12.4 C
Alba Iulia
Friday, May 10, 2024

ਵਿਸ਼ਵ

ਪਾਕਿਸਤਾਨ: ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਨੂੰ ਕਰਾਚੀ ਵਿੱਚ ਕੀਤਾ ਜਾਵੇਗਾ ਸਪੁਰਦ-ਏ-ਖਾਕ

ਇਸਲਾਮਾਬਾਦ, 6 ਫਰਵਰੀ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਅਤੇ ਭਾਰਤ ਨਾਲ ਕਾਰਗਿਲ ਜੰਗ ਦੇ ਮੁੱਖ ਸੂਤਰਧਾਰ ਰਹੇ ਜਨਰਲ (ਸੇਵਾਮੁਕਤ) ਪਰਵੇਜ਼ ਮੁਸ਼ੱਰਫ ਦੀ ਮ੍ਰਿਤਕ ਦੇਹ ਨੂੰ ਇੱਕ ਵਿਸ਼ੇਸ਼ ਜਹਾਜ਼ ਰਾਹੀਂ ਦੁਬਈ ਤੋਂ ਪਾਕਿਸਤਾਨ ਲਿਆਂਦਾ ਜਾਵੇਗਾ ਅਤੇ ਕਰਾਚੀ ਵਿੱਚ ਸਪੁਰਦ-ਏ-ਖਾਕ ਕੀਤਾ ਜਾਵੇਗਾ।...

ਰੂਸ ਤੇ ਯੂਕਰੇਨ ਨੇ ਇਕ-ਦੂਜੇ ਦੇ ਜੰਗੀ ਕੈਦੀ ਛੱਡੇ

ਕੀਵ, 4 ਫਰਵਰੀ ਰੂਸ ਤੇ ਯੂਕਰੇਨ ਵਿਚਾਲੇ ਹੋਏ ਜੰਗੀ ਕੈਦੀਆਂ ਦੇ ਤਬਾਦਲੇ ਤਹਿਤ ਦਰਜਨਾਂ ਫ਼ੌਜੀ ਆਪੋ-ਆਪਣੇ ਘਰ ਪਰਤ ਆਏ ਹਨ। ਦੋਵਾਂ ਪਾਸਿਓਂ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਯੂਕਰੇਨ ਦੇ ਰਾਸ਼ਟਰਪਤੀ ਦਫ਼ਤਰ ਦੇ ਅਧਿਕਾਰੀਆਂ ਨੇ ਦੱਸਿਆ ਕਿ 116...

ਈਸ਼ ਨਿੰਦਾ ਸਬੰਧੀ ਸਮੱਗਰੀ ਨਾ ਹਟਾਉਣ ਕਾਰਨ ਪਾਕਿਸਤਾਨ ਨੇ ਵਿਕੀਪੀਡੀਆ ਬਲਾਕ ਕੀਤਾ

ਇਸਲਾਮਾਬਾਦ, 4 ਫਰਵਰੀ ਪਾਕਿਸਤਾਨ ਨੇ ਈਸ਼ ਨਿੰਦਾ ਨਾਲ ਸਬੰਧਤ ਸਮੱਗਰੀ ਨੂੰ ਹਟਾਉਣ ਤੋਂ ਇਨਕਾਰ ਕਰਨ 'ਤੇ ਆਨਲਾਈਨ ਐਨਸਾਈਕਲੋਪੀਡੀਆ 'ਵਿਕੀਪੀਡੀਆ' ਨੂੰ ਬਲਾਕ ਕਰ ਦਿੱਤਾ ਹੈ। ਦੇਸ਼ ਦੀ ਟੈਲੀਕਾਮ ਅਥਾਰਿਟੀ ਨੇ ਅੱਜ ਇਹ ਜਾਣਕਾਰੀ ਦਿੱਤੀ। ਵਿਕੀਪੀਡੀਆ ਨੂੰ ਕਾਲੀ ਸੂਚੀ ਵਿੱਚ ਪਾਉਣ...

ਆਸਟਰੇਲੀਆ ਨੂੰ ਆਪਣੀ ਜ਼ਮੀਨ ’ਤੇ ਭਾਰਤ ਵਿਰੋਧੀ ਗਤੀਵਿਧੀਆਂ ਦੀ ਇਜਾਜ਼ਤ ਨਾ ਦੇਣ ਦੀ ਅਪੀਲ

ਨਵੀਂ ਦਿੱਲੀ, 2 ਫਰਵਰੀ ਭਾਰਤ ਨੇ ਆਸਟਰੇਲੀਆ ਵਿਚ ਭਾਰਤੀਆਂ 'ਤੇ ਹਮਲਿਆਂ ਦੀ ਨਿਖੇਧੀ ਕਰਦਿਆਂ ਆਸਟਰੇਲੀਆ ਸਰਕਾਰ ਨੂੰ ਭਾਰਤ ਵਿਰੋਧੀ ਗਤੀਵਿਧੀਆਂ ਲਈ ਆਸਟਰੇਲਿਆਈ ਖੇਤਰ ਦੀ ਵਰਤੋਂ ਦੀ ਇਜਾਜ਼ਤ ਨਾ ਦੇਣ ਦੀ ਅਪੀਲ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ...

ਆਸਟਰੇਲਿਆਈ ਕਰੰਸੀ ’ਤੇ ਨਹੀਂ ਰਹੇਗੀ ਬਾਦਸ਼ਾਹ ਚਾਰਲਸ-ਤੀਜੇ ਦੀ ਤਸਵੀਰ

ਕੈਨਬਰਾ, 2 ਫਰਵਰੀ ਆਸਟਰੇਲੀਆ ਆਪਣੇ ਕਰੰਸੀ ਨੋਟਾਂ ਤੋਂ ਬਰਤਾਨਵੀ ਰਾਜਾਸ਼ਾਹੀ ਦੇ ਪ੍ਰਤੀਕ ਨੂੰ ਹਟਾਉਣ ਜਾ ਰਿਹਾ ਹੈ। ਦੇਸ਼ ਦੇ ਕੇਂਦਰੀ ਬੈਂਕ ਨੇ ਅੱਜ ਐਲਾਨ ਕੀਤਾ ਹੈ ਕਿ ਪੰਜ ਡਾਲਰ ਦੇ ਨਵੇਂ ਨੋਟ 'ਤੇ ਬਰਤਾਨੀਆ ਦੇ ਮਹਾਰਾਜਾ ਚਾਰਲਸ-ਤੀਜੇ ਦੀ ਤਸਵੀਰ...

ਅਮਰੀਕੀ ਹਵਾਈ ਖੇਤਰ ’ਚ ਨਜ਼ਰ ਆਇਆ ਚੀਨੀ ਜਾਸੂਸੀ ਗੁਬਾਰਾ

ਵਾਸ਼ਿੰਗਟਨ, 3 ਫਰਵਰੀ ਅਮਰੀਕੀ ਰੱਖਿਆ ਮੰਤਰਾਲੇ ਦੇ ਹੈੱਡਕੁਆਰਟਰ ਪੈਂਟਾਗਨ ਨੇ ਕਿਹਾ ਕਿ ਕਥਿਤ ਚੀਨੀ ਜਾਸੂਸੀ ਗੁਬਾਰਾ, ਜਿਸ ਦਾ ਆਕਾਰ ਤਿੰਨ ਬੱਸਾਂ ਜਿੰਨਾ ਹੈ, ਨੂੰ ਅਮਰੀਕੀ ਹਵਾਈ ਖੇਤਰ ਵਿੱਚ ਦੇਖਿਆ ਗਿਆ। ਇਹ ਘਟਨਾ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਦੇ ਚੀਨ ਦੌਰੇ...

ਪਾਕਿਸਤਾਨ ਵਿੱਚ ਮਹਿੰਗਾਈ ਦਰ ਨੇ ਰਿਕਾਰਡ ਤੋੜੇ

ਇਸਲਾਮਾਬਾਦ, 2 ਫਰਵਰੀ ਆਰਥਿਕ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਵਿਚ ਮਹਿੰਗਾਈ ਦਰ ਨੇ ਕਈ ਰਿਕਾਰਡ ਤੋੜ ਦਿੱਤੇ ਹਨ ਤੇ ਆਉਣ ਵਾਲੇ ਸਮੇਂ ਮਹਿੰਗਾਈ ਹੋਰ ਵਧਣ ਦੀ ਸੰਭਾਵਨਾ ਹੈ। ਇਸ ਵੇਲੇ ਪਾਕਿਸਤਾਨ ਵਿੱਚ ਮਹਿੰਗਾਈ ਦਰ 27.6% ਹੈ। ਇਹ 1975 ਤੋਂ...

ਕੈਲੀਫੋਰਨੀਆ ਤੋਂ ਫੇਸਬੁੱਕ ਅਲਰਟ ਨੇ ਗਾਜ਼ੀਆਬਾਦ ਦੇ ਨੌਜਵਾਨ ਦੀ ਜਾਨ ਬਚਾਈ

ਗਾਜ਼ੀਆਬਾਦ, 2 ਫਰਵਰੀ ਅਮਰੀਕਾ ਤੋਂ ਭੇਜੇ ਫੇਸਬੁੱਕ ਦੇ ਅਲਰਟ ਨੇ ਗਾਜ਼ੀਆਬਾਦ ਵਿੱਚ ਇੱਕ ਨੌਜਵਾਨ ਦੀ ਜਾਨ ਬਚਾ ਲਈ ਹੈ। ਇਹ ਨੌਜਵਾਨ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਖੁਦਕੁਸ਼ੀ ਕਰਨ ਲੱਗਾ ਸੀ ਜਦੋਂ ਕੈਲੀਫੋਰਨੀਆ ਸਥਿਤ ਫੇਸਬੁੱਕ ਅਤੇ ਇੰਸਟਾਗ੍ਰਾਮ ਦੀ ਮੂਲ ਕੰਪਨੀ...

ਗੁਟੇਰੇਜ਼ ਵੱਲੋਂ ਮਿਆਂਮਾਰ ’ਚ ਲੋਕਤੰਤਰ ਦੀ ਬਹਾਲੀ ਦੀ ਹਮਾਇਤ

ਸੰਯੁਕਤ ਰਾਸ਼ਟਰ, 31 ਜਨਵਰੀ ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਅੰਤੋਨੀਓ ਗੁਟੇਰੇਜ਼ ਨੇ ਮਿਆਂਮਾਰ ਵਿਚ ਲੋਕਤੰਤਰ ਦੀ ਬਹਾਲੀ ਦਾ ਪੱਖ ਪੂਰਿਆ ਹੈ। ਜ਼ਿਕਰਯੋਗ ਹੈ ਕਿ ਦੋ ਸਾਲ ਪਹਿਲਾਂ ਉੱਥੇ ਫ਼ੌਜ ਨੇ ਰਾਜ ਪਲਟਾ ਕੇ ਸੱਤਾ ਸੰਭਾਲ ਲਈ ਸੀ। ਗੁਟੇਰੇਜ਼ ਨੇ ਚਿਤਾਵਨੀ...

ਅਮਰੀਕਾ ਵੱਲੋਂ ਲੜਾਕੂ ਜਹਾਜ਼ਾਂ ਦੀ ਤਾਇਨਾਤੀ ਵਧਾਉਣ ਦਾ ਐਲਾਨ

ਸਿਓਲ, 31 ਜਨਵਰੀ ਅਮਰੀਕੀ ਰੱਖਿਆ ਮੰਤਰੀ ਲੌਇਡ ਆਸਟਿਨ ਨੇ ਅੱਜ ਕਿਹਾ ਕਿ ਉੱਤਰੀ ਕੋਰੀਆ ਵੱਲੋਂ ਵਧਦੇ ਪਰਮਾਣੂ ਖਤਰੇ ਦੇ ਜਵਾਬ 'ਚ ਉਨ੍ਹਾਂ ਦਾ ਦੇਸ਼ ਦੱਖਣੀ ਕੋਰੀਆ ਦੇ ਨਾਲ ਆਪਣੀ ਸਾਂਝੀ ਸਿਖਲਾਈ ਦੀ ਯੋਜਨਾ ਨੂੰ ਮਜ਼ਬੂਤ ਕਰ ਰਿਹਾ ਹੈ। ਇਸ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -