12.4 C
Alba Iulia
Friday, February 16, 2024

ਵਿਸ਼ਵ

ਪੰਜਾਬ ਸਰਕਾਰ ਵੱਲੋਂ ਇਮਰਾਨ ਨੂੰ 24 ਘੰਟੇ ਦਾ ਅਲਟੀਮੇਟਮ

ਲਾਹੌਰ, 17 ਮਈ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਅੰਤਰਿਮ ਸਰਕਾਰ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਮੁਖੀ ਇਮਰਾਨ ਖ਼ਾਨ ਨੂੰ ਉਨ੍ਹਾਂ ਦੀ ਲਾਹੌਰ ਸਥਿਤ ਜ਼ਮਾਨ ਪਾਰਕ ਰਿਹਾਇਸ਼ ਵਿੱਚ 'ਸ਼ਰਣ ਲਈ ਬੈਠੇ 30 ਤੋਂ 40 ਦਹਿਸ਼ਤਗਰਦਾਂ' ਨੂੰ ਪੁਲੀਸ ਹਵਾਲੇ ਕਰਨ ਲਈ...

ਸੁਪਰੀਮ ਕੋਰਟ ਵੱਲੋਂ ਸਰਕਾਰ ਤੇ ਵਿਰੋਧੀ ਧਿਰ ਨੂੰ ਮੁੜ ਸੰਵਾਦ ਸ਼ੁਰੂ ਕਰਨ ਦੀ ਅਪੀਲ

ਇਸਲਾਮਾਬਾਦ, 15 ਮਈ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਅੱਜ ਸੰਘੀ ਸਰਕਾਰ ਤੇ ਵਿਰੋਧੀ ਧਿਰ ਤੋਂ ਮੁਲਕ ਵਿੱਚ ਅਮਨ ਬਹਾਲੀ ਲਈ ਮੁੜ ਤੋਂ ਸੰਵਾਦ ਸ਼ੁਰੂ ਕਰਨ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਪੰਜਾਬ ਸੂਬੇ ਵਿੱਚ ਚੋਣਾਂ ਕਰਾਉਣ ਸਬੰਧੀ ਜਾਰੀ...

ਭਾਰਤ ਸਣੇ ਕਈ ਮੁਲਕਾਂ ਦੀਆਂ ਸਰਕਾਰਾਂ ਸ਼ਰੇਆਮ ਧਾਰਮਿਕ ਭਾਈਚਾਰਿਆਂ ਨੂੰ ਨਿਸ਼ਾਨਾ ਬਣਾ ਰਹੀਆਂ ਨੇ: ਅਮਰੀਕਾ

ਵਾਸ਼ਿੰਗਟਨ, 16 ਮਈ ਅਮਰੀਕਾ ਦੇ ਸੀਨੀਅਰ ਅਧਿਕਾਰੀ ਨੇ ਕਿਹਾ ਹੈ ਕਿ ਰੂਸ, ਭਾਰਤ, ਚੀਨ ਅਤੇ ਸਾਊਦੀ ਅਰਬ ਸਮੇਤ ਕਈ ਦੇਸ਼ਾਂ ਦੀਆਂ ਸਰਕਾਰਾਂ ਖੁੱਲ੍ਹੇਆਮ ਧਾਰਮਿਕ ਭਾਈਚਾਰਿਆਂ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾ ਰਹੀਆਂ ਹਨ। ਵਿਦੇਸ਼ ਵਿਭਾਗ ਨੇ ਅੰਤਰਰਾਸ਼ਟਰੀ ਧਾਰਮਿਕ ਆਜ਼ਾਦੀ 'ਤੇ...

ਸ਼ੱਕੀ ਇਸਲਾਮਿਕ ਕੱਟੜਪੰਥੀਆਂ ਵੱਲੋਂ 33 ਨਾਗਰਿਕਾਂ ਦੀ ਹੱਤਿਆ

ਔਗਾਡੌਗੂ (ਬੁਰਕੀਨਾ ਫਾਸੋ), 14 ਮਈ ਬੁਰਕੀਨਾ ਫਾਸੋ ਦੇ ਪੱਛਮ ਵਿੱਚ ਸ਼ੱਕੀ ਇਸਲਾਮਕ ਕੱਟੜਪੰਥੀਆਂ ਵੱਲੋਂ ਇੱਕ ਪਿੰਡ 'ਤੇ ਕੀਤੇ ਹਮਲੇ ਵਿੱਚ 33 ਨਾਗਰਿਕਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਸੂਬਾ ਗਵਰਨਰ ਦਫ਼ਤਰ ਵੱਲੋਂ ਦਿੱਤੀ ਗਈ। ਮੌਹੋਨ ਸੂਬੇ ਦੇ ਯੂਲੋ ਪਿੰਡ...

ਚਕਰਵਾਤ ‘ਮੋਖਾ’ ਬੰਗਲਾਦੇਸ਼ ਤੇ ਮਿਆਂਮਾਰ ਦੇ ਤੱਟਾਂ ਨਾਲ ਟਕਰਾਇਆ

ਢਾਕਾ, 14 ਮਈ ਚਕਰਵਾਤੀ ਤੂਫ਼ਾਨ 'ਮੋਖਾ' ਨੇ ਅੱਜ ਬੰਗਲਾਦੇਸ਼ ਅਤੇ ਮਿਆਂਮਾਰ ਦੇ ਤੱਟਵਰਤੀ ਇਲਾਕਿਆਂ 'ਤੇ ਦਸਤਕ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਇਹ ਪੰਜਵੀਂ ਸ਼੍ਰੇਣੀ ਦੇ ਜਬਰਦਸਤ ਚੱਕਰਵਾਤੀ ਤੂਫ਼ਾਨ ਵਿੱਚ ਤਬਦੀਲ ਹੋ ਚੁੱਕਿਆ ਸੀ। 'ਮੋਖਾ' ਤੂਫ਼ਾਨ ਬੰਗਲਾਦੇਸ਼ ਅਤੇ ਮਿਆਂਮਾਰ...

ਸਚਿਤ ਮਹਿਰਾ ਬਣੇ ਕੈਨੇਡੀਅਨ ਲਿਬਰਲ ਪਾਰਟੀ ਦੇ ਪ੍ਰਧਾਨ

ਗੁਰਮਲਕੀਅਤ ਸਿੰਘ ਕਾਹਲੋਂ ਵੈਨਕੂਵਰ, 12 ਮਈ ਭਾਰਤੀ ਮੂਲ ਦੇ ਸਚਿਤ ਮਹਿਰਾ ਕੈਨੇਡਾ ਦੀ ਸੱਤਾਧਾਰੀ ਲਿਬਰਲ ਪਾਰਟੀ ਦੇ ਪ੍ਰਧਾਨ ਚੁਣੇ ਗਏ ਹਨ। ਉਨ੍ਹਾਂ ਸੁਜਾਨੇ ਕਰਾਊਨ ਦੀ ਥਾਂ ਲਈ ਹੈ ਜੋ ਪਿਛਲੇ 7 ਸਾਲਾਂ ਤੋਂ ਪਾਰਟੀ ਪ੍ਰਧਾਨ ਸੀ। ਪ੍ਰਧਾਨ ਮੰਤਰੀ ਜਸਟਿਨ ਟਰੂਡੋ...

ਸਮਝੌਤਿਆਂ ਦੀ ਉਲੰਘਣਾ ਨਾਲ ਭਰੋਸਾ ਟੁੱਟਦੈ: ਜੈਸ਼ੰਕਰ

ਢਾਕਾ, 12 ਮਈ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਚੀਨ 'ਤੇ ਵਰ੍ਹਦਿਆਂ ਕਿਹਾ ਕਿ ਜਦੋਂ ਦੇਸ਼ ਲੰਬੇ ਸਮੇਂ ਤੋਂ ਚਲ ਰਹੇ ਸਮਝੌਤਿਆਂ ਦੀ ਉਲੰਘਣਾ ਕਰਦੇ ਹਨ ਤਾਂ ਭਰੋਸਾ ਟੁੱਟਦਾ ਹੈ। ਉਹ ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਵਿੱਚ ਕਰਵਾਏ ਹਿੰਦ ਮਹਾਸਾਗਰ...

ਇਮਰਾਨ ਖ਼ਾਨ ਕਈ ਮਾਮਲਿਆਂ ’ਚ ਜ਼ਮਾਨਤ ਮਿਲਣ ਬਾਅਦ ਲਾਹੌਰ ਸਥਿਤ ਘਰ ਪੁੱਜੇ

ਲਾਹੌਰ, 13 ਮਈ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਇਸਲਾਮਾਬਾਦ ਵਿਚ ਅਧਿਕਾਰੀਆਂ ਨਾਲ ਲੰਬੇ ਸਮੇਂ ਤੱਕ ਚੱਲੇ ਵਿਵਾਦ ਤੋਂ ਬਾਅਦ ਅੱਜ ਤੜਕੇ ਇੱਥੇ ਆਪਣੀ ਰਿਹਾਇਸ਼ 'ਤੇ ਪਹੁੰਚੇ। ਕਈ ਕੇਸਾਂ ਵਿੱਚ ਜ਼ਮਾਨਤ ਮਿਲਣ ਦੇ ਬਾਵਜੂਦ ਸੁਰੱਖਿਆ ਪ੍ਰਬੰਧਾਂ ਕਾਰਨ ਉਨ੍ਹਾਂ...

ਮਨੀ ਲਾਂਡਰਿੰਗ: ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਤੇ ਉਨ੍ਹਾਂ ਦੇ ਪੁੱਤਰ ਨੂੰ ਕਲੀਨ ਚਿੱਟ

ਇਸਲਾਮਾਬਾਦ, 10 ਮਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਅਤੇ ਉਨ੍ਹਾਂ ਦੇ ਪੁੱਤਰ ਹਮਜ਼ਾ ਨੂੰ ਰਾਹਤ ਦਿੰਦਿਆਂ ਕੌਮੀ ਜਵਾਬਦੇਹੀ ਬਿਊਰੋ (ਐੱਨਈਬੀ) ਨੇ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਦੀ ਮੁੜ ਜਾਂਚ ਮਗਰੋਂ ਦੋਵਾਂ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਜਾਣਕਾਰੀ...

ਇਮਰਾਨ ਖ਼ਾਨ 8 ਦਿਨਾਂ ਲਈ ਐੱਨਏਬੀ ਹਵਾਲੇ

ਇਸਲਾਮਾਬਾਦ, 10 ਮਈ ਪਾਕਿਸਤਾਨ ਦੀ ਭ੍ਰਿਸ਼ਟਾਚਾਰ ਵਿਰੋਧੀ ਕੋਰਟ ਨੇ ਮੁਲਕ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਅੱਠ ਦਿਨਾ ਰਿਮਾਂਡ ਤਹਿਤ ਕੌਮੀ ਇਹਤਸਾਬ ਬਿਊਰੋ (ਐੱਨਏਬੀ) ਹਵਾਲੇ ਕਰ ਦਿੱਤਾ ਹੈ। ਇਸ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਕੋਰਟ ਨੇ ਵੱਖਰੇ ਤੋਸ਼ਾਖਾਨਾ ਰਿਸ਼ਵਤ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -