12.4 C
Alba Iulia
Friday, August 2, 2024

ਵਿਸ਼ਵ

ਰਾਮਚੰਦਰ ਪੌਡੇਲ ਨੇਪਾਲ ਦੇ ਨਵੇਂ ਰਾਸ਼ਟਰਪਤੀ ਚੁਣੇ

ਕਾਠਮੰਡੂ, 9 ਮਾਰਚ ਨੇਪਾਲੀ ਕਾਂਗਰਸ ਦੇ ਉਮੀਦਵਾਰ ਰਾਮਚੰਦਰ ਪੌਡੇਲ ਅੱਜ ਦੇਸ਼ ਦੇ ਰਾਸ਼ਟਰਪਤੀ ਚੁਣੇ ਗਏ। ਨੇਪਾਲ ਵਿੱਚ ਨਵੇਂ ਰਾਸ਼ਟਰਪਤੀ ਦੀ ਚੋਣ ਲਈ ਅੱਜ ਵੋਟਿੰਗ ਹੋਈ। ਮੁਕਾਬਲਾ ਨੇਪਾਲੀ ਕਾਂਗਰਸ ਦੇ ਰਾਮਚੰਦਰ ਪੌਡੇਲ ਅਤੇ ਕਮਿਊਨਿਸਟ ਪਾਰਟੀ ਆਫ ਨੇਪਾਲ-ਯੂਨੀਫਾਈਡ ਮਾਰਕਸਿਸਟ ਲੈਨਿਨਿਸਟ (ਸੀਪੀਐੱਨ-ਯੂਐੱਮਐੱਲ)...

ਬਰਤਾਨੀਆ: ਅਫਗਾਨ ਸਿੱਖ ਸ਼ਰਨਾਰਥੀ ਦੀ ਹੱਤਿਆ ਦੇ ਦੋਸ਼ ਹੇਠ ਦੋ ਨੌਜਵਾਨ ਦੋਸ਼ੀ ਕਰਾਰ

ਲੰਡਨ: ਇੱਥੋਂ ਦੀ ਇੱਕ ਅਦਾਲਤ ਨੇ ਲੰਡਨ 'ਚ 16 ਸਾਲਾ ਅਫਗਾਨੀ ਸਿੱਖ ਸ਼ਰਨਾਰਥੀ ਦੀ ਹੱਤਿਆ ਦੇ ਦੋਸ਼ ਹੇਠ ਦੋ ਨੌਜਵਾਨਾਂ ਨੂੰ ਦੋਸ਼ੀ ਠਹਿਰਾਇਆ ਹੈ। ਪੁਲੀਸ ਅਨੁਸਾਰ ਦੋਸ਼ੀਆਂ ਨੇ ਉਸ ਨੂੰ ਵਿਰੋਧੀ ਗੈਂਗ ਦਾ ਮੈਂਬਰ ਸਮਝ ਲਿਆ ਸੀ। ਲੰਡਨ...

ਨੇਪਾਲ ਦੇ ਪ੍ਰਧਾਨ ਮੰਤਰੀ ਪ੍ਰਚੰਡ ਖ਼ਿਲਾਫ਼ ਪਟੀਸ਼ਨ ਦਾਇਰ

ਕਾਠਮੰਡੂ: ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਾਹਲ ਵਿਰੁੱਧ ਸੁਪਰੀਮ ਕੋਰਟ ਵਿਚ ਇਕ ਰਿੱਟ ਪਟੀਸ਼ਨ ਦਾਇਰ ਕਰ ਕੇ ਉਨ੍ਹਾਂ ਖ਼ਿਲਾਫ਼ ਜਾਂਚ ਤੇ ਗ੍ਰਿਫ਼ਤਾਰੀ ਦੀ ਮੰਗ ਕੀਤੀ ਗਈ ਹੈ। ਪ੍ਰਚੰਡ ਨੇ ਹਾਲ ਹੀ ਵਿਚ ਇਕ ਸਮਾਗਮ ਦੌਰਾਨ ਮਾਓਵਾਦੀਆਂ ਖ਼ਿਲਾਫ਼...

ਢਾਕਾ ਵਿੱਚ ਸੱਤ ਮੰਜ਼ਿਲਾ ਇਮਾਰਤ ’ਚ ਧਮਾਕਾ; 16 ਮੌਤਾਂ

ਢਾਕਾ, 7 ਮਾਰਚ ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਵਿੱਚ ਇਕ ਸੱਤ ਮੰਜ਼ਿਲਾ ਇਮਾਰਤ 'ਚ ਹੋਏ ਧਮਾਕੇ ਕਾਰਨ ਘੱਟੋ-ਘੱਟ 16 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 100 ਤੋਂ ਵੱਧ ਵਿਅਕਤੀ ਜ਼ਖ਼ਮੀ ਹੋ ਗਏ। ਫਾਇਰ ਸੇਵਾ ਕੰਟਰੋਲ ਰੂਮ ਦੇ ਹਵਾਲੇ ਨਾਲ ਬੀਡੀਨਿਊਜ਼24...

ਰੂਸ ਵੱਲੋਂ ਬਖਮੁਤ ’ਤੇ ਕਬਜ਼ੇ ਦੀਆਂ ਕੋਸ਼ਿਸ਼ਾਂ ਤੇਜ਼

ਕੀਵ, 6 ਮਾਰਚ ਰੂਸ ਨੇ ਪੂਰਬੀ ਯੂਕਰੇਨ ਦੇ ਅਹਿਮ ਸ਼ਹਿਰ ਬਖਮੁਤ 'ਤੇ ਕਬਜ਼ੇ ਦੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ। ਉਂਜ ਬਖਮੁਤ ਦਾ ਭਵਿੱਖ ਅੱਧ ਵਿਚਾਲੇ ਲਟਕਿਆ ਹੋਇਆ ਹੈ ਪਰ ਯੂਕਰੇਨੀ ਫ਼ੌਜ ਅਜੇ ਵੀ ਰੂਸ ਨੂੰ ਸਖ਼ਤ ਟੱਕਰ ਦੇ ਰਹੀ...

ਜੇ ਅਮਰੀਕਾ ਤੇ ਦੱਖਣੀ ਕੋਰੀਆ ਬਾਜ਼ ਨਾ ਆਏ ਤਾਂ ਅਸੀਂ ਸਬਕ ਸਿਖਾਉਣਾ ਵੀ ਜਾਣਦੇ ਹਾਂ: ਉੱਤਰੀ ਕੋਰੀਆ

ਸਿਓਲ, 7 ਮਾਰਚ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਦੀ ਭੈਣ ਨੇ ਅੱਜ ਚਿਤਾਵਨੀ ਦਿੱਤੀ ਹੈ ਕਿ ਅਮਰੀਕਾ ਅਤੇ ਦੱਖਣੀ ਕੋਰੀਆ ਜੇ ਆਪਣੀਆਂ ਨਿਯਮਤ ਫੌਜੀ ਮਸ਼ਕਾਂ ਦਾ ਵਿਸਥਾਰ ਕਰਨ ਤੋਂ ਬਾਜ਼ ਨਾ ਆੲੇ ਤਾਂ ਉੱਤਰ ਕੋਰੀਆ ਇਨ੍ਹਾਂ ਦੋਵਾਂ...

ਪਾਕਿਸਤਾਨ ’ਚ ਹੋਲੀ ਮਨਾ ਰਹੇ ਵਿਦਿਆਰਥੀਆਂ ਦੀ ਕੁੱਟਮਾਰ

ਇਸਲਾਮਾਬਾਦ, 7 ਮਾਰਚ ਇਥੇ ਪੰਜਾਬ ਯੂਨੀਵਰਸਿਟੀ ਦੇ ਨਵੇਂ ਕੈਂਪਸ ਵਿੱਚ ਹੋਲੀ ਮਨਾ ਰਹੇ ਹਿੰਦੂ ਵਿਦਿਆਰਥੀਆਂ 'ਤੇ ਇਸਲਾਮੀ ਜਮੀਅਤ ਤੁਲਬਾ (ਆਈਜੇਟੀ) ਦੇ ਕਾਰਕੁਨਾਂ ਵੱਲੋਂ ਕਥਿਤ ਤੌਰ 'ਤੇ ਹਮਲਾ ਕਰਨ ਕਾਰਨ ਘੱਟੋ ਘੱਟ 15 ਵਿਦਿਆਰਥੀ ਜ਼ਖ਼ਮੀ ਹੋ ਗਏ। ਸੋਸ਼ਲ ਨੈੱਟਵਰਕਿੰਗ ਪਲੇਟਫਾਰਮ...

ਬੰਗਲਾਦੇਸ਼: ਰੋਹਿੰਗੀਆ ਸ਼ਰਨਾਰਥੀ ਕੈਂਪ ’ਚ ਅੱਗ ਲੱਗੀ; ਹਜ਼ਾਰਾਂ ਬੇਘਰ

ਕੋਕਸ ਬਾਜ਼ਾਰ (ਬੰਗਲਾਦੇਸ਼), 5 ਮਾਰਚ ਦੱਖਣੀ ਬੰਗਲਾਦੇਸ਼ ਵਿੱਚ ਰੋਹਿੰਗੀਆ ਮੁਸਲਿਮ ਭਾਈਚਾਰੇ ਦੇ ਕੈਂਪ ਵਿੱਚ ਅੱਜ ਲੱਗੀ ਅੱਗ ਕਾਰਨ ਹਜ਼ਾਰਾਂ ਲੋਕ ਬੇਘਰ ਹੋ ਗਏ। ਸੰਯੁਕਤ ਰਾਸ਼ਟਰ ਤੇ ਫਾਇਰ ਵਿਭਾਗ ਅਨੁਸਾਰ ਇਹ ਘਟਨਾ ਕੋਕਸ ਬਾਜ਼ਾਰ ਜ਼ਿਲ੍ਹੇ ਦੇ ਬਾਲੂਖਾਲੀ ਕੈਂਪ ਵਿੱਚ ਲੱਗੀ।...

ਇਮਰਾਨ ਦੀ ਗ੍ਰਿਫ਼ਤਾਰੀ ਲਈ ਲਾਹੌਰ ਪਹੁੰਚੀ ਪੁਲੀਸ ਬੇਰੰਗ ਪਰਤੀ

ਇਸਲਾਮਾਬਾਦ, 5 ਮਾਰਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ (ਪੀਟੀਆਈ) ਦੇ ਚੇਅਰਮੈਨ ਇਮਰਾਨ ਖਾਨ ਨੂੰ ਤੋਸ਼ਾਖਾਨਾ ਕੇਸ ਵਿੱਚ ਗ੍ਰਿਫ਼ਤਾਰ ਕਰਨ ਲਈ ਇਸਲਾਮਾਬਾਦ ਪੁਲੀਸ ਨੇ ਅੱਜ ਲਾਹੌਰ ਦੇ ਜ਼ਮਾਨ ਪਾਰਕ ਸਥਿਤ ਉਸ ਦੀ ਰਿਹਾਇਸ਼ 'ਤੇ ਦਸਤਕ ਦਿੱਤੀ।...

ਕੁਆਡ: ਅਤਿਵਾਦ ਦੇ ਟਾਕਰੇ ਲਈ ਵਰਕਿੰਗ ਗਰੁੱਪ ਦੀ ਸਥਾਪਤੀ ਦਾ ਐਲਾਨ

ਨਵੀਂ ਦਿੱਲੀ, 3 ਮਾਰਚ ਕੁਆਡ (ਚਾਰ ਮੁਲਕੀ ਸਮੂਹ) ਦੇ ਵਿਦੇਸ਼ ਮੰਤਰੀਆਂ ਨੇ ਮੁਕਤ ਤੇ ਮੋਕਲੇ ਹਿੰਦ ਪ੍ਰਸ਼ਾਂਤ ਖਿੱਤੇ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਅੱਜ ਚੀਨ ਨੂੰ ਦਿੱਤੇ ਅਸਿੱਧੇ ਸੁਨੇਹੇ ਵਿੱਚ ਕਿਹਾ ਕਿ ਉਹ ਕਾਨੂੰਨ ਦੇ ਰਾਜ, ਪ੍ਰਭੂਸੱਤਾ, ਪ੍ਰਾਦੇਸ਼ਕ ਅਖੰਡਤਾ ਤੇ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -