12.4 C
Alba Iulia
Saturday, May 18, 2024

ਦੇਸ਼

ਭ੍ਰਿਸ਼ਟਾਚਾਰ ਕੇਸ: ਰਾਊਤ ਦੀ ਨਿਆਂਇਕ ਹਿਰਾਸਤ ਮੰਗਲਵਾਰ ਤੱਕ ਵਧਾਈ

ਮੁੰਬਈ, 17 ਅਕਤੂਬਰ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੁੰਬਈ ਦੀ ਪਾਤਰਾ ਚਾਲ ਦੇ ਪੁਨਰਵਿਕਾਸ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿੱਚ ਸ਼ਿਵ ਸੈਨਾ ਦੇ ਰਾਜ ਸਭਾ ਮੈਂਬਰ ਸੰਜੈ ਰਾਊਤ ਵੱਲੋਂ ਦਾਇਰ ਜ਼ਮਾਨਤ ਅਰਜ਼ੀ 'ਤੇ ਬਹਿਸ ਮੁਕੰਮਲ ਕਰ ਲਈ ਹੈ। ਰਾਊਤ ਨੂੰ...

ਕਰਨਾਟਕ ਵਿਚਲੀ ਭਾਜਪਾ ਸਰਕਾਰ ਐੱਸਸੀ/ਐੱਸਟੀ ਵਿਰੋਧੀ: ਰਾਹੁਲ

ਬੇਲਾਰੀ (ਕਰਨਾਟਕ), 15 ਅਕਤੂਬਰ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਰਨਾਟਕ ਵਿੱਚ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਦੋਸ਼ ਲਗਾਇਆ ਹੈ ਕਿ ਇਹ ਅਨੁਸੂਚਿਤ ਜਾਤੀ (ਐੱਸਸੀ) ਅਤੇ ਅਨੁਸੂਚਿਤ ਜਨਜਾਤੀਆਂ (ਐੱਸਟੀ) ਵਿਰੋਧੀ ਹੈ। ਇਸ ਨੂੰ 40...

ਜਦੋਂ ਦੋਸਤਾਂ ਦੀ ਸਲਾਹ ’ਤੇ ਕਲਾਮ ਨੇ ਆਰਐੱਸਐੱਸ ਮੁੱਖ ਦਫ਼ਤਰ ਦਾ ਦੌਰਾ ਕੀਤਾ ਸੀ ਰੱਦ

ਨਵੀਂ ਦਿੱਲੀ, 15 ਅਕਤੂਬਰ ਸਾਬਕਾ ਰਾਸ਼ਟਰਪਤੀ ਏਪੀਜੇ ਅਬਦੁਲ ਕਲਾਮ ਨੇ ਨਾਗਪੁਰ ਵਿਚਲੇ ਆਰਐਸਐਸ ਦੇ ਮੁੱਖ ਦਫ਼ਤਰ ਦਾ ਆਪਣਾ ਦੌਰਾ ਇਸ ਲਈ ਰੱਦ ਕਰ ਦਿੱਤਾ ਸੀ, ਕਿਉਂਕਿ ਉਨ੍ਹਾਂ ਦੇ ਦੋਸਤਾਂ ਨੇ ਉਨ੍ਹਾਂ ਨੂੰ ਚੌਕਸ ਕੀਤਾ ਸੀ ਜੇ ਉਹ ਉਥੇ ਗਏ...

ਸੋਲਨ ’ਚ ਰੈਲੀ ਨਾਲ ਕਾਂਗਰਸ ਦੀ ਚੋਣ ਮੁਹਿੰਮ ਸ਼ੁਰੂ: ਹਿਮਾਚਲ ’ਚ ਸਰਕਾਰੀ ਮੁਲਾਜ਼ਮਾਂ ਤੇ ਬੇਰੁਜ਼ਗਾਰਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ: ਪ੍ਰਿਯੰਕਾ

ਸ਼ਿਮਲਾ, 14 ਅਕਤੂਬਰ ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਅੱਜ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਵਿੱਚ ਰੈਲੀ ਕਰਕੇ ਸੂਬੇ ਵਿੱਚ ਪਾਰਟੀ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ।ਇਸ ਮੌਕੇ ਕਾਂਗਰਸ ਨੇਤਾ ਨੇ ਕਿਹਾ ਕਿ ਰਾਜ ਦੇ ਮੁਲਾਜ਼ਮ ਪੁਰਾਣੀ ਪੈਨਸ਼ਨ ਸਕੀਮ ਲਈ...

ਅੱਜ ਆਂਧਰਾ ਪ੍ਰਦੇਸ਼ ਪੁੱਜੇਗੀ ਕਾਂਗਰਸ ਦੀ ਭਾਰਤ ਜੋੜੋ ਯਾਤਰਾ

ਚਿਤਰਦੁਰਗ (ਕਰਨਾਟਕ), 14 ਅਕਤੂਬਰ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਪਾਰਟੀ ਦੀ 'ਭਾਰਤ ਜੋੜੋ ਯਾਤਰਾ' ਅੱਜ ਆਂਧਰਾ ਪ੍ਰਦੇਸ਼ ਵਿੱਚ ਦਾਖ਼ਲ ਹੋਵੇਗੀ। ਸ੍ਰੀ ਗਾਂਧੀ ਨੇ ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਅਤੇ ਪਾਰਟੀ ਦੇ ਹੋਰ ਨੇਤਾਵਾਂ ਨਾਲ ਰਾਤ ਭਰ ਆਰਾਮ...

ਸੈਮਸੰਗ ਅਤੇ ਐੱਪਲ ਨਵੰਬਰ-ਦਸੰਬਰ ’ਚ ਫੋਨ ਸਾਫਟਵੇਅਰ 5 ਜੀ ਵਿੱਚ ਕਰਨਗੇ ਅਪਗਰੇਡ

ਨਵੀਂ ਦਿੱਲੀ, 12 ਅਕਤੂਬਰ ਸੈਮਸੰਗ ਅਤੇ ਐੱਪਲ ਭਾਰਤ ਵਿੱਚ ਨਵੰਬਰ-ਦਸੰਬਰ ਵਿੱਚ ਆਪਣੇ 5ਜੀ ਫੋਨਾਂ ਲਈ ਸਾਫਟਵੇਅਰ ਨੂੰ ਅਪਗ੍ਰੇਡ ਕਰਨਗੇ। ਅਜਿਹਾ ਸਰਕਾਰ ਵੱਲੋਂ ਸਮਾਰਟਫੋਨ ਨਿਰਮਾਤਾਵਾਂ ਨੂੰ ਤੇਜ਼ੀ ਨਾਲ 5 ਜੀ ਨੈਟਵਰਕ 'ਤੇ ਤਬਦੀਲ ਹੋਣ ਲਈ ਜ਼ੋਰ ਦਿੱਤੇ ਜਾਣ ਬਾਅਦ ਕੀਤਾ...

ਊਨਾ ਤੋਂ ਦਿੱਲੀ ਲਈ ਵੀਰਵਾਰ ਨੂੰ ਸ਼ੁਰੂ ਹੋਵੇਗੀ ‘ਵੰਦੇ ਭਾਰਤ’ ਰੇਲ ਸੇਵਾ

ਪੱਤਰ ਪ੍ਰੇਰਕ ਸ੍ਰੀ ਆਨੰਦਪੁਰ ਸਾਹਿਬ, 12 ਅਕਤੂਬਰ ਕੇਂਦਰ ਸਰਕਾਰ ਵੱਲੋਂ ਊਨਾ (ਹਿਮਾਚਲ ਪ੍ਰਦੇਸ਼) ਤੋਂ ਦਿੱਲੀ ਲਈ ਨਵੀਂ 'ਵੰਦੇ ਭਾਰਤ' ਰੇਲ ਗੱਡੀ ਭਲਕੇ 13 ਅਕਤੂਬਰ ਤੋਂ ਚਲਾਈ ਜਾਵੇਗੀ। ਇਸ ਰੇਲ ਗੱਡੀ ਨੂੰ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਅਤੇ ਪੰਜਾਬ ਭਾਜਪਾ ਦੇ...

ਰੇਲਵੇ ਨੇ ਰਵਾਇਤੀ ਈਂਧਨ ਨਾਲ ਚੱਲਣ ਵਾਲੀ ਫਲੀਟ ਇਲੈਕਟ੍ਰਿਕ ਵਾਹਨਾਂ ਨਾਲ ਬਦਲਣ ਦੀ ਯੋਜਨਾ ਬਣਾਈ

ਨਵੀਂ ਦਿੱਲੀ, 11 ਅਕਤੂਬਰ ਰੇਲਵੇ ਨੇ ਰਵਾਇਤੀ ਈਂਧਨ ਨਾਲ ਚੱਲਣ ਵਾਲੇ ਆਪਣੇ ਵਾਹਨਾਂ ਦੀ ਫਲੀਟ ਨੂੰ ਇਲੈਕਟ੍ਰਿਕ ਵਾਹਨਾਂ ਨਾਲ ਬਦਲਣ ਦੀ ਨੀਤੀ ਤਿਆਰ ਕੀਤੀ ਹੈ। ਇਸ ਤਹਿਤ ਉਸ ਨੇ ਡੀਜ਼ਲ, ਬਾਇਓਫਿਊਲ ਜਾਂ ਜੈਵਿਕ ਈਂਧਨ 'ਤੇ ਚੱਲਣ ਵਾਲੇ ਵਾਹਨਾਂ ਦੀ...

ਵੀਸੀ ਦੀ ਨਿਯੁਕਤੀ: ਰਾਜਪਾਲ ਪੁਰੋਹਿਤ ਨੇ ਤਿੰਨ ਨਾਵਾਂ ਦਾ ਪੈਨਲ ਮੰਗਿਆ; ਫਾਈਲ ਸਰਕਾਰ ਨੂੰ ਮੋੜੀ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 11 ਅਕਤੂਬਰ ਪੰਜਾਬ ਸਰਕਾਰ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਰਮਿਆਨ ਹੁਣ ਨਵਾਂ ਪੇਚ ਫਸ ਗਿਆ ਹੈ। ਰਾਜਪਾਲ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਫ਼ਰੀਦਕੋਟ ਦੇ ਉਪ ਕੁਲਪਤੀ ਦੀ ਨਿਯੁਕਤੀ ਨੂੰ ਹਰੀ ਝੰਡੀ ਦੇਣ ਦੇ ਮਾਮਲੇ...

ਦਾਸਨਾ ਦੇਵੀ ਮੰਦਰ ਦੇ ਪੁਜਾਰੀ ਨਰਸਿੰਘਾਨੰਦ ਵੱਲੋਂ ਅਦਾਲਤ ਅੱਗੇ ਆਤਮ ਸਮਰਪਣ, ਜ਼ਮਾਨਤ ਮਿਲੀ

ਮੁਜ਼ੱਫਰਨਗਰ, 10 ਅਕਤੂਬਰ ਗਾਜ਼ੀਆਬਾਦ ਦੇ ਦਾਸਨਾ ਦੇਵੀ ਮੰਦਰ ਦੇ ਪੁਜਾਰੀ ਯਤੀ ਨਰਸਿੰਘਾਨੰਦ ਸਰਸਵਤੀ ਨੇ ਅੱਜ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ। ਸਰਸਵਤੀ ਖ਼ਿਲਾਫ਼ ਪਾਬੰਦੀ ਦੇ ਹੁਕਮਾਂ ਦੀ ਉਲੰਘਣਾ ਅਤੇ ਫਿਰਕੂ ਹਿੰਸਾ ਭੜਕਾਉਣ ਦੇ ਮਾਮਲੇ ਵਿੱਚ ਗੈਰ ਜ਼ਮਾਨਤੀ ਵਾਰੰਟ ਜਾਰੀ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -