12.4 C
Alba Iulia
Monday, November 25, 2024

ਵਿਸ਼ਵ

ਡਿਜੀਟਲ ਲੈਣ-ਦੇਣ ਭਾਰਤ ’ਚ ਜਲਦੀ ਨਗ਼ਦੀ ਨੂੰ ਪਿੱਛੇ ਛੱਡੇਗਾ: ਮੋਦੀ

ਦਿੱਲੀ/ਸਿੰਗਾਪੁਰ, 21 ਫਰਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯੂਨੀਫਾਈਡ ਪੇਅਮੈਂਟਸ ਇੰਟਰਫੇਸ (ਯੂਪੀਆਈ) ਨੂੰ ਭਾਰਤ ਦੀ ਸਭ ਤੋਂ ਮਨਪਸੰਦ ਭੁਗਤਾਨ ਪ੍ਰਣਾਲੀ ਦੱਸਿਆ ਤੇ ਆਸ ਜ਼ਾਹਿਰ ਕੀਤੀ ਕਿ ਜਲਦੀ ਹੀ ਇਹ ਨਗ਼ਦ ਲੈਣ-ਦੇਣ ਨੂੰ ਪਿੱਛੇ ਛੱਡੇਗੀ। ਮੋਦੀ ਨੇ ਵੀਡੀਓ ਕਾਨਫਰੰਸ...

ਰੂਸ ਦੀ ਤਬਾਹੀ ਚਾਹੁੰਦੇ ਨੇ ਪੱਛਮੀ ਦੇਸ਼: ਪੂਤਿਨ

ਮਾਸਕੋ, 21 ਫਰਵਰੀ ਮੁੱਖ ਅੰਸ਼ ਯੂਕਰੇਨ ਦੇ ਸ਼ਾਸਕਾਂ 'ਤੇ ਪੱਛਮ ਦੇ ਇਸ਼ਾਰਿਆਂ 'ਤੇ ਚੱਲਣ ਦਾ ਲਾਇਆ ਦੋਸ਼ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਪੱਛਮੀ ਮੁਲਕਾਂ 'ਤੇ ਯੂਕਰੇਨ ਵਿਚ ਜੰਗ ਭੜਕਾਉਣ ਤੇ ਇਸ ਨੂੰ ਕਾਇਮ ਰੱਖਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਮਾਸਕੋ...

ਪੂਰੀ ਤਰ੍ਹਾਂ ਗੁਪਤ ਰੱਖਿਆ ਗਿਆ ਬਾਇਡਨ ਦਾ ਕੀਵ ਦੌਰਾ ਪਰ ਰੂਸ ਨੂੰ ਜਾਣਕਾਰੀ ਸੀ

ਕੀਵ, 21 ਫਰਵਰੀ ਅਮਰੀਕਾ ਦੇ ਰਾਸ਼ਟਰਪਤੀ ਦਾ ਮੋਟਰ ਕਾਫਲਾ ਐਤਵਾਰ ਤੜਕੇ 3:30 ਵਜੇ ਦੇ ਕਰੀਬ ਵ੍ਹਾਈਟ ਹਾਊਸ ਤੋਂ ਰਵਾਨਾ ਹੋ ਗਿਆ ਅਤੇ ਜੋਅ ਬਾਇਡਨ ਨੇ ਯੂਕਰੇਨ ਜਾਣ ਲਈ ਏਅਰ ਫੋਰਸ ਵਨ ਦੀ ਥਾਂ ਏਅਰ ਫੋਰਸ ਸੀ-32 ਜਹਾਜ਼ ਦੀ ਵਰਤੋਂ...

ਸਾਲ 2022 ਦੌਰਾਨ ਕੈਨੇਡਾ ਪੁੱਜੇ ਦੁਨੀਆ ’ਚੋਂ ਸਭ ਤੋਂ ਵੱਧ ਭਾਰਤੀ ਵਿਦਿਆਰਥੀ

ਟੋਰਾਂਟੋ, 21 ਫਰਵਰੀ ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (ਆਈਆਰਸੀਸੀ) ਵੱਲੋਂ ਜਾਰੀ ਅੰਕੜਿਆਂ ਅਨੁਸਾਰ ਸਾਲ 2022 ਵਿੱਚ 226,450 ਭਾਰਤੀ ਵਿਦਿਆਰਥੀਆਂ ਦੇ ਨਾਲ ਕੈਨੇਡਾ ਵਿੱਚ ਦਾਖਲਾ ਲਿਆ। ਕੈਨੇਡਾ 'ਚ ਸਾਲ 2022 ਵਿੱਚ 184 ਦੇਸ਼ਾਂ ਦੇ 551,405 ਅੰਤਰਰਾਸ਼ਟਰੀ ਵਿਦਿਆਰਥੀ ਪੁੱਜੇ ਹਨ। ਇਸ...

ਇਜ਼ਰਾਈਲ ਵੱਲੋਂ ਸੀਰੀਆ ’ਚ ਹਵਾਈ ਹਮਲੇ, 5 ਮੌਤਾਂ

ਦਮਸ਼ਕਸ, 19 ਫਰਵਰੀ ਇਜ਼ਰਾਈਲ ਨੇ ਹਵਾਈ ਹਮਲਿਆਂ 'ਚ ਸੀਰੀਆ ਦੀ ਰਾਜਧਾਨੀ ਦਮਸ਼ਕਸ ਵਿਚ ਰਿਹਾਇਸ਼ੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਹੈ। ਹਮਲਿਆਂ ਵਿਚ ਕਰੀਬ ਪੰਜ ਜਣੇ ਮਾਰੇ ਗਏ ਹਨ ਤੇ 15 ਜ਼ਖ਼ਮੀ ਹੋ ਗਏ ਹਨ। ਰਾਤ ਕਰੀਬ 12.30 'ਤੇ ਰਾਜਧਾਨੀ ਦੇ...

ਤਿੰਨ ਚੀਨੀ ਪੁਲੀਸ ਅਫਸਰਾਂ ਦੀ ਹੱਤਿਆ

ਪੇਈਚਿੰਗ, 19 ਫਰਵਰੀ ਚੀਨ ਦੇ ਦੱਖਣੀ ਸੂਬੇ ਜਿਆਂਗਸ਼ੀ ਦੇ ਇੱਕ ਥਾਣੇ ਵਿੱਚ ਨਸ਼ੇ 'ਚ ਧੁੱਤ ਡਰਾਈਵਰ ਨੇ ਚਾਕੂ ਨਾਲ ਤਿੰਨ ਪੁਲੀਸ ਅਫਸਰਾਂ ਦੀ ਹੱਤਿਆ ਕਰ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਪੁਲੀਸ ਮੁਲਾਜ਼ਮਾਂ ਨੇ ਡਰਾਈਵਰ ਨੂੰ ਸ਼ਰਾਬ ਪੀ ਕੇ...

ਹੁਣ ਤਾਇਵਾਨ ਦੇ ਇਕ ਦੀਪ ’ਤੇ ਮਿਲਿਆ ਚੀਨੀ ਗੁਬਾਰਾ

ਤਾਇਪੇ, 17 ਫਰਵਰੀ ਦੁਨੀਆਂ ਦੇ ਕਈ ਦੇਸ਼ਾਂ ਵਿੱਚ ਚੀਨ ਵੱਲੋਂ ਸ਼ੱਕੀ ਜਾਸੂਸੀ ਗੁਬਾਰੇ ਭੇਜੇ ਜਾਣ ਸਬੰਧੀ ਅਮਰੀਕਾ ਦੇ ਦੋਸ਼ਾਂ ਵਿਚਾਲੇ ਤਾਇਵਾਨ ਦੇ ਰੱਖਿਆ ਮੰਤਰਾਲੇ ਨੇ ਕਿਹਾ ਹੈ ਕਿ ਇਕ ਚੀਨੀ ਗੁਬਾਰਾ ਉਸ ਦੇ ਇਕ ਦੀਪ 'ਤੇ ਮਿਲਿਆ। ਮੰਤਰਾਲੇ ਨੇ ਵੀਰਵਾਰ...

ਕਰਾਚੀ ’ਚ ਪੁਲੀਸ ਮੁਖੀ ਦੇ ਦਫ਼ਤਰ ’ਤੇ ਦਹਿਸ਼ਤੀ ਹਮਲਾ

ਕਰਾਚੀ, 17 ਫਰਵਰੀ ਪਾਕਿਸਤਾਨ ਦੇ ਸਭ ਤੋਂ ਭੀੜ ਭੜੱਕੇ ਵਾਲੇ ਸ਼ਹਿਰ ਕਰਾਚੀ ਵਿੱਚ ਅੱਜ ਅਣਪਛਾਤੇ ਹਥਿਆਰਬੰਦ ਦਹਿਸ਼ਤਗਰਦਾਂ ਨੇ ਪੁਲੀਸ ਮੁਖੀ ਦੇ ਦਫ਼ਤਰ 'ਤੇ ਹਮਲਾ ਕਰ ਦਿੱਤਾ। ਇਮਾਰਤ ਦੀ ਸੁਰੱਖਿਆ ਲਈ ਤਾਇਨਾਤ ਨੀਮ ਫੌਜੀ ਬਲ ਦੇ ਰੇਂਜਰਾਂ ਤੇ ਪੁਲੀਸ ਬਲਾਂ...

ਫਿਜੀ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਭਾਰਤ ਦਾ ਮਹੱਤਵਪੂਰਨ ਭਾਈਵਾਲ: ਜੈਸ਼ੰਕਰ

ਸੁਵਾ, 16 ਫਰਵਰੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਇੱਥੇ ਕਿਹਾ ਕਿ ਫਿਜੀ ਭਾਰਤ ਦਾ ਇਕ ਮਹੱਤਵਪੂਰਨ ਭਾਈਵਾਲ ਹੈ। ਜੈਸ਼ੰਕਰ ਨੇ ਕਿਹਾ ਕਿ ਉਨ੍ਹਾਂ ਫਿਜੀ ਦੀ ਲੀਡਰਸ਼ਿਪ ਨੂੰ ਸੁਨੇਹਾ ਦਿੱਤਾ ਹੈ ਕਿ ਰਣਨੀਤਕ ਹਿੰਦ-ਪ੍ਰਸ਼ਾਂਤ ਖੇਤਰ ਨਾਲ ਨਵੀਂ ਦਿੱਲੀ ਦੇ...

ਅਰੁਣਾਚਲ ਪ੍ਰਦੇਸ਼ ਨੂੰ ਭਾਰਤ ਦੇ ਅਨਿੱਖੜਵੇਂ ਅੰਗ ਵਜੋਂ ਮਾਨਤਾ ਦੇਣ ਲਈ ਅਮਰੀਕੀ ਸੰਸਦ ’ਚ ਮਤਾ ਪੇਸ਼

ਵਾਸ਼ਿੰਗਟਨ, 17 ਫਰਵਰੀ ਅਸਲ ਕੰਟਰੋਲ ਰੇਖਾ (ਐੱਲਏਸੀ) ਦੇ ਨਾਲ 'ਸਥਿਤੀ ਨੂੰ ਬਦਲਣ' ਲਈ ਚੀਨ ਦੇ ਫੌਜੀ ਹਮਲੇ ਦਾ ਵਿਰੋਧ ਕਰਦੇ ਹੋਏ ਅਮਰੀਕੀ ਸੈਨੇਟ ਨੇ ਅਰੁਣਾਚਲ ਪ੍ਰਦੇਸ਼ ਨੂੰ ਭਾਰਤ ਦੇ ਅਨਿੱਖੜਵੇਂ ਅੰਗ ਵਜੋਂ ਮਾਨਤਾ ਦੇਣ ਲਈ ਪ੍ਰਸਤਾਵ ਪੇਸ਼ ਕੀਤਾ। ਪ੍ਰਸਤਾਵ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -