12.4 C
Alba Iulia
Tuesday, July 2, 2024

ਵਿਸ਼ਵ

ਅਫ਼ਗਾਨਿਸਤਾਨ ’ਚ ਆਪਣੀ ਮੌਜੂਦਗੀ ਦੀ ਸਮੀਖਿਆ ਕਰ ਰਿਹੈ ਯੂਐੱਨ

ਇਸਲਾਮਾਬਾਦ, 11 ਅਪਰੈਲ ਸੰਯੁਕਤ ਰਾਸ਼ਟਰ (ਯੂਐੱਨ) ਨੇ ਅੱਜ ਕਿਹਾ ਕਿ ਉਹ ਅਫ਼ਗਾਨਿਸਤਾਨ ਵਿੱਚ ਆਪਣੀ ਮੌਜੂਦਗੀ ਦੀ ਸਮੀਖਿਆ ਕਰ ਰਿਹਾ ਹੈ। ਆਲਮੀ ਸੰਸਥਾ ਦਾ ਇਹ ਬਿਆਨ ਤਾਲਿਬਾਨ ਵੱਲੋਂ ਅਫ਼ਗਾਨ ਔਰਤਾਂ ਦੇ ਸੰਯੁਕਤ ਰਾਸ਼ਟਰ ਲਈ ਕੰਮ ਕਰਨ 'ਤੇ ਲਗਾਈਆਂ ਪਾਬੰਦੀਆਂ ਬਾਅਦ...

ਪੱਛਮੀ ਮੁਲਕ ਯੂਕਰੇਨ ’ਚ ‘ਜੰਗ ਖ਼ਤਮ ਕਰਨ’ ਦੇ ਚਾਹਵਾਨ ਨਹੀਂ: ਰੂਸ

ਸੰਯੁਕਤ ਰਾਸ਼ਟਰ, 11 ਅਪਰੈਲ ਸੰਯੁਕਤ ਰਾਸ਼ਟਰ ਸਲਾਮਤੀ ਪਰਿਸ਼ਦ ਦੀ ਪ੍ਰਧਾਨਗੀ ਅਪਰੈਲ ਮਹੀਨੇ ਲਈ ਰੂਸ ਕੋਲ ਹੈ। ਇਸ ਮੌਕੇ ਰੂਸ ਦੇ ਪ੍ਰਤੀਨਿਧੀ ਨੇ ਕਿਹਾ ਕਿ ਮਾਸਕੋ ਨੇ ਕਈ ਵਾਰ ਸਲਾਮਤੀ ਪਰਿਸ਼ਦ ਦੀ ਮੀਟਿੰਗ ਵਿਚ ਕਈ ਮੁਲਕਾਂ ਵੱਲੋਂ ਯੂਕਰੇਨ ਨੂੰ ਲਗਾਤਾਰ...

ਖ਼ਾਲਿਸਤਾਨ ਸਮਰਥਕਾਂ ਖ਼ਿਲਾਫ਼ ਕਾਰਵਾਈ ਨਾ ਹੋਣ ਤੋਂ ਨਾਰਾਜ਼ ਭਾਰਤ ਨੇ ਬਰਤਾਨੀਆ ਨਾਲ ਵਪਾਰਕ ਗੱਲਬਾਤ ਰੋਕੀ

ਨਵੀਂ ਦਿੱਲੀ, 10 ਅਪਰੈਲ ਪਿਛਲੇ ਮਹੀਨੇ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਉੱਤੇ ਹਮਲਾ ਕਰਨ ਵਾਲੇ ਸਿੱਖ ਕੱਟੜਪੰਥੀ ਸਮੂਹ ਖ਼ਿਲਾਫ਼ ਕਾਰਵਾਈ ਕਰਨ ਵਿੱਚ ਅਸਫਲ ਰਹਿਣ ਦਾ ਦੋਸ਼ ਲਗਾਉਣ ਤੋਂ ਬਾਅਦ ਭਾਰਤ ਨੇ ਬਰਤਾਨੀਆ ਨਾਲ ਵਪਾਰਕ ਗੱਲਬਾਤ ਰੋਕ ਦਿੱਤੀ ਹੈ। ਟਾਈਮਜ਼...

ਟਵਿੱਟਰ ’ਤੇ ਪ੍ਰਧਾਨ ਮੰਤਰੀ ਮੋਦੀ ਨੂੰ ਫਾਲੋ ਕਰਦੇ ਨੇ ਐਲਨ ਮਸਕ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 10 ਅਪਰੈਲ ਟਵਿੱਟਰ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਐਲਨ ਮਸਕ ਨੇ ਆਪਣੀ ਸੋਸ਼ਲ ਨੈੱਟਵਰਕਿੰਗ ਸਾਈਟ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫਾਲੋ ਕਰਨਾ ਸ਼ੁਰੂ ਕਰ ਦਿੱਤਾ ਹੈ। ਮਸਕ ਟਵਿੱਟਰ 'ਤੇ ਸਭ ਤੋਂ ਵੱਧ ਫਾਲੋ ਕੀਤੇ ਜਾਣ...

ਪ੍ਰਧਾਨ ਮੰਤਰੀ ਮੋਦੀ ਨੇ ਆਸਟਰੇਲਿਆਈ ਸਿੱਖ ਖੇਡਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ

ਕੈਨਬਰਾ (ਆਸਟਰੇਲੀਆ), 9 ਅਪਰੈਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਅਤੇ ਆਸਟਰੇਲੀਆ ਨੂੰ 'ਵਿਕਾਸ ਅਤੇ ਖੁਸ਼ਹਾਲੀ' ਵਿੱਚ 'ਮਜ਼ਬੂਤ ਭਾਈਵਾਲ' ਕਰਾਰ ਦਿੰਦਿਆਂ ਬਿਸਬੇਨ ਵਿੱਚ 'ਆਸਟਰੇਲਿਆਈ ਸਿੱਖ ਖੇਡਾਂ' ਨਾਲ ਜੁੜੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। 'ਆਸਟਰੇਲੀਅਨ ਨੈਸ਼ਨਲ ਸਿੱਖ ਸਪੋਰਟਸ ਐਂਡ ਕਲਚਰਲ...

ਰੂਸ ਵੱਲੋਂ ਯੂਕਰੇਨ ਦਾ ਤੇਲ ਡਿੱਪੂ ਤਬਾਹ

ਮਾਸਕੋ, 9 ਅਪਰੈਲ ਰੂਸ ਨੇ ਯੂਕਰੇਨ ਦੇ ਸ਼ਹਿਰ ਜ਼ੈਪੋਰਿਜ਼ੀਆ ਨੇੜੇ 70 ਹਜ਼ਾਰ ਟਨ ਤੇਲ ਦੇ ਡਿੱਪੂ ਨੂੰ ਤਬਾਹ ਕਰ ਦਿੱਤਾ ਹੈ। ਇਹ ਜਾਣਕਾਰੀ ਰੂਸੀ ਰੱਖਿਆ ਮੰਤਰਾਲੇ ਨੇ ਅੱਜ ਦਿੱਤੀ ਹੈ। ਰੂਸ ਨੇ ਕਿਹਾ ਕਿ ਰੂਸੀ ਫੌਜ ਨੇ ਜ਼ੈਪੋਰਿਜ਼ੀਆ ਅਤੇ...

ਯੂਕੇ: ਭਾਰਤ ਤੋਂ ਨਰਸਾਂ ਦੀਆਂ ਸੇਵਾਵਾਂ ਲੈਣ ਦੀ ਯੋਜਨਾ

ਲੰਡਨ, 6 ਅਪਰੈਲ ਬ੍ਰਿਟੇਨ ਦੇ ਵੇਲਜ਼ ਵਿੱਚ ਇੱਕ ਸਥਾਨਕ ਸਿਹਤ ਬੋਰਡ ਅਗਲੇ ਚਾਰ ਸਾਲਾਂ ਵਿੱਚ ਵਿਦੇਸ਼ ਤੋਂ ਲਗਭਗ 900 ਨਰਸਾਂ ਨੂੰ ਨੌਕਰੀ 'ਤੇ ਰੱਖਣ ਦੀ ਯੋਜਨਾ ਬਣਾ ਰਿਹਾ ਹੈ। ਇਨ੍ਹਾਂ ਵਿੱਚੋਂ ਬਹੁਤੀਆਂ ਨਰਸਾਂ ਕੇਰਲ ਤੋਂ ਆਉਣ ਦੀ ਸੰਭਾਵਨਾ ਹੈ।...

ਸ਼ੀ ਵੱਲੋਂ ਯੂਕਰੇਨ ਸ਼ਾਂਤੀ ਵਾਰਤਾ ਸ਼ੁਰੂ ਕਰਨ ਦਾ ਸੱਦਾ

ਪੇਈਚਿੰਗ, 6 ਅਪਰੈਲ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਯੂਕਰੇਨ ਮੁੱਦੇ 'ਤੇ ਸ਼ਾਂਤੀ ਵਾਰਤਾ ਮੁੜ ਸ਼ੁਰੂ ਕਰਨ ਦਾ ਸੱਦਾ ਦਿੱਤਾ ਹੈ। ਸ਼ੀ ਨੇ ਕਿਹਾ ਕਿ ਸ਼ਾਂਤੀ ਵਾਰਤਾ ਜਿੰਨੀ ਛੇਤੀ ਹੋ ਸਕੇ ਮੁੜ ਸ਼ੁਰੂ ਹੋਣੀ ਚਾਹੀਦੀ ਹੈ। ਚੀਨੀ ਆਗੂ ਨੇ ਕਿਹਾ...

ਤਾਲਿਬਾਨ ਵੱਲੋਂ ਅਫ਼ਗਾਨ ਔਰਤਾਂ ਨੂੰ ਕੰਮ ਕਰਨ ਤੋਂ ਰੋਕਣ ਦਾ ਫ਼ੈਸਲਾ ਸਵੀਕਾਰ ਨਹੀਂ: ਸੰਯੁਕਤ ਰਾਸ਼ਟਰ

ਇਸਲਾਮਾਬਾਦ, 6 ਅਪਰੈਲ ਸੰਯੁਕਤ ਰਾਸ਼ਟਰ ਨੇ ਕਿਹਾ ਹੈ ਕਿ ਅਫ਼ਗਾਨ ਔਰਤ ਕਰਮਚਾਰੀਆਂ ਨੂੰ ਯੂਐੱਨ ਵਿੱਚ ਕੰਮ ਕਰਨ ਤੋਂ ਰੋਕਣ ਦੇ ਤਾਲਿਬਾਨ ਦੇ ਫ਼ੈਸਲੇ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਦਾ ਅਤੇ ਇਸ ਨੂੰ ਔਰਤਾਂ ਦੇ ਅਧਿਕਾਰਾਂ ਦੀ ਉਲੰਘਣਾ ਕਰਾਰ ਦਿੱਤਾ...

ਪਾਕਿ: ਚੋਣ ਕਮਿਸ਼ਨ ਵੱਲੋਂ ਪੰਜਾਬ ਚੋਣਾਂ ਦਾ ਪ੍ਰੋਗਰਾਮ ਜਾਰੀ

ਇਸਲਾਮਾਬਾਦ, 5 ਅਪਰੈਲ ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਇਕ ਦਿਨ ਪਹਿਲਾਂ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਨਿਰਦੇਸ਼ ਤਹਿਤ ਅੱਜ ਸਿਆਸੀ ਤੌਰ 'ਤੇ ਅਹਿਮ ਪੰਜਾਬ ਪ੍ਰਾਂਤ ਵਿੱਚ 14 ਮਈ ਨੂੰ ਵਿਧਾਨ ਸਭਾ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਚੀਫ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -