12.4 C
Alba Iulia
Thursday, April 25, 2024

ਦੇਸ਼

ਸਿਰਸਾ: ਕਿਸਾਨ ਜਥੇਬੰਦੀਆਂ ਨੇ ਕੇਂਦਰ ਤੇ ਯੋਗੀ ਸਰਕਾਰ ਦੇ ਪੁਤਲੇ ਫੂਕੇ

ਪ੍ਰਭੂ ਦਿਆਲ ਸਿਰਸਾ, 3 ਅਕਤੂਬਰ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਭਾਰਤੀ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਮਿਨੀ ਸਕੱਤਰੇਤ ਦੇ ਬਾਹਰ ਕੇਂਦਰ ਤੇ ਯੋਗੀ ਸਰਕਾਰ ਤੇ ਪੁਤਲੇ ਫੂਕੇ। ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕੇਂਦਰ ਤੇ ਯੋਗੀ ਸਰਕਾਰ ਖ਼ਿਲਾਫ਼ ਜ਼ੋਰਦਾਰ...

ਲਖੀਮਪੁਰ ਖੀਰੀ ਕਾਂਡ ਦੇ ਸਾਲ ਬਾਅਦ ਵੀ ਅਜੈ ਮਿਸ਼ਰਾ ਦਾ ਵਜ਼ਾਰਤ ’ਚ ਰਹਿਣਾ ਬੇਇਨਸਾਫ਼ੀ: ਜੈਰਾਮ ਰਮੇਸ਼

ਨਵੀਂ ਦਿੱਲੀ, 3 ਅਕਤੂਬਰ ਲਖੀਮਪੁਰ ਖੀਰੀ ਹਿੰਸਕ ਘਟਨਾ ਦਾ ਇੱਕ ਸਾਲ ਪੂਰਾ ਹੋਣ 'ਤੇ ਵੀ ਅਜੈ ਮਿਸ਼ਰਾ ਟੈਨੀ ਦੇ ਸਰਕਾਰ ਵਿੱਚ ਬਣੇ 'ਤੇ ਕਾਂਗਰਸ ਨੂੰ ਕੇਂਦਰ ਦੀ ਮੋਦੀ ਸਰਕਾਰ 'ਤੇ ਨਿਸ਼ਾਨਾ ਸੇਧਿਆ ਹੈ। ਅਜੈ ਮਿਸ਼ਰਾ ਟੈਨੀ ਦਾ ਬੇਟਾ ਅਸ਼ੀਸ਼...

ਮੁਲਾਇਮ ਸਿੰਘ ਯਾਦਵ ਸੀਸੀਯੂ ’ਚ ਤਬਦੀਲ

ਗੁਰੂਗ੍ਰਾਮ (ਹਰਿਆਣਾ), 3 ਅਕਤੂਬਰ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਨੂੰ ਇੱਥੇ ਮੇਦਾਂਤਾ ਹਸਪਤਾਲ ਦੇ 'ਕ੍ਰਿਟੀਕਲ ਕੇਅਰ ਯੂਨਿਟ' ਵਿੱਚ ਦਾਖਲ ਕੀਤਾ ਗਿਆ ਹੈ ਅਤੇ ਮਾਹਿਰ ਡਾਕਟਰਾਂ ਦੀ ਟੀਮ ਉਨ੍ਹਾਂ ਦਾ ਇਲਾਜ ਕਰ ਰਹੀ ਹੈ। ਇਹ ਜਾਣਕਾਰੀ...

ਪ੍ਰਧਾਨ ਮੰਤਰੀ ਬੁੱਧਵਾਰ ਨੂੰ ਕਰਨਗੇ ਏਮਸ ਬਿਲਾਸਪੁਰ ਦਾ ਉਦਘਾਟਨ

ਨਵੀਂ ਦਿੱਲੀ, 3 ਅਕਤੂਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਿਮਾਚਲ ਪ੍ਰਦੇਸ਼ ਦੇ ਦੌਰੇ ਦੌਰਾਨ ਬੁੱਧਵਾਰ 5 ਅਕਤੂਬਰ ਨੂੰ ਏਮਸ ਬਿਲਾਸਪੁਰ ਦਾ ਉਦਘਾਟਨ ਕਰਨਗੇ ਅਤੇ ਪ੍ਰਸਿੱਧ 'ਕੁੱਲੂ ਦਸਹਿਰਾ ਸਮਾਗਮ' ਵਿੱਚ ਸ਼ਾਮਲ ਹੋਣਗੇ। ਇੱਕ ਅਧਿਕਾਰਤ ਬਿਆਨ ਵਿੱਚ ਦੱਸਿਆ ਗਿਆ ਕਿ ਦੌਰੇ ਦੌਰਾਨ...

ਇੰਦੌਰ ਨੂੰ ਲਗਾਤਾਰ 6ਵੀਂ ਵਾਰ ਮਿਲਿਆ ਦੇਸ਼ ਦੇ ਸਭ ਤੋਂ ਸਾਫ਼ ਸ਼ਹਿਰ ਦਾ ਸਨਮਾਨ

ਨਵੀਂ ਦਿੱਲੀ, 1 ਅਕਤੂਬਰ ਕੇਂਦਰ ਦੇ ਸਾਲਾਨਾ ਸਰਵੇਖਣ ਵਿੱਚ ਇੰਦੌਰ ਨੂੰ ਲਗਾਤਾਰ ਛੇਵੀਂ ਵਾਰ ਸਭ ਤੋਂ ਸਾਫ਼ ਸ਼ਹਿਰ ਚੁਣਿਆ ਗਿਆ ਹੈ। ਸੂਰਤ, ਨਵੀਂ ਮੁੰਬਈ ਨੇ ਕ੍ਰਮਵਾਰ ਦੂਜਾ, ਤੀਜਾ ਸਥਾਨ ਹਾਸਲ ਕੀਤਾ ਹੈ। ਰਾਜਾਂ ਵਿੱਚੋਂ ਮੱਧ ਪ੍ਰਦੇਸ਼ ਪਹਿਲੇ ਨੰਬਰ 'ਤੇ...

ਨਾਗਾਲੈਂਡ ਦੇ 9 ਜ਼ਿਲ੍ਹਿਆਂ ਵਿੱਚ ‘ਅਫਸਪਾ’ ਛੇ ਮਹੀਨੇ ਵਧਾਇਆ

ਨਵੀਂ ਦਿੱਲੀ, 1 ਅਕਤੂਬਰ ਕੇਂਦਰ ਸਰਕਾਰ ਨੇ ਨਾਗਾਲੈਂਡ ਦੇ 9 ਜ਼ਿਲ੍ਹਿਆਂ ਵਿੱਚ ਆਰਮਡ ਫੋਰਸਿਜ਼ (ਸਪੈਸ਼ਲ ਪਾਵਰਸ) ਐਕਟ ਹੋਰ ਛੇ ਮਹੀਨਿਆਂ ਲਈ ਵਧਾ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਨਾਗਾਲੈਂਡ ਦੇ 9 ਜ਼ਿਲ੍ਹਿਆਂ ਦੀਮਾਪੁਰ, ਨੀਊਲੈਂਡ, ਚੂਮਊਕੈਡਿਮਾ, ਮੋਨ,...

ਭਾਰਤ ਨੇ ਅਤਿਵਾਦ ਖ਼ਿਲਾਫ਼ ਲੜਾਈ ਵਿੱਚ ਮੋਹਰੀ ਹੋ ਕੇ ਅਹਿਮ ਭੂਮਿਕਾ ਨਿਭਾਈ: ਮੁਰਮੂ

ਨਵੀਂ ਦਿੱਲੀ, 29 ਸਤੰਬਰ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਕਿਹਾ ਕਿ ਕਈ ਖੇਤਰਾਂ ਵਿੱਚ ਭਾਰਤ ਦੀ ਅਗਵਾਈ ਨੂੰ ਹੁਣ ਚੁਣੌਤੀ ਨਹੀਂ ਦਿੱਤੀ ਜਾ ਸਕਦੀ ਅਤੇ ਦੇਸ਼ ਨੇ ਅਤਿਵਾਦ ਖ਼ਿਲਾਫ਼ ਲੜਾਈ ਵਿੱਚ ਮੋਹਰੀ ਹੋ ਕੇ ਅਹਿਮ ਭੂਮਿਕਾ ਨਿਭਾਈ ਹੈ। ਭਾਰਤੀ...

ਸੁਪਰੀਮ ਕੋਰਟ ਵੱਲੋਂ ਨਵਲੱਖਾ ਦਾ ਇਲਾਜ ਮੁੰਬਈ ਦੇ ਜਸਲੋਕ ਹਸਪਾਤਲ ’ਚ ਕਰਵਾਉਣ ਦੇ ਨਿਰਦੇਸ਼

ਨਵੀਂ ਦਿੱਲੀ, 29 ਸਤੰਬਰ ਸੁਪਰੀਮ ਕੋਰਟ ਨੇ ਅੱਜ ਤਾਲੋਜਾ ਜੇਲ੍ਹ ਦੇ ਸੁਪਰਡੈਂਟ ਨੂੰ ਹਦਾਇਤ ਕੀਤੀ ਕਿ ਐਲਗਾਰ ਪਰਿਸ਼ਦ-ਮਾਓਵਾਦੀ ਨਾਲ ਸਬੰਧਤ ਮਾਮਲੇ ਵਿੱਚ ਜੇਲ੍ਹ 'ਚ ਬੰਦ ਕਾਰਕੁਨ ਗੌਤਮ ਨਵਲੱਖਾ ਨੂੰ ਇਲਾਜ ਲਈ ਤੁਰੰਤ ਮੁੰਬਈ ਦੇ ਜਸਲੋਕ ਹਸਪਤਾਲ ਵਿੱਚ ਭਰਤੀ ਕਰਵਾਇਆ...

‘ਆਪ’ ਵਿਧਾਇਕ ਅਮਾਨਤਉੱਲ੍ਹਾ ਖ਼ਾਨ ਨੂੰ ਜ਼ਮਾਨਤ ਮਿਲੀ

ਨਵੀਂ ਦਿੱਲੀ, 28 ਸਤੰਬਰ ਇੱਥੋਂ ਦੀ ਅਦਾਲਤ ਨੇ 'ਆਪ' ਵਿਧਾਇਕ ਅਮਾਨਤਉੱਲ੍ਹਾ ਖ਼ਾਨ ਨੂੰ ਦਿੱਲੀ ਵਕਫ਼ ਬੋਰਡ ਭਰਤੀ ਵਿੱਚ ਕਥਿਤ ਬੇਨਿਯਮੀਆਂ ਨਾਲ ਜੁੜੇ ਇੱਕ ਕੇਸ ਵਿੱਚ ਅੱਜ ਜ਼ਮਾਨਤ ਦੇ ਦਿੱਤੀ। ਭ੍ਰਿਸ਼ਟਾਚਾਰ ਵਿਰੋਧੀ ਬਿਊਰੋ (ਏਸੀਬੀ) ਨੇ ਇਸ ਕੇਸ ਵਿੱਚ ਹਾਲ ਹੀ...

ਅਮਿਤ ਸ਼ਾਹ ਦਾ ਜੰਮੂ ਕਸ਼ਮੀਰ ਦੌਰਾ 3 ਅਕਤੂਬਰ ਤੋਂ

ਨਵੀਂ ਦਿੱਲੀ, 28 ਸਤੰਬਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤਿੰਨ ਅਕਤੂਬਰ ਨੂੰ ਕੇਂਦਰੀ ਸ਼ਾਸਿਤ ਪ੍ਰਦੇਸ਼ ਜੰਮੂ ਕਸ਼ਮੀਰ ਵਿੱਚ ਤਿੰਨ ਰੋਜ਼ਾ ਦੌਰੇ 'ਤੇ ਜਾਣਗੇ। ਸ਼ਾਹ ਆਪਣੇ ਦੌਰੇ ਦੌਰਾਨ 3 ਅਕਤੂਬਰ ਦੀ ਰਾਤ ਨੂੰ ਭਾਜਪਾ ਦੀ ਜੰਮੂ ਕਸ਼ਮੀਰ ਇਕਾਈ ਦੇ ਆਗੂਆਂ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -