12.4 C
Alba Iulia
Sunday, July 21, 2024

ਵਿਸ਼ਵ

ਦੁਨੀਆ ਦੀ 26 ਫੀਸਦੀ ਆਬਾਦੀ ਪੀਣਯੋਗ ਸਾਫ਼ ਪਾਣੀ ਨੂੰ ਤਰਸੀ

ਸੰਯੁਕਤ ਰਾਸ਼ਟਰ, 22 ਮਾਰਚ ਸੰਯੁਕਤ ਰਾਸ਼ਟਰ ਦੀ ਇੱਕ ਰਿਪੋਰਟ ਵਿੱਚ ਖੁਲਾਸਾ ਕੀਤਾ ਗਿਆ ਹੈ ਕਿ ਦੁਨੀਆ ਦੀ 26 ਫੀਸਦੀ ਆਬਾਦੀ ਕੋਲ ਪੀਣਯੋਗ ਸਾਫ਼ ਪਾਣੀ ਨਹੀਂ ਹੈ, ਜਦੋਂਕਿ 46 ਫੀਸਦੀ ਲੋਕ ਬੁਨਿਆਦੀ ਸਫ਼ਾਈ ਸਹੂਲਤਾਂ ਤੋਂ ਵਾਂਝੇ ਹਨ। ਇਹ ਰਿਪੋਰਟ ਸੰਯੁਕਤ...

ਵਿਸ਼ਵ ਬੈਂਕ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦ ਅਜੈ ਬੰਗਾ ਭਾਰਤ ਪੁੱਜੇ, ਪ੍ਰਧਾਨ ਮੰਤਰੀ ਨਾਲ ਕਰਨਗੇ ਮੁਲਾਕਾਤ

ਨਵੀਂ ਦਿੱਲੀ, 23 ਮਾਰਚ ਅਮਰੀਕਾ ਵਲੋਂ ਵਿਸ਼ਵ ਬੈਂਕ ਦੇ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦ ਕੀਤੇ ਅਜੈ ਬੰਗਾ ਦੋ ਦਿਨਾਂ ਭਾਰਤ ਦੌਰੇ 'ਤੇ ਹਨ। ਇਸ ਦੌਰਾਨ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਨਗੇ। ਸ੍ਰੀ...

ਨੇਪਾਲ: ਪ੍ਰਚੰਡ ਨੇ ਭਰੋਸੇ ਦਾ ਵੋਟ ਹਾਸਲ ਕੀਤਾ

ਕਾਠਮੰਡੂ, 20 ਮਾਰਚ ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਾਹਲ 'ਪ੍ਰਚੰਡ' ਨੇ ਸੰਸਦ ਵਿਚ ਅੱਜ ਭਰੋਸੇ ਦਾ ਵੋਟ ਹਾਸਲ ਕਰ ਲਿਆ। ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਉਨ੍ਹਾਂ ਤਿੰਨ ਮਹੀਨਿਆਂ ਦੇ ਅੰਦਰ ਦੂਜੀ ਵਾਰ ਬਹੁਮਤ ਸਾਬਿਤ ਕੀਤਾ ਹੈ। ਪ੍ਰਧਾਨ...

ਯੂਕੇ ਵੱਲੋਂ ਭਾਰਤੀ ਹਾਈ ਕਮਿਸ਼ਨ ਦੀ ਸੁਰੱਖਿਆ ‘ਗੰਭੀਰਤਾ’ ਨਾਲ ਲੈਣ ਦਾ ਭਰੋਸਾ

ਲੰਡਨ, 20 ਮਾਰਚ ਇੱਥੇ ਸਥਿਤ ਭਾਰਤੀ ਹਾਈ ਕਮਿਸ਼ਨ 'ਤੇ ਖਾਲਿਸਤਾਨੀ ਸਮਰਥਕਾਂ ਵੱਲੋਂ ਕੀਤੀ ਗਈ ਭੰਨ-ਤੋੜ ਦੀ ਘਟਨਾ ਤੋਂ ਬਾਅਦ ਬਰਤਾਨੀਆ ਦੇ ਚੋਟੀ ਦੇ ਅਧਿਕਾਰੀਆਂ ਨੇ ਅੱਜ ਕਿਹਾ ਕਿ ਯੂਕੇ ਵਿਚਲੇ ਭਾਰਤੀ ਹਾਈ ਕਮਿਸ਼ਨ ਦੀ ਸੁਰੱਖਿਆ ਨੂੰ 'ਗੰਭੀਰਤਾ' ਨਾਲ ਲਿਆ...

ਚੀਨੀ ਘੁਸਪੈਠ ਸਬੰਧੀ ਭਾਰਤ ਨੂੰ ਖ਼ੁਫ਼ੀਆ ਜਾਣਕਾਰੀ ਦੇਣ ਬਾਰੇ ਖ਼ਬਰ ਦੀ ਪੁਸ਼ਟੀ ਨਹੀਂ ਕਰ ਸਕਦੇ: ਅਮਰੀਕਾ

ਵਾਸ਼ਿੰਗਟਨ, 21 ਮਾਰਚ ਵ੍ਹਾਈਟ ਹਾਊਸ ਨੇ ਉਸ ਰਿਪੋਰਟ ਦੀ ਪੁਸ਼ਟੀ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਅਮਰੀਕਾ ਨੇ ਪਿਛਲੇ ਸਾਲ ਭਾਰਤੀ ਫੌਜ ਨੂੰ ਮਹੱਤਵਪੂਰਨ ਖੁਫੀਆ ਜਾਣਕਾਰੀ ਮੁਹੱਈਆ ਕਰਵਾਈ ਸੀ, ਜਿਸ ਨਾਲ ਉਸ ਨੂੰ...

ਬਰਤਾਨੀਆ ਨੇ ਲੰਡਨ ’ਚ ਭਾਰਤੀ ਹਾਈ ਕਮਿਸ਼ਨ ’ਤੇ ਖ਼ਾਲਿਸਤਾਨੀਆਂ ਦੀ ਕਾਰਵਾਈ ਨੂੰ ਸ਼ਰਮਨਾਕ ਕਰਾਰ ਦਿੱਤਾ

ਲੰਡਨ, 20 ਮਾਰਚ ਵੱਖਵਾਦੀ ਖਾਲਿਸਤਾਨੀ ਝੰਡੇ ਲਹਿਰਾ ਰਹੇ ਪ੍ਰਦਰਸ਼ਨਕਾਰੀਆਂ ਦੇ ਸਮੂਹ ਵੱਲੋਂ ਭਾਰਤੀ ਹਾਈ ਕਮਿਸ਼ਨ ਦੀ ਭੰਨ-ਤੋੜ ਨੂੰ 'ਸ਼ਰਮਨਾਕ' ਅਤੇ 'ਪੂਰੀ ਤਰ੍ਹਾਂ ਅਸਵੀਕਾਰਨਯੋਗ' ਕਰਾਰ ਦਿੰਦਿਆਂ ਬਰਤਾਨੀਆ ਦੇ ਉੱਚ ਅਧਿਕਾਰੀਆਂ ਨੇ ਕਿਹਾ ਕਿ ਬਰਤਾਨਵੀ ਸਰਕਾਰ ਇਥੇ ਭਾਰਤੀ ਮਿਸ਼ਨ ਦੀ ਸੁਰੱਖਿਆ...

ਜਪਾਨ ਦੇ ਪ੍ਰਧਾਨ ਮੰਤਰੀ ਭਾਰਤ ਪੁੱਜੇ, ਦੁਵੱਲੇ ਸਬੰਧਾਂ ਤੇ ਕੌਮਾਂਤਰੀ ਚੁਣੌਤੀਆਂ ’ਤੇ ਕੀਤੀ ਜਾਵੇਗੀ ਚਰਚਾ

ਨਵੀਂ ਦਿੱਲੀ, 20 ਮਾਰਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਜਾਪਾਨੀ ਹਮਰੁਤਬਾ ਫੂਮਿਓ ਕਿਸ਼ਿਦਾ ਖੁਰਾਕ ਅਤੇ ਊਰਜਾ ਦੀਆਂ ਵਧਦੀਆਂ ਕੀਮਤਾਂ, ਹਿੰਦ ਤੇ ਪ੍ਰਸ਼ਾਂਤ ਮਹਾਸਾਗਰ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਯਕੀਨੀ ਬਣਾਉਣ ਅਤੇ ਸਮੁੱਚੇ ਦੁਵੱਲੇ ਸਬੰਧਾਂ ਨੂੰ ਵਧਾਉਣ ਸਣੇ...

ਰਾਮਸਹਾਏ ਯਾਦਵ ਨੇਪਾਲ ਦੇ ਉਪ ਰਾਸ਼ਟਰਪਤੀ ਚੁਣੇ

ਕਾਠਮੰਡੂ, 17 ਮਾਰਚ ਰਾਮਸਹਾਏ ਯਾਦਵ ਨੇਪਾਲ ਦੇ ਤੀਜੇ ਉਪ ਰਾਸ਼ਟਰਪਤੀ ਵਜੋਂ ਚੁਣੇ ਗਏ ਹਨ। ਨੇਪਾਲ ਦੇ ਸੱਤਾਧਾਰੀ ਗੱਠਜੋੜ ਨੂੰ ਸਮਰਥਨ ਦੇਣ ਵਾਲੇ ਉਮੀਦਵਾਰ ਯਾਦਵ ਨੇ ਸੀਪੀਐਨ-ਯੂਐਮਐਲ ਦੀ ਉਮੀਦਵਾਰ ਅਸ਼ਟਾ ਲਕਸ਼ਮੀ ਸ਼ਕਿਆ ਅਤੇ ਜਨਮਤ ਪਾਰਟੀ ਦੀ ਮਮਤਾ ਝਾਅ ਨੂੰ ਮਾਤ...

ਤੋਸ਼ਾਖ਼ਾਨਾ ਮਾਮਲਾ: ਇਮਰਾਨ ਖ਼ਾਨ ਆਪਣੇ ਕਾਫ਼ਿਲੇ ਨਾਲ ਅਦਾਲਤ ਲਈ ਰਵਾਨਾ

ਇਸਲਾਮਾਬਾਦ, 18 ਮਾਰਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਖ਼ਿਲਾਫ਼ ਤੋਸ਼ਾਖਾਨਾ ਕੇਸ ਦੀ ਸੁਣਵਾਈ ਇੱਥੇ ਅਦਾਲਤ ਵਿੱਚ ਮੁੜ ਹੋ ਰਹੀ ਹੈ ਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਪਾਰਟੀ ਦੇ 70 ਸਾਲਾ ਮੁਖੀ ਖਾਨ ਉਸ ਅੱਗੇ ਪੇਸ਼ ਹੋਣ ਲਈ ਆਪਣੇ ਕਾਫਿਲੇ...

ਇਜ਼ਰਾਈਲ ਵਿੱਚ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰੇ ਤੇਜ਼

ਤਲ ਅਵੀਵ, 16 ਮਾਰਚ ਇਜ਼ਰਾਈਲ 'ਚ ਨਿਆਂਇਕ ਪ੍ਰਣਾਲੀ 'ਚ ਤਬਦੀਲੀ ਕਰਨ ਦੀਆਂ ਯੋਜਨਾਵਾਂ ਕਾਰਨ ਬਣੀ ਖੜੌਤ ਦੂਰ ਕਰਨ ਲਈ ਇੱਕ ਸਮਝੌਤੇ ਦੀ ਤਜਵੀਜ਼ ਨੂੰ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਵੱਲੋਂ ਠੁਕਰਾਏ ਜਾਣ ਮਗਰੋਂ ਦੇਸ਼ ਦੇ ਕਈ ਸ਼ਹਿਰਾਂ 'ਚ ਅੱਜ ਰੋਸ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -