12.4 C
Alba Iulia
Saturday, April 27, 2024

ਵਿਸ਼ਵ

ਬਰਤਾਨੀਆ ’ਚ ਕਸ਼ਮੀਰ ਤੇ ਖ਼ਾਲਿਸਤਾਨ ਪੱਖੀ ਕੱਟੜਵਾਦ ਬਾਰੇ ਚਿਤਾਵਨੀ ਦਿੱਤੀ

ਲੰਡਨ, 10 ਫਰਵਰੀ ਬਰਤਾਨੀਆ ਸਰਕਾਰ ਦੀ ਅਤਿਵਾਦ ਵਿਰੋਧੀ ਯੋਜਨਾ ਦੀ ਸਮੀਖਿਆ ਵਿੱਚ ਕਸ਼ਮੀਰ ਬਾਰੇ ਬਰਤਾਨਵੀ ਮੁਸਲਮਾਨਾਂ ਦੇ ਕੱਟੜਪੰਥੀ ਹੋਣ ਅਤੇ ਖ਼ਤਰਨਾਕ ਹੋ ਰਹੇ ਖਾਲਿਸਤਾਨ ਪੱਖੀ ਅਤਿਵਾਦ ਨੂੰ ਵਧਦੀ ਚਿੰਤਾ ਕਰਾਰ ਦਿੱਤਾ ਗਿਆ ਹੈ। ਇਸ ਵਿੱਚ ਦੇਸ਼ ਲਈ ਖ਼ਤਰੇ ਵਜੋਂ...

ਯੂਕਰੇਨ ਤੋਂ ਜੰਗ ਹਾਰੇਗਾ ਰੂਸ: ਜ਼ੈਲੇਂਸਕੀ

ਲੰਡਨ, 8 ਫਰਵਰੀ ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜ਼ੈਲੇਂਸਕੀ ਨੇ ਅੱਜ ਬਰਤਾਨੀਆ ਦੀ ਸੰਸਦ ਦੇ ਵੈਸਟਮਿੰਸਟਰ ਹਾਲ 'ਚ ਕੀਤੇ ਇਤਿਹਾਸਕ ਸੰਬੋਧਨ ਦੌਰਾਨ ਆਸ ਪ੍ਰਗਟਾਈ ਕਿ ਉਨ੍ਹਾਂ ਦੇ ਦੇਸ਼ ਖ਼ਿਲਾਫ਼ ਜੰਗ ਵਿੱਚ ਰੂਸ ਹਾਰੇਗਾ। ਇਸ ਦੇ ਨਾਲ ਹੀ ਜ਼ੈਲੇਂਸਕੀ ਨੇ ਰੂਸੀ...

ਤੁਰਕੀ ਤੇ ਸੀਰੀਆ ’ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 15000 ਨੂੰ ਟੱਪੀ

ਅੰਕਾਰਾ (ਤੁਰਕੀ), 9 ਫਰਵਰੀ ਤੁਰਕੀ ਅਤੇ ਸੀਰੀਆ ਵਿੱਚ ਭੂਚਾਲ ਕਾਰਨ ਪ੍ਰਭਾਵਿਤ ਖੇਤਰ ਵਿੱਚ ਢਹਿ-ਢੇਰੀ ਹੋਏ ਮਕਾਨਾਂ ਦੇ ਮਲਬੇ ਵਿੱਚੋਂ ਹੋਰ ਲਾਸ਼ਾਂ ਕੱਢਣ ਕਾਰਨ ਮਰਨ ਵਾਲਿਆਂ ਦੀ ਗਿਣਤੀ 15,000 ਤੋਂ ਵੱਧ ਹੋ ਗਈ ਹੈ। ਤੁਰਕੀ ਵਿੱਚ ਸੋਮਵਾਰ ਤੜਕੇ ਆਏ ਭੂਚਾਲ...

ਕਸ਼ਮੀਰ ਦਾ ਵਿਸ਼ੇਸ਼ ਦਰਜਾ ਬਹਾਲ ਕਾਰਨ ’ਤੇ ਹੀ ਭਾਰਤ ਨਾਲ ਸਬੰਧ ਅੱਗੇ ਤੋਰਨ ਬਾਰੇ ਗੱਲ ਕੀਤੀ ਜਾ ਸਕਦੀ ਹੈ: ਇਮਰਾਨ ਖ਼ਾਨ

ਲਾਹੌਰ, 8 ਫਰਵਰੀ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਹੈ ਕਿ ਭਾਰਤ ਨਾਲ ਸਬੰਧਾਂ ਨੂੰ ਉਦੋਂ ਹੀ ਅੱਗੇ ਵਧਾਇਆ ਜਾ ਸਕਦਾ ਹੈ, ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਸ਼ਮੀਰ ਦਾ ਵਿਸ਼ੇਸ਼ ਦਰਜਾ ਬਹਾਲ ਕਰਨਗੇ। ਭਾਰਤੀ ਸੰਸਦ ਨੇ...

ਚੀਨੀ ਸਰਹੱਦਾਂ ਨੇੜੇ ਸਪੱਸ਼ਟ ਰਣਨੀਤਕ ਕਾਰਨਾਂ ਕਰ ਕੇ ਬੁਨਿਆਦੀ ਢਾਂਚੇ ਦੇ ਤੇਜ਼ ਵਿਕਾਸ ’ਤੇ ਧਿਆਨ ਦਿੱਤਾ: ਜੈਸ਼ੰਕਰ

ਨਵੀਂ ਦਿੱਲੀ, 8 ਫਰਵਰੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਪੂਰਬੀ ਲੱਦਾਖ ਵਿੱਚ 33 ਮਹੀਨਿਆਂ ਤੋਂ ਚੱਲ ਰਹੇ ਸਰਹੱਦੀ ਵਿਵਾਦ ਦਰਮਿਆਨ ਅੱਜ ਕਿਹਾ ਕਿ ਭਾਰਤ ਨੇ ਚੀਨ ਨਾਲ ਲੱਗਦੀਆਂ ਉੱਤਰੀ ਸਰਹੱਦਾਂ ਨੇੜੇ ਸਪੱਸ਼ਟ ਰਣਨੀਤਕ ਕਾਰਨਾਂ ਕਰ ਕੇ ਬੁਨਿਆਦੀ ਢਾਂਚੇ ਦੇ...

ਅਮਰੀਕਾ ਨੇ ਚੀਨੀ ਜਾਸੂਸੀ ਗੁਬਾਰੇ ਦਾ ਮਲਬਾ ਮੋੜਨ ਤੋਂ ਇਨਕਾਰ ਕੀਤਾ

ਵਾਸ਼ਿੰਗਟਨ, 7 ਫਰਵਰੀ ਅਮਰੀਕਾ ਨੇ ਚੀਨੀ ਜਾਸੂਸੀ ਗੁਬਾਰੇ ਦਾ ਮਲਬਾ ਵਾਪਸ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਗੁਬਾਰੇ ਨੂੰ ਸ਼ਨਿਚਰਵਾਰ ਨੂੰ ਦੱਖਣੀ ਕੈਰੋਲੀਨਾ 'ਚ ਅਟਲਾਂਟਿਕ ਮਹਾਸਾਗਰ ਦੇ ਤੱਟ 'ਤੇ ਹੇਠਾਂ ਸੁੱਟਿਆ ਗਿਆ ਸੀ। ਅਮਰੀਕੀ ਫੌਜ ਨੇ ਚੀਨੀ ਜਾਸੂਸੀ ਗੁਬਾਰੇ...

ਤੁਰਕੀ ਤੇ ਸੀਰੀਆ ’ਚ ਭੂਚਾਲ ਕਾਰਨ ਮਰਨ ਵਾਲਿਆਂ ਗਿਣਤੀ 5 ਹਜ਼ਾਰ ਤੋਂ ਵੱਧ ਹੋਈ

ਅਦਨ (ਤੁਰਕੀ), 7 ਫਰਵਰੀ ਤੁਰਕੀ ਅਤੇ ਸੀਰੀਆ ਵਿੱਚ 7.8 ਸ਼ਿੱਦਤ ਨਾਲ ਆਏ ਸ਼ਕਤੀਸ਼ਾਲੀ ਭੂਚਾਲ ਕਾਰਨ ਹੁਣ ਤੱਕ 5102 ਹਜ਼ਾਰ ਤੋਂ ਵੱਧ ਲੋਕ ਮਾਰੇ ਜਾ ਚੁੱਕੇ ਹਨ ਤੇ 1602 ਜ਼ਖ਼ਮੀ ਹਨ। ਅਧਿਕਾਰੀਆਂ ਨੂੰ ਖ਼ਦਸ਼ਾ ਹੈ ਕਿ ਭੂਚਾਲ ਕਾਰਨ ਮਰਨ ਵਾਲਿਆਂ...

ਭਾਰਤ ਨੇ ਭੂਚਾਲ ਪੀੜਤ ਤੁਰਕੀ ਲਈ ਰਾਹਤ ਸਮੱਗਰੀ ਦੀ ਪਹਿਲੀ ਖੇਪ ਰਵਾਨਾ ਕੀਤੀ

ਨਵੀਂ ਦਿੱਲੀ, 7 ਫਰਵਰੀ ਪ੍ਰਧਾਨ ਮੰਤਰੀ ਸਕੱਤਰੇਤ (ਪੀਐੱਮਓ) ਵੱਲੋਂ ਕੀਤੇ ਐਲਾਨ ਤੋਂ ਕੁਝ ਘੰਟਿਆਂ ਬਾਅਦ ਭਾਰਤ ਨੇ ਭਾਰਤੀ ਹਵਾਈ ਸੈਨਾ ਦੇ ਜਹਾਜ਼ ਰਾਹੀਂ ਭੂਚਾਲ ਰਾਹਤ ਸਮੱਗਰੀ ਦੀ ਪਹਿਲੀ ਖੇਪ ਤੁਰਕੀ ਲਈ ਰਵਾਨਾ ਕੀਤੀ। ਪ੍ਰਧਾਨ ਮੰਤਰੀ ਸਕੱਤਰੇਤ ਵੱਲੋਂ ਜਾਰੀ ਬਿਆਨ...

ਤੁਰਕੀ ਤੇ ਸੀਰੀਆ ਵਿੱਚ ਜਬਰਦਸਤ ਭੂਚਾਲ ਕਾਰਨ 1300 ਤੋਂ ਵੱਧ ਮੌਤਾਂ; ਕਈ ਇਮਾਰਤਾਂ ਤਬਾਹ

ਅੰਕਾਰਾ/ਅਜ਼ਮਾਰਿਨ, 6 ਫਰਵਰੀ ਦੱਖਣ ਪੂਰਬੀ ਤੁਰਕੀ ਅਤੇ ਉੱਤਰੀ ਸੀਰੀਆ ਵਿੱਚ ਅੱਜ ਤੜਕੇ ਆਏ 7.8 ਤੀਬਰਤਾ ਵਾਲੇ ਭੂਚਾਲ ਕਰਨ ਸੈਂਕੜੇ ਇਮਾਰਤਾਂ ਢਹਿ ਗਈਆਂ ਅਤੇ 1300 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਮੰਨਿਆ ਜਾ ਰਿਹਾ ਹੈ ਕਿ ਹਾਲੇ ਵੀ ਸੈਂਕੜੇ...

ਭਾਰਤ ਨਿਵੇਸ਼ ਲਈ ਦੁਨੀਆਂ ਵਿਚੋਂ ਸਭ ਤੋਂ ਵਧੀਆ ਸਥਾਨ: ਮੋਦੀ

ਬੰਗਲੂਰੂ, 6 ਫਰਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁਨੀਆਂ ਭਰ ਦੇ ਨਿਵੇਸ਼ਕਾਂ ਨੂੰ ਦੇਸ਼ ਦੇ ਊਰਜਾ ਖੇਤਰ ਵਿੱਚ ਨਿਵੇਸ਼ ਦੇ ਮੌਕਿਆਂ ਦਾ ਲਾਭ ਉਠਾਉਣ ਦਾ ਸੱਦਾ ਦਿੱਤਾ ਅਤੇ ਭਾਰਤ ਨੂੰ ਵਿਸ਼ਵ ਵਿੱਚ ਨਿਵੇਸ਼ ਦਾ ਸਭ ਤੋਂ ਵਧੀਆ ਸਥਾਨ ਕਰਾਰ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -