12.4 C
Alba Iulia
Wednesday, April 24, 2024

ਦੇਸ਼

ਅਸਾਮ ਪੁਲੀਸ ਦੀ ਬਾਲ ਵਿਆਹ ਖ਼ਿਲਾਫ਼ ਮੁਹਿੰਮ: 1800 ਵਿਅਕਤੀ ਗ੍ਰਿਫ਼ਤਾਰ

ਗੁਹਾਟੀ, 3 ਫਰਵਰੀ ਬਾਲ ਵਿਆਹ ਖ਼ਿਲਾਫ਼ ਚਲਾਈ ਵੱਡੀ ਮੁਹਿੰਮ ਤਹਿਤ ਅਸਾਮ ਪੁਲੀਸ ਨੇ ਅੱਜ ਤੱਕ 1,800 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਮੁਹਿੰਮ ਅੱਜ ਸਵੇਰ ਤੋਂ ਸੂਬੇ ਭਰ ਵਿੱਚ ਸ਼ੁਰੂ ਕੀਤੀ ਗਈ ਸੀ ਅਤੇ ਅਗਲੇ ਤਿੰਨ ਤੋਂ ਚਾਰ ਦਿਨਾਂ...

ਕਸ਼ਮੀਰ: ਡੋਡਾ ਦੇ ਪਿੰਡ ਵਿਚਲੇ ਘਰਾਂ ’ਚ ਤਰੇੜਾਂ ਆਈਆਂ, ਪ੍ਰਸ਼ਾਸਨ ਪਿੰਡ ਖਾਲੀ ਕਰਾਉਣ ਲੱਗਿਆ

ਡੋਡਾ/ਜੰਮੂ, 3 ਫਰਵਰੀ ਜੰਮੂ ਅਤੇ ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਪਿੰਡ ਵਿੱਚ ਘਰਾਂ ਵਿੱਚ ਤਰੇੜਾਂ ਆਉਣ ਤੋਂ ਬਾਅਦ 19 ਪਰਿਵਾਰਾਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਕਿਸ਼ਤਵਾੜ-ਬਟੋਟੇ ਰਾਸ਼ਟਰੀ ਰਾਜਮਾਰਗ ਦੇ ਨੇੜੇ ਥਾਥਰੀ ਦੀ ਨਵੀਂ ਬਸਤੀ...

ਹਿਜ਼ਬੁਲ ਮੁਜਾਹਿਦੀਨ ਦੇ ਚਾਰ ਮੈਂਬਰਾਂ ਵੱਲੋਂ ਅਦਾਲਤ ’ਚ ਇਕਬਾਲ-ਏ-ਜੁਰਮ

ਨਵੀਂ ਦਿੱਲੀ, 3 ਫਰਵਰੀ ਦਿੱਲੀ ਦੀ ਇਕ ਅਦਾਲਤ ਸਾਹਮਣੇ ਅੱਜ ਜੰਮੂ ਕਸ਼ਮੀਰ ਪੀੜਤ ਰਾਹਤ ਟਰੱਸਟ ਅਤਿਵਾਦ ਫੰਡਿੰਗ ਮਾਮਲੇ ਨਾਲ ਸਬੰਧਤ ਕਾਲੇ ਧਨ ਨੂੰ ਸਫੈਦ ਕਰਨ ਦੇ ਇਕ ਕੇਸ ਵਿੱਚ ਹਿਜ਼ਬੁਲ ਮੁਜਾਹਿਦੀਨ ਨਾਲ ਸਬੰਧਤ ਚਾਰ ਵਿਅਕਤੀਆਂ ਨੇ ਸਵੈਇੱਛਾ ਨਾਲ ਖ਼ੁਦ...

ਐਨਐੱਚਆਰਸੀ ਨੇ ਫੈਕਟਰੀਆਂ ਵਿਚ ਮਜ਼ਦੂਰਾਂ ਦੀ ਵਧੀ ਮੌਤ ਦਰ ’ਤੇ ਕੇਂਦਰ ਤੋਂ ਜਵਾਬ ਮੰਗਿਆ

ਨਵੀਂ ਦਿੱਲੀ, 2 ਫਰਵਰੀ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐਨਐੱਚਆਰਸੀ) ਨੇ ਫੈਕਟਰੀਆਂ ਵਿੱਚ ਮਜ਼ਦੂਰਾਂ ਦੀ ਉੱਚ ਮੌਤ ਦਰ ਨੂੰ ਲੈ ਕੇ ਕੇਂਦਰ ਅਤੇ ਸੂਬਿਆਂ ਤੋਂ ਜਵਾਬ ਮੰਗਿਆ ਹੈ। ਕਮਿਸ਼ਨ ਨੇ ਫੈਕਟਰੀਆਂ ਵਿਚ ਵਧਦੇ ਹਾਦਸਿਆਂ ਤੇ ਉਨ੍ਹਾਂ ਨੂੰ ਰੋਕਣ ਲਈ ਚੁੱਕੇ...

ਪ੍ਰਧਾਨ ਮੰਤਰੀ ਮੋਦੀ ਦੇ 21 ਵਿਦੇਸ਼ੀ ਦੌਰਿਆਂ ’ਤੇ 22.76 ਕਰੋੜ ਰੁਪਏ ਖਰਚੇ

ਨਵੀਂ ਦਿੱਲੀ, 2 ਫਰਵਰੀ ਕੇਂਦਰ ਸਰਕਾਰ ਨੇ ਅੱਜ ਰਾਜ ਸਭਾ ਵਿਚ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 2019 ਤੋਂ ਲੈ ਕੇ ਹੁਣ ਤੱਕ 21 ਵਾਰ ਵਿਦੇਸ਼ ਦੌਰਿਆਂ 'ਤੇ ਗਏ ਹਨ ਅਤੇ ਇਨ੍ਹਾਂ ਦੌਰਿਆਂ 'ਤੇ 22.76 ਕਰੋੜ ਰੁਪਏ ਖਰਚੇ ਗਏ...

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਮਦਨ ਕਰ ’ਚ ਛੋਟ ਦਾ ਐਲਾਨ ਕੀਤਾ: 7 ਲੱਖ ਰੁਪਏ ਤੱਕ ਦੀ ਕਮਾਈ ਕਰ ਮੁਕਤ ਕਰਨ ਦੀ ਤਜਵੀਜ਼

ਨਵੀਂ ਦਿੱਲੀ, 1 ਫਰਵਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਸੰਸਦ ਵਿੱਚ ਦੇਸ਼ ਦਾ ਆਮ ਬਜਟ 2023-24 ਪੇਸ਼ ਕੀਤਾ। ਬਜਟ ਦੌਰਾਨ ਮੱਧ ਵਰਗ ਦੀਆਂ ਨਜ਼ਰਾਂ ਜਿਸ ਗੱਲ 'ਤੇ ਕੇਂਦਰਿਤ ਸਨ, ਵਿੱਤ ਮੰਤਰੀ ਨੇ ਐਲਾਨ ਕੀਤਾ ਹੈ। ਵਿੱਤ ਮੰਤਰੀ ਨਿਰਮਲਾ...

ਮੋਦੀ ਸਰਕਾਰ ਦਾ ਬਜਟ ਵਧੇਰੇ ਵਾਅਦੇ ਤੇ ਕੰਮ ਘੱਟ ਕਰਨ ਵਾਲੀ ਰਣਨੀਤੀ ਵਾਲਾ: ਕਾਂਗਰਸ

ਨਵੀਂ ਦਿੱਲੀ, 1 ਫਰਵਰੀ ਕਾਂਗਰਸ ਨੇ ਅੱਜ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਨੇ ਪਿਛਲੇ ਸਾਲ ਬਜਟ 'ਤੇ ਵਾਹ-ਵਾਹੀ ਖੱਟੀ ਸੀ ਪਰ ਅਸਲੀਅਤ ਸਾਹਮਣੇ ਆ ਗਈ ਕਿਉਂਕਿ ਉਸ ਦੀ ਰਣਨੀਤੀ 'ਵਧੇਰੇ ਵਾਅਦੇ ਅਤੇ ਕੰਮ ਘੱਟ ਕਰਨ ਵਾਲੀ ਹੈ। ਪਾਰਟੀ ਦੇ...

ਲੋਕ ਸਭਾ ’ਚ ਵਿੱਤੀ ਸਾਲ 2022-23 ਦਾ ਆਰਥਿਕ ਸਰਵੇਖਣ ਪੇਸ਼: ਸਾਲ 2023-24 ’ਚ ਦੇਸ਼ ਦੀ ਆਰਥਿਕਤਾ 6.5% ਦਰ ਨਾਲ ਅੱਗੇ ਵਧੇਗੀ

ਨਵੀਂ ਦਿੱਲੀ, 31 ਜਨਵਰੀ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਲੋਕ ਸਭਾ ਵਿੱਚ ਵਿੱਤੀ ਸਾਲ 2022-23 ਦੀ ਆਰਥਿਕ ਸਰਵੇਖਣ ਪੇਸ਼ ਕੀਤਾ। ਇਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਦੇਸ਼ ਦੀ ਅਰਥਵਿਵਸਥਾ 2023-24 'ਚ 6.5 ਫੀਸਦੀ ਦੀ ਦਰ ਨਾਲ...

ਗੁਜਰਾਤ ਦੀ ਅਦਾਲਤ ਨੇ ਬਲਾਤਕਾਰ ਦੇ ਮਾਮਲੇ ’ਚ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ

ਅਹਿਮਦਾਬਾਦ, 31 ਜਨਵਰੀ ਗਾਂਧੀਨਗਰ ਦੀ ਅਦਾਲਤ ਨੇ ਨੂੰ 2013 ਵਿੱਚ ਸਾਬਕਾ ਮਹਿਲਾ ਸ਼ਰਧਾਲੂ ਵੱਲੋਂ ਦਰਜ ਕਰਵਾਏ ਬਲਾਤਕਾਰ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਅਖੌਤੀ ਸਾਧ ਆਸਾਰਾਮ ਬਾਪੂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। 81 ਸਾਲਾ ਅਖੌਤੀ ਸਾਧ ਇਸ...

ਏਅਰ ਇੰਡੀਆ ਬਦਸਲੂਕੀ ਮਾਮਲਾ: ਮੁਲਜ਼ਮ ਸ਼ੰਕਰ ਮਿਸ਼ਰਾ ਨੂੰ ਜ਼ਮਾਨਤ ਮਿਲੀ

ਨਵੀਂ ਦਿੱਲੀ, 31 ਜਨਵਰੀ ਦਿੱਲੀ ਦੀ ਇੱਕ ਅਦਾਲਤ ਨੇ ਏਅਰ ਇੰਡੀਆ ਦੀ ਨਿਉੂਯਾਰਕ-ਨਵੀਂ ਦਿੱਲੀ ਉਡਾਣ ਵਿੱਚ ਮਹਿਲਾ ਯਾਤਰੀ 'ਤੇ ਪਿਸ਼ਾਬ ਕਰਨ ਦੇ ਮਾਮਲੇ ਵਿੱਚ ਮੁਲਜ਼ਮ ਸ਼ੰਕਰ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਹੈ। ਵਧੀਕ ਸੈਸ਼ਨ ਜੱਜ ਹਰਜੋਤ ਸਿੰਘ ਭੱਲਾ ਨੇ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -