12.4 C
Alba Iulia
Monday, May 13, 2024

ਵਿਸ਼ਵ

ਬ੍ਰਿਸਬੇਨ: ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਸਾਹਿਤਕ ਸਮਾਗਮ

ਹਰਜੀਤ ਲਸਾੜਾ ਬ੍ਰਿਸਬੇਨ, 26 ਫਰਵਰੀ ਸਥਾਨਕ ਸੰਸਥਾ 'ਆਸਟ੍ਰੇਲੀਅਨ ਪੰਜਾਬੀ ਲੇਖਕ ਸਭਾ' ਵੱਲੋਂ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਸਾਹਿਤਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਲੇਖਕ ਗੁਰਜਿੰਦਰ ਸੰਧੂ ਦਾ ਸਨਮਾਨ ਕਰਦਿਆਂ ਉਨ੍ਹਾਂ ਦਾ ਨਾਵਲ 'ਦੀਵੇ ਦੀ ਲੋਅ' ਵੀ ਲੋਕ ਅਰਪਣ ਕੀਤਾ...

ਰੂਸ-ਯੂਕਰੇਨ ਜੰਗ ਦਾ ਇਕ ਸਾਲ ਪੂਰਾ

ਕੀਵ, 24 ਫਰਵਰੀ ਰੂਸ ਅਤੇ ਯੂਕਰੇਨ ਵਿਚਕਾਰ ਜੰਗ ਅੱਜ ਦੂਜੇ ਵਰ੍ਹੇ 'ਚ ਦਾਖ਼ਲ ਹੋ ਗਈ ਹੈ ਅਤੇ ਇਸ ਦੇ ਖ਼ਤਮ ਹੋਣ ਦਾ ਕੋਈ ਨਾਮੋ-ਨਿਸ਼ਾਨ ਦਿਖਾਈ ਨਹੀਂ ਦੇ ਰਿਹਾ ਹੈ। ਯੂਕਰੇਨੀ ਰਾਸ਼ਟਰਪਤੀ ਵਲਾਦੀਮੀਰ ਜ਼ੈਲੇਂਸਕੀ ਨੇ ਅਹਿਦ ਲਿਆ ਹੈ ਕਿ ਉਹ...

ਪਾਕਿ: ਮੰਤਰੀ ਸਨਾਉਲ੍ਹਾ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ

ਇਸਲਾਮਾਬਾਦ: ਪਾਕਿਸਤਾਨ ਦੀ ਅਤਿਵਾਦ ਵਿਰੋਧੀ ਅਦਾਲਤ ਨੇ ਅੱਜ ਮੁਲਕ ਦੇ ਅੰਦਰੂਨੀ ਮਾਮਿਲਆਂ ਨਾਲ ਸਬੰਧਿਤ ਮੰਤਰੀ ਰਾਣਾ ਸਨਾਉਲ੍ਹਾ ਖ਼ਿਲਾਫ਼ ਗ੍ਰਿਫ਼ਤਾਰੀ ਦੇ ਵਾਰੰਟ ਜਾਰੀ ਕੀਤੇ ਹਨ। ਮੰਤਰੀ 'ਤੇ ਨਿਆਂਇਕ ਪ੍ਰਕਿਰਿਆ ਵਿੱਚ ਵਿਘਨ ਪਾਉਣ ਅਤੇ ਅਧਿਕਾਰੀਆਂ ਨੂੰ ਧਮਕੀਆਂ ਦੇਣ ਦਾ ਦੋਸ਼...

ਸੰਯੁਕਤ ਰਾਸ਼ਟਰ: ਯੂਕਰੇਨ ਬਾਰੇ ਮਤੇ ’ਤੇ ਵੋਟਿੰਗ ’ਚੋਂ ਭਾਰਤ ਗ਼ੈਰਹਾਜ਼ਰ

ਸੰਯੁਕਤ ਰਾਸ਼ਟਰ, 24 ਫਰਵਰੀ ਭਾਰਤ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਵਿੱਚ ਯੂਕਰੇਨ ਨੂੰ ਲੈ ਕੇ ਪੇਸ਼ ਮਤੇ ਮੌਕੇ ਗੈਰਹਾਜ਼ਰ ਰਿਹਾ। ਮਤੇ ਵਿੱਚ ਰੂਸ ਨੂੰ ਯੂਕਰੇਨ ਵਿੱਚ ਜੰਗ ਖ਼ਤਮ ਕਰਨ ਤੇ ਉਥੋਂ ਆਪਣੀਆਂ ਫੌਜਾਂ ਵਾਪਸ ਸੱਦਣ ਦੀ ਮੰਗ ਕੀਤੀ ਗਈ ਸੀ।...

ਸੰਯੁਕਤ ਰਾਸ਼ਟਰ ਦੀ ਯੂਕਰੇਨ ਬਾਰੇ ਬੈਠਕ ’ਚ ਪਾਕਿਸਤਾਨ ਨੇ ਕਸ਼ਮੀਰ ਦਾ ਰਾਗ ਛੇੜਿਆ ਤੇ ਭਾਰਤ ਨੇ ਆਲੋਚਨਾ ਕੀਤੀ

ਸੰਯੁਕਤ ਰਾਸ਼ਟਰ, 24 ਫਰਵਰੀ ਭਾਰਤ ਨੇ ਯੂਕਰੇਨ ਬਾਰੇ ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ 'ਚ ਜੰਮੂ-ਕਸ਼ਮੀਰ ਦਾ ਜ਼ਿਕਰ ਕਰਨ 'ਤੇ ਪਾਕਿਸਤਾਨ ਦੀ ਆਲੋਚਨਾ ਕੀਤੀ ਹੈ। ਭਾਰਤ ਨੇ ਪਾਕਿਸਤਾਨ ਭੜਕਾਊ ਰਵੱਈੲੇ ਨੂੰ ਅਫ਼ਸੋਸਨਾਕ ਅਤੇ ਗਲਤ ਕਰਾਰ ਦਿੱਤਾ ਅਤੇ ਅਤਿਵਾਦੀਆਂ ਨੂੰ ਸੁਰੱਖਿਅਤ...

ਜੀ-20: ਮੋਦੀ ਨੇ ਕੌਮਾਂਤਰੀ ਚੁਣੌਤੀਆਂ ਨਾਲ ਨਜਿੱਠਣ ਲਈ ਬਹੁਪੱਖੀ ਵਿਕਾਸ ਬੈਂਕਾਂ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ

ਬੰਗਲੌਰ, 24 ਫਰਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵਿਸ਼ਵ ਨੂੰ ਦਰਪੇਸ਼ ਚੁਣੌਤੀਆਂ ਖਾਸ ਕਰਕੇ ਜਲਵਾਯੂ ਪਰਿਵਰਤਨ ਨਾਲ ਨਜਿੱਠਣ ਲਈ ਬਹੁਪੱਖੀ ਵਿਕਾਸ ਬੈਂਕਾਂ ਨੂੰ ਮਜ਼ਬੂਤ ​​ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਵਿੱਤ ਮੰਤਰੀਆਂ ਅਤੇ ਕੇਂਦਰੀ ਬੈਂਕ ਗਵਰਨਰਾਂ ਦੀ ਜੀ-20...

ਅਮਰੀਕਾ ’ਚ ਨਫਰਤੀ ਅਪਰਾਧ ਦਾ ਸਭ ਤੋਂ ਵੱਧ ਸ਼ਿਕਾਰ ਹੋਏ ਸਿੱਖ ਤੇ ਯਹੂਦੀ

ਵਾਸ਼ਿੰਗਟਨ, 23 ਫਰਵਰੀ ਅਮਰੀਕਾ ਵਿੱਚ 2021 ਵਿੱਚ ਦੋ ਧਾਰਮਿਕ ਸਮੂਹ ਸਿੱਖਾਂ ਅਤੇ ਯਹੂਦੀਆਂ 'ਤੇ ਸਭ ਤੋਂ ਵੱਧ ਨਫਰਤੀ ਹਮਲੇ ਹੋਏ ਹਨ। ਇਹ ਖੁਲਾਸਾ ਸੰਘੀ ਜਾਂਚ ਬਿਊਰੋ ਵੱਲੋਂ ਮੁਲਕ ਵਿੱਚ ਹੋਈਆਂ ਘਟਨਾਵਾਂ ਦੇ ਆਧਾਰ 'ਤੇ ਜਾਰੀ ਕੀਤੀ ਗਈ ਸਾਲਾਨਾ ਰਿਪੋਰਟ...

ਯੂਕਰੇਨ ਜੰਗ ਦੌਰਾਨ ਰੂਸ ਗਏ ਭਾਰਤੀ ਵਿਦਿਆਰਥੀਆਂ ਦਾ ਭਰਵਾਂ ਸਵਾਗਤ

ਨਵੀਂ ਦਿੱਲੀ, 23 ਫਰਵਰੀ ਯੂਕਰੇਨ ਵਿੱਚ ਬਣੇ ਜੰਗ ਵਰਗੇ ਹਾਲਾਤ ਕਾਰਨ ਇਕ ਸਾਲ ਪਹਿਲਾਂ ਵੱਡੀ ਗਿਣਤੀ ਵਿਦਿਆਰਥੀ ਐੱਮਬੀਬੀਐੱਸ ਦੀ ਪੜ੍ਹਾਈ ਮੁਕੰਮਲ ਕਰਨ ਲਈ ਰੂਸ ਚਲੇ ਗਏ ਸਨ। ਕਾਬਿਲੇਗੌਰ ਹੈ ਕਿ ਰੂਸ ਵੱਲੋਂ ਹੀ ਯੂਕਰੇਨ ਵਿੱਚ ਜੰਗ ਵਰਗੇ ਹਾਲਾਤ ਪੈਦਾ...

ਅਮਰੀਕਾ ’ਚ ਯਾਹੂਦੀ ਤੇ ਸਿੱਖ ਸਭ ਤੋਂ ਵੱਧ ਨਫ਼ਰਤੀ ਹਮਲਿਆਂ ਤੋਂ ਪੀੜਤ: ਐੱਫਬੀਆਈ

ਵਾਸ਼ਿੰਗਟਨ, 23 ਫਰਵਰੀ ਅਮਰੀਕਾ ਵਿੱਚ 2021 ਵਿੱਚ ਨਫ਼ਰਤੀ ਅਪਰਾਧਾਂ ਦਾ ਸਭ ਤੋਂ ਵੱਧ ਸ਼ਿਕਾਰ ਯਹੂਦੀ ਅਤੇ ਸਿੱਖ ਧਾਰਮਿਕ ਸਮੂਹ ਹੋਏ। ਇਹ ਜਾਣਕਾਰੀ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐੱਫਬੀਆਈ) ਦੇ ਦੇਸ਼ ਭਰ ਵਿੱਚ ਅਜਿਹੀਆਂ ਘਟਨਾਵਾਂ ਬਾਰੇ ਸਾਲਾਨਾ ਰਿਪੋਰਟ ਤੋਂ ਮਿਲੀ ਹੈ।...

ਖੈਬਰ ਪਖਤੂਨਖਵਾ ’ਚ ਤਹਿਰੀਕ-ਏ-ਤਾਲਿਬਾਨ ਦੇ ਛੇ ਅਤਿਵਾਦੀ ਹਲਾਕ

ਪਿਸ਼ਾਵਰ, 23 ਫਰਵਰੀ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਅੱਜ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਦੇ ਛੇ ਅਤਿਵਾਦੀ ਮਾਰੇ ਗਏ। ਪੁਲੀਸ ਸੂਤਰਾਂ ਨੇ ਦੱਸਿਆ ਕਿ ਅਤਿਵਾਦ ਵਿਰੋਧੀ ਵਿਭਾਗ ਅਤੇ ਲੱਕੀ ਮਾਰਵਤ ਜ਼ਿਲ੍ਹੇ ਦੀ ਪੁਲੀਸ ਨੇ ਇਲਾਕੇ ਵਿੱਚ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -