12.4 C
Alba Iulia
Wednesday, June 5, 2024

ਵਿਸ਼ਵ

ਆਸਟਰੇਲੀਆ: ਪੰਦਰਾਂ ਸਾਲਾਂ ’ਚ ਪਹਿਲੀ ਵਾਰ ਵਾਧੇ ਵਾਲਾ ਬਜਟ ਪੇਸ਼

ਤੇਜਸ਼ਦੀਪ ਸਿੰਘ ਅਜਨੌਦਾ ਮੈਲਬਰਨ, 10 ਮਈ ਆਸਟਰੇਲੀਆ ਦੀ ਸੱਤਾਧਾਰੀ ਲੇਬਰ ਸਰਕਾਰ ਨੇ ਵਾਧੇ ਦਾ ਬਜਟ ਪੇਸ਼ ਕਰਦਿਆਂ ਆਰਥਿਕ ਨੀਤੀਆਂ ਵਿੱਚ ਫੇਰ ਬਦਲ ਦੇ ਨਾਲ-ਨਾਲ ਹੋਰ ਖੇਤਰਾਂ ਵਿੱਚ ਵੀ ਵੱਡੇ ਬਦਲਾਅ ਦਾ ਐਲਾਨ ਕੀਤਾ ਹੈ। ਜਾਣਕਾਰੀ ਅਨੁਸਾਰ ਪਿਛਲੇ ਪੰਦਰਾਂ ਸਾਲਾਂ ਦੌਰਾਨ...

ਕੌਮੀ ਜਵਾਬਦੇਹੀ ਬਿਊਰੋ ਇਮਰਾਨ ਨੂੰ ਇਕ ਘੰਟੇ ਦੇ ਅੰਦਰ ਪੇਸ਼ ਕਰੇ: ਪਾਕਿਸਤਾਨ ਸੁਪਰੀਮ ਕੋਰਟ

ਇਸਲਾਮਾਬਾਦ, 11 ਮਈ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਅੱਜ ਕੌਮੀ ਜਵਾਬਦੇਹੀ ਬਿਊਰੋ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਕ ਘੰਟੇ ਦੇ ਅੰਦਰ ਪੇਸ਼ ਕਰਨ ਦਾ ਹੁਕਮ ਦਿੱਤਾ ਹੈ। ਇਸ ਦੇ ਨਾਲ ਸਰਉੱਚ ਅਦਾਲਤ ਨੇ ਕਿਹਾ ਕਿ ਏਜੰਸੀ ਨੇ...

ਅਦਾਲਤ ਨੇ ਇਮਰਾਨ ਖ਼ਾਨ ਨੂੰ ਤੋਸ਼ਾਖ਼ਾਨਾ ਭ੍ਰਿਸ਼ਟਾਚਾਰ ਮਾਮਲੇ ’ਚ ਦੋਸ਼ੀ ਕਰਾਰ ਦਿੱਤਾ, ਪੰਜਾਬ ’ਚ ਅਮਨ ਸ਼ਾਂਤੀ ਲਈ ਫੌਜ ਤਾਇਨਾਤ

ਇਸਲਾਮਾਬਾਦ, 10 ਮਈ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅੱਜ ਇਥੇ ਵਿਸ਼ੇਸ਼ ਅਦਾਲਤ ਵਿਚ ਭ੍ਰਿਸ਼ਟਾਚਾਰ ਦੇ ਦੋਸ਼ ਵਿਚ ਸੁਣਵਾਈ ਲਈ ਪੇਸ਼ ਹੋਏ। ਅਦਾਲਤ ਨੇ ਉਨ੍ਹਾਂ ਨੂੰ ਤੋਸ਼ਾਖ਼ਾਨਾ ਭ੍ਰਿਸ਼ਟਾਚਾਰ ਮਾਮਲੇ 'ਚ ਦੋਸ਼ੀ ਕਰਾਰ ਦਿੱਤਾ। ਇਸ ਦੌਰਾਨ ਅਮਨ ਬਰਕਰਾਰ ਰੱਖਣ...

ਟਰੰਪ ਜਿਨਸੀ ਸੋਸ਼ਣ ਤੇ ਮਾਣਹਾਨੀ ਦਾ ਦੋਸ਼ੀ ਕਰਾਰ, 50 ਲੱਖ ਡਾਲਰ ਜੁਰਮਾਨਾ ਕੀਤਾ

ਨਿਊਯਾਰਕ, 10 ਮਈ ਅਮਰੀਕਾ ਵਿੱਚ ਮੈਨਹਟਨ ਦੀ ਸੰਘੀ ਜਿਊਰੀ ਨੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ 1996 ਵਿੱਚ ਲੇਖਿਕਾ ਈ. ਜੀਨ ਕੈਰਲ ਦਾ ਜਿਨਸੀ ਸ਼ੋਸ਼ਣ ਅਤੇ ਮਾਣਹਾਨੀ ਦਾ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਟਰੰਪ ਨੂੰ 50 ਲੱਖ ਡਾਲਰ ਦਾ...

ਦੁਨੀਆ ’ਚ ਜ਼ੱਚਾ-ਬੱਚਾ ਮੌਤ ਮਾਮਲੇ ’ਚ ਭਾਰਤ ਸਿਖ਼ਰ ’ਤੇ

ਕੇਪਟਾਊਨ, 10 ਮਈ ਬੱਚੇ ਦੇ ਜਨਮ, ਮਰੇ ਹੋਏ ਬੱਚੇ ਜੰਮਣ ਅਤੇ ਨਵਜੰਮੇ ਬੱਚਿਆਂ ਦੀ ਮੌਤ ਹੋਣ ਦੇ ਵਿਸ਼ਵ ਭਰ ਵਿਚ 60 ਫੀਸਦੀ ਮਾਮਲੇ 10 ਦੇਸ਼ਾਂ ਵਿਚ ਹਨ ਤੇ ਭਾਰਤ ਦੀ ਸਥਿਤੀ ਸਭ ਤੋਂ ਖ਼ਰਾਬ ਹੈ। ਇਹ ਜਾਣਕਾਰੀ ਸੰਯੁਕਤ ਰਾਸ਼ਟਰ...

ਸ੍ਰੀਲੰਕਾ: ਸੈਲਾਨੀਆਂ ’ਚ ਭਾਰਤੀਆਂ ਨੇ ਮੁੜ ਸਿਖ਼ਰਲੀ ਥਾਂ ਮੱਲੀ

ਕੋਲੰਬੋ, 7 ਮਈ ਸ੍ਰੀਲੰਕਾ ਦੇ ਸੈਰ-ਸਪਾਟਾ ਬਾਜ਼ਾਰ ਵਿਚ ਭਾਰਤੀਆਂ ਦੀ ਹਿੱਸੇਦਾਰੀ ਨੇ ਮੁੜ ਸਿਖ਼ਰਲੀ ਥਾਂ ਮੱਲ ਲਈ ਹੈ ਤੇ ਇਸ ਸਾਲ ਅਪਰੈਲ ਵਿਚ 20 ਹਜ਼ਾਰ ਭਾਰਤੀ ਸੈਲਾਨੀ ਉੱਥੇ ਗਏ ਹਨ। ਅਜਿਹਾ ਕਰੀਬ ਛੇ ਮਹੀਨਿਆਂ ਬਾਅਦ ਹੋਇਆ ਹੈ। ਸੈਰ-ਸਪਾਟਾ ਅਥਾਰਿਟੀ...

ਕਰਾਚੀ ’ਚ ਭਾਰਤੀ ਕੈਦੀ ਦੀ ਮੌਤ, ਪਾਕਿਤਸਾਨ ਸ਼ੁੱਕਰਵਾਰ ਨੂੰ 199 ਭਾਰਤੀ ਮਛੇਰਿਆਂ ਨੂੰ ਕਰੇਗਾ ਰਿਹਾਅ

ਕਰਾਚੀ, 8 ਮਈ ਪਾਕਿਸਤਾਨ ਆਪਣੇ ਪਾਣੀਆਂ ਵਿੱਚ ਗੈਰ-ਕਾਨੂੰਨੀ ਮੱਛੀਆਂ ਫੜਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤੇ 199 ਭਾਰਤੀ ਮਛੇਰਿਆਂ ਨੂੰ ਸ਼ੁੱਕਰਵਾਰ ਨੂੰ ਰਿਹਾਅ ਕਰ ਦੇਵੇਗਾ। ਇਸ ਦੌਰਾਨ ਇਕ ਭਾਰਤੀ ਨਾਗਰਿਕ, ਜਿਸ ਨੂੰ 199 ਮਛੇਰਿਆਂ ਦੇ ਨਾਲ ਵਾਪਸ ਭੇਜਿਆ ਜਾਣਾ ਸੀ,...

ਅਮਰੀਕਾ ਦੇ ਕੌਮੀ ਸੁਰੱਖਿਆ ਸਲਾਹਕਾਰ ਨੇ ਭਾਰਤ ਤੇ ਯੂਏਈ ਦੇ ਹਮਰੁਤਬਾ ਤੇ ਸਾਊਦੀ ਯੁਵਰਾਜ ਨਾਲ ਮੁਲਾਕਾਤ ਕੀਤੀ

ਵਾਸ਼ਿੰਗਟਨ, 8 ਮਈ ਅਮਰੀਕਾ ਦੇ ਕੌਮੀ ਸੁਰੱਖਿਆ ਸਲਾਹਕਾਰ (ਐੱਨਐੱਸਏ) ਜੈਕ ਸੁਲੀਵਾਨ ਨੇ ਸਾਊਦੀ ਅਰਬ ਵਿੱਚ ਸਾਊਦੀ ਦੇ ਯੁਵਰਾਜ, ਭਾਰਤ ਅਤੇ ਸੰਯੁਕਤ ਅਰਬ ਅਮੀਰਾਤ ਦੇ ਹਮਰੁਤਬਾ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਉਨ੍ਹਾਂ ਨੇ ਦੁਵੱਲੇ ਅਤੇ ਖੇਤਰੀ ਮੁੱਦਿਆਂ ਅਤੇ ਭਾਰਤ...

ਕੈਨੇਡਾ ’ਚ ਪਟਿਆਲਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਗੁਰਨਾਮ ਸਿੰਘ ਅਕੀਦਾ ਪਟਿਆਲਾ, 6 ਮਈ ਕੈਨੇਡਾ ਰਹਿ ਰਹੇ ਕਰਨ ਖੱਟੜਾ (24) ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ। ਕਰਨ ਖੱਟੜਾ ਸਾਢੇ ਤਿੰਨ ਸਾਲਾਂ ਤੋਂ ਅਲਬਰਟਾ (ਕੈਨੇਡਾ) ਵਿਚ ਪੜ੍ਹੀਈ ਕਰਨ ਲਈ ਗਿਆ ਸੀ ਪਰ ਉਸ ਦੀ ਦਿਲ...

ਲੰਡਨ: ਸਮਰਾਟ ਚਾਰਲਸ-3 ਦੇ ਸਿਰ ਸਜਿਆ ਤਾਜ

ਲੰਡਨ, 6 ਮਈ ਸਮਰਾਟ ਚਾਰਲਸ ਨੂੰ ਅੱਜ ਇਥੇ ਸ਼ਾਨਦਾਰ ਸਮਾਗਮ ਵਿੱਚ ਤਾਜ ਪਹਿਨਾਇਆ ਗਿਆ। 360 ਸਾਲ ਪੁਰਾਣਾ ਸੇਂਟ ਐਡਵਰਡ ਦਾ ਤਾਜ ਸਮਰਾਟ ਦੇ ਸਿਰ ਉੱਤੇ ਆਰਚਬਿਸ਼ਪ ਨੇ ਰੱਖਿਆ। ਇਸ ਤੋਂ ਪਹਿਲਾਂ ਸਮਰਾਟ ਚਾਰਲਸ III ਅਤੇ ਉਨ੍ਹਾਂ ਦੀ ਪਤਨੀ ਕੈਮਿਲਾ...
- Advertisement -

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -