12.4 C
Alba Iulia
Friday, May 17, 2024

ਦੇਸ਼

ਪੁਲੀਸ ਦਾ ਕਾਂਗਰਸ ਦਫ਼ਤਰ ’ਚ ਜਬਰੀ ਦਾਖ਼ਲ ਹੋਣਾ, ਆਜ਼ਾਦੀ ਦੀ ਉਲੰਘਣਾ: ਚਿਦੰਬਰਮ

ਨਵੀਂ ਦਿੱਲੀ, 15 ਜੂਨ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਗ੍ਰਹਿ ਮੰਤਰੀ ਪੀ. ਚਿਦੰਬਰਮ ਨੇ ਅੱਜ ਕਿਹਾ ਕਿ ਪੁਲੀਸ ਦੀ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੁੱਖ ਦਫ਼ਤਰ ਵਿੱਚ ਕੀਤੀ ਗਈ ਕਾਰਵਾਈ 'ਆਜ਼ਾਦੀ ਦੀ ਘੋਰ ਉਲੰਘਣਾ' ਹੈ ਅਤੇ ਲੋਕਤੰਤਰ ਵਿੱਚ ਹਰੇਕ...

ਰਾਸ਼ਟਰਪਤੀ ਚੋਣਾਂ: ਮਮਤਾ ਨੇ ਗੋਪਾਲਕ੍ਰਿਸ਼ਨ ਗਾਂਧੀ ਤੇ ਫਾਰੂਕ ਅਬਦੁੱਲਾ ਦੇ ਨਾਮ ਰੱਖੇ

ਟ੍ਰਿਬਿਊਨ ਨਿਊਜ਼ ਸਰਵਿਸ ਨਵੀਂ ਦਿੱਲੀ, 15 ਜੂਨ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਤੇ ਤ੍ਰਿਣਮੂਲ ਕਾਂਗਰਸ ਮੁਖੀ ਮਮਤਾ ਬੈਨਰਜੀ ਨੇ ਅੱਜ ਇੱਥੇ ਵਿਰੋਧੀ ਧਿਰਾਂ ਦੀ ਮੀਟਿੰਗ ਦੌਰਾਨ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਲਈ ਮਹਾਤਮਾ ਗਾਂਧੀ ਦੇ ਪੋਤੇ ਗੋਪਾਲਕ੍ਰਿਸ਼ਨ ਗਾਂਧੀ ਅਤੇ ਨੈਸ਼ਨਲ ਕਾਨਫਰੰਸ...

ਡਾਲਰ ਦੇ ਮੁਕਾਬਲੇ ਰੁਪਿਆ ਮੂਧੇ ਮੂੰਹ ਡਿੱਗਿਆ

ਟ੍ਰਿਬਿਊਨ ਨਿਊਜ਼ ਸਰਵਿਸਨਵੀਂ ਦਿੱਲੀ, 13 ਜੂਨ ਮੁੱਖ ਅੰਸ਼ ਰੁਪਿਆ 11 ਪੈਸੇ ਟੁੱਟ ਕੇ 78.04 ਦੇ ਪੱਧਰ 'ਤੇ ਪੁੱਜਿਆ ਵਿਦੇਸ਼ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ 'ਤੇ ਪਏਗਾ ਵੱਧ ਫੀਸਾਂ ਦਾ ਬੋਝ ਰੁਪਿਆ ਅੱਜ ਅਮਰੀਕੀ ਡਾਲਰ ਦੇ ਮੁਕਾਬਲੇ 11 ਪੈਸੇ ਦੇ ਨਿਘਾਰ ਨਾਲ ਰਿਕਾਰਡ 78.04...

ਜੰਮੂ: ਬੀਐੱਸਐੱਫ ਨੇ ਨਾਕਾਮ ਕੀਤੀ ਘੁਸਪੈਠ ਦੀ ਕੋਸ਼ਿਸ਼

ਜੰਮੂ, 13 ਜੂਨ ਇੱਥੇ ਕੌਮਾਂਤਰੀ ਸਰਹੱਦ ਦੇ ਨਾਲ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਜਵਾਨਾਂ ਤੇ ਹਥਿਆਰਬੰਦ ਘੁਸਪੈਠੀਆਂ ਵਿਚਾਲੇ ਗੋਲੀਬਾਰੀ ਹੋਈ। ਇਸ ਦੌਰਾਨ ਬੀਐੱਸਐੱਫ ਨੇ ਘੁਸਪੈਠੀਆਂ ਦੀ ਕੌਮਾਂਤਰੀ ਸਰਹੱਦ ਤੋਂ ਇਸ ਪਾਸੇ ਦਾਖ਼ਲ ਹੋਣ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ।...

ਲੱਦਾਖ ਵਿੱਚ ਫਿਰਕੂ ਤਣਾਅ

ਅਰਜੁਨ ਸ਼ਰਮਾ ਜੰਮੂ, 12 ਜੂਨ ਬੋਧ ਭਿਕਸ਼ੂ ਚੋਸਕਯੋਂਗ ਪਾਲਗਾ ਰਿਨਪੋਚੇ ਵੱਲੋਂ 31 ਮਈ ਤੋਂ ਲੇਹ ਤੋਂ ਸ਼ੁਰੂ ਕੀਤੇ ਗਏ ਮਾਰਚ ਕਾਰਨ ਕੇਂਦਰੀ ਸ਼ਾਸਿਤ ਪ੍ਰਦੇਸ਼ ਲੱਦਾਖ 'ਚ ਫਿਰਕੂ ਤਣਾਅ ਦਾ ਮਾਹੌਲ ਬਣ ਗਿਆ ਹੈ। ਇਹ ਮਾਰਚ 14 ਜੂਨ ਨੂੰ ਕਾਰਗਿਲ 'ਚ...

ਪੱਛਮੀ ਬੰਗਾਲ ਦੇ ਨਾਦੀਆ ਜ਼ਿਲ੍ਹੇ ਵਿੱਚ ਹਿੰਸਕ ਘਟਨਾਵਾਂ

ਕੋਲਕਾਤਾ, 12 ਜੂਨ ਪੈਗੰਬਰ ਮੁਹੰਮਦ ਬਾਰੇ ਭਾਜਪਾ ਦੇ ਦੋ ਬਰਖ਼ਾਸਤ ਆਗੂਆਂ ਵੱਲੋਂ ਕੀਤੀਆਂ ਵਿਵਾਦਿਤ ਟਿੱਪਣੀਆਂ ਕਾਰਨ ਪੱਛਮੀ ਬੰਗਾਲ ਦੇ ਹਾਵੜਾ ਅਤੇ ਮੁਰਸ਼ਿਦਾਬਾਦ ਜ਼ਿਲ੍ਹਿਆਂ ਵਿੱਚ ਤਣਾਅ ਵੱਧ ਗਿਆ ਸੀ ਤੇ ਹਿੰਸਕ ਰੋਸ ਪ੍ਰਦਰਸ਼ਨ ਵੀ ਹੋਏ ਸਨ। ਇਸੇ ਦੌਰਾਨ ਐਤਵਾਰ ਸ਼ਾਮ...

ਜੰਮੂ ਕਸ਼ਮੀਰ ’ਚ ਫ਼ਿਰਕੂ ਤਣਾਅ: ਡੋਡਾ ਤੇ ਕਿਸ਼ਤਵਾੜ ’ਚ ਕਰਫਿਊ, ਇੰਟਰਨੈੱਟ ਸੇਵਾਵਾਂ ਠੱਪ

ਜੰਮੂ, 10 ਜੂਨ ਜੰਮੂ-ਕਸ਼ਮੀਰ ਦੇ ਅਧਿਕਾਰੀਆਂ ਨੇ ਫਿਰਕੂ ਤਣਾਅ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਲਈ ਅੱਜ ਡੋਡਾ ਅਤੇ ਕਿਸ਼ਤਵਾੜ ਜ਼ਿਲ੍ਹਿਆਂ ਵਿੱਚ ਕਰਫਿਊ ਲਗਾ ਦਿੱਤਾ, ਜਦੋਂ ਕਿ ਭਦਰਵਾਹ ਅਤੇ ਕਿਸ਼ਤਵਾੜ ਕਸਬਿਆਂ ਵਿੱਚ ਇੰਟਰਨੈੱਟ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ...

ਯੂਪੀ: ਰਾਹੁਲ ਗਾਂਧੀ ਦਾ ਨਾਮ ਰੇਸਤਰਾਂ ਦੇ ਮੇਨੂ ਕਾਰਡ ’ਤੇ ਹੋਣ ਕਾਰਨ ਕਾਂਗਰਸੀ ਨਾਰਾਜ਼

ਇਟਾਵਾ, 10 ਜੂਨ ਕਾਂਗਰਸੀਆਂ ਨੇ ਇਥੋਂ ਦੇ ਰੈਸਟੋਰੈਂਟ ਖ਼ਿਲਾਫ਼ ਮੋਰਚਾ ਖੋਲ੍ਹਿਆ ਹੈ, ਜਿਸ ਦੇ ਮੇਨੂ ਕਾਰਡ 'ਤੇ ਰਾਹੁਲ ਗਾਂਧੀ ਦੇ ਨਾਂ ਦੀ ਦੁਰਵਰਤੋਂ ਕੀਤੀ ਗਈ ਹੈ। ਸਿਵਲ ਲਾਈਨਜ਼ ਖੇਤਰ ਦੇ ਰੈਸਟੋਰੈਂਟ ਨੇ 'ਇਟਾਲੀਅਨ ਰਾਹੁਲ ਗਾਂਧੀ' ਸਿਰਲੇਖ ਹੇਠ ਆਪਣੇ ਮੇਨੂ...

ਲਾਲੂ ਯਾਦਵ ਦੇ ਕਮਰੇ ਨੂੰ ਅੱਗ ਲੱਗੀ, ਵਾਲ ਵਾਲ ਬਚੇ

ਮੇਦਿਨੀਨਗਰ (ਝਾਰਖੰਡ), 7 ਜੂਨ ਸਾਬਕਾ ਰੇਲ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਮੁਖੀ ਲਾਲੂ ਪ੍ਰਸਾਦ ਯਾਦਵ ਦੇ ਕਮਰੇ ਵਿਚ ਅੱਜ ਸਵੇਰੇ ਅਚਾਨਕ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ ਪਰ ਉਹ ਵਾਲ-ਵਾਲ ਬਚ ਗਏ। ਘਟਨਾ ਨਾਲ ਕਰੀਬ ਘੰਟੇ...

ਭਾਰਤ ਸਰਕਾਰ ਨੇ ਸੈਨਾ ਮੁਖੀ ਦੀ ਚੋਣ ਦਾ ਦਾਇਰਾ ਵਧਾਇਆ

ਨਵੀਂ ਦਿੱਲੀ, 7 ਜੂਨ ਕੇਂਦਰ ਸਰਕਾਰ ਨੇ ਅੱਜ ਨੋਟੀਫਿਕੇਸ਼ਨ ਜਾਰੀ ਕਰਦਿਆਂ ਚੀਫ ਆਫ ਡਿਫੈਂਸ ਸਟਾਫ (ਸੈਨਾ ਮੁਖੀ) ਦੀ ਚੋਣ ਦਾ ਦਾਇਰਾ ਵਧਾ ਦਿੱਤਾ ਹੈ। ਹੁਣ ਫੌਜ ਵਿੱਚ ਸੇਵਾਵਾਂ ਨਿਭਾਅ ਰਿਹਾ ਲੈਫਟੀਲੈਂਟ ਜਨਰਲ ਜਾਂ ਸੇਵਾ-ਮੁਕਤ ਲੈਫਟੀਲੈਂਟ ਜਨਰਲ, ਏਅਰ ਮਾਰਸ਼ਲ ਅਤੇ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -