12.4 C
Alba Iulia
Monday, June 10, 2024

Tiwana Radio Team

1993 ਬੰਬ ਧਮਾਕਿਆਂ ਲਈ ਜ਼ਿੰਮੇਦਾਰ ਅਪਰਾਧੀਆਂ ਦੀ ਪਾਕਿਸਤਾਨ ’ਚ ਜਵਾਈਆਂ ਵਾਂਗ ਕੀਤੀ ਜਾ ਰਹੀ ਹੈ ਖ਼ਾਤਿਰਦਾਰੀ: ਭਾਰਤ

ਨਿਊਯਾਰਕ, 19 ਜਨਵਰੀ ਸੰਯੁਕਤ ਰਾਸ਼ਟਰ ਵਿਚ ਭਾਰਤੀ ਰਾਜਦੂਤ ਨੇ ਡੀ-ਕੰਪਨੀ ਦੇ ਮੁਖੀ ਦਾਊਦ ਇਬਰਾਹਿਮ ਦਾ ਹਵਾਲਾ ਦਿੰਦਿਆਂ ਕਿਹਾ ਹੈ ਕਿ 1993 ਦੇ ਮੁੰਬਈ ਬੰਬ ਧਮਾਕਿਆਂ ਲਈ ਜ਼ਿੰਮੇਵਾਰ ਅਪਰਾਧ ਸਿੰਡੀਕੇਟ ਪਾਕਿਸਤਾਨ ਵਿਚ ਪੰਜ ਸਿਤਾਰਾ ਹੋਟਲਾਂ ਵਿੱਚ ਪਰਾਹੁਣਚਾਰੀ ਦਾ ਆਨੰਦ ਲੈ...

ਦੁਨੀਆ ਦੇ ਸਭ ਤੋਂ ਵੱਡੀ ਉਮਰ ਦੇ ਬਜ਼ੁਰਗ ਦਾ 112 ਸਾਲ ਦੀ ਉਮਰੇ ਦੇਹਾਂਤ

ਮੈਡ੍ਰਿਡ, 19 ਜਨਵਰੀ ਗਿਨੀਜ਼ ਵਰਲਡ ਰਿਕਾਰਡ ਵੱਲੋਂ ਦੁਨੀਆ ਦੇ ਸਭ ਤੋਂ ਬਜ਼ੁਰਗ ਵਿਅਕਤੀ ਵਜੋਂ ਦਰਜ ਕੀਤੇ ਸੈਟਰਨੀਨੋ ਡੇ ਲਾ ਫੁਏਂਤੇ ਦਾ ਮੰਗਲਵਾਰ ਨੂੰ 112 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਆਖਰੀ ਸਾਹ ਆਪਣੇ ਸਪੇਨ ਸਥਿਤ ਘਰ ਵਿੱਚ...

ਸਈਦ ਮੋਦੀ ਬੈਡਮਿੰਟਨ: ਪ੍ਰਣਯ ਦੂਜੇ ਗੇੜ ’ਚ, ਸਮੀਰ ਸੱਟ ਕਾਰਨ ਬਾਹਰ

ਲਖਨਊ: ਭਾਰਤ ਦੇ ਐੱਚਐੱਸ ਪ੍ਰਣਯ ਨੇ ਸਈਦ ਮੋਦੀ ਕੌਮਾਂਤਰੀ ਬੈਡਮਿੰਟਨ ਟੂਰਨਾਮੈਂਟ ਦੇ ਪੁਰਸ਼ ਸਿੰਗਲਜ਼ ਮੁਕਾਬਲੇ ਵਿੱਚ ਅੱਜ ਇੱਥੇ ਯੂਕਰੇਨ ਦੇ ਡੈਨਿਲੋ ਬੋਸਨਿਯੁਕ 'ਨੂੰ ਹਰਾ ਕੇ ਦੂਜੇ ਗੇੜ ਵਿੱਚ ਥਾਂ ਬਣਾ ਲਈ ਹੈ। ਇਸ ਪੰਜਵਾਂ ਦਰਜਾ ਪ੍ਰਾਪਤ ਖਿਡਾਰੀ ਨੇ...

‘ਦਿ ਕਪਿਲ ਸ਼ਰਮਾ ਸ਼ੋਅ’ ਵਿੱਚ ਨਜ਼ਰ ਆਉਣਗੇ ਸ਼ਿਖਰ ਧਵਨ ਤੇ ਪ੍ਰਿਥਵੀ ਸ਼ਾਅ

ਮੁੰਬਈ: ਕ੍ਰਿਕਟਰ ਸ਼ਿਖਰ ਧਵਨ 'ਦਿ ਕਪਿਲ ਸ਼ਰਮਾ ਸ਼ੋਅ' ਵਿੱਚ ਬੰਸਰੀ ਵਜਾਉਂਦਾ ਨਜ਼ਰ ਆਵੇਗਾ, ਜੋ ਉਸਦਾ ਅਜਿਹਾ ਗੁਣ ਹੈ ਜਿਸ ਬਾਰੇ ਬਹੁਤ ਘੱਟ ਲੋਕ ਹੀ ਜਾਣਦੇ ਹਨ। ਉਹ ਸ਼ੋਅ ਵਿੱਚ ਆਪਣੇ ਸਾਥੀ ਕ੍ਰਿਕਟਰ ਪ੍ਰਿਥਵੀ ਸ਼ਾਅ ਨਾਲ ਵਿਸ਼ੇਸ਼ ਮਹਿਮਾਨ ਵਜੋਂ...

ਮੁੰਬਈ ਪੁਲੀਸ ਦੇ ਸਾਬਕਾ ਕਮਿਸ਼ਨਰ ਪਰਮਬੀਰ ਸਿੰਘ ਤੇ ਵਾਜੇ ਦੀ ਗੁਪਤ ਮੀਟਿੰਗ: ਚਾਰ ਪੁਲੀਸ ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ

ਮੁੰਬਈ, 18 ਜਨਵਰੀ ਨਵੀਂ ਮੁੰਬਈ ਪੁਲੀਸ ਨੇ ਮੁੰਬਈ ਦੇ ਸਾਬਕਾ ਪੁਲੀਸ ਕਮਿਸ਼ਨਰ ਪਰਮਬੀਰ ਸਿੰਘ ਅਤੇ ਪਿਛਲੇ ਸਾਲ ਨਵੰਬਰ ਵਿੱਚ ਪੁਲੀਸ ਤੋਂ ਬਰਖ਼ਾਸਤ ਅਧਿਕਾਰੀ ਸਚਿਨ ਵਾਜੇ ਦਰਮਿਆਨ ਹੋਈ ਕਥਿਤ 'ਗੁਪਤ' ਮੁਲਾਕਾਤ ਦੇ ਮਾਮਲੇ 'ਚ ਚਾਰ ਪੁਲੀਸ ਮੁਲਾਜ਼ਮਾਂ ਨੂੰ ਕਾਰਨ ਦੱਸੋ...

ਭਗਵੰਤ ਮਾਨ ਨੂੰ ਚੁਣ ਕੇ ਆਪ ਨੇ ਆਪਣੀ ਸ਼ਰਾਬ ਨੀਤੀ ਐਲਾਨੀ: ਭਾਜਪਾ

ਨਵੀਂ ਦਿੱਲੀ, 18 ਜਨਵਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਬਣਾਏ ਜਾਣ 'ਤੇ ਆਮ ਆਦਮੀ ਪਾਰਟੀ (ਆਪ) ਦੀ ਆਲੋਚਨਾ ਕਰਦਿਆਂ ਕਿਹਾ...

ਪਟਨਾ ਸਿਵਲ ਸਰਜਨ ਨੇ ਕਰੋਨਾ ਵੈਕਸੀਨ ਦੀਆਂ ਲਈਆਂ 5 ਡੋਜ਼ਾਂ, ਬਿਹਾਰ ਸਰਕਾਰ ਵੱਲੋਂ ਜਾਂਚ

ਪਟਨਾ, 18 ਜਨਵਰੀ ਪਟਨਾ ਦੀ ਸਿਵਲ ਸਰਜਨ ਵਿਭਾ ਕੁਮਾਰੀ ਸਿੰਘ ਵੱਲੋਂ ਕੋਵਿਡ-19 ਵੈਕਸੀਨ ਦੀਆਂ ਪੰਜ ਖੁਰਾਕਾਂ ਲੈਣ ਬਾਰੇ ਪਤਾ ਲੱਗਣ ਤੋਂ ਬਾਅਦ ਬਿਹਾਰ ਸਰਕਾਰ ਨੇ ਜਾਂਚ ਦੇ ਹੁਕਮ ਦਿੱਤੇ ਹਨ। ਉਧਰ ਸਿਵਲ ਸਰਜਨ ਨੇ ਵਾਧੂ ਡੋਜ਼ ਲੈਣ ਤੋਂ ਇਨਕਾਰ...

ਕੋਵਿਡ ਕਾਰਨ ਗਣਤੰਤਰ ਦਿਵਸ ਪਰੇਡ ’ਚ 5-8 ਹਜ਼ਾਰ ਲੋਕਾਂ ਨੂੰ ਮਿਲੇਗੀ ਹਿੱਸਾ ਲੈਣ ਦੀ ਇਜਾਜ਼ਤ

ਨਵੀਂ ਦਿੱਲੀ, 18 ਜਨਵਰੀ ਕੋਵਿਡ-19 ਮਹਾਮਾਰੀ ਕਾਰਨ ਇਸ ਸਾਲ ਗਣਤੰਤਰ ਦਿਵਸ ਪਰੇਡ ਵਿੱਚ ਹਿੱਸਾ ਲੈਣ ਵਾਲਿਆਂ ਦੀ ਆਮ ਲੋਕਾਂ ਗਿਣਤੀ 70 ਤੋਂ 80 ਫੀਸਦੀ ਤੱਕ ਘੱਟ ਕਰਕੇ ਸਿਰਫ਼ 5,000 ਤੋਂ 8,000 ਕਰ ਦਿੱਤੀ ਗਈ ਹੈ। ਪਿਛਲੇ ਸਾਲ 25,000 ਲੋਕਾਂ...

ਯੂਏਈ ਧਮਾਕੇ ’ਚ ਮਰੇ ਦੋ ਭਾਰਤੀਆਂ ਦੀ ਪਛਾਣ

ਦੁਬਈ, 18 ਜਨਵਰੀ ਅਬੂ ਧਾਬੀ ਹਵਾਈ ਅੱਡੇ ਨੇੜੇ ਸੋਮਵਾਰ ਨੂੰ ਹੋਏ ਡਰੋਨ ਹਮਲਿਆਂ ਵਿੱਚ ਮਾਰੇ ਗਏ ਦੋ ਭਾਰਤੀ ਨਾਗਰਿਕਾਂ ਦੀ ਪਛਾਣ ਕਰ ਲਈ ਗਈ ਹੈ। ਭਾਰਤੀ ਸਫ਼ਾਰਤਖਾਨੇ ਨੇ ਇਹ ਵੀ ਕਿਹਾ ਕਿ ਹਮਲਿਆਂ ਵਿੱਚ ਜ਼ਖ਼ਮੀ ਛੇ ਲੋਕਾਂ ਵਿੱਚ ਦੋ...

ਟੈਨਿਸ ਖਿਡਾਰੀ ਨੋਵਾਕ ਜੋਕੋਵਿਚ ਦਾ ਵੀਜ਼ਾ ਰੱਦ

ਬ੍ਰਿਸਬਨ (ਹਰਜੀਤ ਲਸਾੜਾ): ਸੰਘੀ ਅਦਾਲਤ ਦੇ ਬੈਂਚ ਵੱਲੋਂ ਟੈਨਿਸ ਸਟਾਰ ਦਾ ਵੀਜ਼ਾ ਰੱਦ ਕਰਨ ਦੇ ਸਰਕਾਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਦਿਆਂ ਅਤੇ ਇਮੀਗ੍ਰੇਸ਼ਨ ਮੰਤਰੀ ਐਲੇਕਸ ਹਾਕ ਦੇ ਹੱਕ ਵਿੱਚ ਫ਼ੈਸਲੇ ਤੋਂ ਬਾਅਦ ਨੋਵਾਕ ਜੋਕੋਵਿਚ ਨੂੰ ਹੁਣ ਦੇਸ਼ ਛੱਡਕੇ...

About Me

3932 POSTS
0 COMMENTS
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img