12.4 C
Alba Iulia
Wednesday, September 28, 2022

ਵਿਸ਼ਵ

ਇਟਲੀ ਚੋਣਾਂ: ਮੈਲੋਨੀ ਦੀ ਪਾਰਟੀ ਨੂੰ ਬਹੁਮਤ

ਰੋਮ: ਫਾਸ਼ੀਵਾਦੀ ਪਾਰਟੀ 'ਦਿ ਬ੍ਰਦਰਜ਼ ਆਫ ਇਟਲੀ' ਨੇ ਇਟਲੀ ਵਿੱਚ ਹੋਈਆਂ ਕੌਮੀ ਚੋਣਾਂ ਦੌਰਾਨ ਸਭ ਤੋਂ ਵੱਧ ਵੋਟਾਂ ਪ੍ਰਾਪਤ ਕੀਤੀਆਂ ਹਨ। ਦੂਜੇ ਵਿਸ਼ਵ ਯੁੱਧ ਮਗਰੋਂ ਇਟਲੀ ਵਿੱਚ ਪਹਿਲੀ ਵਾਰ ਫਾਸ਼ੀਵਾਦੀ ਸਰਕਾਰ ਬਣਨ ਜਾ ਰਹੀ ਹੈ। ਚੋਣ ਜਿੱਤਣ ਮਗਰੋਂ...

ਅਮਰੀਕਾ ਵੱਲੋਂ ਪਾਕਿਸਤਾਨ ਨੂੰ ਭਾਰਤ ਨਾਲ ਆਪਣੇ ਸਬੰਧ ਸੁਧਾਰਨ ਦੀ ਸਲਾਹ

ਨਵੀਂ ਦਿੱਲੀ, 27 ਸਤੰਬਰ ਭਾਰਤ ਵਲੋਂ ਅਮਰੀਕਾ ਦੇ ਪਾਕਿਸਤਾਨ ਨੂੰ ਆਧੁਨਿਕ ਹਥਿਆਰਾਂ ਦੀ ਖੇਪ ਮੁਹੱਈਆ ਕਰਵਾਉਣ ਦੇ ਇਤਰਾਜ਼ ਤੋਂ ਬਾਅਦ ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ ਹੈ ਕਿ ਉਹ ਭਾਰਤ ਨਾਲ ਆਪਣੇ ਸਬੰਧਾਂ ਵਿਚ ਸੁਧਾਰ ਲਿਆਵੇ। ਅਮਰੀਕਾ ਦੇ ਵਿਦੇਸ਼ ਮੰਤਰੀ...

ਰੂਸ: ਬੰਦੂਕਧਾਰੀ ਹਮਲਾਵਰ ਵੱਲੋਂ ਸਕੂਲ ਵਿੱਚ ਗੋਲੀਬਾਰੀ; 13 ਹਲਾਕ, 21 ਜ਼ਖ਼ਮੀ

ਮਾਸਕੋ, 26 ਸਤੰਬਰ ਮੱਧ ਰੂਸ ਵਿੱਚ ਅੱਜ ਸਵੇਰੇ ਇਕ ਬੰਦੂਕਧਾਰੀ ਨੇ ਇੱਕ ਸਕੂਲ 'ਤੇ ਹਮਲਾ ਕਰ ਦਿੱਤਾ, ਜਿਸ ਵਿੱਚ 13 ਜਣਿਆਂ ਦੀ ਮੌਤ ਹੋ ਗਈ ਅਤੇ 21 ਹੋਰ ਜ਼ਖ਼ਮੀ ਹੋਏ ਹਨ। ਰੂਸ ਦੀ ਜਾਂਚ ਕਮੇਟੀ ਨੇ ਆਨਲਾਈਨ ਜਾਰੀ ਬਿਆਨ...

ਦੱਖਣੀ ਕੋਰੀਆ ਵਿੱਚ ਮਾਲ ’ਚ ਅੱਗ ਲੱਗਣ ਕਾਰਨ 7 ਮੌਤਾਂ

ਸਿਓਲ, 26 ਸਤੰਬਰ ਦੱਖਣੀ ਕੋਰੀਆ ਦੇ ਸ਼ਹਿਰ ਡਾੲੇਜਿਓਨ ਵਿੱਚ ਇੱਕ ਸ਼ਾਪਿੰਗ ਮਾਲ ਦੀ ਬੇਸਮੈਂਟ ਵਿੱਚ ਅੱਗ ਲੱਗਣ ਕਾਰਨ ਘੱਟੋ ਘੱਟ ਸੱਤ ਜਣਿਆਂ ਦੀ ਮੌਤ ਹੋ ਗਈ। ਡਾਏਜਿਓਨ ਫਾਇਰ ਹੈੱਡਕੁਆਰਟਰ ਦੇ ਅਧਿਕਾਰੀ ਗੋ ਸਿਯੁੰਗ-ਚਿਓਲ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਅਮਲੇ...

ਇਰਾਨ: ਹਿਰਾਸਤ ’ਚ ਲੜਕੀ ਦੀ ਮੌਤ ਖ਼ਿਲਾਫ਼ ਮੁਜ਼ਾਹਰਿਆਂ ’ਚ 26 ਮੌਤਾਂ

ਤਹਿਰਾਨ, 23 ਸਤੰਬਰ ਪੁਲੀਸ ਹਿਰਾਸਤ ਵਿਚ ਹੋਈ 22 ਸਾਲਾ ਲੜਕੀ ਦੀ ਮੌਤ ਖ਼ਿਲਾਫ਼ ਇਰਾਨ 'ਚ ਹੋ ਰਹੇ ਰੋਸ ਮੁਜ਼ਾਹਰਿਆਂ 'ਚ 26 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਰਾਨ ਦੇ ਸਰਕਾਰੀ ਟੀਵੀ ਨੇ ਰੋਸ ਮੁਜ਼ਾਹਰਿਆਂ ਬਾਰੇ ਕੋਈ ਹੋਰ ਜਾਣਕਾਰੀ ਨਹੀਂ...

ਅਮਰੀਕਾ ਵੱਲੋਂ ਅਫ਼ਗਾਨਿਸਤਾਨ ਦੇ ਪ੍ਰਮੁੱਖ ਗ਼ੈਰ-ਨਾਟੋ ਸਹਿਯੋਗੀ ਦਾ ਦਰਜਾ ਖ਼ਤਮ

ਵਾਸ਼ਿੰਗਟਨ, 24 ਸਤੰਬਰ ਕਾਬੁਲ ਦੀ ਹਕੂਮਤ ਤਾਲਿਬਾਨ ਦੇ ਹੱਥਾਂ 'ਚ ਜਾਣ ਦੇ ਇਕ ਸਾਲ ਤੋਂ ਵਧ ਸਮੇਂ ਬਾਅਦ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਅਫ਼ਗਾਨਿਸਤਾਨ ਦਾ ਪ੍ਰਮੁੱਖ ਗ਼ੈਰ-ਨਾਟੋ ਸਹਿਯੋਗੀ ਦਾ ਦਰਜਾ ਖ਼ਤਮ ਕਰ ਦਿੱਤਾ ਹੈ। ਅਮਰੀਕਾ ਨੇ 2012 'ਚ ਅਫ਼ਗਾਨਿਸਤਾਨ...

ਭਾਰਤੀ ਵਿਦੇਸ਼ ਮੰਤਰਾਲੇ ਵੱਲੋਂ ਕੈਨੇਡਾ ਜਾਣ ਵਿਦਿਆਰਥੀਆਂ ਲਈ ਐਡਵਾਇਜ਼ਰੀ ਜਾਰੀ

ਓਟਾਵਾ, 23 ਸਤੰਬਰ ਭਾਰਤ ਨੇ ਅੱਜ ਕੈਨੇਡਾ ਵਿੱਚ ਭਾਰਤੀ ਨਾਗਰਿਕਾਂ ਅਤੇ ਉਥੇ ਪੜ੍ਹਨ ਜਾਣ ਵਾਲੇ ਵਿਦਿਆਰਥੀਆਂ ਨੂੰ ਉਥੇ ਵਧ ਰਹੇ ਅਪਰਾਧਾਂ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਦੇ ਮੱਦੇਨਜ਼ਰ ਚੌਕਸ ਰਹਿਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ...

ਮੋਦੀ ਵੱਲੋਂ ਪੂਤਿਨ ਨੂੰ ਯੂਕਰੇਨ ’ਚ ਜੰਗ ਰੋਕਣ ਦੀ ਸਲਾਹ ਤੋਂ ਅਮਰੀਕਾ ਖੁਸ਼

ਵਾਸ਼ਿੰਗਟਨ, 23 ਸਤੰਬਰ ਅਮਰੀਕਾ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਉਸ ਬਿਆਨ ਦਾ ਸਵਾਗਤ ਜਿਸ ਵਿੱਚ ਉਨ੍ਹਾਂ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੂੰ ਕਿਹਾ ਸੀ ਕਿ ''ਇਹ ਜੰਗ ਦਾ ਸਮਾਂ ਨਹੀਂ ਹੈ।'' ਪੈਂਟਾਗਨ ਦੇ ਇੱਕ ਸੀਨੀਅਰ...

ਨੇਪਾਲ: ਰਾਸ਼ਟਰਪਤੀ ਵੱਲੋਂ ਨਾਗਰਿਕਤਾ ਸੋਧ ਬਿੱਲ ’ਤੇ ਸਹੀ ਪਾਉਣ ਤੋਂ ਇਨਕਾਰ

ਕਾਠਮੰਡੂ, 21 ਸਤੰਬਰ ਨੇਪਾਲ ਦੀ ਰਾਸ਼ਟਰਪਤੀ ਬਿਦਿਆ ਦੇਵੀ ਭੰਡਾਰੀ ਨੇ ਨੇਪਾਲ ਨਾਗਰਿਕਤਾ ਐਕਟ 'ਚ ਸੋਧ ਨਾਲ ਸਬੰਧਤ ਅਹਿਮ ਬਿੱਲ 'ਤੇ ਨਿਰਧਾਰਿਤ ਸਮੇਂ ਵਿੱਚ ਸਹੀ ਪਾਉਣ ਤੋਂ ਨਾਂਹ ਕਰ ਦਿੱਤੀ ਹੈ। ਨੇਪਾਲੀ ਸੰਸਦ ਦੇ ਦੋਵੇਂ ਸਦਨ ਇਸ ਬਿੱਲ ਨੂੰ ਦੋ...

ਚੀਨ ਨੇ ਤਾਇਵਾਨ ’ਤੇ ਰੁਖ਼ ਨਰਮ ਕੀਤਾ

ਪੇਈਚਿੰਗ, 21 ਸਤੰਬਰ ਤਾਇਵਾਨ ਦੇ ਮਾਮਲੇ 'ਤੇ ਅੱਜ ਆਪਣਾ ਰੁਖ਼ ਨਰਮ ਕਰਦਿਆਂ ਚੀਨ ਨੇ ਕਿਹਾ ਕਿ ਇਸ ਗੱਲ 'ਚ ਕੋਈ ਸ਼ੱਕ ਨਹੀਂ ਹੈ ਕਿ ਇਕ ਦਿਨ ਇਹ ਖ਼ੁਦਮੁਖਤਿਆਰ ਟਾਪੂ ਉਨ੍ਹਾਂ ਦੇ ਅਧੀਨ ਹੋਵੇਗਾ ਪਰ ਉਹ ਇਸ ਮੰਤਵ ਦੀ ਪੂਰਤੀ...
- Advertisement -

Latest News

ਰੌਂਤਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਮੌਤ

ਰਾਜਵਿੰਦਰ ਰੌਂਤਾ ਨਿਹਾਲ ਸਿੰਘ ਵਾਲਾ, 27 ਸਤੰਬਰ ਰੋਜ਼ੀ ਰੋਟੀ ਕਮਾਉਣ ਲਈ ਕੈਨੇਡਾ ਗਏ ਪਿੰਡ ਰੌਂਤਾ ਦੇ ਜਥੇਦਾਰ ਕਰਤਾਰ ਸਿੰਘ ਦੇ...
- Advertisement -