12.4 C
Alba Iulia
Thursday, June 6, 2024

Tiwana Radio Team

ਸਾਬਕਾ ਰਾਸ਼ਟਰਪਤੀ ਅੰਸਾਰੀ ਤੇ ਅਮਰੀਕੀ ਸੰਸਦ ਮੈਂਬਰਾਂ ਨੇ ਭਾਰਤ ’ਚ ਮਨੁੱਖੀ ਅਧਿਕਾਰਾਂ ਦੀ ਹਾਲਤ ’ਤੇ ਚਿੰਤਾ ਪ੍ਰਗਟਾਈ

ਵਾਸ਼ਿੰਗਟਨ, 27 ਜਨਵਰੀ ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ ਅਤੇ ਚਾਰ ਅਮਰੀਕੀ ਸੰਸਦ ਮੈਂਬਰਾਂ ਨੇ ਭਾਰਤ 'ਚ ਮਨੁੱਖੀ ਅਧਿਕਾਰਾਂ ਦੀ ਮੌਜੂਦਾ ਸਥਿਤੀ 'ਤੇ ਚਿੰਤਾ ਪ੍ਰਗਟਾਈ ਹੈ। ਅੰਸਾਰੀ ਅਤੇ ਕਈ ਅਮਰੀਕੀ ਸੰਸਦ ਮੈਂਬਰਾਂ ਨੇ ਇੰਡੀਅਨ ਅਮਰੀਕਨ ਮੁਸਲਿਮ ਕੌਂਸਲ ਦੁਆਰਾ ਡਿਜੀਟਲ ਤੌਰ...

ਸਾਬਕਾ ਓਲੰਪੀਅਨ ਚਰਨਜੀਤ ਸਿੰਘ ਦਾ ਦੇਹਾਂਤ

ਟ੍ਰਿਬਿਊਨ ਨਿਊਜ਼ ਸਰਵਿਸ ਜਲੰਧਰ, 27 ਜਨਵਰੀ 1964 ਵਿੱਚ ਟੋਕੀਓ ਵਿੱਚ ਸੋਨ ਤਮਗਾ ਜਿੱਤਣ ਵਾਲੀ ਓਲੰਪਿਕ ਟੀਮ ਦੀ ਕਪਤਾਨੀ ਕਰਨ ਵਾਲੇ ਮਹਾਨ ਹਾਕੀ ਖਿਡਾਰੀ ਚਰਨਜੀਤ ਸਿੰਘ ਦਾ ਅੱਜ ਊਨਾ ਵਿੱਚ ਦੇਹਾਂਤ ਹੋ ਗਿਆ। ਉਹ ਅਗਲੇ ਹਫਤੇ 91 ਸਾਲ ਦੇ ਹੋਣ ਵਾਲੇ...

ਸੋਸ਼ਲ ਮੀਡੀਆ ਬਾਰੇ ਏਐੱਸਸੀਆਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿੱਚ ਰਣਵੀਰ ਸਿੰਘ ਤੇ ਜੈਕਲੀਨ ਸ਼ਾਮਲ

ਮੁੰਬਈ, 27 ਜਨਵਰੀ ਅਭਿਨੇਤਾ ਰਣਵੀਰ ਸਿੰਘ ਅਤੇ ਅਭਿਨੇਤਰੀ ਜੈਕਲੀਨ ਫਰਨਾਂਡੇਜ਼ ਨੂੰ ਉਨ੍ਹਾਂ ਲੋਕਾਂ ਦੀ ਸੂਚੀ ਵਿਚ ਸ਼ਾਮਲ ਕੀਤਾ ਗਿਆ ਹੈ, ਜੋ ਸੋਸ਼ਲ ਮੀਡੀਆ ਨੂੰ ਲੈ ਕੇ ਐਡਵਰਟਾਈਜ਼ਿੰਗ ਸਟੈਂਡਰਡਜ਼ ਕੌਂਸਲ ਆਫ ਇੰਡੀਆ (ਏਐੱਸਸੀਆਈ) ਵੱਲੋਂ ਤੈਅ ਦਿਸ਼ਾ-ਨਿਰਦੇਸ਼ਾਂ ਦੀ ਲਗਾਤਾਰ ਉਲੰਘਣਾ ਕਰਦੇ...

ਅੰਗਹੀਣਾਂ ਦੇ ਟੀਕਾਕਰਨ ਬਾਰੇ ਕੇਂਦਰ ਨੂੰ ਮਾਹਿਰਾਂ ਨਾਲ ਰਾਬਤਾ ਕਰਨ ਦੀ ਸਲਾਹ

ਨਵੀਂ ਦਿੱਲੀ, 25 ਜਨਵਰੀ ਸੁਪਰੀਮ ਕੋਰਟ ਨੇ ਅੱਜ ਕੇਂਦਰ ਸਰਕਾਰ ਨੂੰ ਕਿਹਾ ਕਿ ਅੰਗਹੀਣ ਵਿਅਕਤੀਆਂ ਦੀ ਕੋਵਿਡ ਟੀਕਾਕਰਨ ਪ੍ਰਕਿਰਿਆ ਵਿਚ ਸੁਧਾਰ ਲਈ ਮਾਹਿਰਾਂ ਤੇ ਸਾਰੇ ਹਿੱਤਧਾਰਕਾਂ ਤੋਂ ਸੁਝਾਅ ਮੰਗੇ ਜਾਣ। ਅਦਾਲਤ ਦੇ ਬੈਂਚ ਨੇ ਕਿਹਾ ਕਿ ਸਮਾਜਿਕ ਨਿਆਂ ਮੰਤਰਾਲਾ...

ਅਰੁਣਾਚਲ ਦੇ ਲਾਪਤਾ ਲੜਕੇ ਦੀ ਜਾਣਕਾਰੀ ਚੀਨ ਨਾਲ ਸਾਂਝੀ ਕੀਤੀ: ਰਿਜਿਜੂ

ਨਵੀਂ ਦਿੱਲੀ, 25 ਜਨਵਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਕਿਹਾ ਹੈ ਕਿ ਭਾਰਤ ਨੇ ਅਰੁਣਾਚਲ ਪ੍ਰਦੇਸ਼ ਦੇ ਲਾਪਤਾ ਲੜਕੇ ਦੀ ਜਾਣਕਾਰੀ ਚੀਨ ਦੀ ਪੀਪਲ'ਜ਼ ਲਿਬਰੇਸ਼ਨ ਆਰਮੀ ਨਾਲ ਸਾਂਝੀ ਕੀਤੀ ਹੈ ਤਾਂ ਕਿ ਉਨ੍ਹਾਂ ਵੱਲੋਂ ਹਿਰਾਸਤ 'ਚ ਲਏ ਗਏ ਨੌਜਵਾਨ...

ਰੂਸ-ਯੂਕਰੇਨ ਮਸਲਾ: ਅਮਰੀਕਾ ਵੱਲੋਂ 8,500 ਸੈਨਿਕਾਂ ਨੂੰ ਤਿਆਰ ਰਹਿਣ ਦੇ ਹੁਕਮ

ਵਾਸ਼ਿੰਗਟਨ, 25 ਜਨਵਰੀ ਰੂਸ ਵੱਲੋਂ ਯੂਕਰੇਨ 'ਤੇ ਸੈਨਿਕ ਕਾਰਵਾਈ ਕੀਤੇ ਜਾਣ ਵਧਦੇ ਖਦਸ਼ਿਆਂ ਦੌਰਾਨ ਪੈਂਟਾਗਨ (ਅਮਰੀਕਾ) ਨੇ 8,500 ਸੈਨਿਕਾਂ ਨੂੰ 'ਨਾਟੋ' ਬਲ ਦੇ ਹਿੱਸੇ ਵਜੋਂ ਯੂਰੋਪ ਵਿੱਚ ਤਾਇਨਾਤ ਹੋਣ ਵਾਸਤੇ ਤਿਆਰ ਰਹਿਣ ਲਈ ਹੁਕਮ ਦਿੱਤਾ ਹੈ। ਅਮਰੀਕੀ ਰਾਸ਼ਟਰਪਤੀ ਜੋਅ...

ਇਟਲੀ: ਬੰਦ ਕਿਸ਼ਤੀ ਵਿੱਚੋਂ 280 ਪਰਵਾਸੀ ਬਚਾਏ, 7 ਦੀ ਮੌਤ

ਰੋਮ, 25 ਜਨਵਰੀ ਇਟਲੀ ਦੇ ਟਾਪੂ ਲੈਮਪੈਡਸੁਆ ਦੇ ਤੱਟ 'ਤੇ ਮਿਲੀ ਲੱਕੜ ਦੀ ਬੰਦ ਕਿਸ਼ਤੀ ਵਿੱਚੋਂ 280 ਪਰਵਾਸੀਆਂ ਨੂੰ ਬਚਾ ਲਿਆ ਗਿਆ ਹੈ, ਜਦਕਿ 7 ਜਣਿਆਂ ਦੀ ਮੌਤ ਹੋ ਗਈ। ਇਹ ਜਾਣਕਾਰੀ ਅੱਜ ਇਟਾਲੀਅਨ ਕੋਸਟ ਗਾਰਡ ਵੱਲੋਂ ਦਿੱਤੀ ਗਈ।...

ਅਨਿਲ ਕਪੂਰ ਨੇ ‘ਰੇਸ 2’ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ

ਮੁੰਬਈ: ਅਨਿਲ ਕਪੂਰ ਦੀ ਫ਼ਿਲਮ 'ਰੇਸ 2' ਨੇ ਹਿੰਦੀ ਸਿਨੇਮਾ 'ਚ ਨੌਂ ਸਾਲ ਪੂਰੇ ਕਰ ਲਏ ਹਨ। ਅਦਾਕਾਰ ਦਾ ਕਹਿਣਾ ਹੈ ਕਿ ਨੌਂ ਸਾਲਾਂ ਬਾਅਦ ਇਸ ਫਿਲਮ ਦੀ ਸ਼ੂਟਿੰਗ ਦੀਆਂ ਹਾਸੇ-ਠੱਠੇ ਦੀਆਂ ਯਾਦਾਂ ਤਾਜ਼ਾ ਹੋ ਗਈਆਂ ਹਨ। 'ਰੇਸ...

ਮੁਲਕ ਵਿੱਚ ਕਰੋਨਾ ਦੇ 2,55,874 ਨਵੇਂ ਕੇਸ; 614 ਦੀ ਗਈ ਜਾਨ

ਨਵੀਂ ਦਿੱਲੀ, 25 ਜਨਵਰੀ ਭਾਰਤ ਵਿੱਚ ਇਕ ਦਿਨ ਵਿੱਚ ਕੋਵਿਡ-19 ਦੇ 2,55,874 ਨਵੇਂ ਮਾਮਲੇ ਸਾਹਮਣੇ ਆਉਣ ਬਾਅਦ ਪੀੜਤਾਂ ਦੀ ਗਿਣਤੀ ਵਧ ਕੇ 3,97,99,202 ਹੋ ਗਈ ਹੈ। ਮੁਲਕ ਵਿੱਚ ਲਗਾਤਾਰ ਬੀਤੇ ਪੰਜ ਦਿਨਾਂ ਤੋਂ ਕੋਵਿਡ-19 ਦੇ ਰੋਜ਼ਾਨਾ ਤਿੰਨ ਲੱਖ ਤੋਂ...

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਚੰਡੀਗੜ੍ਹ, 25 ਜਨਵਰੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅਗਾਊਂ ਜ਼ਮਾਨਤ ਰੱਦ ਹੋਣ ਦੇ ਫੈਸਲੇ ਖਿਲਾਫ਼ ਸੁਪਰੀਮ ਕੋਰਟ ਜਾਣ ਲਈ ਤਿੰਨ ਦਿਨਾਂ ਤਕ ਗ੍ਰਿਫ਼ਤਾਰ ਕੀਤੇ ਜਾਣ ਤੋਂ ਸੁਰੱਖਿਆ ਦਿੱਤੀ ਹੈ। ਜਸਟਿਸ...

About Me

3932 POSTS
0 COMMENTS
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img