12.4 C
Alba Iulia
Sunday, July 7, 2024

ਵਿਸ਼ਵ

ਟਰੰਪ ਨੇ ਦਾਨ ’ਚ 40 ਲੱਖ ਡਾਲਰ ਇਕੱਠੇ ਕੀਤੇ

ਵਾਸ਼ਿੰਗਟਨ, 1 ਅਪਰੈਲ ਅਮਰੀਕਾ 'ਚ ਰਾਸ਼ਟਰਪਤੀ ਅਹੁਦੇ ਦੇ ਚੋਣ ਪ੍ਰਚਾਰ ਦੌਰਾਨ 2016 'ਚ ਇਕ ਪੋਰਨ ਸਟਾਰ ਨੂੰ ਚੁੱਪ ਰਹਿਣ ਲਈ ਪੈਸੇ ਦੇਣ ਦੇ ਮਾਮਲੇ 'ਚ ਡੋਨਲਡ ਟਰੰਪ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦਿੱਤੇ ਜਾਣ ਮਗਰੋਂ ਸਾਬਕਾ ਰਾਸ਼ਟਰਪਤੀ ਨੇ 24...

ਕਮਲਾ ਹੈਰਿਸ ਨੇ ਜ਼ਾਂਬੀਆ ’ਚ ਨਾਨੇ ਦੇ ਘਰ ਦਾ ਦੌਰਾ ਕੀਤਾ

ਵਾਸ਼ਿੰਗਟਨ, 1 ਅਪਰੈਲ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਆਪਣੇ ਨਾਨੇ ਪੀ ਵੀ ਗੋਪਾਲਨ ਨੂੰ ਯਾਦ ਕਰਦਿਆਂ ਜ਼ਾਂਬੀਆ ਦੀ ਰਾਜਧਾਨੀ ਲੁਸਾਕਾ 'ਚ ਉਨ੍ਹਾਂ ਦੇ ਘਰ ਦਾ ਦੌਰਾ ਕੀਤਾ। ਇਸੇ ਘਰ 'ਚ ਗੋਪਾਲਨ 1960ਵਿਆਂ 'ਚ ਭਾਰਤੀ ਵਿਦੇਸ਼ ਸੇਵਾ ਦੇ ਅਧਿਕਾਰੀ...

ਪਾਕਿਸਤਾਨ: ਕਰਾਚੀ ’ਚ ਹਿੰਦੂ ਡਾਕਟਰ ਦੀ ਗੋਲੀਆਂ ਮਾਰ ਕੇ ਹੱਤਿਆ

ਇਸਲਾਮਾਬਾਦ, 31 ਮਾਰਚ ਪਾਕਿਸਤਾਨੀ ਹਿੰਦੂ ਡਾਕਟਰ ਡਾਕਟਰ ਬੀਰਬਲ ਗੇਨਾਨੀ ਨੂੰ ਆਪਣੇ ਕਲੀਨਿਕ ਤੋਂ ਘਰ ਪਰਤਦੇ ਸਮੇਂ ਕਰਾਚੀ ਦੇ ਲਯਾਰੀ ਨੇੜੇ ਗੋਲੀ ਮਾਰ ਕੇ ਮਾਰ ਦਿੱਤਾ। ਉਹ ਕਰਾਚੀ ਮੈਟਰੋਪੋਲੀਟਨ ਕਾਰਪੋਰੇਸ਼ਨ (ਕੇਐੱਮਸੀ) ਦੇ ਸਾਬਕਾ ਸੀਨੀਅਰ ਡਾਇਰੈਕਟਰ ਸਿਹਤ ਅਤੇ ਅੱਖਾਂ ਦੇ ਮਾਹਿਰ...

ਪਾਕਿਸਤਾਨ: ਹਿੰਦੂ ਲੜਕੀਆਂ ਨੂੰ ਅਗਵਾ ਕਰਕੇ ਜਬਰੀ ਧਰਮ ਬਦਲਣ ਖ਼ਿਲਾਫ਼ ਕਰਾਚੀ ’ਚ ਪ੍ਰਦਰਸ਼ਨ

ਕਰਾਚੀ, 31 ਮਾਰਚ ਪਾਕਿਸਤਾਨ ਦੇ ਘੱਟ ਗਿਣਤੀ ਹਿੰਦੂ ਭਾਈਚਾਰੇ ਦੇ ਕਈ ਮੈਂਬਰਾਂ ਨੇ ਦੇਸ਼ ਵਿੱਚ ਹਿੰਦੂ ਲੜਕੀਆਂ ਅਤੇ ਔਰਤਾਂ ਦੇ ਜ਼ਬਰਦਸਤੀ ਧਰਮ ਪਰਿਵਰਤਨ ਅਤੇ ਵਿਆਹ ਦੇ ਮਾਮਲਿਆਂ ਵੱਲ ਧਿਆਨ ਖਿੱਚਣ ਲਈ ਇੱਥੇ ਰੋਸ ਮਾਰਚ ਕੱਢਿਆ। ਕਰਾਚੀ ਪ੍ਰੈਸ ਕਲੱਬ ਦੇ...

ਐੱਚ-1ਬੀ ਵੀਜ਼ਾਧਾਰਕਾਂ ਦੇ ਜੀਵਨ ਸਾਥੀ ਅਮਰੀਕਾ ’ਚ ਕੰਮ ਕਰਨ ਦੇ ਯੋਗ: ਅਦਾਲਤ

ਵਾਸ਼ਿੰਗਟਨ, 30 ਮਾਰਚ ਅਮਰੀਕੀ ਤਕਨਾਲੋਜੀ ਖੇਤਰ ਵਿੱਚ ਕੰਮ ਕਰ ਰਹੇ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ ਦਿੰਦਿਆਂ ਜੱਜ ਨੇ ਫੈਸਲਾ ਸੁਣਾਇਆ ਹੈ ਕਿ ਐੱਚ-1ਬੀ ਵੀਜ਼ਾਧਾਰਕਾਂ ਦੇ ਜੀਵਨ ਸਾਥੀ ਅਮਰੀਕਾ ਵਿੱਚ ਕੰਮ ਕਰ ਸਕਦੇ ਹਨ। ਯੂਐਸ ਜ਼ਿਲ੍ਹਾ ਜੱਜ ਤਾਨਿਆ ਚਟਕਨ ਨੇ...

ਫਿਲਪੀਨਜ਼ ’ਚ ਕਿਸ਼ਤੀ ਨੂੰ ਅੱਗ ਲੱਗਣ ਕਾਰਨ 31 ਮੌਤਾਂ ਤੇ 7 ਲਾਪਤਾ

ਮਨੀਲਾ, 30 ਮਾਰਚ ਦੱਖਣੀ ਫਿਲਪੀਨਜ਼ ਵਿੱਚ ਕਿਸ਼ਤੀ ਵਿੱਚ ਅੱਗ ਲੱਗਣ ਕਾਰਨ ਘੱਟੋ-ਘੱਟ 31 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ ਸੱਤ ਲਾਪਤਾ ਹਨ। ਕਿਸ਼ਤੀ 'ਤੇ ਕਰੀਬ 250 ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਸਵਾਰ ਸਨ। ਬਚਾਏ ਲੋਕਾਂ ਵਿੱਚੋਂ ਕਈਆਂ...

ਕੈਨੇਡਾ: ਬ੍ਰਿਟਿਸ਼ ਕੋਲੰਬੀਆ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨ-ਤੋੜ

ਟੋਰਾਂਟੋ, 28 ਮਾਰਚ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਇਕ ਯੂਨੀਵਰਸਿਟੀ ਕੈਂਪਸ 'ਚ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨ੍ਹ-ਤੋੜ ਕੀਤੀ ਗਈ ਹੈ। ਇਸ ਤੋਂ ਪਹਿਲਾਂ ਵੀ ਖਾਲਿਸਤਾਨ ਪੱਖੀਆਂ ਨੇ ਗਾਂਧੀ ਦੇ ਬੁੱਤ ਨੂੰ ਨੁਕਸਾਨ ਪਹੁੰਚਾਇਆ ਸੀ। ਮਹੀਨੇ ਵਿਚ ਵਾਪਰੀ...

ਇਸਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਬਾਇਡਨ ਨੂੰ ਦੇਸ਼ ਦੇ ਮਾਮਲਿਆਂ ’ਚ ਦਖ਼ਲ ਦੇਣ ਤੋਂ ਵਰਜਿਆ

ਯੇਰੂਸ਼ਲਮ, 29 ਮਾਰਚ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਇਸਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੂੰ ਨਿਆਂ ਪ੍ਰਣਾਲੀ ਵਿੱਚ ਸੁਧਾਰ ਦੀ ਵਿਵਾਦਤ ਯੋਜਨਾ ਨੂੰ ਵਾਪਸ ਲੈਣ ਦੀ ਸਲਾਹ ਦਿੱਤੀ ਪਰ ਨੇਤਨਯਾਹੂ ਨੇ ਇਹ ਕਹਿੰਦੇ ਹੋਏ ਇਨਕਾਰ ਕਰ ਦਿੱਤਾ ਕਿ ਉਨ੍ਹਾਂ...

ਉੱਤਰੀ ਕੋਰੀਆ ਵੱਲੋਂ ਦੋ ਹੋਰ ਮਿਜ਼ਾਈਲਾਂ ਦਾ ਪ੍ਰੀਖਣ

ਸਿਓਲ, 27 ਮਾਰਚ ਉੱਤਰੀ ਕੋਰੀਆ ਨੇ ਘੱਟ ਦੂਰੀ ਤੱਕ ਮਾਰ ਕਰਨ ਵਾਲੀਆਂ ਦੋ ਬੈਲਿਸਟਿਕ ਮਿਜ਼ਾਈਲਾਂ ਦਾ ਪ੍ਰੀਖਣ ਕੀਤਾ ਹੈ। ਦੂਜੇ ਪਾਸੇ ਅਮਰੀਕਾ ਤੇ ਦੱਖਣੀ ਕੋਰੀਆ ਨੇ ਜੰਗੀ ਅਭਿਆਸ ਮੁੜ ਸ਼ੁਰੂ ਕਰ ਦਿੱਤਾ ਹੈ। ਪਰਮਾਣੂ ਤਾਕਤ ਨਾਲ ਲੈਸ ਅਮਰੀਕਾ ਦਾ...

ਕਾਬੁਲ ਵਿੱਚ ਵਿਦੇਸ਼ ਮੰਤਰਾਲੇ ਨੇੜੇ ਆਤਮਘਾਤੀ ਬੰਬ ਧਮਾਕਾ; ਛੇ ਹਲਾਕ

ਇਸਲਾਮਾਬਾਦ: ਕਾਬੁਲ ਵਿੱਚ ਵਿਦੇਸ਼ ਮੰਤਰਾਲੇ ਨੇੜੇ ਹੋਏ ਆਤਮਘਾਤੀ ਬੰਬ ਧਮਾਕੇ ਕਾਰਨ ਛੇ ਜਣਿਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਇਸ ਸਾਲ ਮੰਤਰਾਲੇ ਨੇੜੇ ਇਹ ਦੂਜਾ ਹਮਲਾ ਹੋਇਆ ਹੈ। ਹਾਲੇ ਤੱਕ ਕਿਸੇ ਵੀ ਸੰਗਠਨ ਨੇ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -