12.4 C
Alba Iulia
Thursday, January 4, 2024

ਦੇਸ਼

ਗੁਹਾਟੀ ’ਚ ਸੜਕ ਹਾਦਸੇ ਕਾਰਨ ਇੰਜਨੀਅਰਿੰਗ ਕਾਲਜ ਦੇ 7 ਵਿਦਿਆਰਥੀਆਂ ਦੀ ਮੌਤ

ਗੁਹਾਟੀ, 29 ਮਈ ਗੁਹਾਟੀ ਵਿੱਚ ਅੱਜ ਸੜਕ ਹਾਦਸੇ ਵਿੱਚ ਅਸਾਮ ਇੰਜਨੀਅਰਿੰਗ ਕਾਲਜ ਦੇ ਸੱਤ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਛੇ ਜ਼ਖ਼ਮੀ ਹੋ ਗਏ। ਤੀਜੇ ਸਾਲ ਦੇ ਦਸ ਵਿਦਿਆਰਥੀ ਅੱਜ ਸਵੇਰੇ ਕਾਰ ਵਿੱਚ ਕਾਲਜ ਕੈਂਪਸ ਤੋਂ ਬਾਹਰ ਨਿਕਲੇ ਅਤੇ...

ਕਾਂਗਰਸ ਨੂੰ ਕਰਨਾਟਕ ’ਚ 136 ਸੀਟਾਂ ਮਿਲੀਆਂ ਤੇ ਮੱਧ ਪ੍ਰਦੇਸ਼ ’ਚ 150 ਜਿੱਤਾਂਗੇ: ਰਾਹੁਲ

ਨਵੀਂ ਦਿੱਲੀ, 29 ਮਈ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਇਥੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਵੀ ਆਪਣਾ ਕਰਨਾਟਕ ਵਾਲਾ ਪ੍ਰਦਰਸ਼ਨ ਦੁਹਰਾਏਗੀ। ਉਨ੍ਹਾਂ ਕਿਹਾ ਕਿ ਕਰਨਾਟਕ 'ਚ ਪਾਰਟੀ ਨੂੰ 136 ਸੀਟਾਂ...

ਨਵੀਂ ਸੰਸਦੀ ਇਮਾਰਤ ’ਤੇ ਹਰੇਕ ਭਾਰਤੀ ਨੂੰ ਹੋਵੇਗਾ ਮਾਣ: ਮੋਦੀ

ਨਵੀਂ ਦਿੱਲੀ, 26 ਮਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੇਂ ਸੰਸਦੀ ਭਵਨ ਦੀ ਵੀਡੀਓ ਟਵਿੱਟਰ 'ਤੇ ਸਾਂਝੀ ਕਰਦਿਆਂ ਕਿਹਾ ਕਿ ਇਸ ਨਵੀਂ ਸੰਸਦੀ ਇਮਾਰਤ 'ਤੇ ਹਰੇਕ ਭਾਰਤੀ ਨੂੰ ਮਾਣ ਹੋਵੇਗਾ। ਉਨ੍ਹਾਂ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ...

ਪ੍ਰਧਾਨ ਮੰਤਰੀ ਮੋਦੀ ਨੂੰ ਧਮਕੀ ਦੇਣ ਦੇ ਦੋਸ਼ ਹੇਠ ਗ੍ਰਿਫ਼ਤਾਰ

ਨਵੀਂ ਦਿੱਲੀ, 25 ਮਈ ਸਥਾਨਕ ਪੁਲੀਸ ਨੇ ਅੱਜ ਇੱਕ ਵਿਅਕਤੀ ਨੂੰ ਪੁਲੀਸ ਕੰਟਰੋਲ ਰੂਮ ਵਿੱਚ ਫੋਨ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਨ ਤੋਂ ਮਾਰ ਦੇਣ ਦੀ ਧਮਕੀ ਦੇਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਹੇਮੰਤ...

ਪਹਿਲਵਾਨਾਂ ਦੇ ਅੰਦੋਲਨ ’ਚ ਮੋਦੀ ਤੇ ਯੋਗੀ ਖ਼ਿਲਾਫ਼ ਨਾਅਰੇਬਾਜ਼ੀ: ਬ੍ਰਿਜ ਭੂਸ਼ਨ

ਬਲਰਾਮਪੁਰ, 26 ਮਈ ਭਾਜਪਾ ਸੰਸਦ ਮੈਂਬਰ ਅਤੇ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਣ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਖ਼ਿਲਾਫ਼ ਪਹਿਲਵਾਨਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਯੂਪੀ ਦੇ ਮੁੱਖ ਮੰਤਰੀ ਯੋਗੀ...

ਬੇਅਦਬੀ ਕਾਂਡ: ਬੰਗਲੌਰ ਹਵਾਈ ਅੱਡੇ ’ਤੇ ਏਜੰਸੀਆਂ ਨੇ ‘ਭੁਲੇਖੇ’ ਵਿੱਚ ਸੰਦੀਪ ਬਰੇਟਾ ਦੀ ਥਾਂ ਕਿਸੇ ਹੋਰ ਨੂੰ ਕਾਬੂ ਕੀਤਾ, ਪੁਲੀਸ ਖਾਲੀ ਪਰਤੀ

ਜਸਵੰਤ ਜੱਸ ਫ਼ਰੀਦਕੋਟ, 24 ਮਈ ਇੱਕ ਦਿਨ ਪਹਿਲਾਂ ਬੰਗਲੌਰ ਦੇ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੰਦੀਪ ਨਾਮ ਦਾ ਵਿਅਕਤੀ ਬੇਅਦਬੀ ਕਾਂਡ ਦਾ ਦੋਸ਼ੀ ਨਹੀਂ ਹੈ, ਬਲਕਿ ਇਹ ਕੋਈ ਹੋਰ ਵਿਅਕਤੀ ਸੀ। ਇਹ ਸੰਦੀਪ ਦਿੱਲੀ ਦਾ ਰਹਿਣ ਵਾਲਾ ਹੈ, ਜਿਸ...

ਸਾਰੀਆਂ ਸਿਆਸੀ ਧਿਰਾਂ ਨੂੰ ਉਦਘਾਟਨ ਸਮਾਗਮ ਲਈ ਸੱਦਾ ਦਿੱਤਾ: ਅਮਿਤ ਸ਼ਾਹ

ਨਵੀਂ ਦਿੱਲੀ, 24 ਮਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਹੈ ਕਿ ਸਰਕਾਰ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਨਵੇਂ ਸੰਸਦ ਭਵਨ ਦੇ ਉਦਘਾਟਨ ਸਮਾਰੋਹ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ ਪਰ ਪਾਰਟੀਆਂ ਨੂੰ ਆਪਣੇ ਵਿਵੇਕ ਮੁਤਾਬਕ...

ਟੀਐੱਮਸੀ ਸੰਸਦ ਮੈਂਬਰ ਮਹੂਆ ਮੋਇਤਰਾ ਖ਼ਿਲਾਫ਼ ਚੋਣ ਕਮਿਸ਼ਨ ਨੂੰ ਸ਼ਿਕਾਇਤ

ਨਵੀਂ ਦਿੱਲੀ, 23 ਮਈ ਤ੍ਰਿਣਮੂਲ ਕਾਂਗਰਸ ਦੀ ਲੋਕ ਸਭਾ ਮੈਂਬਰ ਮਹੂਆ ਮੋਇਤਰਾ ਖ਼ਿਲਾਫ਼ ਕਥਿਤ ਝੁੂਠਾ ਚੋਣ ਹਲਫ਼ਨਾਮਾ ਦਾਖਲ ਕਰਨ ਅਤੇ ਟੈਕਸ ਚੋਰੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ। ਸ਼ਿਕਾਇਤਕਰਤਾ ਸ਼ਰਵਨ ਕੁਮਾਰ ਯਾਦਵ ਨੇ ਮੁੱਖ ਚੋਣ ਕਮਿਸ਼ਨਰ ਰਾਜੀਵ...

ਆਮਦਨ ਕਰ ਵਿਭਾਗ ਵੱਲੋਂ ਆਈਟੀਆਈਆਰ 1 ਤੇ 4 ਭਰਨ ਦੀ ਸਹੂਲਤ ਸ਼ੁਰੂ

ਨਵੀਂ ਦਿੱਲੀ, 23 ਮਈ ਆਮਦਨ ਕਰ ਵਿਭਾਗ ਨੇ ਵਿਅਕਤੀਆਂ, ਪੇਸ਼ੇਵਰਾਂ ਤੇ ਛੋਟੇ ਕਾਰੋਬਾਰੀਆਂ ਵਾਸਤੇ ਵਿੱਤੀ ਸਾਲ 2022-23 ਲਈ ਆਮਦਨ ਕਰ ਰਿਟਰਨ (ਆਈਟੀਆਰ) 1 ਅਤੇ 4 ਆਨਲਾਈਨ ਭਰਨ ਦੀ ਸਹੂਲਤ ਸ਼ੁਰੂ ਕਰ ਦਿੱਤੀ ਹੈ। ਵਿਭਾਗ ਨੇ ਟਵੀਟ ਕੀਤਾ ਹੈ ਕਿ...

ਕਾਂਗਰਸ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ

ਨਵੀਂ ਦਿੱਲੀ, 21 ਮਈ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਤੇ ਗਾਂਧੀ ਪਰਿਵਾਰ ਦੇ ਮੈਂਬਰਾਂ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕੀਤੀ। ਕਾਂਗਰਸ ਆਗੂ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਵਾਡਰਾ ਸਮੇਤ...
- Advertisement -

Latest News

ਕੈਨੇਡਾ ‘ਚ ਪੰਜਾਬੀ ਨੌਜਵਾਨਾ ਦੀਆਂ ਮੌਤਾ ਦਾ ਸਿਲਸਿਲਾ ਜਾਰੀ, ਤਿੰਨ ਹੋਰ ਨੌਜਵਾਨਾ ਦੀ ਮੌਤ

ਕੈਨੇਡਾ ‘ਚ ਪੰਜਾਬੀ ਨੌਜਵਾਨਾ ਦੀਆਂ ਮੌਤਾ ਦਾ ਸਿਲਸਿਲਾ ਜਾਰੀ, ਤਿੰਨ ਹੋਰ ਨੌਜਵਾਨਾ ਦੀ ਮੌਤਕੈਨੇਡਾ ‘ਚ ਪੰਜਾਬੀ ਨੌਜਵਾਨਾ ਦੀਆਂ...
- Advertisement -