12.4 C
Alba Iulia
Monday, January 29, 2024

ਦੇਸ਼

ਸੰਸਦ ਭਵਨ ਦੀ ਨਵੀਂ ਇਮਾਰਤ ਦਾ ਉਦਘਾਟਨ ਰਾਸ਼ਟਰਪਤੀ ਕਰਨ: ਖੜਗੇ

ਨਵੀਂ ਦਿੱਲੀ, 22 ਮਈ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਨਵੇਂ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਕੀਤੇ ਜਾਣ ਦੀ ਮੰਗ ਕਰਦਿਆਂ ਕਿਹਾ ਕਿ ਜੇ ਅਜਿਹਾ ਹੁੰਦਾ ਹੈ ਤਾਂ ਇਹ ਲੋਕਤੰਤਰੀ ਕਦਰਾਂ-ਕੀਮਤਾਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ...

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ, 2000 ਸ਼ਰਧਾਲੂ ਪੁੱਜੇ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 20 ਮਈ ਉਤਰਾਖੰਡ ਵਿਖੇ 15 ਹਜ਼ਾਰ ਫੁੱਟ ਦੀ ਉਚਾਈ 'ਤੇ ਸਥਾਪਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸਿੱਖ ਸੰਗਤ ਲਈ ਖੋਲ੍ਹ ਦਿੱਤੇ ਅਤੇ ਗੁਰਮਤਿ ਮਰਿਆਦਾ ਅਨੁਸਾਰ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦਾ ਪ੍ਰਕਾਸ਼ ਕੀਤਾ...

ਕੌਮੀ ਜਾਂਚ ਏਜੰਸੀ ਨੇ ਲਾਰੈਂਸ ਬਿਸ਼ਨੋਈ ਦਾ ਸਾਥੀ ਯੁੱਧਵੀਰ ਗ੍ਰਿਫ਼ਤਾਰ ਕੀਤਾ

ਨਵੀਂ ਦਿੱਲੀ, 20 ਮਈ ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅਤਿਵਾਦੀ-ਗੈਂਗਸਟਰ ਡਰੱਗ ਤਸਕਰੀ ਨੈੱਟਵਰਕ 'ਚ ਸ਼ਾਮਲ ਹੋਣ ਦੇ ਦੋਸ਼ 'ਚ ਜੇਲ 'ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਗੌੜੇ ਸਾਥੀ ਯੁੱਧਵੀਰ ਸਿੰਘ ਉਰਫ਼ ਸੰਧੂ ਵਾਸੀ ਫਤਿਹਾਬਾਦ, ਹਰਿਆਣਾ ਨੂੰ ਗ੍ਰਿਫ਼ਤਾਰ ਕੀਤਾ ਹੈ।...

ਐੱਨਆਈਏ ਨੇ ਅਤਿਵਾਦੀ ਅਰਸ਼ ਡੱਲਾ ਦੇ ਦੋ ਸਾਥੀ ਦਿੱਲੀ ਹਾਈ ਅੱਡੇ ’ਤੇ ਕਾਬੂ ਕੀਤੇ

ਨਵੀਂ ਦਿੱਲੀ, 19 ਮਈ ਕੌਮੀ ਜਾਂਚ ਏਜੰਸੀ(ਐੱਨਆਈਏ) ਨੇ ਅੱਜ ਕੈਨੇਡਾ ਸਥਿਤ ਅਤਿਵਾਦੀ ਅਰਸ਼ ਡੱਲਾ ਦੇ ਦੋ ਲੋੜੀਂਦੇ ਨਜ਼ਦੀਕੀ ਸਾਥੀਆਂ ਨੂੰ ਉਸ ਸਮੇਂ ਗਿ੍ਫ਼ਤਾਰ ਕੀਤਾ ਜਦੋਂ ਉਹ ਫਿਲਪੀਨਜ਼ ਦੇ ਮਨੀਲਾ ਤੋਂ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚੇ। ਦੋਵਾਂ ਦੀ...

ਆਰਬੀਆਈ ਵੱਲੋਂ 2000 ਰੁਪਏ ਦੇ ਕਰੰਸੀ ਨੋਟ ਵਾਪਸ ਲੈਣ ਦਾ ਫ਼ੈਸਲਾ

ਮੁੰਬਈ, 19 ਮਈ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਅੱਜ 2000 ਰੁਪਏ ਦੇ ਕਰੰਸੀ ਨੋਟਾਂ ਨੂੰ ਸਤੰਬਰ 2023 ਤੋਂ ਬਾਅਦ ਸਰਕੁਲੇਸ਼ਨ (ਮਾਰਕੀਟ ਵਿੱਚ ਚੱਲਣ) ਤੋਂ ਬਾਹਰ ਕਰਨ ਦੇ ਐਲਾਨ ਕੀਤਾ ਹੈ। ਇਸ ਕੀਮਤ ਦੇ ਨੋਟਾਂ ਨੂੰ 23 ਮਈ ਤੋਂ ਬਾਅਦ...

ਜੰਮੂ ਕਸ਼ਮੀਰ ਦੇ ਪੁਣਛ ਵਿੱਚ ਧਮਾਕਾਖੇਜ਼ ਸਮੱਗਰੀ ਬਰਾਮਦ

ਪੁਣਛ/ਜੰਮੂ, 18 ਮਈ ਸੁਰੱਖਿਆ ਬਲਾਂ ਨੇ ਜੰਮੂ ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿੱਚ ਅੱਜ ਇੱਕ ਸ਼ੱਕੀ ਅਤਿਵਾਦੀ ਛੁਪਣਗਾਹ ਦਾ ਪਰਦਾਫਾਸ਼ ਕਰਦਿਆਂ ਧਮਾਕਾਖ਼ੇਜ਼ ਸਮੱਗਰੀ ਬਰਾਮਦ ਕੀਤੀ ਹੈ। ਇੱਕ ਅਧਿਕਾਰਿਤ ਸੂਤਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਲਾਨੀ ਇਲਾਕੇ ਵਿੱਚ 39 ਰਾਸ਼ਟਰੀ ਰਾਈਫਲਜ਼...

ਜੀ-20: ਐੱਨਐੱਸਜੀ ਵੱਲੋਂ ਜੰਮੂ ਕਸ਼ਮੀਰ ’ਚ ਤਲਾਸ਼ੀ ਮੁਹਿੰਮ; ਕਸ਼ਮੀਰੀਆਂ ਨੂੰ ਕੌਮਾਂਤਰੀ ਨੰਬਰਾਂ ਤੋਂ ਸ਼ੱਕੀ ਫੋਨ ਕਾਲਾਂ ਆਈਆਂ

ਸ੍ਰੀਨਗਰ, 18 ਮਈ ਨੈਸ਼ਨਲ ਸਕਿਉਰਿਟੀ ਗਾਰਡ (ਐੱਨਐੱਸਜੀ) ਦੀ ਕਮਾਂਡੋ ਨੇ ਅਗਲੇ ਹਫ਼ਤੇ ਹੋਣ ਵਾਲੇ ਜੀ-20 ਸਿਖਰ ਸੰਮੇਲਨ ਤੋਂ ਪਹਿਲਾਂ ਅੱਜ ਇੱਥੇ ਸ਼ਹਿਰ ਦੇ ਲਾਲ ਚੌਕ ਇਲਾਕੇ ਵਿੱਚ ਤਲਾਸ਼ੀ ਅਤੇ ਸੁਰੱਖਿਆ ਮੁਹਿੰਮ ਚਲਾਈ। ਅਧਿਕਾਰੀਆਂ ਨੇ ਦੱਸਿਆ ਕਿ ਮੁਹਿੰਮ ਦੌਰਾਨ ਐੱਨਐੱਸਜੀ...

ਅਮਰੀਕਾ ’ਚ ਲਾਪਤਾ ਹੋਈ ਭਾਰਤੀ ਔਰਤ ਦੀ ਲਾਸ਼ ਮਿਲੀ

ਹਿਊਸਟਨ, 17 ਮਈ ਅਮਰੀਕਾ ਦੇ ਟੈਕਸਾਸ ਸੂਬੇ ਤੋਂ ਇਸ ਮਹੀਨੇ ਦੇ ਸ਼ੁਰੂ ਵਿੱਚ ਲਾਪਤਾ ਹੋਈ 25 ਸਾਲਾ ਭਾਰਤੀ-ਅਮਰੀਕੀ ਔਰਤ ਦੀ ਲਾਸ਼ ਗੁਆਂਢੀ ਸੂਬੇ ਓਕਲਾਹੋਮਾ ਤੋਂ ਬਰਾਮਦ ਹੋਈ ਹੈ। ਇਹ ਔਰਤ ਆਪਣੇ ਦਫਤਰ ਜਾ ਰਹੀ ਸੀ ਪਰ ਇਸ ਦੌਰਾਨ ਉਹ...

ਸੁਪਰੀਮ ਕੋਰਟ ਨੇ ਅਡਾਨੀ ਸਮੂਹ ਖ਼ਿਲਾਫ਼ ਜਾਂਚ ਪੂਰੀ ਕਰਨ ਲਈ ਸੇਬੀ ਨੂੰ 14 ਅਗਸਤ ਤੱਕ ਦਾ ਸਮਾਂ ਦਿੱਤਾ

ਨਵੀਂ ਦਿੱਲੀ, 17 ਮਈ ਸੁਪਰੀਮ ਕੋਰਟ ਨੇ ਸੇਬੀ ਨੂੰ ਗੌਤਮ ਅਡਾਨੀ ਦੀ ਅਗਵਾਈ ਵਾਲੇ ਸਮੂਹ ਵੱਲੋਂ ਸ਼ੇਅਰਾਂ ਦੀਆਂ ਕੀਮਤਾਂ ਵਿੱਚ ਹੇਰਾਫੇਰੀ ਦੇ ਦੋਸ਼ਾਂ ਦੀ ਜਾਂਚ ਪੂਰੀ ਕਰਨ ਲਈ 14 ਅਗਸਤ ਤੱਕ ਦਾ ਸਮਾਂ ਦਿੱਤਾ ਹੈ। ਸੁਪਰੀਮ ਕੋਰਟ ਨੇ ਸੇਬੀ...

ਕੁਸ਼ਲਦੀਪ ਢਿੱਲੋਂ ਨੂੰ ਪੰਜ ਦਿਨਾਂ ਲਈ ਪੁਲੀਸ ਰਿਮਾਂਡ ’ਤੇ ਭੇਜਿਆ

ਨਿੱਜੀ ਪੱਤਰ ਪ੍ਰੇਰਕ ਫਰੀਦਕੋਟ, 17 ਮਈ ਫ਼ਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਅੱਜ ਇੱਥੇ ਡਿਊਟੀ ਮੈਜਿਸਟਰੇਟ ਦਮਨਦੀਪ ਕਮਲ ਹੀਰਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਸਾਬਕਾ ਵਿਧਾਇਕ ਨੂੰ ਪੁੱਛਗਿੱਛ ਲਈ ਪੰਜ ਦਿਨ ਦੇ ਪੁਲੀਸ ਰਿਮਾਂਡ 'ਤੇ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -