12.4 C
Alba Iulia
Thursday, July 4, 2024

ਵਿਸ਼ਵ

ਪੱਤਰਕਾਰ ਡਾ. ਗੁਰਵਿੰਦਰ ਸਿੰਘ ਨੂੰ ‘ਹਿਊਮਨ ਰਾਈਟਸ ਜਰਨਲਿਜ਼ਮ’ ਐਵਾਰਡ

ਟ੍ਰਿਬਿਊਨ ਨਿਊਜ਼ ਸਰਵਿਸ ਨਿਊ ਵੈਸਟਮਿੰਸਟਰ, 5 ਅਪਰੈਲ ਕੈਨੇਡਾ ਦੇ ਪੰਜਾਬੀ ਪੱਤਰਕਾਰ ਅਤੇ ਪ੍ਰੋਗਰਾਮ 'ਆਵਾਜ਼-ਏ-ਪੰਜਾਬ' ਦੇ ਮੇਜ਼ਬਾਨ ਡਾ. ਗੁਰਵਿੰਦਰ ਸਿੰਘ ਨੂੰ 'ਹਿਊਮਨ ਰਾਈਟਸ ਜਰਨਲਿਜ਼ਮ ਐਵਾਰਡ' ਨਾਲ ਸਨਮਾਨਿਆ ਗਿਆ ਹੈ। ਇਹ ਐਵਾਰਡ ਅਦਾਰਾ 'ਰੈਡੀਕਲ ਦੇਸੀ' ਵੱਲੋਂ ਡਾ. ਗੁਰਵਿੰਦਰ ਸਿੰਘ ਦੀ ਮਨੁੱਖੀ ਅਧਿਕਾਰਾਂ...

ਚੀਨ ਦੀ ਵਿਚੋਲਗੀ ਨਾਲ ‘ਦੁਸ਼ਮਨ’ ਮੁਲਕ ਇਰਾਨ ਤੇ ਸਾਊਦੀ ਅਰਬ ਨੇੜੇ ਆਏ, ਸਫ਼ਾਰਤੀ ਮਿਸ਼ਨ ਖੋਲ੍ਹਣ ਤੇ ਹਵਾਈ ਉਡਾਣਾਂ ਲਈ ਸਹਿਮਤ

ਪੇਈਚਿੰਗ, 6 ਅਪਰੈਲ ਸਾਊਦੀ ਅਰਬ ਅਤੇ ਇਰਾਨ ਨੇ ਆਪੋ-ਆਪਣੇ ਰਾਜਧਾਨੀਆਂ ਅਤੇ ਹੋਰ ਸ਼ਹਿਰਾਂ ਵਿੱਚ ਡਿਪਲੋਮੈਟਿਕ ਮਿਸ਼ਨਾਂ ਨੂੰ ਮੁੜ ਖੋਲ੍ਹਣ ਲਈ ਸਹਿਮਤੀ ਜਤਾਈ ਹੈ। ਚੀਨ ਵਿੱਚ ਅੱਜ ਇਰਾਨ ਅਤੇ ਸਾਊਦੀ ਅਰਬ ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਦੌਰਾਨ ਇਸ ਸਬੰਧ ਵਿੱਚ...

ਫਲਸਤੀਨੀਆਂ ਵੱਲੋਂ ਦੋ ਇਜ਼ਰਾਇਲੀਆਂ ’ਤੇ ਚਾਕੂ ਨਾਲ ਹਮਲਾ

ਯਰੂਸ਼ਲਮ: ਤਲ ਅਵੀਵ ਦੇ ਦੱਖਣ ਵਿੱਚ ਸਥਿਤ ਫੌਜੀ ਕੈਂਪ ਨੇੜੇ ਇਕ ਮਸ਼ਕੂਕ ਫਲਸਤੀਨੀ ਨੇ ਅੱਜ ਦੋ ਇਜ਼ਰਾਇਲੀਆਂ ਨੂੰ ਚਾਕੂ ਮਾਰ ਦਿੱਤਾ। ਮੈਗਨ ਡੇਵਿਡ ਏਡੋਮ ਪੈਰਾਮੈਡਿਕ ਸਰਵਿਸ ਨੇ ਦੱਸਿਆ ਕਿ ਸ੍ਰੀਫਿਨ ਫੌਜ ਦੇ ਅੱਡੇ ਨੇੜੇ ਇਕ ਰਾਜਮਾਰਗ 'ਤੇ ਹੋਈ...

ਅਰੁਣਾਚਲ ਪ੍ਰਦੇਸ਼ ਭਾਰਤ ਦਾ ਅਨਿੱਖੜਵਾਂ ਅੰਗ: ਅਮਰੀਕਾ

ਵਾਸ਼ਿੰਗਟਨ, 5 ਅਪਰੈਲ ਅਮਰੀਕਾ ਨੇ ਕਿਹਾ ਹੈ ਕਿ ਉਹ ਅਰੁਣਾਚਲ ਪ੍ਰਦੇਸ਼ ਨੂੰ ਭਾਰਤ ਦਾ ਅਨਿੱਖੜਵਾਂ ਅੰਗ ਮੰਨਦਾ ਹੈ ਅਤੇਸਥਾਨਕ ਖੇਤਰਾਂ ਦਾ ਨਾਂ ਬਦਲਣ ਦੀ ਕਿਸੇ ਵੀ ਇਕਪਾਸੜ ਕੋਸ਼ਿਸ਼ ਦਾ ਸਖ਼ਤ ਵਿਰੋਧ ਕਰਦਾ ਹੈ। ਅਮਰੀਕਾ ਦੀ ਇਹ ਪ੍ਰਤੀਕਿਰਿਆ ਅਜਿਹੇ ਸਮੇਂ...

ਮੇਰੇ ’ਤੇ ਲੱਗੇ ਸਾਰੇ ਦੋਸ਼ ਝੂਠੇ, ਮੈਂ ਸੱਚਾ: ਟਰੰਪ

ਨਿਊਯਾਰਕ/ਵਾਸ਼ਿੰਗਟਨ, 5 ਅਪਰੈਲ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਹ 2016 ਦੀਆਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਪੋਰਨ ਸਟਾਰ ਨੂੰ ਉਸ ਦਾ ਮੂੰਹ ਬੰਦ ਰੱਖਣ ਲਈ ਭੁਗਤਾਨ ਕਰਨ ਦੇ ਦੋਸ਼ ਨੂੰ ਰੱਦ ਕਰਦੇ ਹਨ ਤੇ ਉਨ੍ਹਾਂ...

ਦਿੱਲੀ ਪੁਲੀਸ ਨੂੰ ਲੋੜੀਂਦਾ ਗੈਂਗਸਟਰ ਦੀਪਕ ਬਾਕਸਰ ਮੈਕਸੀਕੋ ’ਚ ਗ੍ਰਿਫ਼ਤਾਰ

ਨਵੀਂ ਦਿੱਲੀ, 4 ਅਪਰੈਲ ਸੰਘੀ ਜਾਂਚ ਬਿਊਰੋ (ਐੱਫਬੀਆਈ) ਦੀ ਮਦਦ ਨਾਲ ਦਿੱਲੀ ਪੁਲੀਸ ਦੀ ਸਪੈਸ਼ਲ ਬ੍ਰਾਂਚ ਨੇ ਰਾਸ਼ਟਰੀ ਰਾਜਧਾਨੀ ਦੇ ਮੋਸਟ ਵਾਂਟੇਡ ਗੈਂਗਸਟਰਾਂ ਵਿਚੋਂ ਇਕ ਦੀਪਕ 'ਬਾਕਸਰ' ਨੂੰ ਮੈਕਸੀਕੋ ਵਿਚ ਗ੍ਰਿਫਤਾਰ ਕੀਤਾ ਹੈ। ਸਪੈਸ਼ਲ ਬ੍ਰਾਂਚ ਦੀ ਟੀਮ ਇਸ ਸਮੇਂ...

ਲੰਡਨ ਸਕੂਲ ਆਫ ਇਕਨਾਮਿਕਸ ’ਚ ਹਿੰਦੂ ਹੋਣ ਕਾਰਨ ਭੇਦਭਾਵ ਕਰਨ ਦਾ ਦੋਸ਼

ਨਵੀਂ ਦਿੱਲੀ, 4 ਅਪਰੈਲ ਲੰਡਨ ਸਕੂਲ ਆਫ ਇਕਨਾਮਿਕਸ (ਐੱਲਐੱਸਈ) ਵਿਚ ਪੋਸਟ-ਗ੍ਰੈਜੂਏਟ ਕਰ ਰਹੇ ਭਾਰਤੀ ਵਿਦਿਆਰਥੀ ਨੇ ਦੋਸ਼ ਲਗਾਇਆ ਹੈ ਕਿ ਉਸ ਨੂੰ ਭਾਰਤ ਵਿਰੋਧੀ ਬਿਆਨਬਾਜ਼ੀ ਅਤੇ ਹਿੰਦੂਫੋਬੀਆ ਕਾਰਨ ਕੈਂਪਸ 'ਚ ਨਸਲੀ ਹਿੰਸਾ ਦਾ ਸਾਹਮਣਾ ਕਰਨਾ ਪਿਆ। ਗੁਰੂਗ੍ਰਾਮ ਤੋਂ ਕਰਨ...

ਰੂਸ ਨੂੰ ਨਜ਼ਰਅੰਦਾਜ਼ ਕਰਦਿਆਂ ਫਿਨਲੈਂਡ ਨਾਟੋ ਦਾ ਮੈਂਬਰ ਬਣਿਆ

ਬਰਸੱਲਜ਼, 4 ਅਪਰੈਲ ਫਿਨਲੈਂਡ ਅੱਜ ਅਧਿਕਾਰਤ ਤੌਰ 'ਤੇ ਦੁਨੀਆ ਦੇ ਸਭ ਤੋਂ ਵੱਡੇ ਸੁਰੱਖਿਆ ਗਠਜੋੜ ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦਾ ਮੈਂਬਰ ਬਣ ਗਿਆ ਹੈ। ਉਹ ਇਸ ਫੌਜੀ ਗਠਜੋੜ ਵਿਚ ਸ਼ਾਮਲ ਹੋਣ ਵਾਲਾ 31ਵਾਂ ਦੇਸ਼ ਹੈ। ਇਸ ਸਬੰਧੀ ਐਲਾਨ...

ਇਜ਼ਰਾਈਲ ਵੱਲੋਂ ਸੀਰੀਆ ’ਚ ਹਵਾਈ ਹਮਲਾ, ਪੰਜ ਜਵਾਨ ਜ਼ਖ਼ਮੀ

ਬੈਰੂਤ, 2 ਅਪਰੈਲ ਇਜ਼ਰਾਈਲ ਨੇ ਸੀਰੀਆ ਦੇ ਹੋਮਸ ਪ੍ਰਾਂਤ 'ਚ ਕਈ ਥਾਵਾਂ 'ਤੇ ਅੱਜ ਸਵੇਰੇ ਹਵਾਈ ਹਮਲੇ ਕੀਤੇ ਜਿਸ 'ਚ ਪੰਜ ਜਵਾਨ ਜ਼ਖ਼ਮੀ ਹੋ ਗਏ। ਇਜ਼ਰਾਈਲ ਵੱਲੋਂ ਸ਼ੁੱਕਰਵਾਰ ਨੂੰ ਕੀਤੇ ਗਏ ਹਮਲੇ 'ਚ ਜ਼ਖ਼ਮੀ ਹੋਏ ਇਰਾਨੀ ਫ਼ੌਜੀ ਸਲਾਹਕਾਰ ਮਿਲਾਦ...

ਓਕਲਾਹੋਮਾ ਸਿਟੀ ’ਚ ਗੋਲੀਬਾਰੀ; ਤਿੰਨ ਹਲਾਕ, ਤਿੰਨ ਜ਼ਖ਼ਮੀ

ਓਕਲਾਹੋਮਾ ਸਿਟੀ, 2 ਅਪਰੈਲ ਅਮਰੀਕਾ ਦੇ ਓਕਲਾਹੋਮਾ ਸਿਟੀ ਦੀ ਬਾਰ ਵਿੱਚ ਸ਼ਨਿਚਰਵਾਰ ਰਾਤ ਨੂੰ ਹੋਈ ਗੋਲੀਬਾਰੀ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ ਤੇ ਤਿੰਨ ਜਣੇ ਜ਼ਖ਼ਮੀ ਹੋਏ ਹਨ। ਪੁਲੀਸ ਅਨੁਸਾਰ ਗੋਲੀਬਾਰੀ ਦੀ ਘਟਨਾ ਰਾਤ 9 ਵਜੇ ਓਕਲਾਹੋਮਾ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -