12.4 C
Alba Iulia
Monday, April 29, 2024

ਦੇਸ਼

ਯੂਪੀ ਚੋਣਾਂ: ਯੋਗੀ ਗੋਰਖਪੁਰ ਸ਼ਹਿਰ ਤੋਂ ਅਜ਼ਮਾਉਣਗੇ ਕਿਸਮਤ

ਨਵੀਂ ਦਿੱਲੀ, 15 ਜਨਵਰੀ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਗੋਰਖਪੁਰ ਸ਼ਹਿਰ ਤੋਂ ਆਗਾਮੀ ਵਿਧਾਨ ਸਭਾ ਚੋਣਾਂ ਲੜਨਗੇ ਜਦਕਿ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਕੌਸ਼ਾਂਬੀ ਜ਼ਿਲ੍ਹੇ ਦੀ ਸਿਰਾਥੂ ਸੀਟ ਤੋਂ ਚੋਣ ਲੜਨਗੇ। ਕੇਂਦਰੀ ਮੰਤਰੀ ਅਤੇ ਉੱਤਰ ਪ੍ਰਦੇਸ਼...

ਘੋਰ ਕਲਯੁੱਗ: ਕਰਨਾਟਕ ’ਚ ਪੁੱਤ ਨੇ ਮਾਂ ਨਾਲ ਕੀਤਾ ਜਬਰ ਜਨਾਹ, ਮੁਲਜ਼ਮ ਗ੍ਰਿਫ਼ਤਾਰ, ਮਾਂ ਹਸਪਤਾਲ ’ਚ

ਕੰਨੜ (ਕਰਨਾਟਕ), 15 ਜਨਵਰੀ ਕਰਨਾਟਕ ਦੇ ਦੱਖਣ ਕੰਨੜ ਜ਼ਿਲ੍ਹੇ ਦੇ ਪੁਤੂਰ ਤਾਲੁਕ ਦੇ ਕੇਦਾਂਬੜੀ ਪਿੰਡ ਵਿੱਚ ਪੁੱਤ ਨੇ ਮਾਂ ਨਾਲ ਬਲਾਤਕਾਰ ਕੀਤਾ। ਪੁਲੀਸ ਨੇ ਦੱਸਿਆ ਕਿ ਮਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ ਅਤੇ ਬੇਟੇ ਨੂੰ ਹਿਰਾਸਤ 'ਚ...

ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ, ਆਮ ਬਜਟ ਪਹਿਲੀ ਫਰਵਰੀ ਨੂੰ ਕੀਤਾ ਜਾਵੇਗਾ ਪੇਸ਼

ਨਵੀਂ ਦਿੱਲੀ, 14 ਜਨਵਰੀ ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਨੂੰ ਰਾਸ਼ਟਰਪਤੀ ਦੇ ਦੋਵਾਂ ਸਦਨਾਂ ਨੂੰ ਸੰਬੋਧਨ ਨਾਲ ਸ਼ੁਰੂ ਹੋਵੇਗਾ ਅਤੇ 8 ਅਪਰੈਲ ਨੂੰ ਸਮਾਪਤ ਹੋਵੇਗਾ। ਸੂਤਰਾਂ ਨੇ ਸ਼ੁੱਕਰਵਾਰ ਨੂੰ ਸੰਸਦੀ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਦੀਆਂ ਸਿਫ਼ਾਰਸ਼ਾਂ ਦਾ ਹਵਾਲਾ...

ਮਹਾਰਾਸ਼ਟਰ: ਨਿੱਜੀ ਹਸਪਤਾਲ ਦੇ ਅਹਾਤੇ ’ਚ ਮਿਲੀਆਂ ਭੂਰਣਾਂ ਦੀਆਂ 11 ਖੋਪੜੀਆਂ ਤੇ 54 ਹੱਡੀਆਂ

ਨਾਗਪੁਰ, 14 ਜਨਵਰੀ ਮਹਾਰਾਸ਼ਟਰ ਦੇ ਵਰਧਾ ਜ਼ਿਲ੍ਹੇ ਦੇ ਨਿੱਜੀ ਹਸਪਤਾਲ ਦੇ ਅਹਾਤੇ ਵਿੱਚ ਜਾਂਚ ਦੌਰਾਨ ਭਰੂਣਾਂ ਦੀਆਂ ਘੱਟੋ-ਘੱਟ 11 ਖੋਪੜੀਆਂ ਅਤੇ 54 ਹੱਡੀਆਂ ਮਿਲੀਆਂ ਹਨ। ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲੀਸ ਗੈਰ ਕਾਨੂੰਨੀ ਗਰਭਪਾਤ ਕੇਸ ਦੀ ਜਾਂਚ ਕਰ...

ਕੋਵਿਡ ਹਾਲਾਤ ਦਾ ਜਾਇਜ਼ਾ ਲੈਣ ਲਈ ਮੋਦੀ ਵੱਲੋਂ ਮੁੱਖ ਮੰਤਰੀਆਂ ਨਾਲ ਮੀਟਿੰਗ

ਨਵੀਂ ਦਿੱਲੀ, 13 ਜਨਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਿੱਚ ਕੋਵਿਡ ਦੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀਆਂ ਨਾਲ ਮੀਟਿੰਗ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਕੋਵਿਡ ਦੇ ਨਵੇਂ ਸਰੂਪ ਓਮੀਕਰੋਨ ਕਾਰਨ ਦੇਸ਼ ਵਿੱਚ ਕਰੋਨਾ ਕੇਸਾਂ...

ਦੇਸ਼ ਵਿੱਚ ਜੰਗਲਾਤ ਹੇਠ 2,261 ਵਰਗ ਕਿਲੋਮੀਟਰ ਰਕਬਾ ਵਧਿਆ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਨਵੀਂ ਦਿੱਲੀ, 13 ਜਨਵਰੀ ਦੇਸ਼ ਵਿੱਚ ਪਿਛਲੇ ਦੋ ਸਾਲਾਂ ਵਿੱਚ ਜੰਗਲਾਤ ਹੇਠ 2,261 ਵਰਗ ਕਿਲੋਮੀਟਰ ਰਕਬਾ ਵਧਿਆ ਹੈ। ਇਹ ਜਾਣਕਾਰੀ ਕੇਂਦਰੀ ਵਾਤਾਵਰਨ ਮੰਤਰੀ ਭੁਪਿੰਦਰ ਯਾਦਵ ਨੇ ਵੀਰਵਾਰ ਨੂੰ ਜੰਗਲਾਤ ਸਰਵੇਖਣ ਰਿਪੋਰਟ-2021 ਜਾਰੀ ਕਰਦਿਆਂ ਦਿੱਤੀ। ਇਸ ਸਮੇਂ...

ਸ਼ੇਅਰ ਬਾਜ਼ਾਰ ਵਿਚ ਲਗਾਤਾਰ ਚੌਥੇ ਦਿਨ ਤੇਜ਼ੀ

ਮੁੰਬਈ, 12 ਜਨਵਰੀ ਘਰੇਲੂ ਸ਼ੇਅਰ ਬਾਜ਼ਾਰਾਂ ਵਿਚ ਬੁੱਧਵਾਰ ਨੂੰ ਲਗਾਤਾਰ ਚੌਥੇ ਕਾਰੋਬਾਰੀ ਸੈਸ਼ਨ ਵਿਚ ਤੇਜ਼ੀ ਰਹੀ ਅਤੇ ਬੀਐੱਸਈ ਸੈਂਸੈਕਸ 500 ਅੰਕ ਤੋਂ ਵੱਧ ਉੱਛਲ ਕੇ 61,000 ਅੰਕ ਦੇ ਪੱਧਰ ਨੂੰ ਮੁੜ ਪਾਰ ਕਰ ਗਿਆ। ਕੰਪਨੀਆਂ ਦੇ ਤੀਜੀ ਤਿਮਾਹੀ ਵਿਚ...

ਦੇਸ਼ ਦੇ 300 ਜ਼ਿਲ੍ਹਿਆਂ ਵਿਚ ਲਾਗ ਦੀ ਹਫ਼ਤਾਵਾਰੀ ਦਰ 5 ਫ਼ੀਸਦ ਤੋਂ ਵੱਧ: ਸਰਕਾਰ

ਨਵੀਂ ਦਿੱਲੀ, 12 ਜਨਵਰੀ ਕੇਂਦਰ ਸਰਕਾਰ ਨੇ ਅੱਜ ਕਿਹਾ ਕਿ ਭਾਰਤ ਵਿਚ ਕਰੀਬ 300 ਜ਼ਿਲ੍ਹਿਆਂ ਵਿਚ ਕਰੋਨਾਵਾਇਰਸ ਲਈ ਨਮੂਨਿਆਂ ਦੀ ਜਾਂਚ ਵਿਚ ਲਾਗ ਦੀ ਹਫ਼ਤਾਵਾਰੀ ਦਰ 5 ਫ਼ੀਸਦ ਹੈ, ਉੱੱਥੇ ਮਹਾਰਾਸ਼ਟਰ, ਪੱਛਮੀ ਬੰਗਾਲ, ਦਿੱਲੀ, ਤਾਮਿਲਨਾਡੂ, ਕਰਨਾਟਕ, ਉੱਤਰ ਪ੍ਰਦੇਸ਼, ਕੇਰਲ...

ਗੁਜਰਾਤ ਦੰਗੇ 1992: ਪੀੜਤ ਨੂੰ 25 ਸਾਲ ਬਾਅਦ ਮਿਲੇਗਾ 49 ਹਜ਼ਾਰ ਰੁਪਏ ਦਾ ਮੁਆਵਜ਼ਾ

ਅਹਿਮਦਾਬਾਦ, 11 ਜਨਵਰੀ ਅਹਿਮਦਾਬਾਦ 'ਚ 1992 ਦੇ ਫ਼ਿਰਕੂ ਦੰਗਿਆਂ ਦੇ ਪੀੜਤ ਨੂੰ 25 ਸਾਲ ਬਾਅਦ ਮੁਆਵਜ਼ਾ ਮਿਲੇਗਾ। ਅਹਿਮਦਾਬਾਦ ਦੀ ਅਦਾਲਤ ਨੇ ਗੁਜਰਾਤ ਸਰਕਾਰ ਨੂੰ ਪੀੜਤ ਨੂੰ 49,000 ਰੁਪਏ ਦਾ ਮੁਆਵਜ਼ਾ ਦੇਣ ਦਾ ਨਿਰਦੇਸ਼ ਦਿੱਤਾ ਹੈ। ਪੀੜਤ ਨੇ ਇਹ ਮੁਕੱਦਮਾ...

ਮੋਦੀ ਦੀ ਫਿਰੋਜ਼ਪੁਰ ਰੈਲੀ ਲਈ ਪੰਜਾਬ ਤੋਂ ਬਾਹਰੋਂ ਮੰਗਵਾਉਣੀਆਂ ਪਈਆਂ ਸਨ ਹਜ਼ਾਰ ਬੱਸਾਂ: ਭਾਜਪਾ

ਨਵੀਂ ਦਿੱਲੀ, 11 ਜਨਵਰੀ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਪੰਜਾਬ ਮਾਮਲਿਆਂ ਦੇ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੇ ਅੱਜ ਦਾਅਵਾ ਕੀਤਾ ਹੈ ਕਿ ਖਰਾਬ ਮੌਸਮ ਦੇ ਬਾਵਜੂਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਵਿਚ ਸ਼ਾਮਲ ਹੋਣ ਲਈ ਲੋਕਾਂ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -