12.4 C
Alba Iulia
Saturday, May 18, 2024

ਦੇਸ਼

ਜੇਲ੍ਹਰ ਨੂੰ ਧਮਕਾਉਣ ਦੇ ਮਾਮਲੇ ’ਚ ਅੰਸਾਰੀ ਨੂੰ ਸੱਤ ਸਾਲ ਜੇਲ੍ਹ ਦੀ ਸਜ਼ਾ

ਲਖਨਊ, 21 ਸਤੰਬਰ ਅਲਾਹਬਾਦ ਹਾਈਕੋਰਟ ਦੀ ਲਖਨਊ ਬੈਂਚ ਨੇ ਅੱਜ ਸਾਬਕਾ ਵਿਧਾਇਕ ਮੁਖਤਾਰ ਅੰਸਾਰੀ ਨੂੰ ਜੇਲ੍ਹਰ ਨੂੰ ਧਮਕਾਉਣ ਅਤੇ ਉਸ 'ਤੇ ਪਿਸਤੌਲ ਤਾਨਣ ਦੇ ਮਾਮਲੇ ਵਿੱਚ ਸੱਤ ਸਾਲ ਜੇਲ੍ਹ ਦੀ ਸਜ਼ਾ ਸੁਣਾਈ ਹੈ। ਜਸਟਿਸ ਡੀ.ਕੇ. ਸਿੰਘ ਨੇ ਉਤਰ ਪ੍ਰਦੇਸ਼...

ਐਨਆਈਏ ਵੱਲੋਂ ਦਹਿਸ਼ਤੀ ਕਾਰਵਾਈਆਂ ਸਬੰਧੀ 11 ਰਾਜਾਂ ਵਿੱਚ ਛਾਪੇ

ਨਵੀਂ ਦਿੱਲੀ, 22 ਸਤੰਬਰ ਕੌਮੀ ਜਾਂਚ ਏਜੰਸੀ ਨੇ ਦਹਿਸ਼ਤੀ ਕਾਰਵਾਈਆਂ ਕਰਨ ਸਬੰਧੀ ਅੱਜ ਪਾਪੂਲਰ ਫਰੰਟ ਆਫ ਇੰਡੀਆ (ਪੀਐਫਆਈ) ਤੇ ਉਸ ਨਾਲ ਜੁੜੀਆਂ ਜਥੇਬੰਦੀਆਂ ਦੇ ਟਿਕਾਣਿਆਂ 'ਤੇ ਛਾਪੇ ਮਾਰੇ। ਇਹ ਛਾਪੇ 11 ਰਾਜਾਂ ਵਿਚ ਮਾਰੇ ਗਏ ਜਿਸ ਦੌਰਾਨ ਪੀਐਫਆਈ ਦੇ...

ਜੰਮੂ-ਕਸ਼ਮੀਰ ਦੇ ਵਿਸ਼ੇਸ਼ ਦਰਜੇ ਦੀ ਬਹਾਲੀ ਲਈ ਲੜਦੇ ਰਹਾਂਗੇ: ਫਾਰੂਕ ਅਬਦੁੱਲਾ

ਰਾਮਬਨ/ਜੰਮੂ, 21 ਸਤੰਬਰ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਫਾਰੂਕ ਅਬਦੁੱਲਾ ਨੇ ਅੱਜ ਆਸ ਪ੍ਰਗਟਾਈ ਕਿ ਧਾਰਾ 370 ਰੱਦ ਕਰਨ ਨੂੰ ਚੁਣੌਤੀ ਦਿੰਦੀਆਂ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਜਲਦੀ ਹੀ ਸੁਣਵਾਈ ਕਰੇਗੀ। ਉਨ੍ਹਾਂ ਨੇ ਜੰਮੂ-ਕਸ਼ਮੀਰ ਦੇ ਵਿਸ਼ੇਸ਼ ਦਰਜੇ...

ਅਸ਼ੋਕ ਗਹਿਲੋਤ ਵੱਲੋਂ ਸੋਨੀਆ ਗਾਂਧੀ ਨਾਲ ਮੁਲਾਕਾਤ

ਨਵੀਂ ਦਿੱਲੀ, 21 ਸਤੰਬਰ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਅੱਜ ਇੱਥੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਤੋਂ ਕੁਝ ਘੰਟੇ ਪਹਿਲਾਂ ਹੀ ਗਹਿਲੋਤ ਨੇ ਕਾਂਗਰਸ ਪ੍ਰਧਾਨ ਦੀ ਚੋਣ ਲੜਨ ਦੇ ਸੰਕੇਤ ਦਿੱਤੇ ਸਨ। ਸੂਤਰਾਂ ਨੇ...

ਮਿਆਂਮਾਰ ਵਿੱਚ ‘ਗ਼ੈਰਕਾਨੂੰਨੀ ਬੰਧਕ’ ਬਣਾਏ ਭਾਰਤੀਆਂ ਨੂੰ ਛੁਡਾਉਣ ਦੀ ਕੇਂਦਰ ਦਖਲ ਦੇਵੇ: ਸਟਾਲਿਨ

ਚੇਨੱਈ, 21 ਸਤੰਬਰ ਤਾਮਿਲ ਨਾਡੂ ਦੇ ਮੁੱਖ ਮੰਤਰੀ ਐੱਮ.ਕੇ. ਸਟਾਲਿਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮਿਆਂਮਾਰ ਵਿੱੱਚ 'ਗ਼ੈਰਕਾਨੂੰਨੀ ਬੰਧਕ' ਬਣਾਏ ਭਾਰਤੀ ਲੋਕਾਂ ਨੂੰ ਛੁਡਵਾਉਣ ਤੇ ਉਨ੍ਹਾਂ ਦੀ ਵਤਨ ਵਾਪਸੀ ਲਈ ਦਖ਼ਲ ਦੇਣ ਦੀ ਮੰਗ ਕਰਦਿਆਂ ਕਿਹਾ ਕਿ...

ਚੰਡੀਗੜ੍ਹ ਯੂਨੀਵਰਸਿਟੀ ਤੋਂ ਬਾਅਦ ਆਈਆਈਟੀ ਬੰਬੇ ਵਿੱਚ ਵਿਦਿਆਰਥਣ ਦੀ ਇਤਰਾਜ਼ਯੋਗ ਵੀਡੀਓ ਬਣਾਈ

ਮੁੰਬਈ, 20 ਸਤੰਬਰ ਚੰਡੀਗੜ੍ਹ ਯੂਨੀਵਰਸਿਟੀ ਵਿਚ ਇਤਰਾਜ਼ਯੋਗ ਵੀਡੀਓ ਮਾਮਲੇ ਤੋਂ ਬਾਅਦ ਆਈਆਈਟੀ ਬੰਬੇ ਵਿਚ ਇਕ ਵਿਦਿਆਰਥਣ ਦਾ ਹੋਸਟਲ ਦੇ ਪਖਾਨੇ ਵਿਚ ਵੀਡੀਓ ਬਣਾਇਆ ਗਿਆ। ਇਸ ਵਿਦਿਆਰਥਣ ਨੇ ਪੁਲੀਸ ਨੂੰ ਸ਼ਿਕਾਇਤ ਕੀਤੀ ਹੈ ਕਿ ਕੰਟੀਨ ਦੇ ਮੁਲਾਜ਼ਮ ਨੇ ਪਖਾਨੇ ਦੀ...

ਕੇਜਰੀਵਾਲ ਦੀ ਮੌਜੂਦਗੀ ਵਿੱਚ ਮੋਦੀ ਦੇ ਹੱਕ ’ਚ ਨਾਅਰੇਬਾਜ਼ੀ

ਵਡੋਦਰਾ, 20 ਸਤੰਬਰ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਗੁਜਰਾਤ ਦੌਰੇ ਦੌਰਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਕ ਵਿਚ ਨਾਅਰੇਬਾਜ਼ੀ ਕੀਤੀ ਗਈ। ਸ੍ਰੀ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਜਦੋਂ ਵੀ ਕਾਂਗਰਸੀ ਆਗੂ ਰਾਹੁਲ ਗਾਂਧੀ ਗੁਜਰਾਤ ਦਾ...

ਕਰਨਾਟਕ ਕਾਂਗਰਸ ਦੇ ਸੀਨੀਅਰ ਆਗੂ ਸ਼ਿਵਕੁਮਾਰ ਈਡੀ ਅੱਗੇ ਪੇਸ਼ ਹੋਏ

ਨਵੀਂ ਦਿੱਲੀ, 19 ਸਤੰਬਰ ਕਾਂਗਰਸ ਦੀ ਕਰਨਾਟਕ ਇਕਾਈ ਦੇ ਪ੍ਰਧਾਨ ਡੀ.ਕੇ. ਸ਼ਿਵਕੁਮਾਰ ਕਾਲੇ ਧਨ ਨੂੰ ਸਫੈਦ ਕਰਨ ਦੇ ਇਕ ਮਾਮਲੇ ਵਿੱਚ ਪੁੱਛਗਿਛ ਲਈ ਅੱਜ ਇੱਥੇ ਐਨਫੋਰਸਮੈਂਟ ਡਾਇਰੈਕਟੋਰੇਟ ਅੱਗੇ ਪੇਸ਼ ਹੋਏ। ਕਾਂਗਰਸ ਦੇ 60 ਸਾਲਾ ਆਗੂ ਸ਼ਿਵਕੁਮਾਰ ਦੁਪਹਿਰ ਕਰੀਬ 12...

ਪ੍ਰਧਾਨ ਮੰਤਰੀ ਦੇ ਜਨਮ ਦਿਨ ਮੌਕੇ ‘ਅਖੰਡ ਪਾਠ’ ਕਰਵਾਉਣ ਵਾਲੇ ਸਿੱਖਾਂ ਦਾ ਵਫ਼ਦ ਮੋਦੀ ਨੂੰ ਮਿਲਿਆ

ਨਵੀਂ ਦਿੱਲੀ, 19 ਸਤੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਕੌਮੀ ਰਾਜਧਾਨੀ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ 'ਅਖੰਡ ਪਾਠ' ਕਰਵਾਉਣ ਵਾਲੇ ਸਿੱਖਾਂ ਦੇ ਇਕ ਵਫ਼ਦ ਨੇ ਅੱਜ ਸ੍ਰੀ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪ੍ਰਸਾਦ...

ਲਖੀਮਪੁਰ ਖੀਰੀ: ਛੇੜਛਾੜ ’ਚ ਅਸਫ਼ਲ ਰਹੇ ਨੌਜਵਾਨਾਂ ਦੇ ਹਮਲੇ ’ਚ ਜ਼ਖ਼ਮੀ ਲੜਕੀ ਦੀ ਮੌਤ

ਲਖੀਮਪੁਰ ਖੀਰੀ, 17 ਸਤੰਬਰ ਜ਼ਿਲ੍ਹੇ ਦੇ ਭੀਰਾ ਥਾਣਾ ਖੇਤਰ ਦੇ ਇਕ ਪਿੰਡ ਵਿੱਚ ਦੋ ਨੌਜਵਾਨਾਂ ਵੱਲੋਂ ਛੇੜਛਾੜ ਵਿੱਚ ਅਸਫਲ ਰਹਿਣ 'ਤੇ ਕਥਿਤ ਤੌਰ 'ਤੇ ਤੇਜ਼ਧਾਰ ਹਥਿਆਰ ਨਾਲ ਕੀਤੇ ਗਏ ਹਮਲੇ ਵਿਚ ਜ਼ਖ਼ਮੀ ਹੋਈ 20 ਸਾਲਾ ਇਕ ਲੜਕੀ ਦੀ ਬੀਤੇ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -