ਅਜ਼ਮਾਇਸ਼ ਅਜਿਹੇ ਸਮੇਂ...

About Me

3932 POSTS
0 COMMENTS
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img